28.1 C
Delhi
Friday, April 26, 2024
spot_img
spot_img

ਨਹੀਂ ਰਹੇ ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਉਪ-ਕੁਲਪਤੀ ਡਾ: ਜੋਗਿੰਦਰ ਸਿੰਘ ਪੁਆਰ

ਯੈੱਸ ਪੰਜਾਬ
ਜਲੰਧਰ, 15 ਅਕਤੂਬਰ, 2020:
ਪੰਜਾਬ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਉਪ-ਕੁਲਪਤੀ ਅਤੇ ਦੇਸ਼ ਸੇਵਕ ਅਖ਼ਬਾਰ ਦੇ ਸਾਬਕਾ ਮੁੱਖ ਸੰਪਾਦਕ ਡਾ: ਜੋਗਿੰਦਰ ਸਿੰਘ ਪੁਆਰ ਦਾ ਦਿਹਾਂਤ ਹੋ ਗਿਆ ਹੈ।

35 ਸਾਲਾ ਡਾ: ਪੁਆਰ ਨੇ ਲੰਘੀ ਰਾਤ ਆਖ਼ਰੀ ਸਾਹ ਲਏ।

ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।

ਪੰਜਾਬੀ ਭਾਸ਼ਾ ਲਈ ਉਨ੍ਹਾ ਦੀਆਂ ਵੱਡਮੁੱਲੀਆਂ ਸੇਵਾਵਾਂ ਅਤੇ ਦੇਣ ਕਰਕੇ ਉਨ੍ਹਾਂ ਨੂੰ ਭਾਸ਼ਾ ਸ਼ਾਸਤਰੀ ਦੇ ਤੌਰ ’ਤੇ ਵੀ ਜਾਣਿਆ ਜਾਂਦਾ ਸੀ।

ਡਾ: ਪੁਆਰ ਦਾ ਅੰਤਿਮ ਸਸਕਾਰ ਵੀਰਵਾਰ ਬਾਅਦ ਦੁਪਹਿਰ ਢਾਈ ਵਜੇ ਦੇ ਕਰੀਬ ਸਰਕਾਰੀ ਸਕੂਲ ਦੇ ਨੇੜੇ, ਪਿੰਡ ਲੱਧੇਵਾਲੀ ਦੇ ਸ਼ਮਸ਼ਾਨ ਘਾਟ ਵਿੱਚ ਕੀਤਾ ਜਾਵੇਗਾ।Yes Punjab Gall Punjab Di 1

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION