- Advertisement -
ਯੈੱਸ ਪੰਜਾਬ
ਅੰਮ੍ਰਿਤਸਰ, 27 ਅਗਸਤ, 2023:
ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਕਾਲ ਚਲਾਣਾ ਕਰ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਬੇਟੇ ਨਾਰਾਇਣ ਸਿੰਘ ਨੇ ਦੱਸਆ ਕਿ ਉਨ੍ਹਾਂ ਨੂੰ ਅੱਜ ਦਿਲ ਦਾ ਦੌਰਾ ਪਿਆ ਜੋ ਜਾਨਲੇਵਾ ਸਾਬਿਤ ਹੋਇਆ।
- Advertisement -