ਯੈੱਸ ਪੰਜਾਬ
ਚੰਡੀਗੜ੍ਹ, 10 ਨਵੰਬਰ, 2020:
ਪੰਜਾਬ ਕੈਬਨਿਟ ਦੀ 16 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ।
ਇਹ ਮੀਟਿੰਗ ਹੁਣ 17 ਦਿਸੰਬਰ ਨੂੰ ਦੁਪਹਿਰ 2.30 ਵਜੇ ਹੋਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ।