37.1 C
Delhi
Tuesday, May 21, 2024
spot_img
spot_img

ਵਿਜੀਲੈਂਸ ਬਿਊਰੋ ਵੱਲੋਂ 5 ਹਜ਼ਾਰ ਦੀ ਰਿਸ਼ਵਤ ਲੈਂਦਾ ਛੋਟਾ ਥਾਣੇਦਾਰ ਗ੍ਰਿਫ਼ਤਾਰ

ਯੈੱਸ ਪੰਜਾਬ
ਲੁਧਿਆਣਾ, 29 ਨਵੰਬਰ, 2022:
ਪੰਜਾਬ ਪੁਲਿਸ ਦੇ ਇਕ ਏ.ਐਸ.ਆਈ. ਨੂੰ ਅੱਜ ਵਿਜੀਲੈਂਸ ਬਿਊਰੋ ਵੱਲੋਂ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਥਾਣਾ ਡਿਵੀਜ਼ਨ ਨੰਬਰ 6 ਵਿੱਚ ਤਾਇਨਾਤ ਏ.ਐਸ.ਆਈ. ਕੁਲਵਿੰਦਰ ਸਿੰਘ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ।

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION