Friday, September 24, 2021
Markfed Sept to Nov

mrsptu

Innocent Admission

ਅਕਾਲੀ ਦਲ ਤੇ ਬਸਪਾ ਦੇ ਐਮ.ਪੀਜ਼ ਨੇ ਕਿਸਾਨ ਅੰਦੋਲਨ ਵੱਲ ਧਿਆਨ ਖਿੱਚਣ ਲਈ ਸੰਸਦ ਮੈਂਬਰਾਂ ਨੂੰ ਕਣਕ ਦੀਆਂ ਬੱਲੀਆਂ ਭੇਂਟ ਕੀਤੀਆਂ

ਯੈੱਸ ਪੰਜਾਬ
ਚੰਡੀਗੜ੍ਹ, 2 ਅਗਸਤ, 2021 –
ਇਕ ਵਿਲੱਖਣ ਪ੍ਰਦਰਸ਼ਨ ਵਿਚ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੰਸਦ ਮੈਂਬਰਾਂ ਨੇ ਅੱਜ ਸੰਸਦ ਮੈਂਬਰਾਂ ਨੁੰ ਕਣਕ ਦੀਆਂ ਬੱਲੀਆਂ ਦੇ ਕੇ ਦਿੱਲੀ ਦੇ ਬਾਰਡਰਾਂ ’ਤੇ ਸ਼ਾਂਤੀਪੂਰਨ ਢੰਗ ਨਾਲ ਰੋਸ ਪ੍ਰਦਰਸ਼ਨ ਵਿਚ ਡਟੇ ਹਜ਼ਾਰਾਂ ਕਿਸਾਨਾਂ ਦੀ ਦਸ਼ਾ ਉਜਾਗਰ ਕੀਤੀ ਤੇ ਉਹਨਾਂ ਲਈ ਨਿਆਂ ਮੰਗਿਆ।ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ, ਜੋ ਪ੍ਰਦਰਸਸ਼ਨ ਦੀ ਅਗਵਾਈ ਕਰ ਰਹੇ ਸਨ, ਨੇ ਐਨ ਡੀ ਏ ਦੇ ਮੰਤਰੀਆਂ ਤੇ ਸੰਸਦ ਮੈਂਬਰਾਂ ਨੁੰ ਇਹ ਕਣਕ ਦੀਆਂ ਬੱਲੀਆਂ ਭੇਂਟ ਕੀਤੀਆਂ ਤੇ ਉਹਨਾਂ ਨੁੰ ਕੇਂਦਰ

ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਜਾ ਰਹੇ ਵਿਆਰ ’ਤੇ ਆਤਮ ਚਿੰਤਨ ਕਰਨ ਵਾਸਤੇ ਆਖਿਆ। ਜਿਥੇ ਮੰਤਰੀਆਂ ਨੇ ਕਣਕ ਦੀਆਂ ਬੱਲੀਆਂ ਸਵੀਕਾਰ ਨਹੀਂ ਕੀਤੀਆਂ, ਉਥੇ ਹੀ ਬਹੁਤ ਸਾਰੇ ਸੰਸਦ ਮੈੀਬਰਾਂ ਨੇ ਨਾ ਸਿਰਫ ਇਹ ਪ੍ਰਵਾਨ ਕੀਤੀਆਂ ਬਲਮਿ ਰਮਾ ਦੇਵੀ ਨੇ ਇਹ ਬੱਲੀਆਂ ਮੱਥੇ ’ਤੇ ਲਾ ਕੇ ਇਹਨਾਂ ਪ੍ਰਤੀ ਸਤਿਕਾਰ ਦਰਸਾਇਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਜੇਕਰ ਅਸੀਂ ਰੋਜ਼ ਭੋਜਨ ਛੱਕ ਰਹੇ ਹਾਂ ਤਾਂ ਇਸ ਲਈ ਕਿਸਾਨਾਂ ਨੂੰ ਧੰਨਵਾਦ ਕਰਨਾ ਬਣਦਾ ਹੈ। ਉਹਨਾਂ ਕਿਹਾ ਕਿ ਹੈਰਾਨੀਵ ਾਲੀ ਗੱਲ ਹੈ ਕਿ ਇਕ ਭਾਈਚਾਰਾ ਜੋ ਸਭ ਲੀ ਕੰਮ ਕਰਦਾ ਹੈ, ਨਾਲ ਕੇਂਦਰ ਸਰਕਾਰ ਬਦਸਲੂਕੀ ਕਰ ਰਹੀ ਹੈ ਤੇ ਤਿੰਨ ਕਾਲੇ ਖੇਤੀ ਕਾਨੁੰਨ ਰੱਦ ਕਰਨ ਤੋਂ ਇਨਕਾਰੀ ਹੈ।

ਉਹਨਾਂ ਕਿਹਾ ਕਿ ਅਸੀਂ ਅੱਜ ਸੰਸਦ ਮੈਂਬਰਾਂ ਨੁੰ ਕਣਕ ਦੀਆਂ ਬੱਲੀਆਂ ਭੇਂਟ ਕਰ ਕੇ ਉਹਨਾਂ ਨੁੰ ਆਪਣੇ ਨੀਤੀ ਘਾੜਿਆਂ ਦੀ ਆਪਣੀ ਜ਼ਮੀਰ ਉਹਨਾਂ ਪ੍ਰਤੀ ਜਗਾਉਣ ਦੀ ਅਪੀਲ ਕੀਤੀ ਹੈ ਜੋ ਸਾਨੂੰ ਭੋਜਨ ਦੇ ਰਹੇ ਹਨ।

ਕਾਲੇ ਕਾਨੂੰਨ ਵਾਪਸ ਲਵੋ ਅਤੇ ਕਿਸਾਨੋ ਕੀ ਮਾਂਗੇ ਪੂਰੀ ਕਰੋ ਦੇ ਨਾਅਰੇ ਆਉਂਦਿਆਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਕੇਂਦਰ ਸਰਕਾਰ ਨੇ ਦਿੱਲੀ ਦੇ ਬਾਰਡਰਾਂ ’ਤੇ ਪਿਛਲੇ 8 ਮਹੀਨਿਆਂ ਤੋਂ ਡਟੇ ਕਿਸਾਨਾਂ ਦੀਆਂ ਤਕਲੀਫਾਂ ਪ੍ਰਤੀ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ।

ਉਹਨਾਂ ਕਿਹਾ ਕਿ ਅਕਾਲੀ ਦਲ ਤੇ ਬਸਪਾ ਦੇ ਸੰਸਦ ਮੈਂਬਰ ਮੌਜੂਦਾ ਮੌਨਸੂਨ ਸੈਸ਼ਨ ਸ਼ੁਰੂ ਹੋਣ ਦੇ ਪਹਿਲੇ ਦਿਨ ਤੋਂ ਹੀ ਤਿੰਨ ਖੇਤੀ ਕਾਨੂੰਨ ਰੱਦ ਕਰਨ ’ਤੇ ਚਰਚਾ ਕਰਨ ਦੀ ਮੰਗ ਕਰ ਰਹੇ ਹਨ। ਉਹਨਾਂ ਕਿਹਾ ਕਿ ਅਸੀਂ ਵਾਰ ਵਾਰ ਕੰਮ ਰੋਕੂ ਮਤੇ ਪੇਸ਼ ਕੀਤੇ ਜਿਹਨਾਂ ਦੀ ਆਗਿਆ ਨਹੀਂ ਦਿੱਤੀ ਗਈ।

ਉਹਨਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਆਵਾਜ਼ ਸੁਣਨ ਲਈ ਤਿਆਰ ਨਹੀਂ ਤੇ ਇਸੇ ਕਾਰਨ ਅਸੀਂ ਹਰ ਰੋਜ਼ ਸੰਸਦ ਦੇ ਬਾਹਰ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟਾ ਰਹੇ ਹਾਂ। ਉਹਨਾਂ ਕਿਹਾ ਕਿ ਅਸੀਂ ਕਾਲੇ ਕਾਨੂੰਨ ਰੱਦ ਕੀਤੇ ਜਾਣ ਤੱਕ ਆਪਣਾ ਰੋਸ ਪ੍ਰਦਰਸ਼ਨ ਜਾਰੀ ਰੱਖਾਗੇ।

ਸਰਦਾਰਨੀ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਨੁੰ ਬਦਨਾਮ ਕਰਨ ਅਤੇ ਇਸ ਪਵਿੱਤਰ ਕਾਰਜ ਵਿਚ ਸ਼ਹੀਦ ਹੋਏ ਕਿਸਾਨਾਂ ਦੀ ਸ਼ਹਾਦਤ ਨੁੰ ਛੁਟਿਆਉਣ ਦੇ ਯਤਨਾਂ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਕਿਸਾਨਾਂ ਬਾਰੇ ਮੰਦਾ ਬੋਲਿਆ ਜਾ ਰਿਹਾ ਹੈ ਤੇ ਇਹਨਾਂ ਨੁੰ ਅਤਿਵਾਦੀ ਤੇ ਮੱਵਾਲੀ ਦੱਸਿਆ ਜਾ ਰਿਹਾ ਹੈ ਕਿਉਂਕਿ ਇਹ ਖੇਤੀਬਾੜੀ ਅਰਥਚਾਰੇ ਖਿਲਾਫ ਕਾਰਪੋਰੇਟਾਂ ਵੱਲੋਂ ਰਚੀ ਜਾ ਰਹੀ ਸਾਜ਼ਿਸ਼ ਦੇ ਖਿਲਾਫ ਡਟੇ ਹਨ।

ਬਠਿੰਡਾ ਦੀ ਐਮ ਪੀ ਨੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਦਾ ਰਿਕਾਰਡ ਨਾ ਹੋਣ ਦਾ ਬਿਆਨ ਦੇ ਕੇ ਅੰਦੋਲਨ ਦੇ ਸ਼ਹੀਦਾਂ ਨੁੰ ਛੁਟਿਆਉਣ ਦੇ ਯਤਨਾਂ ਦੀ ਵੀ ਨਿਖੇਧੀ ਕੀਤੀ । ਉਹਨਾਂ ਕਿਹਾ ਕਿ ਕੇਂਦਰ ਦਾ ਅਜਿਹਾ ਬਿਆਨ ਉਦੋਂ ਆਇਆ ਹੈ ਜਦੋਂ ਅੰਦੋਲਨ ਵਿਚ 537 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕੈਨੇਡਾ ਸੰਸਦੀ ਚੋਣਾਂ ’ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

ਯੈੱਸ ਪੰਜਾਬ ਅੰਮ੍ਰਿਤਸਰ, 22 ਸਤੰਬਰ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ ’ਤੇ ਉਨ੍ਹਾਂ ਨੂੰ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਭਾਰਤ ਸਰਕਾਰ ਜਲਦ ਕਰੇ ਫੈਸਲਾ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 21 ਸਤੰਬਰ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਭਾਰਤ ਸਰਕਾਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਜਾਣਬੁਝ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਈਕੋਸਿੱਖ ਅਤੇ ਪੈਟਲਸ ਵਲੋਂ ‘ਗੁਰੂ ਗ੍ਰੰਥ ਸਾਹਿਬ ਬਾਗ’ ਦਾ ਉਦਘਾਟਨ

ਯੈੱਸ ਪੰਜਾਬ ਮੋਗਾ, 20 ਸਤੰਬਰ, 2021 - ਪੰਜਾਬ ਵਿੱਚ ਵਾਤਾਵਰਣ ਸੰਭਾਲ ਅਤੇ ਰੁੱਖ ਲਗਾਉਣ ਦੇ ਕਾਰਜਾਂ 'ਚ ਮੋਹਰੀ ਰੋਲ ਅਦਾ ਕਰ ਰਹੀ ਸੰਸਥਾ 'ਈਕੋਸਿੱਖ' ਵਲੋਂ ਅੱਜ 'ਪੈਟਲਸ' ਦੇ ਸਹਿਯੋਗ ਨਾਲ ਲਾਏ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਿੱਲੀ ਕਮੇਟੀ ਚੋਣਾਂ ਵਿੱਚ ਵਾਰਡਾਂ ਦੀ ਗ਼ਲਤ ਹੱਦਬੰਦੀ ਸੰਬੰਧੀ ਸਿਰਸਾ ਵੱਲੋਂ ਦਾਇਰ ਕੇਸ ਵਿੱਚ ਅਦਾਲਤ ਵੱਲੋਂ ਰਿਕਾਰਡ ਤਲਬ

ਯੈੱਸ ਪੰਜਾਬ ਨਵੀਂ ਦਿੱਲੀ, 20 ਸਤੰਬਰ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਡਾਇਰੈਕਟਰ ਗੁਰਦੁਆਰਾ ਚੋਣਾਂ ਨਰਿੰਦਰ ਸਿੰਘ ਵੱਲੋਂ ਅਕਾਲੀ ਦਲ ਦੀਆਂ ਵਿਰੋਧੀ ਧਿਰਾਂ ਨਾਲ ਰਲ ਕੇ ਗਲਤ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਿੱਲੀ ਕਮੇਟੀ ਚੋਣਾਂ ਦੇ ਸੰਬੰਧ ਵਿੱਚ ਦਰਜਨ ਤੋਂ ਵੱਧ ਪਾਈਆਂ ਚੋਣ ਪਟੀਸ਼ਨਾਂ ਸਿੱਖ ਪੰਥ ਲਈ ਨਮੋਸ਼ੀ ਵਾਲੀ ਗੱਲ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 18 ਸਤੰਬਰ, 2021 - ਦਿੱਲੀ ਹਾਈ ਕੋਰਟ ਦੇ ਆਦੇਸ਼ਾਂ ਮੁਤਾਬਿਕ ਦਿੱਲੀ ਗੁਰੂਦੁਆਰਾ ਚੋਣ ਡਾਇਰੈਕਟਰ ਵਲੋਂ ਬੀਤੇ ਦਿਨੀ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਕੋ-ਆਪਸ਼ਨ (ਨਾਮਜਦਗੀ) ਲਈ ਸ਼੍ਰੋਮਣੀ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਤਖ਼ਤ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਦੇ ਸਾਜ਼ਿਸ਼ ਕਰਤਾਵਾਂ ਨੂੰ ਸਾਹਮਣੇ ਲਿਆਉਣ ਵਿਚ ਪ੍ਰਸ਼ਾਸਨ ਵਰਤ ਰਿਹਾ ਲਾਪ੍ਰਵਾਹੀ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 18 ਸਤੰਬਰ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਦੁਖਦਾਈ ਘਟਨਾ ਦੇ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸੋਨੂੰ ਸੂਦ ਦੇ ਟਿਕਾਣਿਆਂ ’ਤੇ ਛਾਪੇਮਾਰੀ ’ਚ 250 ਕਰੋੜ ਰੁਪਏ ਦੀਆਂ ਵਿੱਤੀ ਬੇਨਿਯਮੀਆਂ ਸਾਹਮਣੇ ਆਈਆਂ: ਆਮਦਨ ਕਰ ਵਿਭਾਗ

ਯੈੱਸ ਪੰਜਾਬ ਮੁੰਬਈ, 18 ਸਤੰਬਰ, 2021: ਆਮਦਨ ਕਰ ਵਿਭਾਗ ਨੇ ਫ਼ਿਲਮ ਅਦਾਕਾਰ ਅਤੇ ਸਵੈ ਸੇਵੀ ਸੋਨੂੰ ਸੂਦ ਦੇ ਟਿਕਾਣਿਆਂ ’ਤੇ ਛਾਪੇਮਾਰੀ ਤੋਂ ਬਾਅਦ ਇਹ ਦੋਸ਼ ਲਗਾਇਆ ਹੈ ਕਿ ਇਸ ਛਾਪੇਮਾਰੀ ਦੌਰਾਨ 250 ਕਰੋੜ ਰੁਪਏ ਦੀਆਂ ਵਿੱਤੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਅਰਸ਼ੀ ਖ਼ਾਨ ਨੂੰ ਕਿਉਂ ਕੀਤਾ ਜਾ ਰਿਹੈ ਸੋਸ਼ਲ ਮੀਡੀਆ ’ਤੇ ਟਰੌਲ?

ਯੈੱਸ ਪੰਜਾਬ ਮੁੰਬਈ, 12 ਸਤੰਬਰ, 2021: ਅਦਾਕਾਰਾ ਅਤੇ ਬਿੱਗ ਬਾਸ ਦੀ ਕੰਟੈਸਟੈਂਟ ਅਰਸ਼ੀ ਖ਼ਾਨ ਨੂੰ ਸੋਸ਼ਲ ਮੀਡੀਆ ’ਤ ਟਰੌਲ ਕੀਤਾ ਜਾ ਰਿਹਾ ਹੈ। ਇਸ ਗੱਲ ਤੋਂ ਅਰਸ਼ੀ ਖ਼ਾਨ ਕਾਫ਼ੀ ਨਾਖੁਸ਼ ਅਤੇ ਨਾਰਾਜ਼ ਹੈ। ਅਰਸ਼ੀ ਖ਼ਾਨ ਨੂੰ ਉਸ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗੁਰਦਾਸ ਮਾਨ ਦੀ ਜ਼ਮਾਨਤ ’ਤੇ ਹੋਈ ਭਖ਼ਵੀਂ ਬਹਿਸ: ਬੁੱਧਵਾਰ ਨੂੰ ਆਵੇਗਾ ਫ਼ੈਸਲਾ

ਯੈੱਸ ਪੰਜਾਬ ਜਲੰਧਰ, 7 ਸਤੰਬਰ, 2021: ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਦੀ ਜ਼ਮਾਨਤ ਸੰਬੰਧੀ ਅਰਜ਼ੀ ’ਤੇ ਜਲੰਧਰ ਦੀ ਇਕ ਅਦਾਲਤ ਵਿੱਚ ਅੱਜ ਹੋਈ ਭਖ਼ਵੀਂ ਬਹਿਸ ਮਗਰੋਂ ਅਦਾਲਤ ਨੇ ਇਸ ਦੇ ਫ਼ੈਸਲੇ ਲਈ ਬੁੱਧਵਾਰ ਦਾ ਦਿਨ ਨਿਰਧਾਰਿਤ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਐਮੀ ਵਿਰਕ ਅਤੇ ਜਾਨੀ ਨੇ ਮੰਗੀ ਮਾਫੀ, ਗਾਣੇ ’ਚ ਰਸੂਲ ਸ਼ਬਦ ਕੀਤਾ ਸੀ ਇਸਤੇਮਾਲ

ਯੈੱਸ ਪੰਜਾਬ ਲੁਧਿਆਣਾ, 6 ਸਤੰਬਰ, 2021 (ਰਾਜਕੁਮਾਰ ਸ਼ਰਮਾ) ਸੁਫ਼ਨਾ ਫਿਲਮ ਦੇ ਗੀਤ ਕਬੂਲ ਹੈ ਦੇ ਵਿੱਚ ਰਸੂਲ ਸ਼ਬਦ ਦੀ ਵਰਤੋਂ ਕਰਨ ਤੋਂੋ ਬਾਅਦ ਫਿਲਮ ਦੇ ਹੀਰੋ ਐਮੀ ਵਿਰਕ ਅਤੇ ਲੇਖਕ ਜਾਨੀ ਓਦੋਂ ਵਿਵਾਦ ’ਚ ਘਿਰ ਗਏ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਐਲਬਮ ‘ਲਿਮਟਿਡ ਐਡੀਸ਼ਨ’ ਵਿੱਚੋਂ ਗ਼ੀਤ ‘ਸਿਰਾ ਹੋਇਆ ਪਿਆ’ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 27 ਅਗਸਤ, 2021: ਪੰਜਾਬੀ ਗਾਇਕ, ਅਭਿਨੇਤਾ ਅਤੇ ਨਿਰਮਾਤਾ, ਗਿੱਪੀ ਗਰੇਵਾਲ ਨੇ ਹਾਲ ਹੀ ਵਿੱਚ ਆਪਣੀ ਐਲਬਮ 'ਲਿਮਟਿਡ ਐਡੀਸ਼ਨ' ਤੋਂ ਆਪਣੇ ਗਾਣੇ ਲਾਂਚ ਕੀਤੇ, ਜੋ ਸਾਰੀਆਂ ਸ਼ੈਲੀਆਂ ਦੇ ਗੀਤਾਂ ਦਾ ਸੰਗ੍ਰਹਿ ਹੈ ਅਤੇ ਪੰਜਾਬੀ...
- Advertisement -spot_img

ਸੋਸ਼ਲ ਮੀਡੀਆ

20,370FansLike
50,873FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼