Tuesday, January 25, 2022

ਵਾਹਿਗੁਰੂ

spot_img








ਅਕਾਲੀ ਦਲ ਦੀ ਸਰਕਾਰ ਆਉਣ ’ਤੇ ਰੱਦ ਹੋਣਗੀਆਂ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਦੇ ਰਿਸ਼ਤੇਦਾਰਾਂ ਨੂੰ ਦਿੱਤੀਆਂ ਗੈਰ-ਕਾਨੂੰਨੀ ਨਿਯੁਕਤੀਆਂ: ਮਜੀਠੀਆ

ਯੈੱਸ ਪੰਜਾਬ
ਚੰਡੀਗੜ੍ਹ, 1 ਦਸੰਬਰ, 2021 –
ਘਰ-ਘਰ ਨੌਕਰੀ ਦੀ ਯੋਜਨਾ ਤਹਿਤ ਪੰਜਾਬ ਦੇ ਨੌਜਵਾਨਾਂ ਦੇ ਅਧਿਕਾਰ ਉਨ੍ਹਾਂ ਨੂੰ ਦੇਣ ਦੀ ਥਾਂ, ਮੁੱਖ ਮੰਤਰੀ ਚੰਨੀ ਵੱਲੋਂ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਮੰਗਾਂ ਅੱਗੇ ਗੋਡੇ ਟੇਕਣੇ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਨੂੰ ਉਨ੍ਹਾਂ ਦੇ ਕਹੇ ਅਨੁਸਾਰ ਹੀ ਨੌਕਰੀਆਂ ਦੇਣੀਆਂ ਬੇਹੱਦ ਹੈਰਾਨ ਕਰਨ ਵਾਲੀ ਗੱਲ ਹੈ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਇਸ ਸਕੀਮ ਦੇ ਲਾਭਪਾਤਰੀਆਂ ਵਿੱਚ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ, ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ, ਕਾਂਗਰਸੀ ਆਗੂ ਅਮਰੀਕ ਢਿੱਲੋਂ, ਮੁੱਖ ਮੰਤਰੀ ਬੇਅੰਤ ਸਿੰਘ, ਕਾਂਗਰਸੀ ਵਿਧਾਇਕ ਰਾਕੇਸ਼ ਪਾਂਡੇ ਅਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਪਰਿਵਾਰ ਸ਼ਾਮਲ ਹਨ।

ਇੱਕ ਵਾਰ ਫਿਰ ਜਦੋਂ ਅਕਾਲੀ-ਬਸਪਾ ਗਠਜੋੜ ਦੀ ਸਰਕਾਰ ਬਣੇਗੀ, ਤਾਂ ਅਸੀਂ ਅਜਿਹੀਆਂ ਸਾਰੀਆਂ ਗ਼ੈਰ-ਕਨੂੰਨੀ ਨਿਯੁਕਤੀਆਂ ਦੀ ਸਮੀਖਿਆ ਕਰਾਂਗੇ ਅਤੇ ਇਹਨਾਂ ਨੂੰ ਰੱਦ ਕਰਾਂਗੇ।

ਕਾਂਗਰਸ ਸਰਕਾਰ ਨੇ ਖਾਲੀ ਅਸਾਮੀਆਂ ਨੂੰ ਭਰਨ ਤੋਂ ਇਨਕਾਰ ਕਰਕੇ ਅਸਲ ਵਿੱਚ ਰਾਜ ਦੀਆਂ ਨੌਕਰੀਆਂ ਘਟਾ ਦਿੱਤੀਆਂ, ਇੱਥੋਂ ਤੱਕ ਕਿ ਇਹ 2,500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਵਿੱਚ ਅਸਫ਼ਲ ਰਹੀ ਅਤੇ ਆਪਣੇ ਕਾਰਜਕਾਲ ਦੇ ਅੰਤਲੇ ਪੜਾਅ ਵਿੱਚ ਵੀ ਇਹ ਆਪਣੇ ਹੀ ਰਿਸ਼ਤੇਦਾਰਾਂ ਨੂੰ ਨੌਕਰੀਆਂ ਦੇਣ ਲਈ ਉਤਾਵਲੀ ਹੋ ਰਹੀ ਹੈ।  

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਨੇ ਅੰਤਰਿਮ ਬੋਰਡ ਦੀ ਚੋਣ ਸਮੇਂ ਸਰਨਾ ਭਰਾਵਾਂ ਤੇ ਜੀ ਕੇ ਦੇ ਧੜੇ ਵੱਲੋਂ ਕੀਤੀ ਹੁਲੜਬਾਜ਼ੀ ਦੀ ਜਥੇਦਾਰ ਅਕਾਲ ਤਖਤ ਨੂੰ ਕੀਤੀ ਸ਼ਿਕਾਇਤ

ਯੈੱਸ ਪੰਜਾਬ ਨਵੀਂ ਦਿੱਲੀ, 23 ਜਨਵਰੀ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੱਲ ਅੰਤਰਿਮ ਬੋਰਡ ਦੀ ਚੋਣ ਵੇਲੇ ਜਨਰਲ ਇਜਲਾਸ ਵਿਚ ਸਰਨਾ ਭਰਾਵਾਂ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ...

ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਪੁਲਿਸ ਦੀ ਮੌਜੂਦਗੀ ਮੰਦਭਾਗੀ, ਦਿੱਲੀ ਕਮੇਟੀ ਬੋਰਡ ਦੀ ਚੋਣ ਦੌਰਾਨ ਡਾਇਰੈਕਟਰ ਦੀ ਕਾਰਗੁਜ਼ਾਰੀ ਸ਼ੱਕੀ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 23 ਜਨਵਰੀ, 2022 - ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦੀ ਚੋਣਾਂ ਦੋਰਾਨ ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਡਾਇਰੈਕਟਰ ਦੀ ਕਾਰਗੁਜਾਰੀ ਨੂੰ ਸ਼ੱਕੀ ਕਰਾਰ...

ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੌਂਪਿਆ ਗ੍ਰੀਨ ਮਨੋਰਥ ਪੱਤਰ

ਕਪੂਰਥਲਾ, 22 ਜਨਵਰੀ, 2022 (ਕੌੜਾ) ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਦੇ ਏਜੰਡੇ ’ਤੇ ਵਾਤਾਵਰਣ ਦਾ ਮੁੱਦੇ ਪ੍ਰਮੁੱਖਤਾ ਨਾਲ ਲਿਆਉਣ ਦੇ ਇਰਾਦੇ ਨਾਲ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਵਿੱਚ...

ਐਚਡੀਐਫਸੀ ਬੈਂਕ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਕੂਲਾਂ ਲਈ 240 ਕੰਪਿਊਟਰ ਤੇ 18 ਸਮਾਰਟ ਕਲਾਸ ਪ੍ਰੋਜੈਕਟਰ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 22 ਜਨਵਰੀ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰੇਰਣਾ ਸਦਕਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਕੂਲਾਂ ਵਿਚ ਕੰਪਿਊਟਰ ਲੈਬ...

ਅਕਾਲੀ ਦਲ ਸੰਯੁਕਤ ਦੇ ਇਸਤਰੀ ਵਿੰਗ ਵਿੱਚ ਹੋਈਆਂ ਅਹਿਮ ਨਿਯੁਕਤੀਆਂ; ਪਰਮਜੀਤ ਕੌਰ ਗੁਲਸ਼ਨ ਨੇ ਵੰਡੇ ਨਿਯੁਕਤੀ ਪੱਤਰ

ਯੈੱਸ ਪੰਜਾਬ ਚੰਡੀਗੜ੍ਹ, 22 ਜਨਵਰੀ, 2022: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਪਾਰਟੀ ਦੇ ਇਸਤਰੀ ਵਿੰਗ ਦੀ...

ਗੁਰਦਾਸਪੁਰ ਦੇ ਪਿੰਡ ਧਾਰੀਵਾਲ ਭੋਜਾਂ ਵਿਖ਼ੇ ਸਾਰਟ ਸਰਕਟ ਕਾਰਨ ਪਾਵਨ ਸਰੂਪ ਅਗਨ ਭੇਟ, ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 22 ਜਨਵਰੀ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਧਾਰੀਵਾਲ ਭੋਜਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਹੋਣ ਕਾਰਨ...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,510FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼