Monday, October 25, 2021
spot_img
yes punjab english redirection

Mera Ghar

Loan Waiver

Kisan Victims

Water Bills

Electricity Bills

Invest Punjab

Group D

Parali

PSSSB Chemical

Markfed Sept to Nov

Innocent

ਅਕਾਲੀ ਦਲ ਨੇ ਡਾਇਰੈਕਟਰ ਗੁਰਦੁਆਰਾ ਚੋਣਾਂ ਨਰਿੰਦਰ ਸਿੰਘ ਵੱਲੋਂ ਦਿੱਲੀ ਕਮੇਟੀ ਐਕਟ ਦੀ ਉਲੰਘਣਾ ਕਰਨ ਖ਼ਿਲਾਫ਼ ਕੇਂਦਰੀ ਵਿਜੀਲੈਂਸ ਕਮਿਸ਼ਨ ਕੋਲ ਕੀਤੀ ਸ਼ਿਕਾਇਤ

ਯੈੱਸ ਪੰਜਾਬ
ਨਵੀਂ ਦਿੱਲੀ, 14 ਸਤੰਬਰ, 2021:
ਸ਼ੋ੍ਰਮਣੀ ਅਕਾਲੀ ਦਲ ਨੇ ਡਾਇਰੈਕਟਰ ਗੁਰਦੁਆਰਾ ਚੋਣਾਂ ਨਰਿੰਦਰ ਸਿੰਘ ਵੱਲੋਂ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਦੀ ਕੋਆਪਸ਼ਨ ਕਰਵਾਉਣ ਵੇਲੇ ਦਿੱਲੀ ਗੁਰਦੁਆਰਾ ਕਮੇਟੀ ਐਕਟ 1971 ਦੀਆਂ ਧਾਰਾਵਾਂ ਦੀ ਉਲੰਘਣਾ ਕਰਨ ਖਿਲਾਫ ਕੇਂਦਰੀ ਵਿਜੀਲੈਂਸ ਕਮਿਸ਼ਨਰ (ਸੀ ਵੀ ਸੀ) ਸੁਰੇਸ਼ ਐਨ ਪਟੇਲ ਕੋਲ ਸ਼ਿਕਾਇਤ ਕੀਤੀ ਹੈ।

ਆਪਣੀ ਸ਼ਿਕਾਇਤ ਵਿਚ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਤੇ ਅਕਾਲੀ ਦਲ ਦੇ ਕੌਮੀ ਬੁਲਾਰੇ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਸੀ ਵੀ ਸੀ ਨੂੰ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਐਕਟ ਤਹਿਤ ਮੈਂਬਰਾਂ ਦੀ ਕੋਆਪਸ਼ਨ ਲਈ ਨਿਯਮ ਧਾਰਾ 4 ਬੀ ਵਿਚ ਦਰਜ ਹਨ ਜਿਸ ਮੁਤਾਬਕ ਕੋਆਪਸ਼ਨ ਵੇਲੇ ਸਭ ਤੋਂ ਪਹਿਲਾਂ ਅਕਾਲ ਤਖਤ ਸਾਹਿਬ ਸਮੇਤ ਚਾਰ ਤਖਤਾਂ ਦੇ ਜਥੇਦਾਰਾਂ, ਫਿਰ ਸ਼ੋ੍ਰਮਣੀ ਕਮੇਟੀ ਮੈਂਬਰ, ਫਿਰ ਸਿੰਘ ਸਭਾਵਾਂ ਦੇ ਦੋ ਮੈਂਬਰ ਲਾਟਰੀ ਡਰਾਅ ਰਾਹੀਂ ਤੇ ਅਖੀਰ ਵਿਚ ਦਿੱਲੀ ਵਿਚਲੀ ਸਿੱਖ ਸੰਗਤ ਦੇ ਦੋ ਪ੍ਰਤੀਨਿਧ ਚੁਣਨੇ ਹੁੰਦੇ ਹਨ।

ਸਰਦਾਰ ਸਿਰਸਾ ਨੇ ਦੱਸਿਆ ਕਿ ਨਰਿੰਦਰ ਸਿੰਘ ਬਤੌਰ ਡਾਇਰੈਕਟਰ ਆਪਣਾ ਫਰਜ਼ ਨਿਭਾਉਣ ਵਿਚ ਬਹੁਤ ਜ਼ਿਆਦਾ ਮਨਮਾਨੀਆਂ ਕਰ ਰਹੇ ਹਨ ਤੇ ਸਿੱਖ ਸੰਗਤ ਤੇ ਦਿੱਲੀ ਕਮੇਟੀ ਦੇ ਹਿੱਤਾਂ ਖਿਲਾਫ ਬਦਲਾਖੋਰੀ ਦੀ ਭਾਵਨਾ ਨਾਲ ਗੈਰ ਕਾਨੂੰਨੀ ਤਰੀਕੇ ਨਾਲ ਕੰਮ ਕਰ ਰਹੇ ਹਨ।

ਉਹਨਾਂ ਦੱਸਿਆ ਕਿ 31 ਅਗਸਤ 2021 ਨੂੰ ਮੈਂਬਰਾਂ ਦੀ ਕੋਆਪਸ਼ਨ ਲਈ ਪ੍ਰਕਿਰਿਆ 9 ਸਤੰਬਰ ਨੁੰ ਪੂਰੀ ਕਰਨ ਵਾਸਤੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਨਰਿੰਦਰ ਸਿੰਘ ਨੇ ਦਿੱਲੀ ਗੁਰਦੁਆਰਾ ਕਮੇਟੀ ਐਕਟ ਧਾਰਾ 4 ਬੀ ਤਹਿਤ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਤੇ ਸਿੱਧਾ ਹੀ ਚੌਥੇ ਨੰਬਰ ‘ਤੇ ਦਰਜ ਵਿਵਸਥਾ ਵਾਲੀ ਦੋ ਮੈਂਬਰਾਂ ਦੀ ਚੋਣ ਕਰਵਾ ਦਿੱਤੀ ਤਾਂ ਜੋ ਪਰਮਜੀਤ ਸਿੰਘ ਸਰਨਾ ਨੂੰ ਮੈਂਬਰ ਬਣਾਇਆ ਜਾ ਸਕੇ ਅਤੇ ਫਿਰ ਤੀਜੇ ਨੰਬਰ ‘ਤੇ ਦਰਜ ‘ਤੇ ਦੋ ਸਿੰਘ ਸਭਾਵਾਂ ਦੇ ਮੈਂਬਰਾਂ ਦੀ ਲਾਟਰੀ ਰਾਹੀਂ ਚੋਣ ਵਾਸਤੇ ਇਤਰਾਜ਼ ਮੰਗ ਕੇ ਬਾਕੀ ਤਿੰਨ ਵਿਵਸਥਾਵਾਂ ਤਹਿਤ ਚੋਣ ਮੁਲਤਵੀ ਕਰ ਦਿੱਤੀ ਤੇ ਚੋਣ ਵਾਸਤੇ ਕੋਈ ਤਾਰੀਕ ਵੀ ਤੈਅ ਨਹੀਂ ਕੀਤੀ।

ਉਹਨਾਂ ਕਿਹਾ ਕਿ ਰਿਟਰਨਿੰਗ ਅਫਸਰ ਨਰਿੰਦਰ ਸਿੰਘ ਨੇ ਇਸ ਤਰੀਕੇ ਨਾ ਸਿਰਫ ਕਾਨੂੰਨ ਦੀ ਉਲੰਘਣਾ ਕੀਤੀ ਹੈ ਬਲਕਿ ਇਕ ਪਾਪ ਕੀਤਾ ਹੈ। ਉਹਨਾਂ ਦੱਸਿਆ ਕਿ 22 ਅਗਸਤ ਨੂੰ ਹੋਈਆਂ ਚੋਣਾਂ ਜਿਹਨਾਂ ਦਾ ਨਤੀਜਾ 25 ਅਗਸਤ 2021 ਨੁੰ ਐਲਾਨਿਆ ਗਿਆ ਵਿਚ ਅਕਾਲੀ ਦਲ ਨੇ ਸਪਸ਼ਟ ਬਹੁਮਤ ਪ੍ਰਾਪਤ ਕੀਤਾ ਹੈ ਪਰ ਨਰਿੰਦਰ ਸਿੰਘ ਨੇ ਬਾਕੀ ਕੋਆਪਸ਼ਨ ਦੀ ਚੋਣ ਅਣਮਿੱਥੇ ਸਮੇਂ ਲਈ ਇਸ ਲਈ ਮੁਲਤਵੀ ਕੀਤੀ ਹੈ ਤਾਂ ਜੋ ਪਰਮਜੀਤ ਸਿੰਘ ਸਰਨਾ ਤੇ ਉਹਨਾਂ ਦੇ ਸਾਥੀ ਮੈਂਬਰਾਂ ਦੀ ਖਰੀਦੋ ਫਰੋਖ਼ਤ ਕਰ ਸਕਣ।

ਉਹਨਾਂ ਦੱਸਿਆ ਕਿ ਐਕਟ ਦੀ ਧਾਰਾ 2 (ਜੀ) (ਜੀ) ਤਹਿਤ ਉਹਨਾਂ ਨੇ ਸੀ ਵੀ ਸੀ ਨੁੰ ਇਹ ਸ਼ਿਕਾਇਤ ਇਸ ਲਈ ਦਿੱਤੀ ਹੈ ਕਿਉਂਕਿ ਐਕਟ ਮੁਤਾਬਕ ਹੀ ਹੀ ਇਸ ਲਈ ਅਧਿਕਾਰਤ ਅਥਾਰਟੀ ਹਨ। ਉਹਨਾਂ ਕਿਹਾ ਕਿ ਸਾਡੀ ਮੰਗ ਹੈ ਕਿ 9 ਮੈਂਬਰਾਂ ਦੀ ਕੋਆਪਸ਼ਨ ਸਮੇਤ ਸਾਰੀ ਚੋਣ ਪ੍ਰਕਿਰਿਆ ਸਮੇਂ ਸਿਰ ਮੁਕੰਮਤਲ ਕੀਤੀ ਜਾਵੇ ਅਤੇ ਨਰਿੰਦਰ ਸਿੰਘ ਦੇ ਖਿਲਾਫ ਠੋਸ ਕਾਰਵਾਈ ਕੀਤੀ ਜਾਵੇ।

ਉਹਨਾਂ ਨੇ ਕੇਂਦਰੀ ਵਿਜੀਲੈਂਸ ਕਮਿਸ਼ਨਰ ਨੁੰ ਇਹ ਵੀ ਦੱਸਿਆ ਕਿ ਇਸ ਵਿਅਕਤੀ ਨਰਿੰਦਰ ਸਿੰਘ ਨੇ 30 ਮਾਰਚ 2021 ਨੂੰ ਇਕ ਹੁਕਮ ਜਾਰੀ ਕਰ ਕੇ ਧੱਕੇ ਨਾਲ ਅਕਾਲੀ ਦਲ ਦਾ ਚੋਣ ਨਿਸ਼ਾਨ ਬਾਲਟੀ ਫਰੀਜ਼ ਕਰ ਦਿੱਤਾ ਸੀ ਪਰ ਮਾਣਯੋਗ ਦਿੱਲੀ ਹਾਈ ਕੋਰਟ ਨੇ 31.3.21 ਨੁੰ ਆਪਦੇ ਹੁਕਮ ਰਾਹੀਂ ਇਹ ਚੋਣ ਨਿਸ਼ਾਨ ਬਹਾਲ ਕੀਤਾ। ਉਹਨਾਂ ਦੱਸਿਆ ਕਿ ਇਹ ਗੈਰ ਕਾਨੂੰਨੀ ਹਰਕਤ ਇਸ ਵੱਲੋਂ ਮੈਂਬਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਦੋ ਦਿਨ ਪਹਿਲਾਂ ਕੀਤੀ ਗਈ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਕਰਮਚਾਰੀਆਂ ਦਾ ਜਥਾ ਸਿੰਘੂ ਬਾਰਡਰ ’ਤੇ ਕਿਸਾਨ ਧਰਨੇ ’ਚ ਸ਼ਾਮਲ ਹੋਣ ਲਈ ਰਵਾਨਾ

ਯੈੱਸ ਪੰਜਾਬ ਅੰਮ੍ਰਿਤਸਰ, 23 ਅਕਤੂਬਰ, 2021 - ਸ਼਼੍ਰੋਮਣੀ ਗੁ: ਪ੍ਰ: ਕਮੇਟੀ ਦੇ ਰਿਟਾਇਰਡ ਕਰਮਚਾਰੀਆਂ ਦਾ ਇੱਕ ਜਥਾ ਅੱਜ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ( ਰਜਿ) ਦੇ ਬੈਨਰ ਹੇਠ ਅੱਜ ਸ੍ਰੀ ਅੰਮ੍ਰਿਤਸਰ ਤੋਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ, ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ

ਯੈੱਸ ਪੰਜਾਬ ਅੰਮ੍ਰਿਤਸਰ, 22 ਅਕਤੂਬਰ, 2021: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 21 ਅਕਤੂਬਰ, 2021 - ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਿੱਖਾਂ ਨੇ ਅਮਰੀਕੀ ਸਟੇਟ ਡਿਪਾਰਟਮੈਂਟ ਨੂੰ ਵਾਤਾਵਰਨ ਸੰਭਾਲ ਲਈ ਅਪੀਲ ਵਿੱਚ ਭਾਗ ਲਿਆ

ਯੈੱਸ ਪੰਜਾਬ ਵਾਸ਼ਿੰਗਟਨ ਡੀ.ਸੀ, ਅਕਤੂਬਰ 20, 2021: ਈਕੋਸਿੱਖ ਨੇ ਅਮਰੀਕੀ ਸਟੇਟ ਡਿਪਾਰਟਮੈਂਟ ਦੇ ਬਾਹਰ ਇਸ ਮਹੀਨੇ ਸ਼ੁਰੂ ਹੋਣ ਜਾ ਰਹੀ ਵਿਸ਼ਵ ਵਾਤਾਵਰਨ ਕਾਨਫਰੰਸ ਮੌਕੇ ਵਾਤਾਵਰਨ ਸੰਭਾਲ ਲਈ ਵੱਖ-ਵੱਖ ਧਰਮਾਂ ਵਲੋਂ ਸਾਂਝੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਲਖੀਮਪੁਰ ਖੇੜੀ ਹਾਦਸੇ ’ਚ ਜ਼ਖ਼ਮੀ ਹੋਏ ਕਿਸਾਨ ਆਗੂ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕੀਤਾ ਗਿਆ ਸਨਮਾਨਿਤ

ਯੈੱਸ ਪੰਜਾਬ ਨਵੀਂ ਦਿੱਲੀ, 20 ਅਕਤੂਬਰ, 2021: ਬੀਤੇ ਦਿਨੀਂ ਲਖੀਮਪੁਰ ’ਚ ਹੋਏ ਦੁਖਦ ਘਟਨਾ ਦੌਰਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਕਿਸਾਨ ਆਗੂ ਤੇਜਿੰਦਰ ਸਿੰਘ ਵਿਰਕ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਉਹਨਾਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਲਈ ਤਿਆਰ ਕੀਤਾ ਜੋੜਾ ਤੇ ਗੱਠੜੀ ਘਰ ਸੰਗਤ ਅਰਪਣ, ਬੀਬੀ ਜਗੀਰ ਕੌਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ

ਯੈੱਸ ਪੰਜਾਬ ਅੰਮ੍ਰਿਤਸਰ, 19 ਅਕਤੂਬਰ, 2021 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਨ ਪੁੱਜਦੀ ਸੰਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕਰਵਾਇਆ ਗਿਆ ਨਵਾਂ ਜੋੜਾ ਘਰ ਤੇ ਗੱਠੜੀ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

‘ਪਾਣੀ ’ਚ ਮਧਾਣੀ’ ਨਾਲ 12 ਸਾਲਾਂ ਬਾਅਦ ਇਕੱਠੇ ਰਿਕਾਰਡ ਤੋੜਨ ਨੂੰ ਤਿਆਰ ਹਨ ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ

ਯੈੱਸ ਪੰਜਾਬ ਚੰਡੀਗੜ੍ਹ, 22 ਅਕਤੂਬਰ, 2021: ਸਾਲ 2010 ਵਿੱਚ, ਪੰਜਾਬੀ ਸੰਗੀਤ ਉਦਯੋਗ ਦੇ ਰੌਕਸਟਾਰ ਗਿੱਪੀ ਗਰੇਵਾਲ ਨੇ ਨੀਰੂ ਬਾਜਵਾ ਨਾਲ ਪਾਲੀਵੁੱਡ ਵਿੱਚ ਆਪਣੀ ਮੁੱਖ ਸ਼ੁਰੂਆਤ ਕੀਤੀ। ਜਿਸਨੇ ਪੰਜਾਬੀ ਫਿਲਮਾਂ ਵਿੱਚ ਨਵੇਂ ਰੰਗ ਬਿਖੇਰੇ ਸਨ ਅਤੇ ਜਿਸਨੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੁਰਾਤਨ ਸਭਿਆਚਾਰ, ਰੀਤੀ ਰਿਵਾਜਾਂ ਅਤੇ ਸੰਗੀਤ ਨਾਲ ਜੁੜੀ ਕਾਮੇਡੀ ਅਤੇ ਰੋਮਾਂਸ ਭਰਪੂਰ ਫ਼ਿਲਮ ਹੋਵੇਗੀ ‘ਪਾਣੀ ’ਚ ਮਧਾਣੀ’

ਹਰਜਿੰਦਰ ਸਿੰਘ ਜਵੰਦਾ ਪੰਜਾਬੀ ਸੰਗੀਤ ਹੱਦਾਂ ਪਾਰ ਕਰ ਰਿਹਾ ਹੈ, ਇਸਦਾ ਤੋੜ ਮਿਲਣਾ ਮੁਸ਼ਕਿਲ ਹੀ ਨਹੀਂ ਬਲਕਿ ਕਦੇ ਨਾ ਹੋਣ ਵਾਲੀ ਗੱਲ ਹੈ, ਸਾਨੂੰ ਇਹ ਗੱਲ ਸਾਬਿਤ ਕਰਨ ਦੀ ਲੋੜ ਨਹੀਂ ਕਿ ਇਹ ਨੌਜਵਾਨਾਂ ਦੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

‘ਬਿੱਗ ਡਰੀਮਜ਼’ ਗ਼ੀਤ ਬਣ ਰਿਹਾ ਹੈ ਨੌਜਵਾਨਾਂ ਦੇ ਦਿਲਾਂ ਦੀ ‘ਡਰੀਮ’

ਯੈੱਸ ਪੰਜਾਬ ਫਿਰੋਜ਼ਪੁਰ. ਅਕਤੂਬਰ 20, 2021: ਪੰਜਾਬ ਦੀ ਨੌਜਵਾਨ ਪੀੜ੍ਹੀ ਵੱਲੋਂ ਜਿੱਥੇ ਸੰਗੀਤ ਪ੍ਰਤੀ ਕਾਫੀ ਦਿਲਚਸਪੀ ਦਿਖਾਈ ਜਾ ਰਹੀ ਹੈ ਉੱਥੇ ਹੀ ਪੰਜਾਬ ਦੇ ਜ਼ਿਲ੍ਹੇ ਫਿਰੋਜ਼ਪੁਰ ਦੇ ਕੁਝ ਨੌਜਵਾਨ ਕਲਾਕਾਰਾਂ ਨੇ ਵੀ ਕਮਾਲ ਕਰ ਦਿਖਾਈ ਹੈ।...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸੰਗੀਤਕ ਫਿਲਮ ‘ਪਾਣੀ ‘ਚ ਮਧਾਣੀ’ 1980 ਦੇ ਦਹਾਕੇ ਦੀ ਪੁਰਾਣੀ ਪੰਜਾਬੀ ਸ਼ੈਲੀ ਨੂੰ ਮੁੜ ਵਾਪਸ ਲਿਆਈ

ਯੈੱਸ ਪੰਜਾਬ ਚੰਡੀਗੜ੍ਹ, ਅਕਤੂਬਰ 20, 2021: ਪੰਜਾਬੀ ਸੰਗੀਤ ਹਦਾਂ ਪਾਰ ਕਰ ਰਿਹਾ ਹੈ, ਇਸਦਾ ਤੋੜ ਲੱਬਣਾ ਮੁਸ਼ਕਿਲ ਹੀ ਨਹੀਂ ਬਲਕਿ ਕਦੇ ਨਾ ਹੋਣ ਵਾਲੀ ਗੱਲ ਹੈ, ਸਾਨੂੰ ਇਹ ਗੱਲ ਸਾਬਿਤ ਕਰਨ ਦੀ ਲੋੜ ਨਹੀਂ ਕਿ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਫ੍ਰਾਈਡੇ ਫਨ ਰਿਕਾਰਡਜ਼ ਵੱਲੋਂ ਪ੍ਰੀਤ ਹਰਪਾਲ ਦੀ ਇੱਕ ਨਵੇਂ ਰੰਗੀਲੇ ਗੀਤ “ਨਜ਼ਰਾਂ” ਨਾਲ ਵਾਪਸੀ

ਯੈੱਸ ਪੰਜਾਬ ਚੰਡੀਗੜ੍ਹ, ਅਕਤੂਬਰ 20, 2021: ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਪੰਜਾਬੀ ਗਾਇਕਾਂ ਨੂੰ ਅਜਿਹੇ ਮੌਕੇ ਤੇ ਨੱਚਣ ਗਾਉਣ ਵਾਲੇ ਗੀਤ ਬਣਾਉਣ ਦਾ ਮੌਕਾ ਮਿਲਿਆ ਹੈ । ਅੱਜ ਸਵੇਰੇ ਰਿਲੀਜ਼ ਹੋਇਆ ਇੱਕ ਹੋਰ...
- Advertisement -spot_img

ਸੋਸ਼ਲ ਮੀਡੀਆ

20,370FansLike
51,035FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼