Friday, May 20, 2022

ਵਾਹਿਗੁਰੂ

spot_img





ਅਕਾਲੀ ਦਲ ਨੇ ਸੂਬੇ ਦੇ ਹਰ ਹਲਕੇ ਵਿੱਚ ਲੋਕਾਂ ਤਕ ਵਰਚੂਅਲੀ ਪਹੁੰਚ ਕਰਨ ਲਈ ਸ਼ੁਰੂ ਕੀਤੀ ਨਿਵੇਕਲੀ ਸੋਸ਼ਲ ਮੀਡੀਆ ਪਹਿਲਕਦਮੀ

ਯੈੱਸ ਪੰਜਾਬ
ਚੰਡੀਗੜ੍ਹ, 18 ਜਨਵਰੀ, 2022 –
ਆਪਣੇ ਤਰੀਕੇ ਦੀ ਨਿਵੇਕਲੀ ਪਹਿਲਕਦਮੀ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਕÇਾੲਮ ਕਰਨ ਵਾਸਤੇ ਸੋਸ਼ਲ ਮੀਡੀਆ ਦੇ ਰਾਹੀਂ ਪਹਿਲਕਦਮੀ ਸ਼ੁਰੂ ਕੀਤੀ ਹੈ ਜਿਸ ਤਹਿਤ ਪਾਰਟੀ ਪਧਾਨ ਸੂਬੇ ਦੇ ਹਰ ਹਲਕੇ ਦੇ ਲੋਕਾਂ ਨਾਲ ਸਥਾਨਕ ਪਾਰਟੀ ਉਮੀਦਵਾਰ ਨਾਲ ਮਿਲ ਕੇ ਗੱਲਬਾਤ ਕਰਨਗੇ।

ਇਹ ਪਹਿਲਕਦਮੀ ਕੱਲ੍ਹ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਖਰੜ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨਾਲ ਰਲ ਕੇ ਖਰੜ ਦੇ ਲੋਕਾਂ ਨਾਲ ਗੱਲਬਾਤ ਕਰਕੇ ਸ਼ੁਰੂ ਕੀਤੀ ਗਈ ਜਿਸ ਤਹਿਤ ਹਲਕੇ ਦੀਆਂ ਤਿੰਨ ਥਾਵਾਂ ’ਤੇ ਲੋਕਾਂ ਨਾਲ ਇਕੋ ਸਮੇਂ ਗੱਲਬਾਤ ਕੀਤੀ ਗਈ।

ਕੱਲ੍ਹ ਦੀ ਗੱਲਬਾਤ ਦੌਰਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮਾਜਰੀ ਬਲਾਕ ਵਿਚ ਸਿਹਤ ਸਹੂਲਤਾਂ ਤੇ ਪੀਣ ਵਾਲੇ ਪਾਣੀ ਦੀ ਘਾਟ ਸਮੇਤ ਹੋਰ ਮੁੱਦਿਆਂ ਅਤੇ ਨਵਾਂ ਗਾਓਂ ਤੇ ਕਾਂਸਲ ਇਲਾਕਿਆਂ ਵਿਚ ਕਾਂਗਰਸੀ ਸਰਕਾਰ ਵੇਲੇ ਹੋਏ ਵਿਤਕਰੇ ਬਾਰੇ ਚਰਚਾ ਕੀਤੀ।

ਸਰਦਾਰ ਬਾਦਲ ਨੇ ਹੈਰਾਨੀ ਪ੍ਰਗਟ ਕੀਤੀ ਕਿ ਸੂਬੇ ਦੀ ਰਾਜਧਾਨੀ ਦੇ ਨਾਲ ਲੱਗਦੇ ਇਸ ਹਲਕੇ ਨੁੰ ਇੰਨਾ ਅਣਗੌਲਿਆ ਗਿਾ। ਖਰੜ ਦੇ ਲੋਕਾਂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਖਰੜ ਵਿਚ ਬੱਸ ਸਟੈਂਡ ਬਣਾਉਣ ਦਾ ਵਾਅਦਾ ਕੀਤਾ ਸੀ ਪਰ ਇਹ ਹਾਲੇ ਤੱਕਸ਼ੁਰੂ ਨਹੀਂ ਹੋਇਆ। ਇਹ ਵੀ ਦੱਸਿਆ ਕਿ ਕਿਵੇਂ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਟਰਾਂਸਪੋਰਟ ਮੰਤਰ ਰਾਜਾ ਵੜਿੰਗ ਨੇ ਵੀ ਅਜਿਹੇ ਐਲਾਨ ਕੀਤੇ।

ਖਰੜ ਹਲਕੇ ਦੇ ਲੋਕਾਂ ਨੇ ਇਹ ਵੀ ਦੱਸਿਆ ਕਿ ਕਿਸ ਤਰੀਕੇ ਉਹਨਾਂ ਦੇ ਵਿਧਾਇਕ ਤੇ ਆਪ ਦੇ ਆਗੂ ਕੰਵਰ ਸੰਧੂ ਹਲਕੇ ਨੂੰ ਛੱਡ ਕੇ ਭੱਜ ਗਏ ਹਨ। ਲੋਕਾਂ ਨੇ ਦੱਸਿਆ ਕਿ ਭਾਵੇਂ ਉਹਨਾਂ ਨੇ ਆਪ ਵਿਚ ਵਿਸ਼ਵਾਸ ਪ੍ਰਗਟ ਕੀਤਾ ਸੀ ਪਰ ਪਾਰਟੀ ਅਤੇ ਇਸਦੇ ਪ੍ਰਤੀਨਿਧ ਨੇ ਉਹਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਵਾਸਤੇ ਆਪਣੀ ਆਵਾਜ਼ ਬੁਲੰਦ ਕਰਨ ਦੀ ਲੋੜ ਨਹੀਂ ਸਮਝੀ।

ਹਨਾਂ ਕਿਹਾ ਕਿ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਪਿਛਲੇ ਪੰਜ ਸਾਲਾਂ ਤੋਂ ਹਲਕੇ ਦੇ ਲੋਕਾਂ ਦੀ ਸਾਰ ਲੈ ਰਹੇ ਹਨ ਅਤੇ ਕੋਰੋਨਾ ਮਹਾਮਾਰੀ ਵੇਲੇ ਵੀ ਉਹਨਾਂ ਨੇ 25 ਬੈਡਾਂ ਦਾ ਹਸਪਤਾਲ ਤਿਆਰ ਕੀਤਾ। ਲੋਕਾਂ ਨੇ ਦੱਸਿਆ ਕਿ ਇਸੇ ਤਰੀਕੇ ਜਦੋਂ ਹੜ੍ਹ ਆਏ ਸਨ ਤਾਂ ਸਰਦਾਰ ਗਿੱਲ ਨੇ ਉਹਨਾਂ ਨੁੰ ਖਾਣ ਪੀਣ ਦੀਆਂ ਵਸਤਾਂ ਤੇ ਹੋਰ ਰਾਹਤ ਸਮੱਗਰੀ ਪ੍ਰਦਾਨ ਕੀਤੀ।

ਮਾਜਰੀ ਬਲਾਕ ਵਿਚ ਲੋਕਾਂ ਨੇ ਸ਼ਿਕਾਇਤ ਕੀਤੀ ਕਿ ਉਹਨਾਂ ਕੋਲ ਪੀਣ ਦਾ ਸਾਫ ਪਾਣੀ ਨਹੀਂ ਹੈ ਤੇ ਉਹਨਾਂ ਨੁੰ ਖੇਤੀਬਾੜੀ ਜਿਣਸਾਂ ਦੇ ਜੰਗਲੀ ਪਸ਼ੂਆਂ ਤੋਂ ਨੁਕਸਾਨ ਦੀ ਮਾਰ ਝੱਲਣੀ ਪੈਂਦੀ ਹੈ। ਸਰਦਾਰ ਬਾਦਲ ਨੇ ਉਹਨਾਂ ਨੁੰ ਭਰੋਸਾ ਦੁਆਇਆ ਕਿ ਇਲਾਕੇ ਵਿਚ ਪੀਣ ਵਾਲੇ ਪਾਣੀ ਦੀ ਸਹੂਲਤ ਦੇ ਨਾਲ ਨਾਲ ਪਾਰਟੀ ਸਿੰਜਾਂਈ ਸਕੀਮਾਂ ਵੀ ਸ਼ੁਰੂ ਕਰੇਗੀ ਜੋ ਹਾਲੇ ਤੱਕ ਇਲਾਕੇ ਵਿਚ ਸ਼ੁਰੂ ਨਹੀਂ ਹੋਈਆਂ ਤੇ ਇਹ ਸਿੰਜਾਈ ਸਹੂਲਤਾਂ ਦਾ ਲਾਭ ਨਹੀਂ ਮਿਲਿਆ।

ਖਰੜ ਵਿਚ ਲੋਕਾਂ ਨੇ ਦੱਸਿਆ ਕਿ ਕਿਵੇਂ ਅੱਜ ਮਹਾਰਾਜਾ ਦਾ ਮੰਦਿਰ ਅਣਗੌਲਿਆ ਪਿਆ ਹੈ ਤੇ ਉਹਨਾਂ ਨੇ ਅਪੀਲ ਕੀਤੀ ਕਿ ਮੰਦਰ ਦਾ ਸੁੰਦਰੀਕਰਨ ਕਰ ਕੇ ਢੁਕਵੀਂ ਯਾਦਗਾਰ ਸਥਾਪਿਤ ਕੀਤੀ ਜਾਵੇ। ਸਰਦਾਰ ਬਾਦਲ ਨੇ ਉਹਨਾਂ ਦਾ ਸੁਝਾਅ ਪ੍ਰਵਾਨ ਕੀਤਾ ਤੇ ਕਿਹਾ ਕਿ ਇਸ ਠਿਕਾਣੇ ਦਾ ਸੁੰਦਰੀਕਰਨ ਕੀਤਾ ਜਾਵੇਗਾ ਤੇ ਇਸਨੁੰ ਰਾਮ ਤੀਰਥ ਸਥਲ ਤੇ ਦੁਰਗਿਆਣਾ ਮੰਦਿਰ ਵਾਂਗੂ ਸੁੰਦਰ ਬਣਾਇਆ ਜਾਵੇਗਾ।

ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਅਗਲੀ ਅਕਾਲੀ ਦਲ ਤੇ ਬਸਪਾ ਸਰਕਾਰ ਸਿੱਖਿਆ ਤੇ ਸਿਹਤ ਖੇਤਰ ’ਤੇ ਜ਼ੋਰ ਦੇਵੇਗੀ। ਉਹਨਾਂ ਕਿਹਾ ਕਿ ਅਸੀਂ ਹਰ ਬਲਾਕ ਵਿਚ ਮੈਗਾ ਸਕੂਲ ਸਥਾਪਿਤ ਕਰਾਂਗੇ ਤਾਂ ਜੋ ਹਰ ਬੱਚੇ ਨੁੰ ਮਿਆਰੀ ਸਿੱਖਿਆ ਮਿਲਣੀ ਯਕੀਨੀ ਬਣਾਈ ਜਾ ਸਕੇ। ਉਹਨਾਂ ਕਿਹਾ ਕਿ ਇਸੇ ਤਰੀਕੇ ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਸਾਰੀਆਂ ਤਕਨੀਕੀ ਸਿੱਖਿਆ ਸੰਸਥਾਵਾਂ ਵਿਚ 33 ਫੀਸਦੀ ਸੀਟਾਂ ਰਾਖਵੀਂਆਂ ਕੀਤੀਆਂ ਜਾਣਗੀਆਂ ਤੇ ਵਿਦਿਆਰਥੀਆਂ ਨੁੰ 10 ਲੱਖ ਰੁਪਏ ਦਾ ਸਟੂਡੈਂਟ ਲੋਨ ਪ੍ਰਦਾਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਕਿਵੇਂ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਜ਼ਿਲਿ੍ਹਆਂ ਵਿਚ ਮੈਡੀਕਲ ਕਾਲਜ ਖੋਲ੍ਹੇਗੀ। ਉਹਨਾਂ ਦੱਸਿਆ ਕਿ ਅਸੀਂ ਸਾਰੇ ਜ਼ਿਲਿ੍ਹਆਂ ਵਿਚ 500 ਬੈਡਾਂ ਦੇ ਹਸਪਤਾਲ ਖੋਲ੍ਹਾਂਗੇ ਅਤੇ ਹਰ ਕਿਸੇ ਲਈ ਮਿਆਰੀ ਸਿਹਤ ਸਹੂਲਤਾਂ ਉਸਦੀ ਪਹੁੰਚ ਵਿਚ ਮਿਲਣੀਆਂ ਯਕੀਨੀ ਬਣਾਵਾਂਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਆਰ.ਟੀ.ਆਈ. ਕਾਨੂੰਨ ਤਹਿਤ ਜਾਣਕਾਰੀ ਦੇਣ ਤੋਂ ਮੁਨਕਰ ਕਿਊੰ ? – ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 18 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਰ.ਟੀ. ਆਈ. ਕਾਨੂੰਨ ਦੇ ਤਹਿਤ ਜਾਣਕਾਰੀ ਦੇਣ ਤੋਂ ਪਾਸਾ ਵੱਟ ਰਹੀ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਗੁਰਦੁਆਰਾ ਪ੍ਰਬੰਧਕ...

ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਅਵਤਾਰ ਸਿੰਘ ਹਿੱਤ ਨੁੰ ਕਮੇਟੀ ਵਿਚ ਸ਼ਾਮਲ ਕਰਨ ‘ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ...

ਦਿੱਲੀ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਟਕਸਾਲ ਵਲੋਂ ‘ਸਾਚੈ ਮੇਲਿ ਮਿਲਾਏ’ ਗੁਰਮਤਿ ਸਮਾਗਮ

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਟਕਸਾਲ ਵਲੋਂ ਸਾਚੈ ਮੇਲਿ ਮਿਲਾਏ ਗੁਰਮਤਿ ਸਮਾਗਮ ਭਾਈ ਲੱਖੀਸ਼ਾਹ ਵਣਜਾਰਾ ਹਾਲ ਗੁਰਦੁਆਰਾ...

ਬਠਿੰਡਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 17 ਮਈ, 2022: ਬਠਿੰਡਾ ’ਚ ਮੁਲਤਾਨੀਆ ਰੋਡ ਸਥਿਤ ਇਕ ਟਾਵਰ ਤੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅਤੇ ਪੋਥੀਆਂ ਦੇ ਅੰਗ ਸੁੱਟ ਕੇ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਦੇ...

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਬਣਾਈ ਕਮੇਟੀ ਦੇ ਵਿਸਥਾਰ ਦਾ ਐਲਾਨ; ਦੋ ਹੋਰ ਮੈਂਬਰ ਸ਼ਾਮਲ

ਯੈੱਸ ਪੰਜਾਬ ਅੰਮ੍ਰਿਤਸਰ, 17 ਮਈ, 2022: ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਬਣਾਈ ਗਈ ਕਮੇਟੀ ਦਾ ਵਿਸਥਾਰ...

ਸ਼੍ਰੋਮਣੀ ਕਮੇਟੀ ਗਰਮੀਆਂ ਦੀਆਂ ਛੁੱਟੀਆਂ ’ਚ ਗੁਰਮਤਿ ਕੈਂਪਾਂ ਦਾ ਆਯੋਜਨ ਕਰੇਗੀ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਹਰ...

ਮਨੋਰੰਜਨ

ਡੈਲਬਰ ਆਰਯਾ: ਸ਼ਹਿਰ ਵਿੱਚ ਚਰਚਾ ਦਾ ਨਵਾਂ ਵਿਸ਼ਾ!

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਡੇਲਬਰ ਆਰੀਆ, ਭਾਵੇਂ ਜਨਮ ਤੋਂ ਹੀ ਜਰਮਨ-ਫ਼ਾਰਸੀ ਹੈ,ਪਰ ਹੁਣ ਪੰਜਾਬੀ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਸ਼ੰਸਕ ਪਹਿਲਾਂ ਹੀ ਗੁਰੂ ਰੰਧਾਵਾ ਦੇ ਮਸ਼ਹੂਰ ਗੀਤ "ਡਾਊਨਟਾਊਨ"...

ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਪੋਸਟਰ ਰਿਲੀਜ਼, 2 ਸਤੰਬਰ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 18 ਮਈ, 2022: ਗਿੱਪੀ ਗਰੇਵਾਲ ਨੇ ਆਪਣੀ ਆਉਣ ਵਾਲੀ ਫਿਲਮ 'ਯਾਰ ਮੇਰਾ ਤਿਤਲੀਆਂ ਵਰਗਾ' ਨੂੰ ਨਵੀਂ ਰਿਲੀਜ਼ ਮਿੱਤੀ 2 ਸਤੰਬਰ, 2022 ਦਿੰਦੇ ਹੋਏ ਦੂਜਾ ਪੋਸਟਰ ਰਿਲੀਜ਼ ਕੀਤਾ ਹੈ। ਹੰਬਲ ਮੋਸ਼ਨ ਪਿਕਚਰਜ਼ ਨੇ ਓਮਜੀ...

ਬੱਬੂ ਮਾਨ ਨੇ ਸ਼ਿਪਰਾ ਗੋਇਲ ਦੇ ਸਹਿਯੋਗ ਨਾਲ ਆਪਣੇ ਪਹਿਲੇ ਗਾਣੇ ਦਾ ਪੋਸਟਰ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਬਲੂ ਬੀਟਸ ਸਟੂਡੀਓਜ਼ ਨੇ ਸ਼ਿਪਰਾ ਗੋਇਲ ਅਤੇ ਬੱਬੂ ਮਾਨ ਨੂੰ ਟਰੈਕ 'ਇਤਨਾ ਪਿਆਰ ਕਰੂੰਗਾ' ਦੇ ਨਾਲ ਆਪਣੇ ਅਗਲੇ ਪ੍ਰੋਜੈਕਟ ਦਾ ਪੋਸਟਰ ਰਿਲੀਜ਼ ਕੀਤਾ ਹੈ। ਗੀਤ ਦੇ ਬੋਲ ਕੁਨਾਲ ਵਰਮਾ ਦੁਆਰਾ...

ਉਮਰ ਸਿਰਫ ਇੱਕ ਨੰਬਰ ਹੈ, ਨੀਰੂ ਬਾਜਵਾ ਤੇ ਗੁਰਨਾਮ ਭੁੱਲਰ ਸਾਬਿਤ ਕਰਨਗੇ ਫਿਲਮ ‘ਕੋਕਾ’ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਮਈ 17, 2022: ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਟੌਪਨੋਚ ਸਟੂਡੀਓਜ਼ ਯੂਕੇ, ਪੰਜਾਬੀ ਸਿਨੇਮਾ ਦੀ ਬਹੁਤ ਹੀ ਖੂਬਸੂਰਤ ਅਤੇ ਮਨਮੋਹਕ ਨੀਰੂ ਬਾਜਵਾ ਅਤੇ ਸਿਨੇਮਾ ਦਾ ਕਿਊਟ ਮੁੰਡਾ ਗੁਰਨਾਮ ਭੁੱਲਰ ਦੇ ਨਾਲ ਆਪਣੀ ਆਉਣ ਵਾਲੀ ਫਿਲਮ...

ਗਿੱਪੀ ਗਰੇਵਾਲ ਅਤੇ ਪ੍ਰਭ ਆਸਰਾ ਫਿਲਮ ‘ਮਾਂ’ ਦੀ ਸਪੈਸ਼ਲ ਸਕ੍ਰੀਨਿੰਗ ‘ਤੇ ਆਪਣੇ ਹੰਝੂ ਨਹੀਂ ਰੋਕ ਸਕੇ

ਯੈੱਸ ਪੰਜਾਬ ਚੰਡੀਗੜ੍ਹ, 12 ਮਈ, 2022: ਨਵੀਂ ਰਿਲੀਜ਼ ਹੋਈ ਫਿਲਮ 'ਮਾਂ' ਨੇ ਦਰਸ਼ਕਾਂ ਨੂੰ ਇੱਕ ਬਿਲਕੁਲ ਨਵੇਂ ਦ੍ਰਿਸ਼ਟੀਕੋਣ ਵੱਲ ਖਿੱਚਿਆ ਕਿ ਇੱਕ ਮਾਂ ਆਪਣੇ ਬੱਚਿਆਂ ਦੀ ਖ਼ਾਤਰ ਕਿਸ ਹੱਦ ਤੱਕ ਅੱਗੇ ਵਧ ਸਕਦੀ ਹੈ ਅਤੇ ਇਸ...
- Advertisement -spot_img

ਸੋਸ਼ਲ ਮੀਡੀਆ

20,370FansLike
51,928FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼