Friday, January 28, 2022

ਵਾਹਿਗੁਰੂ

spot_img






ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਦੇ ਚੇਅਰਮੈਨ ਸ਼ੇਖਰ ਸ਼ੁਕਲਾ ਨੇ ਆਹੁਦਾ ਸੰਭਾਲਿਆ

ਯੈੱਸ ਪੰਜਾਬ
ਐਸ ਏ ਐਸ ਨਗਰ, 02 ਦਸੰਬਰ, 2021 –
ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਸ੍ਰੀ ਸ਼ੇਖਰ ਸ਼ੁਕਲਾ ਦੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਵਜੋਂ ਤੈਨਾਤੀ ਕੀਤੀ ਗਈ ਸੀ, ਜਿਹਨਾਂ ਨੂੰ ਅੱਜ ਸਵੇਰੇ 9.30 ਵਜੇ ਸਕੱਤਰੇਤ ਵਿਖੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨਿਰੁੱਧ ਤਿਵਾਰੀ ਵੱਲੋਂ ਆਹੁਦੇ ਦੀ ਸਹੁੰ ਚੁਕਾਈ ਗਈ।

ਇਸ ਉਪਰੰਤ ਉਹਨਾਂ ਵੱਲੋਂ ਵਣ ਭਵਨ ਮੋਹਾਲੀ ਵਿਖੇ ਸਥਿਤ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਫਤਰ ਵਿਖੇ ਚੇਅਰਮੈਨ ਦਾ ਪਦ ਸੰਭਾਲ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਸ਼ੇਖਰ ਸ਼ੁਕਲਾ ਨੇ ਕਿਹਾ ਉਹ ਜਲਦੀ ਹੀ ਬੋਰਡ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮੀਟਿੰਗ ਕਰਕੇ ਬੋਰਡ ਦੇ ਕੰਮਾਂ ਵਿੱਚ ਤੇਜੀ ਲਿਆਂਦੀ ਜਾਵੇਗੀ

ਇਸ ਮੌਕੇ ਚੇਅਰਮੈਨ ਨੂੰ ਆਹੁੱਦੇ ਸੰਭਾਲਣ ਆਏ ਪੰਜਾਬ ਦੇ ਫੂਡ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਕਿਹਾ ਗਿਆ ਕਿ ਭਰਤੀਆਂ ਦੇ ਕੰਮ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਰਾਜ ਵਿੱਚ ਲੱਗਣ ਵਾਲੇ ਚੋਣ ਜਾਬਤੇ ਨੂੰ ਮੁੱਖ ਰੱਖਦੇ ਹੋਏ ਉਹਨਾਂ ਕੰਮਾਂ ਨੂੰ ਪਹਿਲ ਦਿੱਤੀ ਜਾਵੇ ਜੋ ਜਲਦੀ ਨਿਪਟਾਏ ਜਾ ਸਕਣ। ਨਿਯੁਕਤੀ ਸਬੰਧੀ ਚੇਅਰਮੈਨ ਸ਼ੁਕਲਾ ਜੀ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਪੀਕਰ ਰਾਣਾ ਕੇ.ਪੀ ਜੀ ਦਾ ਧੰਨਵਾਦ ਕਰਦੇ ਹੋਏ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਉਹਨਾਂ ਨੂੰ ਸੌਂਪੀ ਗਈ ਇਸ ਜਿੰਮੇਵਾਰੀ ਨੂੰ ਸਿਦਕ ਅਤੇ ਤਨਦੇਹੀ ਨਾਲ ਨਿਭਾਉਣਗੇ।

ਇਸ ਮੌਕੇ ਮੈਡਮ ਗੀਤਾ ਸ਼ਰਮਾ, ਚੇਅਰਪਰਨ, ਪੰਜਾਬ ਐਗਰੋ, ਗੁਰਿੰਦਰਪਾਲ ਸਿੰਘ ਬਿੱਲਾ, ਵਾਈਸ ਚੇਅਰਮੈਨ ਬੀ.ਸੀ. ਕਮਿਸ਼ਨ, ਪ੍ਰਿਤਪਾਲ ਸ਼ਰਮਾ ਮਾਨਸਾ, ਸੰਜੀਵ ਰਾਮਪਾਲ, ਕੁਲਵੰਤ ਰਾਏ ਸ਼ਰਮਾ, ਧੀਰਜ ਕੌਸ਼ਲ, ਸੰਜੀਵ ਸ਼ਰਮਾ, ਸੀਮਾ ਮੌਦਗਿਲ, ਕਲਪਦੀਪ ਸ਼ਰਮਾ ਬਿੱਟੂ, ਆਰ.ਕੇ.ਸ਼ਰਮਾ, ਸੂਰਜ ਪ੍ਰਕਾਸ਼, ਸੁਖਦੇਵ ਦੱਤ, ਕਪਿਲ ਜੋਸ਼ੀ, ਸੋਹਣ ਲਾਲ ਪਟਿਆਲਾ, ਰਵੀਸ਼ ਸ਼ਰਮਾ ਜਲੰਧਰ, ਨਰਿੰਦਰ ਸ਼ਰਮਾ ਪ੍ਰਧਾਨ ਪੰਜਾਬ ਯੂਥ ਵਿੰਗ ਬ੍ਰਾਹਮਣ ਸਭਾ, ਰਮਨ ਕੌਸ਼ਲ, ਸੁਨੀਲ ਦੱਤ ਹੁਸ਼ਿਆਰਪੁਰ, ਮਧੂ ਸੂਦਨ ਹੁਸਿਆਰਪੁਰ, ਰਾਕੇਸ਼ ਸ਼ੁਕਲਾ, ਦੀਪਾਂਸੂ ਸ਼ੁਕਲਾ, ਮੰਗਤ ਸ਼ਰਮਾ, ਅਨੁਭਵ ਸ਼ਰਮਾ, ਮਾਧਵ ਸ਼ੁਕਲਾ, ਗੁਪਾਲ ਸ਼ਾਰਦਾ ਨਵਾਸ਼ਹਿਰ, ਰਾਜ ਕੁਮਾਰ ਪਠਾਨਕੋਟ, ਅਸ਼ਵਨੀ ਸ਼ਰਮਾ, ਪ੍ਰਦੀਪ ਮੈਨਨ, ਇੰਚਾਰਜ ਬ੍ਰਾਹਮਣ ਸਭਾ ਪੰਜਾਬ, ਗੁਰਮੀਤ ਸਿੰਘ ਸਿਆਣ ਆਦਿ ਹਾਜ਼ਰ ਸਨ। ਲਖਪਤ ਰਾਏ ਪ੍ਰਭਾਕਰ, ਜਨਰਲ ਸਕੱਤਰ ਪੰਜਾਬ ਬ੍ਰਾਹਮਣ ਸਭਾ ਵੱਲੋਂ ਚੇਅਰਮੈਨ ਜੀ ਦੀ ਜੁਆਇਨਿੰਗ ਸਮਾਗਮ ਵਿੱਚ ਆਏ ਸਮੂਹ ਪਤਵੰਤਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸਰਕਾਰ ਨੇ ਗੈਰ-ਕਾਨੂੰਨੀ ਢੰਗ ਨਾਲ ਦਿੱਲੀ ਗੁਰੂਦੁਆਰਾ ਕਮੇਟੀ ਦੀਆਂ ਚੋਣਾਂ ਕਰਵਾ ਕੇ ਨਵਾਂ ਇਤਹਾਸ ਰੱਚਿਆ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 26 ਜਨਵਰੀ, 2022 - ਬੀਤੇ 22 ਜਨਵਰੀ 2022 ਨੂੰ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦੀ ਚੋਣਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕਰਵਾਉਣ ਲਈ ਦਿੱਲੀ...

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਜਨਰਲ ਹਾਊਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹੋਏ ਨਿਰਾਦਰ ਲਈ ਪਸ਼ਚਾਤਾਪ ਵਜੋਂ ਸ੍ਰੀ ਆਖੰਡ ਪਾਠ ਸਾਹਿਬ ਆਰੰਭ

ਯੈੱਸ ਪੰਜਾਬ ਨਵੀਂ ਦਿੱਲੀ, 25 ਜਨਵਰੀ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤਰਿਮ ਬੋਰਡ ਦੀ ਚੋਣ ਵੇਲੇ ਜਨਰਲ ਹਾਊਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰਨਾ ਭਰਾਵਾਂ ਤੇ...

ਦਾਦੂਵਾਲ ਵੱਲੋਂ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਦੇ ਮੁੱਦੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੇ ਅਸਤੀਫ਼ੇ ਦੀ ਮੰਗ ਬੇਤੁੱਕੀ: ਰਮਦਾਸ

ਯੈੱਸ ਪੰਜਾਬ ਅੰਮ੍ਰਿਤਸਰ, 24 ਜਨਵਰੀ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਬਲਜੀਤ ਸਿੰਘ ਦਾਦੂਵਾਲ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਦਿੱਤੇ ਗਏ ਬਿਆਨ ਦੀ...

ਇਕ ਲੱਖ ਰੁਪਏ ਦੇ ਬਦਲੇ ਬੇਅਦਬੀ ਕਰਨ ਲਈ ਆਏ ਵਿਅਕਤੀ ਤੋਂ ਸਖ਼ਤੀ ਨਾਲ ਕੀਤੀ ਜਾਵੇ ਪੁੱਛ-ਗਿੱਛ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 24 ਜਨਵਰੀ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਭਿੰਡੀ ਔਲਖ ਦੇ ਗੁਰਦੁਆਰਾ ਸਾਹਿਬ ਵਿਚ ਵਾਪਰੀ ਘਟਨਾ ਦੀ...

ਦਿੱਲੀ ਗੁਰਦੁਆਰਾ ਕਮੇਟੀ ਨੇ ਅੰਤਰਿਮ ਬੋਰਡ ਦੀ ਚੋਣ ਸਮੇਂ ਸਰਨਾ ਭਰਾਵਾਂ ਤੇ ਜੀ ਕੇ ਦੇ ਧੜੇ ਵੱਲੋਂ ਕੀਤੀ ਹੁਲੜਬਾਜ਼ੀ ਦੀ ਜਥੇਦਾਰ ਅਕਾਲ ਤਖਤ ਨੂੰ ਕੀਤੀ ਸ਼ਿਕਾਇਤ

ਯੈੱਸ ਪੰਜਾਬ ਨਵੀਂ ਦਿੱਲੀ, 23 ਜਨਵਰੀ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੱਲ ਅੰਤਰਿਮ ਬੋਰਡ ਦੀ ਚੋਣ ਵੇਲੇ ਜਨਰਲ ਇਜਲਾਸ ਵਿਚ ਸਰਨਾ ਭਰਾਵਾਂ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ...

ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਪੁਲਿਸ ਦੀ ਮੌਜੂਦਗੀ ਮੰਦਭਾਗੀ, ਦਿੱਲੀ ਕਮੇਟੀ ਬੋਰਡ ਦੀ ਚੋਣ ਦੌਰਾਨ ਡਾਇਰੈਕਟਰ ਦੀ ਕਾਰਗੁਜ਼ਾਰੀ ਸ਼ੱਕੀ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 23 ਜਨਵਰੀ, 2022 - ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦੀ ਚੋਣਾਂ ਦੋਰਾਨ ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਡਾਇਰੈਕਟਰ ਦੀ ਕਾਰਗੁਜਾਰੀ ਨੂੰ ਸ਼ੱਕੀ ਕਰਾਰ...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,517FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼