Tuesday, July 27, 2021
400 July

Pension 1500 gif

Shaheed 50 lakh gif

Kisan Karza 5.64 lakh gif

Kisan 48 hours gif

Ashirwad 51000 gif

Markfed New Gif

Innocent Admission

ਆਪ ਦੀ ਦਿੱਲੀ ਸਰਕਾਰ ਨੇ ਕੋਰੋਨਾ ਫ਼ਤਿਹ ਕਿੱਟਾਂ ਦੇ ਮੁਕਾਬਲੇ ਬਹੁਤ ਮਹਿੰਗੇ ਮੁੱਲ `ਤੇ ਆਕਸੀਮੀਟਰਾਂ ਦੀ ਖ਼ਰੀਦ ਕੀਤੀ: ਬਲਬੀਰ ਸਿੱਧੂ

ਯੈੱਸ ਪੰਜਾਬ
ਚੰਡੀਗੜ੍ਹ, 11 ਜੂਨ, 2021:
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਕੋਰੋਨਾ ਫਤਿਹ ਕਿੱਟਾਂ `ਤੇ ਸੌੜੀ ਸਿਆਸਤ ਖੇਡਣ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਆਲੋਚਨਾ ਕੀਤੀ ਕਿਉਂ ਕਿ `ਆਪ` ਦੀ ਦਿੱਲੀ ਸਰਕਾਰ ਵੱਲੋਂ 5 ਮਈ, 2020 ਨੂੰ ਬਹੁਤ ਉੱਚ ਦਰਾਂ `ਤੇ ਪਲਸ ਆਕਸੀਮੀਟਰ ਦੀ ਖਰੀਦ ਕੀਤੀ ਗਈ।

`ਆਪ` ਦੇ ਨੇਤਾਵਾਂ `ਤੇ ਵਰ੍ਹਦਿਆਂ ਸ. ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ` ਤੇ ਸਵਾਲ ਉਠਾਉਣ ਤੋਂ ਪਹਿਲਾਂ ਉਨ੍ਹਾਂ ਨੂੰ ਆਪਣੀ ਪੀੜ੍ਹੀ ਹੇਠਾਂ ਸੋਟਾ ਮਾਰਨਾ ਚਾਹੀਦਾ ਹੈ ਕਿ ਉਨ੍ਹਾਂ ਨੇ ਕੌਮੀ ਰਾਜਧਾਨੀ ਵਿੱਚ ਕੀ ਕੀਤਾ ਜਿਥੇ ਹਜ਼ਾਰਾਂ ਲੋਕਾਂ ਦੀ ਇਲਾਜ ਖੁਣੋਂ ਸੜਕਾਂ `ਤੇ ਜਾਨ ਚਲੀ ਗਈ ਅਤੇ ਅਤੇ ਲੋਕ ਹਸਪਤਾਲਾਂ ਵਿੱਚ ਆਕਸੀਜਨ ਅਤੇ ਬੈੱਡਾਂ ਦੀ ਉਪਲੱਬਧਤਾ ਲਈ ਚੀਕ-ਚਿਹਾੜਾ ਪਾ ਰਹੇ ਸਨ।

‘ਆਪ’ ਪਾਰਟੀ ਵੱਲੋਂ ਖਰੀਦੇ ਗਏ ਪਲਸ ਆਕਸੀਮੀਟਰਜ਼ ਦੇ ਰੇਟਾਂ ਦਾ ਪਰਦਾਫਾਸ਼ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ 5 ਮਈ, 2021 ਨੂੰ ਮੈਸਰਜ਼ ਵੀਐਂਡਐਮ ਗਲੈਕਸੀ ਨੂੰ 1300 ਰੁਪਏ ਪ੍ਰਤੀ ਆਕਸੀਮੀਟਰ ਦੇ ਹਿਸਾਬ ਨਾਲ 20,000 ਆਕਸੀਮੀਟਰਾਂ ਦੀ ਸਪਲਾਈ, ਮੈਸਰਜ਼ ਦਿਵੇਸ਼ ਚੌਧਰੀ ਨੂੰ 1290 ਰੁਪਏ ਦੇ ਹਿਸਾਬ ਨਾਲ 2000 ਆਕਸੀਮੀਟਰ, ਮੈਸਰਜ਼ ਐਡੀਫ ਮੈਡੀਕਲ ਸਿਸਟਮਜ਼ ਨੂੰ 1250 ਰੁਪਏ ਦੇ ਹਿਸਾਬ ਨਾਲ 5000 ਆਕਸੀਮੀਟਰ, ਮੈਸਰਜ਼ ਅਭਿਲਾਸ਼ਾ ਕਮਰਸ਼ੀਅਲ ਪ੍ਰਾਈਵੇਟ ਲਿਮਟਿਡ ਨੂੰ 1300 ਰੁਪਏ ਦੇ ਹਿਸਾਬ ਨਾਲ 13000 ਆਕਸੀਮਟਰ ਸਪਲਾਈ ਕਰਨ ਲਈ ਆਰਡਰ ਭੇਜਿਆ।

ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਵੱਖ-ਵੱਖ ਫਰਮਾਂ ਤੋਂ ਇੱਕੋ ਜਿਹੇ ਆਕਸੀਮੀਟਰ ਵੱਖ ਵੱਖ ਉੱਚ ਦਰਾਂ `ਤੇ ਕਿਵੇਂ ਖਰੀਦ ਸਕਦੀ ਹੈ ਜਦੋਂਕਿ ਪੰਜਾਬ ਸਰਕਾਰ ਮਰੀਜ਼ਾਂ ਨੂੰ ਮੌਜੂਦਾ ਸਮੇਂ 883 ਰੁਪਏ ਦੀ ਬਹੁਤ ਘੱਟ ਕੀਮਤ `ਤੇ ਕੋਰੋਨਾ ਫਤਿਹ ਕਿੱਟਾਂ ਮੁਹੱਈਆ ਕਰਵਾ ਰਹੀ ਹੈ ਜਿਸ ਵਿੱਚ 19 ਵਸਤਾਂ ਜਿਵੇਂ ਡਿਜੀਟਲ ਥਰਮਾਮੀਟਰ, ਸਟੀਮਰ, ਪਲਸ ਆਕਸੀਮੀਟਰ, ਹੈਂਡ ਸੈਨੇਟਾਈਜ਼ਰ (500 ਐਮ.ਐਲ.), ਤੀਹਰੀ ਪਰਤ ਵਾਲੇ ਫੇਸਮਾਸਕ ਅਤੇ ਸਾਰੀਆਂ ਜ਼ਰੂਰੀ ਦਵਾਈਆਂ ਸ਼ਾਮਲ ਸਨ।

ਦੂਜੀ ਲਹਿਰ ਦੌਰਾਨ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਉਸ ਵੇਲੇ 1195 ਰੁਪਏ ਦੀ ਵੱਧ ਤੋਂ ਵੱਧ ਕੀਮਤ `ਤੇ ਕੋਰੋਨਾ ਫਤਿਹ ਕਿੱਟਾਂ ਖਰੀਦੀਆਂ ਜਦੋਂ ਵਿਸ਼ਵ ਪੱਧਰ `ਤੇ ਇਸਦੀ ਘਾਟ ਆ ਰਹੀ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਵੱਧ ਰਹੀ ਮੰਗ ਦੀ ਪੂਰਤੀ ਲਈ ਸਾਰੀ ਖਰੀਦਦਾਰੀ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਵਿੱਚ ਇਕਲੌਤਾ ਸੂਬਾ ਹੈ ਜਿਥੇ ਇਹ ਇਲਾਜ ਕਿੱਟਾਂ ਕੋਵਿਡ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ।

ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਵਸਤੂ ਦੀ ਵੱਡੀ ਖਰੀਦ ਹਮੇਸ਼ਾਂ ਥੋਕ ਕੀਮਤਾਂ `ਤੇ ਅਧਾਰਤ ਹੁੰਦੀ ਹੈ ਪਰ ਦਿੱਲੀ ਸਰਕਾਰ ਨੇ ਵੱਡੇ ਸਪਲਾਇਰਾਂ ਦੀ ਮਿਲੀਭੁਗਤ ਨਾਲ ਇਨ੍ਹਾਂ ਫ਼ਰਮਾਂ ਨੂੰ ਅਣਉਚਿਤ ਮੁਨਾਫ਼ਾ ਦੇਣ ਲਈ ਗਲਤ ਰਸਤਾ ਅਪਣਾਉਂਦਿਆਂ ਸਰਕਾਰੀ ਖ਼ਜ਼ਾਨੇ ਦੀ ਲੁੱਟ ਕੀਤੀ।

ਆਮ ਆਦਮੀ ਪਾਰਟੀ ਦੇ ਦਿੱਲੀ ਦੇ ਕਥਿਤ ਵਿਸ਼ਵ ਪੱਧਰੀ ਸਿਹਤ ਬੁਨਿਆਦੀ ਢਾਂਚੇ ਦੇ ਮਾਡਲ ਨੂੰ ਹਵਾਈ ਕਿਲ੍ਹੇ ਦੱਸਦਿਆਂ ਸ. ਸਿੱਧੂ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਸਾਨੂੰ ਦਿੱਲੀ ਦਾ ਸਿਹਤ ਮਾਡਲ ਅਪਣਾਉਣ ਦੀ ਸਲਾਹ ਨਾ ਦਿਓ ਜਿਸ ਦਾ ਆਧਾਰ ਸਿਰਫ਼ ਸੋਸ਼ਲ ਮੀਡੀਆ ਹੈ।

ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਾਣ ਬੁੱਝ ਕੇ ਕੌਮੀ ਰਾਜਧਾਨੀ ਵਿੱਚ ਲਾਕਡਾਊਨ ਲਗਾ ਦਿੱਤਾ ਸੀ ਕਿਉਂਕਿ ਉਹ ਚੰਗੀ ਤਰ੍ਹਾਂ ਜਾਣਦੇ ਸਨ ਕਿ ਉਹ ਮਜ਼ਦੂਰ ਅਤੇ ਕਿਰਤੀ ਵਰਗ ਨੂੰ ਸਿਹਤ ਸਹੂਲਤਾਂ ਅਤੇ ਭੋਜਨ ਮੁਹੱਈਆ ਕਰਾਉਣ ਦੀ ਸਮਰੱਥਾ ਵਿੱਚ ਨਹੀਂ ਸਨ।

ਸੂਬੇ ਵਿੱਚ ਸਿਹਤ ਸਹੂਲਤਾਂ ਦੀ ਘਾਟ ਬਾਰੇ ਕਹਿਣ `ਤੇ ‘ਆਪ’ ਆਗੂਆਂ ਨੂੰ ਆੜੇ ਹੱਥੀਂ ਲੈਂਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਜਦੋਂ ਦਿੱਲੀ ਸਰਕਾਰ ਆਪਣੇ ਖੁਦ ਦੇ ਨਾਗਰਿਕਾਂ ਨੂੰ ਇਲਾਜ ਮੁਹੱਈਆ ਕਰਵਾਉਣ ਲਈ ਪਿੱਛੇ ਹਟ ਗਈ ਹੈ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰਿਆਂ ਲਈ ਦਰਵਾਜ਼ੇ ਖੁੱਲ੍ਹੇ ਰੱਖਣ ਦੇ ਆਦੇਸ਼ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਸਿਹਤ ਸਹੂਲਤਾਂ ਅਤੇ ਵੈਂਟੀਲੇਟਰ ਵਾਲੇ ਬੈੱਡਾਂ ਦੀ ਘਾਟ ਹੈ ਤਾਂ ਫਿਰ ਦਿੱਲੀ ਵਾਲੇ ਮਿਆਰੀ ਸਿਹਤ ਸੇਵਾਵਾਂ ਲੈਣ ਲਈ ਪੰਜਾਬ ਕਿਉਂ ਆ ਰਹੇ ਹਨ?

ਸ. ਸਿੱਧੂ ਨੇ ਤਨਜ਼ ਕੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ, ਦਿੱਲੀ ਸਰਕਾਰ ਨੂੰ ਸ਼ੀਸ਼ਾ ਵਿਖਾਉਣ ਦੀ ਬਜਾਏ ਪੰਜਾਬੀਆਂ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜੋ ਸੰਕਟ ਦੇ ਸਮੇਂ ਹਮੇਸ਼ਾ ਸਾਰੇ ਭਾਈਚਾਰਿਆਂ ਨਾਲ ਖੜ੍ਹਦੇ ਹਨ। ਹਾਲਾਂਕਿ ਆਪ ਪੰਜਾਬ ਵਿਚ ਆਪਣੇ ਖੁੱਸ ਚੁੱਕੇ ਆਧਾਰ ਨੂੰ ਬਹਾਲ ਕਰਨ ਲਈ ਨਿਰਆਧਾਰ ਦੋਸ਼ ਲਾ ਰਹੀ ਹੈ।

ਬਾਬਾ ਰਾਮਦੇਵ ਦੀ ਪਤੰਜਲੀ ਕੰਪਨੀ ਦੀਆ ਗੈਰ-ਪ੍ਰਵਾਨਿਤ ਕੋਰੋਨਿਲ ਕਿੱਟਾਂ ਦੀ ਖਰੀਦ ਲਈ ਬੀ.ਜੇ.ਪੀ. ਨੂੰ ਕਰੜੇ ਹੱਥੀਂ ਲੈਂਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਸ਼ਰਮਨਾਕ ਗੱਲ ਹੈ ਕਿ ਖੱਟਰ ਸਰਕਾਰ ਨੇ ਕੋਰੋਨਾ ਵਾਇਰਸ ਦੇ ਇਲਾਜ ਲਈ ਵਿਵਾਦਪੂਰਨ ਕਿੱਟਾਂ ਦੀ ਖਰੀਦ ਦਾ ਫੈਸਲਾ ਲਿਆ ਹੈ।

ਸ. ਸਿੱਧੂ ਨੇ ਦੱਸਿਆ ਕਿ ਖੱਟਰ ਸਰਕਾਰ ਨੇ ਮੈਸਰਜ਼ ਲੋਵਾਨੀ ਇੰਪੈਕਸ ਪ੍ਰਾਈਵੇਟ ਲਿਮਟਿਡ ਤੋਂ 825 ਰੁਪਏ ਦੀ ਉੱਚ ਕੀਮਤ`ਤੇ ਪਲਸ ਆਕਸੀਮੀਟਰ ਵੀ ਖਰੀਦਿਆ ਹੈ। ਉਨ੍ਹਾਂ ਦੱਸਿਆ ਕਿ ਖੱਟਰ ਸਰਕਾਰ ਵੱਲੋਂ ਖਰੀਦੀਆਂ ਜਾਣ ਵਾਲੀਆਂ ਬਾਬਾ ਰਾਮਦੇਵ ਦੀਆਂ ਕਿੱਟਾਂ ਵਿੱਚ ਕੋਈ ਆਕਸੀਮੀਟਰ ਅਤੇ ਐਲੋਪੈਥਿਕ ਦਵਾਈਆਂ ਨਹੀਂ ਹਨ ਅਤੇ ਆਈ.ਐਮ.ਏ. ਨੇ ਪਹਿਲਾਂ ਹੀ ਇਸ ਨੂੰ ਕੋਵਿਡ ਦੇ ਇਲਾਜ ਲਈ ਨਿਰਾਰਥਕ ਅਤੇ ਗੈੇਰ-ਵਿਗਿਆਨਕ ਕਰਾਰ ਦਿੱਤਾ ਹੈ।

ਸ. ਸਿੱਧੂ ਨੇ ਕੋਵਿਡ ਦੇ ਇਲਾਜ ਦੇ ਨਾਂ `ਤੇ ਨਿੱਜੀ ਸ਼ੌਹਰਤ ਖੱਟਣ ਲਈ ਸੰਗਤ ਦੇ ਫੰਡਾਂ ਦੀ ਵਰਤੋਂ ਕਰਨ ਲਈ ਸ਼ੋਮਣੀ ਅਕਾਲੀ ਦਲ ਦੀ ਵੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਵੀ ਕਿਹਾ ਕਿ ਇਹ ਬਹੁਤ ਸ਼ਰਮਨਾਕ ਕਾਰਾ ਹੈ ਕਿ ਤੁਸੀਂ ਨਿੱਜੀ ਲਾਹਾ ਖੱਟਣ ਲਈ ਜਾਣਬੁੱਝ ਕੇ ਸੰਗਤਾਂ ਵੱਲੋਂ ਕੀਤੇ ਗਏ ਦਾਨ ਦੀ ਵਰਤੋਂ ਕਰ ਰਹੇ ਹੋ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਪਹਿਲਾਂ ਹੀ ਕਾਲੇ ਖੇਤੀ ਕਾਨੂੰਨਾਂ ਨੂੰ ਲੋਕ ਸਭਾ ਵਿੱਚ ਸਮਰਥਨ ਦੇ ਕੇ ਆਪਣੀ ਭਰੋਸੇਯੋਗਤਾ ਗੁਆ ਲਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਗੁਰਨਾਮ ਸਿੰਘ ਚੜੂਨੀ ਖਿਲਾਫ਼ ਟਿੱਪਣੀਆਂ ਲਈ ਗੁਣੀ ਪ੍ਰਕਾਸ਼ ਦੇ ਖ਼ਿਲਾਫ਼ ਕੇਸ ਦਰਜ ਕਰਾਏਗੀ ਮਨਜਿੰਦਰ ਸਿੰਘ ਸਿਰਸਾ

ਯੈੱਸ ਪੰਜਾਬ ਨਵੀਂ ਦਿੱਲੀ, 24 ਜੁਲਾਈ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਫਿਰਕੂਵਾਦੀ ਸੋਚ ਦੇ ਮਾਲਕ ਗੁਨੀ ਪ੍ਰਕਾਸ਼ ਵੱਲੋਂ ਕਿਸਾਨ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

125 ਬੈਡਾਂ ਦਾ ਕੋਰੋਨਾ ਹਸਪਤਾਲ ਅਗਸਤ ਦੇ ਪਹਿਲੇ ਹਫਤੇ ਸ਼ੁਰੂ ਹੋਵੇਗਾ: ਹਰਮੀਤ ਸਿੰਘ ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 24 ਜੁਲਾਈ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਦੇ ਖ਼ਤਰੇ ਨੁੰ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਵਜੋਤ ਸਿੰਘ ਸਿੱਧੂ ਵੱਲੋਂ ਸ਼ਕਤੀ ਪ੍ਰਦਰਸ਼ਨ ਸਿੱਖ ਮਰਯਾਦਾ ਦੀ ਉਲੰਘਣਾ: ਬੀਬੀ ਜਗੀਰ ਕੌਰ

ਅੰਮ੍ਰਿਤਸਰ, 23 ਜੁਲਾਈ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕਾਨ੍ਹਪੁਰ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਮਿਲਣ ਸਖ਼ਤ ਸਜ਼ਾਵਾਂ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 23 ਜੁਲਾਈ, 2021 - ਨਵੰਬਰ 1984 ਵਿਚ ਕਾਨ੍ਹਪੁਰ ਵਿਖੇ ਕੀਤੇ ਗਏ ਸਿੱਖ ਕਤਲੇਆਮ ਦੇ ਕੇਸਾਂ ਨਾਲ ਸਬੰਧਤ ਸਿੱਟ ਵੱਲੋਂ ਸਬੂਤ ਇਕੱਠੇ ਕਰਕੇ ਕਾਰਵਾਈ ਅੱਗੇ ਤੋਰਨ ਦਾ ਸਵਾਗਤ ਕਰਦਿਆਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕਵੀਸ਼ਰੀ ਮੁਕਾਬਲੇ; ਬੀਬੀ ਜਗੀਰ ਕੌਰ ਨੇ ਜੇਤੂ ਬੱਚਿਆਂ ਨੂੰ ਕੀਤਾ ਸਨਮਾਨਿਤ

ਯੈੱਸ ਪੰਜਾਬ ਅੰਮ੍ਰਿਤਸਰ, 23 ਜੁਲਾਈ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਬਰਗਾੜੀ ਮੋਰਚਾ ਖ਼ਤਮ ਕਰਾਉਣ ਵਾਲੇ 2 ਮੰਤਰੀਆਂ ਤੇ 3 ਵਿਧਾਇਕਾਂ ਨੂੰ ਤਲਬ ਕੀਤਾ; ਅਕਾਲ ਤਖ਼ਤ ਦੇ ਮੁਤਵਾਜ਼ੀ ਜਥੇਦਾਰ ਗਿਆਨੀ ਧਿਆਨ ਸਿੰਘ ਮੰਡ ਦਾ ਵੱਡਾ ਫ਼ੈਸਲਾ

ਯੈੱਸ ਪੰਜਾਬ ਅੰਮ੍ਰਿਤਸਰ, 23 ਜੁਲਾਈ, 2021: ਸਰਬੱਤ ਖ਼ਾਲਸਾ ਵੱਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਅੱਜ ਇਕ ਵੱਡਾ ਫ਼ੈਸਲਾ ਲੈਂਦਿਆਂ ਪੰਜਾਬ ਦੇ 2 ਕਾਂਗਰਸੀ ਮੰਤਰੀਆਂ ਅਤੇ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਹੌਬੀ ਧਾਲੀਵਾਲ ਦਾ ਬੇਟਾ ਜੈ ਪਾਲ ਸਿੰਘ ਧਾਲੀਵਾਲ ਬਾਲੀਵੁੱਡ ‘ਚ

ਯੈੱਸ ਪੰਜਾਬ ਜਲੰਧਰ, 19 ਜੁਲਾਈ, 2021: ਦਮਦਾਰ ਤੇ ਰੋਹਬਦਾਰ ਅਦਾਕਾਰੀ ਨਾਲ ਪੰਜਾਬੀ ਪਰਦੇ ‘ਤੇ ਇਕ ਖਾਸ ਪਹਿਚਾਣ ਸਥਾਪਤ ਕਰਨ ਵਾਲੇ ਹੌਬੀ ਧਾਲੀਵਾਲ ਦਰਸ਼ਕਾਂ ਦਾ ਚਹੇਤੇ ਅਦਾਕਾਰ ਹਨ।ਬਾਲੀਵੁੱਡ ਤਰਜ਼ ‘ਤੇ ਪੰਜਾਬੀ ਫ਼ਿਲਮਾਂ ਦੇ ਇਸ ਸਿਰਮੌਰ ਅਦਾਕਾਰ ਦਾ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸੰਨੀ ਕਾਹਲੋਂ ਦਾ ਨਵਾਂ ਗ਼ੀਤ ‘ਬੋਲੀ ਜਾਣ ਦੇ’ ਰਿਲੀਜ਼

ਯੈੱਸ ਪੰਜਾਬ ਚੰਡੀਗੜ, ਜੁਲਾਈ 17, 2021: ਸੰਨੀ ਕਾਹਲੋਂ ਨੇ ਹਮੇਸ਼ਾਂ ਕੋਸ਼ਿਸ਼ ਕੀਤੀ ਹੈ ਕਿ ਕੁਝ ਅਨੋਖਾ ਲੈ ਕੇ ਆਇਆ ਜਾਵੇ, ਖ਼ੂਬਸੂਰਤ ਜੱਟੀ ਅਤੇ ਗੁੱਜਰ ਵਰਗੇ ਹਿੱਟ ਗਾਣੇ ਦੇਣ ਤੋਂ ਬਾਅਦ, ਹੁਣ ਉਹ ਇਕ ਹੋਰ ਧਮਾਕੇਦਾਰ ਗਾਣੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੰਜਾਬੀ ਫ਼ਿਲਮ ‘ਫੁੱਫੜ ਜੀ’ ਵਿੱਚ ਜੱਸੀ ਗਿੱਲ ਨਾਲ ਨਜ਼ਰ ਆਵੇਗੀ ਸਿੱਧਿਕਾ ਸ਼ਰਮਾ

ਯੈੱਸ ਪੰਜਾਬ ਜਲੰਧਰ, 6 ਜੁਲਾਈ, 2021: ਅਦਾਕਾਰਾ ਸਿੱਧਿਕਾ ਸ਼ਰਮਾ ਨਿਰਮਾਤਾ ਨਿਰਦੇਸ਼ਕ ਪੰਕਜ ਬਤਰਾ ਦੀ ਪੰਜਾਬੀ ਫ਼ਿਲਮ ‘ਫੁੱਫੜ ਜੀ’ ਵਿੱਚ ਗਾਇਕ ਅਦਾਕਾਰ ਜੱਸੀ ਗਿੱਲ ਨਾਲ ਨਜ਼ਰ ਆਵੇਗੀ। ਇਹ ਫ਼ਿਲਮ ਜਿਸ ਵਿੱਚ ਗੁਰਨਾਮ ਭੁੱਲਰ ਅਤੇ ਬੀਨੂੰ ਢਿੱਲੋਂ ਦੇ ਵੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸਮਾਜਿਕ ਮੁੱਦਿਆਂ ਨਾਲ ਜੁੜੀਆਂ ਫ਼ਿਲਮਾਂ ਦੇ ਨਿਰਮਾਤਾ ਨਿਰਦੇਸ਼ਕ ਸਿਮਰਨ ਸੰਧੂ ਅਤੇ ਵਿਕਰਮ ਸੰਧੂ

ਸਮਾਜਿਕ ਮੁੱਦਿਆਂ ਨਾਲ ਜੁੜੀਆਂ ਫ਼ਿਲਮਾਂ ਦੇ ਨਿਰਮਾਤਾ ਨਿਰਦੇਸ਼ਕ ਸਿਮਰਨ ਸੰਧੂ ਅਤੇ ਵਿਕਰਮ ਸੰਧੂ ਕਲਾ ਖੇਤਰ ਸਿਨਮੇ ਵਿੱਚ ਨਿੱਤ ਨਵੇਂ ਨਿਰਮਾਤਾ ਨਿਰਦੇਸ਼ਕ ਆਪਣੇ ਭਾਵਪੂਰਵਕ ਤਜੱਰਿਬਆ ਨੂੰ ਅਕਸਰ ਹੀ ਸਾਂਝੇ ਕਰਦੇ ਰਹਿੰਦੇ ਹਨ। ਚੰਗੀ ਗੱਲ ਹੈ ਕਿ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਨਵੀਂ ਐਲਬਮ ‘ਲਿਮਟਿਡ ਐਡੀਸ਼ਨ’ ਛੇਤੀ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜੂਨ 30, 2021: ਗਿੱਪੀ ਗਰੇਵਾਲ ਉਹ ਸ਼ਖ਼ਸ ਹੈ ,ਜਿਸਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਨਿਸ਼ਚਤ ਤੌਰ ਤੇ ਨਵੇਂ ਸਿਖਰਾਂ ਤੇ ਲਿਆਂਦਾ ਹੈ। ਆਪਣੇ ਇਕ ਤੇ ਇਕ ਗਾਣਿਆਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਤੋਂ ਬਾਅਦ,...
- Advertisement -spot_img

ਸੋਸ਼ਲ ਮੀਡੀਆ

20,370FansLike
50,658FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼