ਯੈੱਸ ਪੰਜਾਬ
ਚੰਡੀਗੜ੍ਹ, 14 ਜਨਵਰੀ, 2022:
‘ਆਮ ਆਦਮੀ ਪਾਰਟੀ’ ਨੇ ਪਾਰਟੀ ਵਿਰੋਧੀ ਸਰਗਰਮੀਆਂ ਲਈ ਪੰਜਾਬ ਦੇ 4 ਆਗੂਆਂ ਨੂੰ ਪਾਰਟੀ ਵਿੱਚੋਂ ਬਰਖ਼ਾਸਤ ਕੀਤਾ ਹੈ।
ਇਸ ਸੰਬੰਧੀ ਹੁਕਮ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਸ੍ਰੀ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ: ਜਰਨੈਲ ਸਿੰਘ ਦੇ ਦਸਤਖ਼ਤਾਂ ਹੇਠ ਜਾਰੀ ਕੀਤਾ ਗਿਆ ਹੈ।
ਪਾਰਟੀ ਵਿੱਚੋਂ ਬਰਖ਼ਾਸਤ ਕੀਤੇ ਗੲੈ ਆਜਗੂਆਂ ਵਿੱਚ ਗੁਰਤੇਜ ਸਿੰਘ ਪੰਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸਤਵੀਰ ਸਿੰਘ ਸ਼ੀਰਾ ਬਨਭੌਰਾ ਅਮਰਗੜ੍ਹ, ਫ਼ਿਰੋਜ਼ਪੁਰ ਦੇ ਮੋਤਾ ਸਿੰਘ ਅਨਜਾਨ ਅਤੇ ਜਲੰਧਰ ਪੱਛਮੀ ਤੋਂਡਾ: ਸ਼ਿਵ ਦਿਆਲ ਮਾਲੀ ਸ਼ਾਮਲ ਹਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -