- Advertisement -
ਯੈੱਸ ਪੰਜਾਬ
ਚੰਡੀਗੜ੍ਹ, 6 ਫ਼ਰਵਰੀ, 2023:
‘ਆਮ ਆਦਮੀ ਪਾਰਟੀ’ ਨੇ ਇਕ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਦੇ ਦੋ ਵਿਧਾਇਕਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪਣ ਦਾ ਐਲਾਨ ਕੀਤਾ ਹੈ।
ਸਾਬਕਾ ਡੀ.ਸੀ.ਪੀ.ਅਤੇ ਕਰਤਾਰਪੁਰ ਰਿਜ਼ਰਵ ਹਲਕੇ ਤੋਂ ਪਾਰਟੀ ਦੇ ਵਿਧਾਇਕ ਸ: ਬਲਕਾਰ ਸਿੰਘ ਨੂੰ ਜੰਮੂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਜਲਾਲਾਬਾਦ ਤੋਂ ਪਾਰਟੀ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜ ਨੂੰ ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -