Monday, June 16, 2025
spot_img
spot_img
spot_img
spot_img

ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ Dr. Rattan Singh Jaggi ਦਾ ਧਾਰਮਿਕ ਰਹੁ ਰੀਤਾਂ ਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਯੈੱਸ ਪੰਜਾਬ
ਪਟਿਆਲਾ, 23 ਮਈ, 2025

ਪੰਜਾਬੀ ਤੇ ਹਿੰਦੀ ਸਾਹਿਤ ਦੇ ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ Dr. Rattan Singh Jaggi (98 ਸਾਲ), ਜ਼ਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਅੱਜ ਇੱਥੇ ਬੀਰ ਜੀ ਸਮਸ਼ਾਨਘਾਟ ਵਿਖੇ ਪੂਰੀਆਂ ਧਾਰਮਿਕ ਰਹੁਰੀਤਾਂ ਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।

ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਤੇ ਸੇਵਾ ਮੁਕਤ ਆਈ.ਏ.ਐਸ ਮਾਲਵਿੰਦਰ ਸਿੰਘ ਜੱਗੀ ਨੇ ਦਿਖਾਈ।

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਰੀਥ ਰੱਖਕੇ ਸ਼ਰਧਾਂਜਲੀ ਅਰਪਿਤ ਕੀਤੀ। ਜਦੋਂ ਕਿ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ (ਪ੍ਰਬੰਧ) ਸੰਦੀਪ ਸਿੰਘ ਗੜ੍ਹਾ ਸਮੇਤ ਹੋਰ ਸ਼ਖ਼ਸੀਅਤਾਂ ਨੇ ਵੀ ਰੀਥਾਂ ਰੱਖਕੇ ਡਾ. ਜੱਗੀ ਨੂੰ ਸ਼ਰਧਾਂਜਲੀ ਭੇਟ ਕੀਤੀ।ਪਟਿਆਲਾ ਪੁਲਿਸ ਦੀ ਹਥਿਆਰਬੰਦ ਟੁਕੜੀ ਨੇ ਹਥਿਆਰ ਉਲਟੇ ਕਰਕੇ ਅਤੇ ਫਾਇਰ ਕਰਕੇ ਸਲਾਮੀ ਦਿੱਤੀ।

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਡਾ. ਰਤਨ ਸਿੰਘ ਜੱਗੀ ਪੰਜਾਬੀ ਤੇ ਹਿੰਦੀ ਸਿੱਖ ਸਾਹਿਤ ਦਾ ਅਨਮੋਲ ਖ਼ਜ਼ਾਨਾ ਸਨ, ਜਿਨ੍ਹਾਂ ਦੇ ਅਕਾਲ ਚਲਾਣੇ ਨਾਲ ਨਾ ਕੇਵਲ ਜੱਗੀ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ ਸਗੋਂ ਸਿੱਖ ਜਗਤ ਤੇ ਖਾਸ ਕਰਕੇ ਸਾਹਿਤਕ ਖੇਤਰ ਵਿੱਚ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਡਾ. ਰਤਨ ਸਿੰਘ ਜੱਗੀ ਆਪਣੇ ਪਿੱਛੇ ਸਾਹਿਤ ਜਗਤ ਲਈ ਆਪਣੀਆਂ ਲਿਖਤਾਂ ਦੇ ਰੂਪ ਵਿੱਚ ਅਨਮੋਲ ਖ਼ਜ਼ਾਨਾ ਛੱਡ ਗਏ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।

ਇਸ ਮੌਕੇ ਡਾ. ਜੱਗੀ ਦੀ ਧਰਮ ਪਤਨੀ ਡਾ ਗੁਰਸ਼ਰਨ ਕੌਰ ਜੱਗੀ ਤੇ ਸਪੁੱਤਰ ਮਾਲਵਿੰਦਰ ਸਿੰਘ ਜੱਗੀ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਡਾ. ਰਤਨ ਸਿੰਘ ਜੱਗੀ ਦੀਆਂ ਅਸਥੀਆਂ ਚੁਗਣ ਦੀ ਰਸਮ ਮਿਤੀ 24 ਮਈ ਨੂੰ ਸਵੇਰੇ 8 ਵਜੇ ਬੀਰ ਜੀ ਸਮਸ਼ਾਨਘਾਟ ਵਿਖੇ ਕੀਤੀ ਜਾਵੇਗੀ।

ਡਾ. ਰਤਨ ਸਿੰਘ ਜੱਗੀ ਦੇ ਅੰਤਿਮ ਸਸਕਾਰ ਮੌਕੇ ਸ੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਪਦਮਸ਼੍ਰੀ ਜਗਜੀਤ ਸਿੰਘ ਦਰਦੀ, ਪਦਮਸ਼੍ਰੀ ਪ੍ਰਾਣ ਸੱਭਰਵਾਲ ਸਮੇਤ ਪੰਜਾਬੀ ਯੂਨੀਵਰਸਿਟੀ ਤੋਂ ਵੱਡੀ ਗਿਣਤੀ ਮੌਜੂਦਾ ਤੇ ਸੇਵਾ ਮੁਕਤ ਫੈਕਲਟੀ ਤੇ ਹੋਰ ਅਮਲਾ, ਨਾਮਧਾਰੀ ਸੰਪਰਦਾ ਦੇ ਨੁਮਾਇੰਦੇ, ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ, ਪ੍ਰੋ. ਕਿਰਪਾਲ ਸਿੰਘ ਕਜਾਕ, ਮਨਜੀਤ ਸਿੰਘ ਨਾਰੰਗ, ਸਾਬਕਾ ਡੀਪੀਆਰਓ ਉਜਾਗਰ ਸਿੰਘ, ਸ੍ਰੋਮਣੀ ਸਾਹਿਤਕਾਰ ਡਾ. ਦਰਸ਼ਨ ਸਿੰਘ ਆਸ਼ਟ,

ਡਾ. ਮਨਮੋਹਨ ਸਹਿਗਲ ਤੇ ਡਾ. ਮਹੇਸ਼ ਗੌਤਮ, ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਨੁਮਾਇੰਦੇ, ਭਾਸ਼ਾ ਵਿਭਾਗ ਦੇ ਡਿਪਟੀ ਡਾਇਰੈਕਟਰ ਸਤਨਾਮ ਸਿੰਘ, ਅਲੋਕ ਚਾਵਲਾ, ਮਨਜਿੰਦਰ ਸਿੰਘ, ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਤੇ ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਵੱਲੋਂ ਡਾ. ਸੰਤੋਖ ਸਿੰਘ ਸੁੱਖੀ, ਕੁਲਵੰਤ ਸਿੰਘ ਨਾਰੀਕੇ, ਬਲਵਿੰਦਰ ਸਿੰਘ ਭੱਟੀ, ਕਸ਼ਮੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਧਾਰਮਿਕ, ਰਾਜਨੀਤਿਕ, ਸਮਾਜਿਕ ਤੇ ਸਾਹਿਤਕ ਸ਼ਖ਼ਸੀਅਤਾਂ ਨੇ ਜੱਗੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਜਿਕਰਯੋਗ ਹੈ ਕਿ ਡਾ ਰਤਨ ਸਿੰਘ ਜੱਗੀ ਦਾ ਨਾਂ ਪੰਜਾਬੀ ਅਤੇ ਹਿੰਦੀ ਸਾਹਿਤ ਦੇ ਉੱਘੇ ਵਿਦਵਾਨਾਂ ਅਤੇ ਗੁਰਮਤਿ ਤੇ ਭਗਤੀ ਲਹਿਰ ਦੇ ਮਾਹਰਾਂ ਵਿੱਚ ਸ਼ੁਮਾਰ ਹੈ।ਉਨ੍ਹਾਂ 150 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਸਾਹਿਤ ਤੇ ਸਿੱਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਸਦਕਾ ਉਨ੍ਹਾਂ ਨੂੰ ਭਾਰਤ ਸਰਕਾਰ ਨੇ ਪਦਮ ਸ਼੍ਰੀ, ਸਾਹਿਤ ਅਕਾਦਮੀ ਨੇ ਕੌਮੀ ਪੁਰਸਕਾਰ, ਪੰਜਾਬ ਸਰਕਾਰ ਨੇ ਪੰਜਾਬੀ ਸਾਹਿਤ ਸ਼੍ਰੋਮਣੀ ਪੁਰਸਕਾਰ ਨਾਲ ਸਨਮਾਨਿਆ।

ਦਿੱਲੀ, ਹਰਿਆਣਾ ਤੇ ਉਤਰ ਪ੍ਰਦੇਸ਼ ਦੀਆਂ ਸਰਕਾਰਾਂ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਤ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ਆਨਰੇਰੀ ਡੀ. ਲਿਟ ਦੀ ਡਿਗਰੀ ਵੀ ਪ੍ਰਦਾਨ ਕੀਤੀ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਗਿਆਨ ਰਤਨ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ।

ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਠ ਵਾਰ ਪਹਿਲਾ ਪੁਰਸਕਾਰ ਹਾਸਲ ਕਰਨ ਤੋਂ ਇਲਾਵਾ ਵੱਖ-ਵੱਖ ਸਾਹਿਤ ਅਕਾਦਮੀਆਂ, ਵਿੱਦਿਅਕ, ਸਾਹਿਤਕ ਤੇ ਧਾਰਮਿਕ ਸੰਸਥਾਵਾਂ, ਸਰਕਾਰੀ ਤੇ ਗੈਰ ਸਰਕਾਰੀ ਸੰਗਠਨਾਂ ਵੱਲੋਂ ਵੀ ਸਨਮਾਨ ਮਿਲੇ ਸਨ।

ਅਹਿਮ ਖ਼ਬਰਾਂ

[td_block_social_counter custom_title="ਸਾਡੇ ਨਾਲ ਜੁੜੋ" block_template_id="td_block_template_17" header_color="#32c4db" facebook="yespunjab" twitter="yespunjab" f_header_font_transform="capitalize" f_header_font_weight="700"]

Yes Punjab TV

ਸਿੱਖ ਜਗ਼ਤ

ਮਨੋਰੰਜਨ

ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: Sandhwan ਨੇ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ Ammy Virk ਨਾਲ ਕੀਤੀ ਮੀਟਿੰਗ

ਯੈੱਸ ਪੰਜਾਬ ਚੰਡੀਗੜ੍ਹ, 7 ਜੂਨ, 2025 Punjab ਵਿਧਾਨ ਸਭਾ ਸਪੀਕਰ ਸ. Kultar Singh Sandhwan ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾਉਣ ਸੰਬੰਧੀ...

Raj Mawar ਦਾ ਨਵਾਂ ਗੀਤ “ਝੂਠ ਬੋਲਣਾ” ਦਿਲ ਨੂੰ ਛੂਹਣ ਵਾਲਾ ਰਿਲੀਜ਼

ਯੈੱਸ ਪੰਜਾਬ 26 ਮਈ, 2025 ਆਪਣੀ ਗਹਿਰੀ ਅਤੇ ਜਜ਼ਬਾਤੀ ਆਵਾਜ਼ ਲਈ ਮਸ਼ਹੂਰ Raj Mawar ਆਪਣਾ ਨਵਾਂ ਰੋਮਾਂਟਿਕ ਗੀਤ “ਝੂਠ ਬੋਲਣਾ” ਲੈ ਕੇ ਵਾਪਸ ਆਏ ਹਨ। ਇਹ ਗੀਤ...

Lakhwinder Wadali ਦੀ ਸੂਫੀ ਸ਼ਾਇਰੀ ਅਤੇ ਚਰਚਿਤ ਗੀਤਾਂ ਨੇ ਰੁਸ਼ਨਾਈ ਸੁਰਮਈ ਸ਼ਾਮ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 25 ਮਈ, 2025 ਬੀਤੀ ਰਾਤ ਸ਼ਾਨ-ਏ-ਪੰਜਾਬ ਕਲੱਬ ਵੱਲੋਂ ਪਾਲ ਪ੍ਰੋਡਕਸ਼ਨ ਈਵੈਂਟ ਮੈਨਜਮੈਂਚ ਦੇ ਸਹਿਯੋਗ ਨਾਲ ਪ੍ਰਸਿੱਧ ਪੰਜਾਬੀ ਸੂਫੀ ਅਤੇ ਸਭਿਆਚਾਰਕ ਗੀਤਾਂ ਦੇ...

ਪੱਤਰਕਾਰ Barjinder Singh Brar ਦੇ ‘ਕੁੰਡਲ’ ਗੀਤ ਨੂੰ ਗੱਭਰੂਆਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

ਯੈੱਸ ਪੰਜਾਬ ਲੁਧਿਆਣਾ, 21 ਮਈ, 2025 ਪੱਤਰਕਾਰ Barjinder Singh Brar ਦਾ ਲਿਖਿਆ ਗਾਣਾ 'ਕੁੰਡਲ' ਲੋਕ ਬੁੱਲ੍ਹਾਂ 'ਤੇ ਚਰਚਾ ਬਣਿਆ ਹੋਇਆ ਹੈ ਅਤੇ ਇਸ ਗੀਤ ਨੂੰ ਮੁੱਛ...

Shaunki Sardar ਦਾ ਪ੍ਰੀਮੀਅਰ: ਨਾਮਵਰ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਦੀ ਹਾਜ਼ਰੀ ਨੇ ਹੋਰ ਵੀ ਖ਼ਾਸ ਬਣਾਏ ਇਹ ਯਾਦਗਾਰੀ ਪਲ

ਯੈੱਸ ਪੰਜਾਬ 17 ਮਈ, 2025 ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਪੰਜਾਬੀ ਫਿਲਮ 'Shaunki Sardar' ਦਾ ਗ੍ਰੈਂਡ ਪ੍ਰੀਮੀਅਰ ਵੱਡੀ ਧੂਮਧਾਮ ਨਾਲ ਹੋਇਆ। ਜਿੱਥੇ ਜੋਸ਼,...

Guru Randhawa, Babbu Maan ਦੀ “ਸ਼ੌਂਕੀ ਸਰਦਾਰ” 16 ਮਈ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼

ਯੈੱਸ ਪੰਜਾਬ ਬਠਿੰਡਾ, 14 ਮਈ, 2025 ਬੇਸਬਰੀ ਨਾਲ ਉਡੀਕ ਰਹੀ Punjabi ਫ਼ਿਲਮ Shaunki Sardar ਦੀ ਪ੍ਰੈਸ ਕਾਨਫਰੰਸ Bathinda ਵਿੱਚ ਹੋਈ, ਜਿਸਨੇ ਫੈਨਜ਼ ਅਤੇ ਮੀਡੀਆ ਵਿਚਕਾਰ ਜੋਸ਼...

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

ਖ਼ੇਡ ਖ਼ਬਰ

Gatka Pythian Games ਚ ਸ਼ਾਮਲ – ਕੌਮਾਂਤਰੀ ਮੁਕਾਬਲੇ ਹੋਣਗੇ ਅਗਲੇ ਸਾਲ: Bijender Goel

ਯੈੱਸ ਪੰਜਾਬ ਚੰਡੀਗੜ੍ਹ/ਨਵੀਂ ਦਿੱਲੀ, 13 ਜੂਨ, 2025 Gatka ਖੇਡ ਨੂੰ ਬਾਕਾਇਦਾ ਪੀਥੀਅਨ ਸੱਭਿਆਚਾਰਕ ਖੇਡਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ ਅਤੇ ਅਗਲੇ ਸਾਲ ਮਾਸਕੋ ਵਿੱਚ ਹੋਣ...

Tarn Taran ਦੀਆਂ ਸੁਖਮਨਦੀਪ ਕੌਰ ਅਤੇ ਕਿਰਨਦੀਪ ਕੌਰ Kurash Championship ਟੀਮ ਲਈ ਸਿਲੈਕਟ

ਯੈੱਸ ਪੰਜਾਬ ਤਰਨ ਤਾਰਨ, 31 ਮਈ, 2025 ਪੜਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਆਪਣੀ ਯੋਗਤਾ ਸਿੱਧ ਕਰਦੀ ਹੈ, ਕਿ ਜ਼ਿਲ੍ਹਾ Tarn Taran ਦੀਆਂ ਸ਼ਹਿਜ਼ਾਦੀਆਂ ਨੇ...

Sacramento ਵਿੱਚ ਕਰਵਾਏ ਗਏ ਕਬੱਡੀ ਕੱਪ ਵਿੱਚ ਐਤਕਾਂ New York Metro ਤੇ Kings Club Sacramento ਨੇ ਸਾਂਝੇ ਤੌਰ ਤੇ ਟਰਾਫੀ ਜਿੱਤੀ

ਹੁਸਨ ਲੜੋਆ ਬੰਗਾ ਸੈਕਰਮੈਂਟੋ,  ਕੈਲੀਫੋਰਨੀਆ, 31 ਮਈ, 2025 ਕਿੰਗਸ ਸਪੋਰਟਸ ਕਲਚਰ ਕਲੱਬ ਆਫ Sacramento ਵੱਲੋਂ ਕਰਵਾਏ ਗਏ Kabaddi Cup ਦੇ ਵਿੱਚ ਐਤਕਾਂ ਵੀ ਵੱਖ ਵੱਖ ਟੀਮਾਂ ਨੇ...

ਵਿਕਟਰ ਮਿਨੀ ਪੰਜਾਬ ਸਟੇਟ ਰੈਂਕਿੰਗ Badminton Tournament ਜਲੰਧਰ ‘ਚ ਸ਼ੁਰੂ

ਯੈੱਸ ਪੰਜਾਬ ਜਲੰਧਰ, 30 ਮਈ, 2025 ਵਿਕਟਰ ਮਿਨੀ Punjab State Ranking Badminton Tournament ਦੀ ਸ਼ੁਰੂਆਤ ਅੱਜ ਰਾਇਜ਼ਾਦਾ ਹੰਸਰਾਜ ਬੈਡਮਿੰਟਨ ਸਟੇਡਿਅਮ, ਜਲੰਧਰ ਵਿੱਚ ਜੋਸ਼ ਅਤੇ ਉਤਸ਼ਾਹ ਨਾਲ...

ਇੰਨੋਸੈਂਟ ਹਾਰਟਸ ਸਪੋਰਟਸ ਹੱਬ, ਲੋਹਾਰਾਂ ਨੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਕੀਤਾ ਆਯੋਜਨ

ਯੈੱਸ ਪੰਜਾਬ ਜਾਲੰਧਰ, 19 ਮਈ, 2025 Innocent Hearts Sports Hub, ਲੋਹਾਰਾਂ ਨੇ ਇੰਨੋਸੈਂਟ ਹਾਰਟਸ ਲੋਹਾਰਾਂ ਕੈਂਪਸ ਵਿਖੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਆਯੋਜਨ ਕੀਤਾ। ਇਸ...

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼