ਐਨ.ਆਈ.ਏ. ਨਾ ਮੁੜੀ ਤਾਂ ਦਫ਼ਤਰ ਦਾ ਕਰਾਂਗੇ ਘਿਰਾਓ: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਚੇਤਾਵਨੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2021: ਕਿਸਾਨ ਆਗੂਆਂ, ਸਮਾਜਿਕ ਕਾਰਕੁੰਨਾਂ, ਧਾਰਮਿਕ ਸੰਸਥਾਵਾਂ ਦੇ ਆਗੂਆਂ, ਪੱਤਰਕਾਰਾਂ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਕੇਂਦਰੀ ਜਾਂਚ ਏਜੰਸੀ ਐਨ.ਆਈ.ਏ. ਵੱਲੋਂ ਜਾਰੀ ਕੀਤੇ ਨੋਟਿਸਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸ: ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਇਹ ਕਾਰਵਾਈ ਬਹੁਤ ਹੀ ਮੰਦਭਾਗੀ … Continue reading ਐਨ.ਆਈ.ਏ. ਨਾ ਮੁੜੀ ਤਾਂ ਦਫ਼ਤਰ ਦਾ ਕਰਾਂਗੇ ਘਿਰਾਓ: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਚੇਤਾਵਨੀ