Wednesday, July 28, 2021
400 July

Pension 1500 gif

Shaheed 50 lakh gif

Kisan Karza 5.64 lakh gif

Kisan 48 hours gif

Ashirwad 51000 gif

Markfed New Gif

Innocent Admission

ਔਰਤਾਂ ਨੂੰ ਪੀਰੀਅਡਾਂ ਦੇ ਸਹੀ ਪ੍ਰਬੰਧਨ ਵਿੱਚ ਅਜ ਵੀ ਕਰਨਾ ਪੈਂਦਾ ਹੈ ਰੁਕਾਵਟਾਂ ਦਾ ਸਾਹਮਣਾ: ਬਲਪ੍ਰੀਤ ਕੌਰ

ਔਰਤਾਂ ਨੂੰ ਪੀਰੀਅਡਾਂ ਦਾ ਸਹੀ ਪ੍ਰਬੰਧਨ ਕਰਨ ਵਿੱਚ ਹਾਲੇ ਵੀ ਰੁਕਾਵਟਾਂ ਦਾ ਸਾਹਮਣਾ ਕਰਨਾ ਪੈਂਦਾ

ਹਰ ਸਾਲ ਮਈ 28 ਨੂੰ ਪੂਰੇ ਵਿਸ਼ਵ ਵਿੱਚ ਅੰਤਰਰਾਸ਼ਟਰੀ ਮਾਹਵਾਰੀ ਸਫਾਈ ਦਿਵਸ (International Menstrual Hygiene Day) ਮਨਾਇਆ ਜਾਂਦਾ ਹੈ। ਇਸ ਦਿਨ ਚੰਗੇ ਮਾਹਵਾਰੀ ਸਫਾਈ ਪ੍ਰਬੰਧਨ ਦੀ ਮਹੱਤਤਾ ਬਾਰੇ ਜਾਣੂ ਕਰਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

ਇਥੇ ਇਹ ਦੱਸਣਯੋਗ ਹੈ ਕਿ ਵਿਸ਼ਵ ਸਿਹਤ ਸੰਗਠਨ ਵੱਲੋਂ ਜਾਰੀ ਅੰਕੜਿਆਂ ਮੁਤਾਬਿਕ ਰੋਜ਼ਾਨਾ 800 ਮਿਲੀਅਨ ਔਰਤਾਂ ਅਤੇ ਕੁੜੀਆਂ ਮਾਹਵਾਰੀ ਵਿੱਚੋਂ ਗੁਜ਼ਰਦੀਆਂ ਹਨ, ਫਿਰ ਵੀ ਪੂਰੀ ਦੁਨੀਆ ਵਿੱਚ ਉਨ੍ਹਾਂ ਨੂੰ ਆਪਣੇ ਪੀਰੀਅਡਾਂ ਦਾ ਸਹੀ ਪ੍ਰਬੰਧਨ ਕਰਨ ਵਿੱਚ ਕਈ ਤਰ੍ਹਾਂ ਦੀਆਂ ਰੁਕਾਵਟਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮੌਜੂਦਾ ਸਮੇਂ ਕਰੋਨਾ ਮਹਾਂਮਾਰੀ ਨੇ ਵੀ ਇਨ੍ਹਾਂ ਰੁਕਾਵਟਾਂ ਨੂੰ ਵਧਾ ਦਿੱਤਾ ਹੈ।

ਇਥੇ ਇਹ ਗੱਲ ਬੜੇ ਹੀ ਦੁੱਖ ਨਾਲ ਦੱਸਣੀ ਪੈ ਰਹੀ ਹੈ ਕਿ ਸਾਡੇ ਸਮਾਜ ਦੇ ਇਕ ਹਿੱਸੇ ਵਿੱਚ ਅੱਜ ਵੀ ਲੜਕੀ ਦੀ ਮਾਹਵਾਰੀ ਨੂੰ ਸਮਾਜਿਕ ਕਲੰਕ ਵਜੋਂ ਹੀ ਦੇਖਿਆ ਜਾਂਦਾ ਹੈ। ਲੜਕੀ ਦੇ ਮਾਹਵਾਰੀ ਦੇ ਦਿਨਾਂ ਦੌਰਾਨ ਉਸਨੂੰ ਜਿੰਨਾ ਮਾਨਸਿਕ ਤੇ ਸਰੀਰਕ ਸਹਿਯੋਗ ਮਿਲਣਾ ਚਾਹੀਦਾ ਹੈ, ਉਹ ਉਸਨੂੰ ਮਿਲਦਾ ਹੀ ਨਹੀਂ।

ਇਹਨਾਂ ਦਿਨਾਂ ਦੌਰਾਨ ਕੁੜੀਆਂ ਨੂੰ ਆਮ ਤੌਰ ਉੱਤੇ ਮਾਪਿਆਂ ਵੱਲੋਂ ਸਕੂਲ ਅਤੇ ਕੰਮ ਕਾਜ ਲਈ ਬਾਹਰ ਜਾਣ ਤੋਂ ਵੀ ਵਰਜ ਦਿੱਤਾ ਜਾਂਦਾ ਹੈ। ਕੁੜੀਆਂ ਦੇ ਸਰਬਪੱਖੀ ਵਿਕਾਸ ਲਈ ਇਹ ਸੋਚ ਬਦਲਣ ਦੀ ਲੋੜ ਹੈ।

ਜੇਕਰ ਪੰਜਾਬ ਤੋਂ ਬਾਹਰ ਨਿਕਲ ਕੇ ਦੇਖਿਆ ਜਾਵੇ ਤਾਂ ਕਈ ਜਗ੍ਹਾ ਕੁੜੀਆਂ ਨੂੰ ਮਾਹਵਾਰੀ ਦਿਨਾਂ ਦੌਰਾਨ ਜਰੂਰੀ ਸੈਨੀਟਰੀ ਨੈਪਕਿਨ ਪੈਡ ਤਾਂ ਦੂਰ ਦੀ ਗੱਲ ਸਗੋਂ ਸਾਫ਼ ਪਾਣੀ, ਪਖਾਨੇ ਅਤੇ ਇਹ ਸਾਰੀ ਪ੍ਰਕਿਰਿਆ ਲਈ ਉਚਿਤ ਵਾਤਾਵਰਨ ਵੀ ਨਹੀਂ ਮਿਲਦਾ।

ਜਿਸ ਕਾਰਨ ਔਰਤਾਂ ਖਾਸ ਕਰਕੇ ਮੁਟਿਆਰ ਕੁੜੀਆਂ ਨੂੰ ਬਹੁਤ ਹੀ ਮਾਨਸਿਕ ਪ੍ਰੇਸ਼ਾਨੀ ਵਿੱਚੋਂ ਗੁਜ਼ਰਨਾ ਪੈਂਦਾ ਹੈ। ਇਥੇ ਇਹ ਗੱਲ ਪ੍ਰਸ਼ੰਸਾ ਵਾਲੀ ਹੈ ਕਿ ਹੁਣ ਸਰਕਾਰੀ ਸਕੂਲਾਂ, ਦਫਤਰਾਂ ਅਤੇ ਜਨਤਕ ਸਥਾਨਾਂ ਉੱਤੇ ਸੈਨੀਟਰੀ ਨੈਪਕਿਨ ਪੈਡ ਵੇਂਡਿੰਗ ਮਸ਼ੀਨਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ।

ਜੇਕਰ ਸਿਹਤ ਮਾਹਿਰਾਂ ਦੀ ਗੱਲ ਮੰਨੀ ਜਾਵੇ ਤਾਂ ਇੱਕ ਔਰਤ ਜਾਂ ਲੜਕੀ ਦੇ ਮਾਹਵਾਰੀ ਦੇ ਦਿਨ ਉਸਦੀ ਪ੍ਰਜਣਨ ਸ਼ਕਤੀ ਜਾਂ ਸਮਰੱਥਾ ਦਾ ਸਭ ਤੋਂ ਵੱਡਾ ਸੋਮਾ ਹੁੰਦੇ ਹਨ।

ਇਹਨਾਂ ਸੋਮਿਆਂ ਨੂੰ ਉਚਿਤ ਵਰਤਾਅ ਅਤੇ ਸਾਂਭ ਸੰਭਾਲ ਨਾਲ ਹੀ ਸੁਰੱਖਿਅਤ ਰੱਖਿਆ ਜਾ ਸਕਦਾ ਹੈ। ਜੇਕਰ ਇਸ ਸੋਮੇ ਨੂੰ ਨੁਕਸਾਨ ਹੁੰਦਾ ਹੈ ਤਾਂ ਇਸ ਨਾਲ ਉਸਦੀ ਪ੍ਰਜਣਨ ਸ਼ਕਤੀ ਜਾਂ ਸਮਰੱਥਾ ਨੂੰ ਵੀ ਨਕਾਰਾਤਮਕ ਅਸਰ ਪੈ ਸਕਦਾ ਹੈ।

ਇਸੇ ਤਰ੍ਹਾਂ ਇਥੇ ਕੁੜੀਆਂ ਦੀ ਵੀ ਆਪਣੀ ਜਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਇਹ ਦਿਨਾਂ ਦੌਰਾਨ ਆਪਣੇ ਆਪ ਨੂੰ ਪੂਰੀ ਤਰ੍ਹਾਂ ਸਾਫ਼ ਅਤੇ ਰਿਸ਼ਟ ਪੁਸ਼ਟ ਰੱਖਣ ਦੀ ਕੋਸ਼ਿਸ਼ ਕਰਨ। ਇਸ ਲਈ ਉਹਨਾਂ ਨੂੰ ਕੁਝ ਗੱਲਾਂ ਦਾ ਖਿਆਲ ਰੱਖਣਾ ਚਾਹੀਦਾ ਹੈ। ਜਰੂਰੀ ਹੈ ਕਿ ਸੈਨੀਟਰੀ ਨੈਪਕਿਨ ਪੈਡ ਜਾਂ ਕੱਪੜੇ ਦੀ ਸਿਰਫ ਸੀਮਤ ਸਮੇਂ (ਵੱਧ ਤੋਂ ਵੱਧ ਚਾਰ ਘੰਟੇ) ਲਈ ਹੀ ਵਰਤੋਂ ਕਰਨੀ ਚਾਹੀਦੀ ਹੈ। ਕਈ ਵਾਰ ਔਰਤਾਂ ਦੋ ਪੈਡ ਵਰਤ ਲੈਂਦੀਆਂ ਹਨ।

ਇਹ ਬਹੁਤ ਗਲਤ ਹੈ ਅਤੇ ਨਹੀਂ ਕਰਨਾ ਚਾਹੀਦਾ ਹੈ। ਪੈਡ ਅਤੇ ਕੱਪੜਾ ਵਰਤਣ ਤੋਂ ਬਾਅਦ ਉਸਨੂੰ ਤੁਰੰਤ ਨਸ਼ਟ ਕਰ ਦੇਣਾ ਚਾਹੀਦਾ ਹੈ। ਆਪਣੇ ਸਥਾਨਕ ਖੇਤਰ ਨੂੰ ਪੂਰੀ ਤਰ੍ਹਾਂ ਸਾਫ਼ ਰੱਖਿਆ ਜਾਣਾ ਚਾਹੀਦਾ ਹੈ। ਸਭ ਤੋਂ ਜਿਆਦਾ ਜਰੂਰੀ ਹੈ ਕਿ ਮਾਹਵਾਰੀ ਦੌਰਾਨ ਗੁਪਤ ਅੰਗ ਵਿਚੋਂ ਨਿਕਲਣ ਵਾਲੇ ਮੈਲੇ ਖੂਨ ਨੂੰ ਆਪਣੇ ਸਰੀਰ ਉੱਤੇ ਲੱਗਣ ਤੋਂ ਬਚਾਉਣਾ ਚਾਹੀਦਾ ਹੈ।

ਇਹਨਾਂ ਦਿਨਾਂ ਦੌਰਾਨ ਔਰਤ ਨੂੰ ਕਾਫੀ ਥਕਾਵਟ ਮਹਿਸੂਸ ਹੁੰਦੀ ਹੈ, ਜਿਸਨੂੰ ਅੱਖੋਂ ਪਰੋਖੇ ਨਹੀਂ ਕਰਨਾ ਚਾਹੀਦਾ ਹੈ। ਜੇਕਰ ਸਮਾਂ ਇਜਾਜ਼ਤ ਦੇਵੇ ਤਾਂ ਵੱਧ ਤੋਂ ਵੱਧ ਸੌਣਾ ਚਾਹੀਦਾ ਹੈ। ਇਹਨਾਂ ਦਿਨਾਂ ਦੌਰਾਨ ਸਾਫ਼ ਅਤੇ ਢਿੱਲੇ ਕੱਪੜੇ ਹੀ ਪਾਉਣੇ ਚਾਹੀਦੇ ਹਨ। ਵੱਧ ਤੋਂ ਵੱਧ ਖਾਣਾ ਲੈਣਾ ਵੀ ਸਰੀਰ ਦੀ ਪਰਮੁੱਖ ਲੋੜ੍ਹ ਹੁੰਦੀ ਹੈ।

ਆਓ, ਅੱਜ ਦੇ ਇਸ ਮੌਕੇ ਉੱਤੇ ਅਸੀਂ ਪ੍ਰਣ ਕਰੀਏ ਕਿ ਔਰਤਾਂ ਨੂੰ ਮਾਹਵਾਰੀ ਦੇ ਦਿਨਾਂ ਦੌਰਾਨ ਸਫਾਈ ਅਤੇ ਹਰ ਤਰ੍ਹਾਂ ਦੇ ਸਹਿਯੋਗ ਦੀ ਕਮੀ ਨਾ ਰਹਿਣ ਦਿੱਤੀ ਜਾਵੇ। ਜਿਸ ਨਾਲ ਔਰਤ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ।

ਬਲਪ੍ਰੀਤ ਕੌਰ
ਕਮਿਊਨਿਟੀ ਹੈਲਥ ਅਫ਼ਸਰ,
ਹੈਲਥ ਵੈਲਨੈਸ ਸੈਂਟਰ, ਜੋਧਾਂ (ਬਲਾਕ ਪੱਖੋਵਾਲ),
ਜ਼ਿਲ੍ਹਾ ਲੁਧਿਆਣਾ।
ਸੰਪਰਕ – 9988292401

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਉੱਤਰਾਖੰਡ ਦੇ ਮੁੱਖ ਮੰਤਰੀ ਦੇ ਗੁਰਦੁਆਰਾ ਨਾਨਕਮਤਾ ਸਾਹਿਬ ਪਹੁੰਚਣ ਸਮੇਂ ਮਰਿਆਦਾ ਦੀ ਉਲੰਘਣਾ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 26 ਜੁਲਾਈ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਪਹੁੰਚਣ ’ਤੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕਿਸਾਨ ਨੇਤਾ ਚੜ੍ਹੂਨੀ ਖਿਲਾਫ਼ ਗੁਨੀ ਪ੍ਰਕਾਸ਼ ਦਾ ਬਿਆਨ ਸਿੱਖਾਂ ਅਤੇ ਹਿੰਦੂਆਂ ਵਿੱਚ ਪਾੜਾ ਪਾਉਣ ਵਾਲਾ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 26 ਜੁਲਾਈ, 2021: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਰਿਆਣਾ ਦੇ ਆਗੂ ਗੁਨੀ ਪ੍ਰਕਾਸ਼ ਵੱਲੋਂ ਕਿਸਾਨ ਲੀਡਰ ਸ. ਗੁਰਨਾਮ ਸਿੰਘ ਚੜੂਨੀ ਖਿਲਾਫ਼ ਕੀਤੀਆਂ ਗਈਆਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਮੇਰਾ ਤਰਲਾ, ਮੇਰੀਆਂ ਮਿੰਨਤਾਂ ਕਿ ਸਿੰਘ ਸਾਹਿਬਾਨ ਮੈਨੂੰ ਭੁੱਲੇ ਭਟਕੇ ਨੂੰ ਮੁੜ ਪੰਥ ’ਚ ਸ਼ਾਮਲ ਕਰ ਲੈਣ: ਸੁੱਚਾ ਸਿੰਘ ਲੰਗਾਹ

ਯੈੱਸ ਪੰਜਾਬ ਅੰਮ੍ਰਿਤਸਰ, 25 ਜੁਲਾਈ, 2021: ਸਾਬਕਾ ਮੰਤਰੀ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁੱਚਾ ਸਿੰਘ ਲੰਗਾਹ ਅੱਜ 101 ਦਿਨ ਵੀ ਰੋਜ਼ਾਨਾ ਦੀ ਤਰਾਂ ਇਕ ਨਿਮਾਣੇ ਸਿੱਖ ਵਜੋਂ ਲਗਾਤਾਰ ਨੰਗੇ ਪੈਰੀਂ ਆ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਉੱਤਰਾਖੰਡ ਦੇ ਮੁੱਖ ਮੰਤਰੀ ਦੀ ਆਮਦ ’ਤੇ ਗੁਰਦੁਆਰਾ ਨਾਨਕਮਤਾ ਸਾਹਿਬ ਵਿੱਚ ਹੋਈ ਅਵੱਗਿਆ; ਅਕਾਲ ਤਖ਼ਤ ਵੱਲੋਂ 3 ਮੈਂਬਰੀ ਕਮੇਟੀ ਦਾ ਗਠਨ

ਯੈੱਸ ਪੰਜਾਬ ਅੰਮ੍ਰਿਤਸਰ, 25 ਜੁਲਾਈ, 2021: ਭਾਜਪਾ ਦੇ ਸੀਨੀਅਰ ਆਗੂ ਅਤੇ ਉੱਤਰਾਖੰਡ ਦੇ ਨਵੇਂ ਬਣੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਦੇ ਅਹੁਦਾ ਸੰਭਾਲਣ ਮਗਰੋਂ ਪਹਿਲੀ ਵਾਰ ਜ਼ਿਲ੍ਹਾ ਊਧਮ ਸਿੰਘ ਨਗਰ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਗੁਰਨਾਮ ਸਿੰਘ ਚੜੂਨੀ ਖਿਲਾਫ਼ ਟਿੱਪਣੀਆਂ ਲਈ ਗੁਣੀ ਪ੍ਰਕਾਸ਼ ਦੇ ਖ਼ਿਲਾਫ਼ ਕੇਸ ਦਰਜ ਕਰਾਏਗੀ ਮਨਜਿੰਦਰ ਸਿੰਘ ਸਿਰਸਾ

ਯੈੱਸ ਪੰਜਾਬ ਨਵੀਂ ਦਿੱਲੀ, 24 ਜੁਲਾਈ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਫਿਰਕੂਵਾਦੀ ਸੋਚ ਦੇ ਮਾਲਕ ਗੁਨੀ ਪ੍ਰਕਾਸ਼ ਵੱਲੋਂ ਕਿਸਾਨ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

125 ਬੈਡਾਂ ਦਾ ਕੋਰੋਨਾ ਹਸਪਤਾਲ ਅਗਸਤ ਦੇ ਪਹਿਲੇ ਹਫਤੇ ਸ਼ੁਰੂ ਹੋਵੇਗਾ: ਹਰਮੀਤ ਸਿੰਘ ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 24 ਜੁਲਾਈ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਦੇ ਖ਼ਤਰੇ ਨੁੰ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਹੌਬੀ ਧਾਲੀਵਾਲ ਦਾ ਬੇਟਾ ਜੈ ਪਾਲ ਸਿੰਘ ਧਾਲੀਵਾਲ ਬਾਲੀਵੁੱਡ ‘ਚ

ਯੈੱਸ ਪੰਜਾਬ ਜਲੰਧਰ, 19 ਜੁਲਾਈ, 2021: ਦਮਦਾਰ ਤੇ ਰੋਹਬਦਾਰ ਅਦਾਕਾਰੀ ਨਾਲ ਪੰਜਾਬੀ ਪਰਦੇ ‘ਤੇ ਇਕ ਖਾਸ ਪਹਿਚਾਣ ਸਥਾਪਤ ਕਰਨ ਵਾਲੇ ਹੌਬੀ ਧਾਲੀਵਾਲ ਦਰਸ਼ਕਾਂ ਦਾ ਚਹੇਤੇ ਅਦਾਕਾਰ ਹਨ।ਬਾਲੀਵੁੱਡ ਤਰਜ਼ ‘ਤੇ ਪੰਜਾਬੀ ਫ਼ਿਲਮਾਂ ਦੇ ਇਸ ਸਿਰਮੌਰ ਅਦਾਕਾਰ ਦਾ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸੰਨੀ ਕਾਹਲੋਂ ਦਾ ਨਵਾਂ ਗ਼ੀਤ ‘ਬੋਲੀ ਜਾਣ ਦੇ’ ਰਿਲੀਜ਼

ਯੈੱਸ ਪੰਜਾਬ ਚੰਡੀਗੜ, ਜੁਲਾਈ 17, 2021: ਸੰਨੀ ਕਾਹਲੋਂ ਨੇ ਹਮੇਸ਼ਾਂ ਕੋਸ਼ਿਸ਼ ਕੀਤੀ ਹੈ ਕਿ ਕੁਝ ਅਨੋਖਾ ਲੈ ਕੇ ਆਇਆ ਜਾਵੇ, ਖ਼ੂਬਸੂਰਤ ਜੱਟੀ ਅਤੇ ਗੁੱਜਰ ਵਰਗੇ ਹਿੱਟ ਗਾਣੇ ਦੇਣ ਤੋਂ ਬਾਅਦ, ਹੁਣ ਉਹ ਇਕ ਹੋਰ ਧਮਾਕੇਦਾਰ ਗਾਣੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੰਜਾਬੀ ਫ਼ਿਲਮ ‘ਫੁੱਫੜ ਜੀ’ ਵਿੱਚ ਜੱਸੀ ਗਿੱਲ ਨਾਲ ਨਜ਼ਰ ਆਵੇਗੀ ਸਿੱਧਿਕਾ ਸ਼ਰਮਾ

ਯੈੱਸ ਪੰਜਾਬ ਜਲੰਧਰ, 6 ਜੁਲਾਈ, 2021: ਅਦਾਕਾਰਾ ਸਿੱਧਿਕਾ ਸ਼ਰਮਾ ਨਿਰਮਾਤਾ ਨਿਰਦੇਸ਼ਕ ਪੰਕਜ ਬਤਰਾ ਦੀ ਪੰਜਾਬੀ ਫ਼ਿਲਮ ‘ਫੁੱਫੜ ਜੀ’ ਵਿੱਚ ਗਾਇਕ ਅਦਾਕਾਰ ਜੱਸੀ ਗਿੱਲ ਨਾਲ ਨਜ਼ਰ ਆਵੇਗੀ। ਇਹ ਫ਼ਿਲਮ ਜਿਸ ਵਿੱਚ ਗੁਰਨਾਮ ਭੁੱਲਰ ਅਤੇ ਬੀਨੂੰ ਢਿੱਲੋਂ ਦੇ ਵੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸਮਾਜਿਕ ਮੁੱਦਿਆਂ ਨਾਲ ਜੁੜੀਆਂ ਫ਼ਿਲਮਾਂ ਦੇ ਨਿਰਮਾਤਾ ਨਿਰਦੇਸ਼ਕ ਸਿਮਰਨ ਸੰਧੂ ਅਤੇ ਵਿਕਰਮ ਸੰਧੂ

ਸਮਾਜਿਕ ਮੁੱਦਿਆਂ ਨਾਲ ਜੁੜੀਆਂ ਫ਼ਿਲਮਾਂ ਦੇ ਨਿਰਮਾਤਾ ਨਿਰਦੇਸ਼ਕ ਸਿਮਰਨ ਸੰਧੂ ਅਤੇ ਵਿਕਰਮ ਸੰਧੂ ਕਲਾ ਖੇਤਰ ਸਿਨਮੇ ਵਿੱਚ ਨਿੱਤ ਨਵੇਂ ਨਿਰਮਾਤਾ ਨਿਰਦੇਸ਼ਕ ਆਪਣੇ ਭਾਵਪੂਰਵਕ ਤਜੱਰਿਬਆ ਨੂੰ ਅਕਸਰ ਹੀ ਸਾਂਝੇ ਕਰਦੇ ਰਹਿੰਦੇ ਹਨ। ਚੰਗੀ ਗੱਲ ਹੈ ਕਿ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਨਵੀਂ ਐਲਬਮ ‘ਲਿਮਟਿਡ ਐਡੀਸ਼ਨ’ ਛੇਤੀ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜੂਨ 30, 2021: ਗਿੱਪੀ ਗਰੇਵਾਲ ਉਹ ਸ਼ਖ਼ਸ ਹੈ ,ਜਿਸਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਨਿਸ਼ਚਤ ਤੌਰ ਤੇ ਨਵੇਂ ਸਿਖਰਾਂ ਤੇ ਲਿਆਂਦਾ ਹੈ। ਆਪਣੇ ਇਕ ਤੇ ਇਕ ਗਾਣਿਆਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਤੋਂ ਬਾਅਦ,...
- Advertisement -spot_img

ਸੋਸ਼ਲ ਮੀਡੀਆ

20,370FansLike
50,658FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼