Friday, May 7, 2021
104 4 to 9 May

Ashirwad 51000

Kisani Karza 4624 Cr

Shaheed 50 lakh

Mahila Sarpanch

Vidhwa Pension 1500

NNP Soorbir

Markfed 3 3

PSSSB 120

Verka Ice Cream

Innocent Hunar Se Rozgar 25 4 21

ਕਰੋਨਾ ਤੋਂ ਬਚਾਅ ਟੀਕਾਕਰਨ ਲਈ ਝੰਡਾ ਬਰਦਾਰ ਬਣੀ 105 ਸਾਲ ਦੀ ਮਾਤਾ ਕਰਤਾਰ ਕੌਰ

ਯੈੱਸ ਪੰਜਾਬ
ਮੋਗਾ, 11 ਅਪ੍ਰੈਲ, 2021:
ਵਿਸ਼ਵ ਭਰ ਵਿੱਚ ਫੈਲੀ ਕਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਦੀ ਮੁਹਿੰਮ ਪੂਰੇ ਜ਼ੋਰਾਂ ਉੱਤੇ ਜਾਰੀ ਹੈ। ਭਾਰਤ ਸਰਕਾਰ ਦੀਆਂ ਹਦਾਇਤਾਂ ਉੱਤੇ ਪੰਜਾਬ ਵਿੱਚ ਵੀ 45 ਸਾਲ ਤੋਂ ਉਪਰ ਉਮਰ ਵਾਲੇ ਹਰੇਕ ਵਿਅਕਤੀ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।

ਇਸ ਟੀਕਾਕਰਨ ਨੂੰ ਜਿੱਥੇ ਪੜ੍ਹੇ ਲਿਖੇ ਅਤੇ ਸੂਝਵਾਨ ਲੋਕਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ ਉਥੇ ਹੀ ਅਗਿਆਨਤਾ ਦੇ ਪ੍ਰਭਾਵ ਹੇਠ ਕੁਝ ਲੋਕ ਇਸ ਟੀਕਾਕਰਨ ਬਾਰੇ ਵਹਿਮ ਭਰਮ ਅਤੇ ਭੁਲੇਖ਼ੇ ਪੈਦਾ ਕਰ ਰਹੇ ਹਨ। ਅਜਿਹੇ ਮੌਕੇ ਉੱਤੇ ਸ਼ਹਿਰ ਮੋਗਾ ਦੀ ਇਕ 105 ਸਾਲਾਂ ਦੀ ਮਾਤਾ ਕਰਤਾਰ ਕੌਰ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਝੰਡਾ ਬਰਦਾਰ ਬਣਦਿਆਂ ਜਿਥੇ ਖੁਦ ਟੀਕਾਕਰਨ ਕਰਵਾਇਆ ਹੈ ਉਥੇ ਹੀ ਉਸਦੇ 80 ਸਾਲਾਂ ਦੇ ਪੁੱਤਰ ਅਤੇ ਪੂਰੇ ਪਰਿਵਾਰ ਨੇ ਵੀ ਲੋਕਾਂ ਵਿਚ ਜਾਗਰੂਕਤਾ ਦਾ ਸੁਨੇਹਾ ਦਿੱਤਾ ਹੈ।

ਮਾਤਾ ਕਰਤਾਰ ਕੌਰ ਭਾਵੇਂਕਿ ਪਿੰਡ ਭਿੰਡਰ ਖੁਰਦ ਨਾਲ ਸਬੰਧ ਰੱਖਦੀ ਹੈ ਪਰ ਹੁਣ ਉਹ ਆਪਣੇ ਪੁੱਤਰ ਹਰਵਿੰਦਰ ਸਿੰਘ ਕੋਲ ਮੋਗਾ ਵਿਖੇ ਰਹਿ ਰਹੀ ਹੈ। ਬੀਤੇ ਦਿਨੀਂ ਮਾਤਾ ਨੇ ਆਪਣੇ ਪਰਿਵਾਰ ਸਮੇਤ ਵਾਰਡ ਨੰਬਰ 3 ਵਿੱਚ ਲੱਗੇ ਕੈਂਪ ਵਿੱਚ ਟੀਕਾਕਰਨ ਕਰਵਾਇਆ।

ਇਹ ਕੈਂਪ ਉਹਨਾਂ ਦੀ ਦੋਹਤੇ ਅਤੇ ਸਾਬਕਾ ਕੌਂਸਲਰ ਸ੍ਰ ਮਨਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਲਗਾਇਆ ਗਿਆ ਸੀ। ਇਸ ਕੈਂਪ ਵਿੱਚ 188 ਤੋਂ ਵਧੇਰੇ ਲੋਕਾਂ ਨੂੰ ਟੀਕਾ ਲਗਾਇਆ ਗਿਆ ਸੀ। ਮੌਜੂਦਾ ਸਮੇਂ ਸ੍ਰ ਮਨਜੀਤ ਸਿੰਘ ਮਾਨ ਦੀ ਪਤਨੀ ਅਮਨਪ੍ਰੀਤ ਕੌਰ ਮਾਨ ਵਾਰਡ ਨੰਬਰ 3 ਦੀ ਕੌਂਸਲਰ ਹੈ।

ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਤਾ ਕਰਤਾਰ ਕੌਰ ਨੇ ਆਪਣੀ ਇੱਛਾ ਅਤੇ ਦ੍ਰਿੜ੍ਹ ਸ਼ਕਤੀ ਦੇ ਬਲ ਉੱਤੇ ਟੀਕਾਕਰਨ ਕਰਵਾਇਆ ਹੈ। ਉਹਨਾਂ ਨੂੰ ਕਿਸੇ ਨੇ ਵੀ ਦਬਾਅ ਨਹੀਂ ਪਾਇਆ ਸੀ। ਮਾਤਾ ਕਰਤਾਰ ਕੌਰ ਦੀ ਇਹ ਸੋਚ ਹੈ ਕਿ ਇਸ ਬਿਮਾਰੀ ਤੋਂ ਬਚਣ ਲਈ ਟੀਕਾਕਰਨ ਕਰਾਉਣਾ ਲਾਜ਼ਮੀ ਹੈ।

ਮਾਤਾ ਕਰਤਾਰ ਕੌਰ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਹਲੇ ਕੁਝ ਲੋਕਾਂ ਦੀ ਟੀਕੇ ਲਈ ਵਾਰੀ ਨਹੀਂ ਵੀ ਆਈ ਹੈ ਤਾਂ ਉਹਨਾਂ ਨੂੰ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਟੀਕਾ ਲਗਵਾਉਣ ਤੋਂ ਬਾਅਦ ਨਾ ਤਾਂ ਬੁਖ਼ਾਰ ਹੋਇਆ ਅਤੇ ਨਾ ਹੀ ਕੋਈ ਹੋਰ ਸਮੱਸਿਆ ਪੇਸ਼ ਆਈ ਹੈ। ਉਹਨਾਂ ਕਿਹਾ ਕਿ ਇੱਕ ਤੰਦਰੁਸਤ ਵਿਅਕਤੀ ਨੂੰ ਤਾਂ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਆਉਣ ਦਾ ਕੋਈ ਡਰ ਹੀ ਨਹੀਂ ਹੈ।

ਮਾਤਾ ਕਰਤਾਰ ਕੌਰ ਦੇ ਇਸ ਜਜ਼ਬੇ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਹਰ ਤਰ੍ਹਾਂ ਦੇ ਭਰਮ ਭੁਲੇਖੇ ਨੂੰ ਪਾਸੇ ਉੱਤੇ ਰੱਖ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਟੀਕਾਕਰਨ ਕਰਾਉਣ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਤਹਿਤ ਇਹ ਟੀਕਾਕਰਨ ਸਿਵਲ ਹਸਪਤਾਲ ਮੋਗਾ, ਸਾਰੀਆਂ ਸੀ ਐੱਚ ਸੀਜ਼, 91 ਹੈਲਥ ਵੈਲਨੈਸ ਸੈਂਟਰਾਂ ਵਿੱਚ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਵੱਖ ਵੱਖ ਖੇਤਰਾਂ ਵਿੱਚ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ। ਜਿਹਨਾਂ ਦਾ ਲੋਕਾਂ ਨੂੰ ਭਾਰੀ ਲਾਭ ਲੈਣਾ ਚਾਹੀਦਾ ਹੈ।

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

DSGMC ਵੱਲੋਂ ਰਕਾਬਗੰਜ ਸਾਹਿਬ ਵਿਖ਼ੇ Corona Care Centre ਬਨਾਉਣ ਦੀ Satyendra Jain ਵੱਲੋਂ ਸ਼ਲਾਘਾ,...

ਯੈੱਸ ਪੰਜਾਬ ਨਵੀਂ ਦਿੱਲੀ, 5 ਮਈ, 2021 - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਅਜਨਾਲਾ ਨੇੜਲੇ ਪਿੰਡ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ: ਬੀਬੀ ਜਗੀਰ...

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਜਨਾਲਾ ਨੇੜਲੇ ਪਿੰਡ ਚੱਕ ਕਮਾਲ ਖਾਂ ਵਿਖੇ ਬਿਜਲੀ ਦੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਗੁਰੂ ਘਰਾਂ ਵਿੱਚ ਆਰਜ਼ੀ ਵਾਰਡ ਸਥਾਪਿਤ,...

ਯੈੱਸ ਪੰਜਾਬ ਅੰਮ੍ਰਿਤਸਰ, 4 ਮਈ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੋਰੋਨਾਂ ਮਰੀਜ਼ਾਂ ਦੇ ਇਲਾਜ਼ ਲਈ ਆਕਸੀਜਨ ਪਲਾਂਟ ਸਥਾਪਿਤ ਕਰਨ ਦੇ ਨਾਲ ਨਾਲ ਕਾਨਸੰਟ੍ਰੇਟਰ ਰਾਹੀਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਿੱਲੀ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਵਿਖ਼ੇ 6 ਮਈ ਤੋਂ ਸ਼ੁਰੂ ਕੀਤਾ ਜਾਵੇਗਾ ਕੋਰੋਨਾ ਕੇਅਰ...

ਯੈੱਸ ਪੰਜਾਬ ਨਵੀਂ ਦਿੱਲੀ, 3 ਮਈ, 2021- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਆਕਸੀਜਨ ਦੀ ਘਾਟ ਦਾ ਸੰਕਟ ਵੱਡਾ, ਐਨ.ਆਰ.ਆਈਜ਼ ਦਿੱਲੀ ਵਾਸਤੇ ਆਕਸੀਜਨ ਕੰਸੈਟ੍ਰੇਟਰ ਭੇਜਣ: ਸਿਰਸਾ ਦੀ...

ਯੈੱਸ ਪੰਜਾਬ ਨਵੀਂ ਦਿੱਲੀ, 2 ਮਈ, 2021: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਅਮਰੀਕਾ, ਆਸਟਰੇਲੀਆ, ਕੈਨੇਡਾ, ਯੂ ਕੇ ਤੇ ਹੋਰ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 400ਵਾਂ ਪ੍ਰਕਾਸ਼ ਪੁਰਬ ਮਨਾਇਆ

ਯੈੱਸ ਪੰਜਾਬ ਬਠਿੰਡਾ, 1 ਮਈ, 2021: ਸਿੱਖ ਧਰਮ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਕੇਂਦਰੀ ਯੂਨੀਵਰਸਿਟੀ,...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

Gippy Grewal ਵਿਰੁੱਧ FIR, ‘ਵੀਕੈਂਡ ਲਾਕਡਾਊਨ’ ਦੌਰਾਨ ਕਰ ਰਹੇ ਸੀ Girdhari Lal ਦੀ ਸ਼ੂਟਿੰਗ

ਯੈੱਸ ਪੰਜਾਬ ਮੋਹਾਲੀ, 1 ਮਈ, 2021: ਪੰਜਾਬੀ ਗਾਇਕ ਅਤੇ ਫ਼ਿਲਮ ਅਦਾਕਾਰ ਗਿੱਪੀ ਗਰੇਵਾਲ ਅਤੇ ਲਗਪਗ 100 ਹੋਰ ਲੋਕਾਂ ਦੇ ਖਿਲਾਫ਼ ਕੋਰੋਨਾ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਇਹ ਸੂਚਨਾ ਮਿਲੀ ਸੀ ਕਿ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਜਿੰਮੀ ਸ਼ੇਰਗਿੱਲ ਦੇ ਖ਼ਿਲਾਫ਼ ਲੁਧਿਆਣਾ ’ਚ ਐਫ.ਆਈ.ਆਰ. , ਫ਼ਿਲਮ ਅਦਾਕਾਰ ਸਣੇ 3 ਗ੍ਰਿਫ਼ਤਾਰ

ਯੈੱਸ ਪੰਜਾਬ ਲੁਧਿਆਣਾ, 28 ਅਪ੍ਰੈਲ, 2021: ਲੁਧਿਆਣਾ ਪੁਲਿਸ ਨੇ ਬਾਲੀਵੁੱਡ ਅਦਾਕਾਰ ਜ਼ਿੰਮੀ ਸ਼ੇੋਰਗਿੱਲ ਦੇ ਖਿਲਾਫ਼ ਕੋਵਿਡ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕਰਕੇ ਜਿੰਮੀ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਪਰਾਧ ਜ਼ਮਾਨਤਯੋਗ ਹੋਣ ਕਰਕੇ ਉਨ੍ਹਾਂ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸਟੇਟ ਇਲੈਕਸ਼ਨ ਆਈਕਨ ਸੋਨੂੰ ਸੂਦ ਨੇ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ‘ਇਲੈਕਸ਼ਨ ਸਟਾਰ’ ਮੁਹਿੰਮ ਦੇ ਜੇਤੂਆਂ ਨਾਲ ਕੀਤੀ ਗੱਲਬਾਤ

ਯੈੱਸ ਪੰਜਾਬ ਚੰਡੀਗੜ, 17 ਅਪ੍ਰੈਲ, 2021 - ਬਾਲੀਵੁੱਡ ਅਦਾਕਾਰ ਅਤੇ ਪੰਜਾਬ ਰਾਜ ਚੋਣ ਆਈਕਨ ਸੋਨੂੰ ਸੂਦ ਨੇ ਬੀਤੇ ਕੱਲ ਹੋਏ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਪੰਜਾਬ ਦੇ ਦਫਤਰ ਵੱਲੋਂ ਆਰੰਭੀ ਗਈ ‘ਚੋਣ ਸਟਾਰ’...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਲੈਫਟੀਨੈਂਟ ਜਨਰਲ ਸ਼ੇਰਗਿੱਲ ਨੇ ਵਿਸ਼ਵ ਵਿਰਾਸਤ ਦਿਵਸ ਦੀ ਪੂਰਵ ਸੰਧਿਆ ਮੌਕੇ ਦਸਤਾਵੇਜ਼ੀ ਫਿਲਮ ‘ਦੀ ਬਠਿੰਡਾ ਫੋਰਟ’ ਕੀਤੀ ਰਿਲੀਜ਼

ਯੈੱਸ ਪੰਜਾਬ ਚੰਡੀਗੜ, 17 ਅਪ੍ਰੈਲ, 2021 - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਸੋਚ ਤੋਂ ਅਗਵਾਈ ਲੈਂਦੇ ਹੋਏ ਪੰਜਾਬ ਦੀ ਸ਼ਾਨਦਾਰ ਇਤਿਹਾਸਕ ਅਤੇ ਸਭਿਆਚਾਰਕ ਵਿਰਾਸਤ ਬਾਰੇ ਪੰਜਾਬ ਦੀ ਨਵੀਂ ਪੀੜ੍ਹੀ ਨੂੰ ਪ੍ਰੇਰਿਤ ਕਰਨ ਦੇ ਉਦੇਸ਼...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

Sonu Sood ਨੂੰ ਵੀ Corona ਨੇ ਘੇਰਿਆ, ਕਿਹਾ ‘ਚਿੰਤਾ ਦੀ ਗੱਲ ਨਹੀਂ, ਅਜੇ ਵੀ ਰਹਾਂਗਾ ਲੋਕਾਂ ਦੀ ਸੇਵਾ ’ਚ’

ਯੈੱਸ ਪੰਜਾਬ ਮੁੰਬਈ, 17 ਅਪ੍ਰੈਲ, 2021: ਬਾਲੀਵੁੱਡ ਐਕਟਰ ਸੋਨੂੰ ਸੂਦ ਵੀ ਕੋਵਿਡ-19 ਪਾਜ਼ਿਟਿਵ ਪਾਏ ਗਏ ਹਨ। ਇਸ ਗੱਲ ਦੀ ਜਾਣਕਾਰੀ ਖ਼ੁਦ ਸੋਨੂੰ ਸੂਦ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ। ਆਪਣੇ ਟਵਿੱਟਰ ਹੈਂਡਲ ’ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਸੋਨੂੰ...
- Advertisement -spot_img

ਸੋਸ਼ਲ ਮੀਡੀਆ

20,388FansLike
50,844FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਗੁਸਤਾਖ਼ੀ ਮੁਆਫ਼

ਮਹਿਮਾਨ ਲੇਖ਼

error: Content is protected !!