ਯੈੱਸ ਪੰਜਾਬ
ਨਵੀਂ ਦਿੱਲੀ, 15 ਜਨਵਰੀ, 2022:
ਕਾਂਗਰਸ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਆਪਣੀ ਪਹਿਲੀ ਸੂਚੀ ਅੱਜ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 86 ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕੀਤਾ ਗਿਆ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ