Monday, March 8, 2021
Sarbat Sehat 40 5

Markfed Sohna New

Verka Ice Cream

Innocent Hearts INNOKIDS Banner

ਕਿਸਾਨ ਚੌਕਸ ਰਹਿ ਕੇ ਸ਼ਾਂਤੀਪੂਰਨ ਢੰਗ ਨਾਲ ਅਤੇ ਜ਼ਾਬਤੇ ਵਿੱਚ ਗਣਤੰਤਰ ਦਿਵਸ ਟਰੈਕਟਰ ਮਾਰਚ ਕੱਢਣ: ਸਿਰਸਾ

ਯੈੱਸ ਪੰਜਾਬ
ਨਵੀਂ ਦਿੱਲੀ, 25 ਜਨਵਰੀ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ 26 ਜਨਵਰੀ ਨੁੰ ਗਣਤੰਤਰ ਦਿਵਸ ਦੇ ਮੌਕੇ ‘ਤੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਲਕੇ ਸ਼ਾਂਤੀਪੂਰਨ ਢੰਗ ਨਾਲਅ ਜ਼ਾਬਤੇ ਵਿਚ ਰਹਿ ਕੇ ਤੇ ਨਾਲ ਹੀ ਚੌਕਸ ਰਹਿ ਕੇ ਗਣਤੰਤਰ ਦਿਵਸ ਕਿਸਾਨ ਪਰੇਡ ਵਿਚ ਹਿੱਸਾ ਲੈਣ।

ਪਰੇਡ ਤੋਂ ਪਹਿਲੀ ਸ਼ਾਮ ਜਾਰੀ ਕੀਤੇ ਇਕ ਸੰਦੇਸ਼ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਕਿਸਾਨਾਂ ਦੀ ਗਣਤੰਤਰ ਦਿਵਸ ਪਰੇਡ ਅਸਲ ਵਿਚ ਸਾਰੇ ਦੇਸ਼ ਦੇ ਕਿਸਾਨਾਂ ਲਈ ਪਰਖ ਦੀ ਅਹਿਮ ਘੜੀ ਹੈ ਕਿਉਂਕਿ ਇਸ ਪਰੇਡ ਵਿਚ ਸ਼ਾਂਤੀਪੂਰਨ ਤਰੀਕੇ ਨਾਲ ਸਭ ਕੁਝ ਕਿਸਾਨ ਆਗੂਆਂ ਵੱਲੋਂ ਤੈਅ ਪ੍ਰੋਗਰਾਮ ਅਨੁਸਾਰ ਪ੍ਰਵਾਨ ਚੜਾਉਣਾ ਸਾਡੇ ਲਈ ਵੱਡੀ ਚੁਣੌਤੀ ਬਣ ਗਿਆ ਹੈ।

ਸ੍ਰੀ ਸਿਰਸਾ ਨੇ ਕਿਹਾ ਕਿ ਸਾਰੇ ਦੇਸ਼ ਦੇ ਲੋਕ ਵੇਖ ਰਹੇ ਹਨ ਕਿ ਪਿਛਲੇ ਤਕਰੀਬਨ ਦੋ ਮਹੀਨਿਆਂ ਤੋਂ ਜ਼ਿਆਦਾ ਸਮੇਂ ਤੋਂ ਸਿਰਫ ਪੰਜਾਬ ਤੇ ਹਰਿਆਣਾ ਤੇ ੳੋੁੱੱਤਰ ਪ੍ਰਦੇਸ਼ ਨਹੀਂ ਬਲਕਿ ਸਮੁੱਚੇ ਭਾਰਤ ਦੇ ਕਿਸਾਨ ਕੌਮੀ ਰਾਜਧਾਨੀ ਦੇ ਬਾਰਡਰਾਂ ‘ਤੇ ਸ਼ਾਂਤੀਪੂਰਨ ਢੰਗ ਨਾਲ ਡੱਟਕੇ ਆਪਣੀਆਂ ਮੰਗਾਂ ਦੇ ਹੱਕ ਵਿਚ ਪ੍ਰਦਰਸ਼ਨ ਕਰ ਰਹੇ ਹਨ।

ਉਹਨਾਂ ਕਿਹਾ ਕਿ 26 ਜਨਵਰੀ ਦੀ ਗਣਤੰਤਰ ਦਿਵਸਕਿਸਾਨ ਪਰੇਡ ਦੀ ਸਫਲਤਾ ਨਾਲ ਇਕ ਨਵਾਂ ਇਤਿਹਾਸ ਸਿਰਜਿਆ ਜਾਵੇਗਾ। ਉਹਨਾਂ ਕਿਹਾ ਕਿ ਸਾਰੀ ਦੁਨੀਆਂਜਾਣਦੀ ਹੈ ਕਿ ਇਸ ਕਿਸਾਨ ਪਰੇਡ ਨੂੰ ਖਰਾਬ ਕਰਨ ਲਈ ਵੱਖ ਵੱਖ ਪਾਸਿਓਂ ਯਤਨ ਹੋ ਰਹੇ ਹਨ ਪਰ ਸਾਡੇ ਕਿਸਾਨ ਆਗੂ ਸਮਝਦਾਰ ਤੇ ਸੰਜਮ ਤੇ ਜ਼ਾਬਤੇ ਵਿਚ ਰਹਿਣ ਵਾਲੇ ਹਨ ਜੋ ਜਾਣਦੇ ਹਨ ਕਿ ਇਸ ਕਿਸਾਨ ਪਰੇਡ ਦੀ ਸਫਲਤਾ ਸਾਰੇ ਦੇਸ਼ ਦੇ ਕਿਸਾਨਾਂ ਵਾਸਤੇ ਇਕ ਨਵੇਂ ਜਨਮ ਵਾਲਾ ਕੰਮ ਕਰੇਗੀ।

ਉਹਨਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਿਸਾਨਾਂ ਦੇ ਇਸ ਸੰਘਰਸ਼ ਵਿਚ ਉਹਨਾਂ ਨਾਲ ਡੱਟ ਕੇਖੜੀ ਹੈ ਤੇ ਜਿਥੇ ਜਿਥੇ ਤੇ ਜਿਵੇਂ ਵੀ ਕਿਸਾਨ ਸਾਡੀ ਿਡਊਟੀ ਲਗਾਉਣਗੇ ਅਸੀਂ ਪੂਰੀ ਤਨਦੇਹੀ ਨਾਲ ਇਸਨੁੰ ਨਿਭਾਵਾਂਗੇ ਤੇ ਕਿਸਾਨ ਸੰਘਰਸ਼ ਦੀ ਸਫਲਤਾ ਦੀ ਕਾਮਨਾ ਕਰਦਿਆਂ ਵਿਚ ਆਪਣਾ ਬਣਦਾ ਯੋਗਦਾਨ ਪਾਵਾਂਗੇ।

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਿੱਲੀ ਕਮੇਟੀ ਦਾ ਉਪਰਾਲਾ: ਐਤਵਾਰ ਨੂੰ ਸ਼ੁਰੂ ਹੋਵੇਗਾ ਦੇਸ਼ ਦਾ ਸਭ ਤੋਂ ਵੱਡਾ ਕਿਡਨੀ...

ਯੈੱਸ ਪੰਜਾਬ ਨਵੀਂ ਦਿੱਲੀ, ਮਾਰਚ 6, 2021: 20 ਸਾਲ ਤੱਕ ਬੰਦ ਰਹਿਣ ਤੋਂ ਬਾਅਦ ਕੌਮੀ ਰਾਜਧਾਨੀ ਵਿਚ ਬਾਲਾ ਸਾਹਿਬ ਹਸਪਤਾਲ ਕੱਲ 7 ਮਾਰਚ ਤੋਂ ਸ਼ੁਰੂ ਹੋਣ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ੍ਰੀ ਦਰਬਾਰ ਸਾਹਿਬ ਲਈ ਮਹਿੰਦਰਾ ਕੰਪਨੀ ਵੱਲੋਂ ‘ਥਾਰ’ ਗੱਡੀ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 5 ਮਾਰਚ, 2021 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਮਹਿੰਦਰਾ ਕੰਪਨੀ ਵੱਲੋਂ ‘ਥਾਰ’ ਗੱਡੀ ਭੇਟ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਮਾਮਲਾ ਗਾਇਬ ਪਵਿੱਤਰ ਸਰੂਪਾਂ ਦਾ: ਬੇਨਿਯਮੀਆਂ ਵਿੱਚ ਕਸੂਰਵਾਰ ਅਹੁਦੇਦਾਰਾਂ ਖਿਲਾਫ਼ ਨਿੱਤਰੇ ਵਕੀਲ, ਅਕਾਲ ਤਖ਼ਤ...

ਯੈੱਸ ਪੰਜਾਬ ਚੰਡੀਗੜ੍ਹ, 5 ਮਾਰਚ, 2021 - ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਸੀਨੀਅਰ ਮੈਂਬਰਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ) ਅਤੇ ਉਸਦੇ ਅਹੁਦੇਦਾਰਾਂ ਵੱਲੋਂ ਗੁਰੂ ਘਰ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਿੱਲੀ ਕਮੇਟੀ ਨੇ ਕਿਸਾਨਾਂ ਖਿਲਾਫ਼ ਨਫ਼ਰਤ ਫ਼ੈਲਾਉਣ ਲਈ ਕੰਗਣਾ ਰਣੌਤੀ ਖਿਲਾਫ਼ ਕੇਸ ਦਾਇਰ ਕੀਤਾ

ਯੈੱਸ ਪੰਜਾਬ ਨਵੀਂ ਦਿੱਲੀ, 5 ਮਾਰਚ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਟਿਆਲਾ ਹਾਊਸ ਕੋਰਟ ਵਿਚ ਫਿਲਮ ਅਦਾਕਾਰਾ ਕੰਗਣਾ ਰਣੌਤ ਦੇ ਖਿਲਾਫ ਕੇਸ ਦਾਇਰ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

Chander Vihar ਦੀ ਸੰਗਤ ਨੇ Sirsa ਨੂੰ ਕੀਤਾ ਸਨਮਾਨਤ, Akali Dal ਦੇ ਹੱਕ ’ਚ...

ਯੈੱਸ ਪੰਜਾਬ ਨਵੀਂ ਦਿੱਲੀ, 4 ਮਾਰਚ, 2021 - ਦਿੱਲੀ ਦੀ ਚੰਦਰ ਵਿਹਾਰ ਦੀ ਸੰਗਤ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਤੋਂ ਦਿੱਲੀ ਤਕ ਨਗਰ...

ਯੈੱਸ ਪੰਜਾਬ ਅੰਮ੍ਰਿਤਸਰ, 4 ਮਾਰਚ, 2021: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ 30 ਮਾਰਚ ਨੂੰ ਹੋਵੇਗਾ, ਜਿਸ ਵਿਚ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ, ਟਰੱਸਟ ਫੰਡਜ਼,...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

Ajay Devgun ਦੀ ਗੱਡੀ ਰੋਕਣ ਵਾਲੇ Rajdeep Dhaliwal ਨੂੰ Mumbai Police ਨੂੰ ਛੱਡਣਾ ਪਿਆ, DSGMC ਨੇ ਕਰਾਈਆਂ 10 ਲੋਕਾਂ ਦੀਆਂ ਜ਼ਮਾਨਤਾਂ

ਯੈੱਸ ਪੰਜਾਬ ਨਵੀਂ ਦਿੱਲੀ, 3 ਮਾਰਚ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਤੇ ਮੁੰਬਈ ਦੀ ਸੰਗਤ ਅਤੇ ਖਾਸ ਤੌਰ ’ਤੇ ਕਿਸਾਨੀ ਅੰਦੋਲਨ ਨਾਲ ਜੁੜੇ ਲੋਕਾਂ ਨੂੰ ਵਧਾਈ ਦਿੰਦਿਆ ਕਿਹਾ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਕਿਸਾਨਾਂ ਦਾ ਪੱਖ ਲੈਣ ਵਾਲੀਆਂ Bollywood ਹਸਤੀਆਂ Anurag Kashyap, Taapsee Pannu ਅਤੇ Vikas Bahl ’ਤੇ Income Tax Raids

ਯੈੱਸ ਪੰਜਾਬ ਮੁੰਬਈ, 3 ਮਾਰਚ, 2021: ਕਿਸਾਨ ਅੰਦੋਲਨ ਦਾ ਪੱਖ ਲੈਣ ਵਾਲੀਆਂ ਤਿੰਨ ਬਾਲੀਵੁੱਡ ਹਸਤੀਆਂ ਨਿਰਮਾਤਾ ਨਿਰਦੇਸ਼ਕ ਅਨੁਰਾਗ ਕਸ਼ਿਅਪ, ਫ਼ਿਲਮ ਅਦਾਕਾਰਾ ਤਾਪਸੀ ਪੰਨੂੰ ਅਤੇ ਫ਼ਿਲਮਸਾਜ਼ ਵਿਕਾਸ ਬਹਿਲ ਦੇ ਮੁੰਬਈ ਅਤੇ ਪੁੂਨਾ ਸਥਿਤ ਟਿਕਾਣਿਆਂ ’ਤੇ ਬੁੱਧਵਾਰ ਆਮਦਨ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਅਭੈ ਸਿੰਘ ਦਾ ਨਵਾਂ ਪੰਜਾਬੀ ਰੋਮਾਟਿਕ ਟਰੈਕ ‘ਤੇਰੀ ਨੀਡ ਵੇ’ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ 1 ਮਾਰਚ, 2021 - ਹਾਲਾਂਕਿ, ਵੈਲੇਨਟਾਈਨ ਮਹੀਨਾ ਖਤਮ ਹੋ ਗਿਆ ਹੈ, ਫਿਰ ਵੀ ਜਦੋਂ ਰੋਮਾਂਸ ਦੀ ਗੱਲ ਆਉਂਦੀ ਹੈ ਤਾਂ ਇਹ ਇਕ ਮਹੀਨੇ ਜਾਂ ਹਫ਼ਤੇ ਤੱਕ ਸੀਮਿਤ ਨਹੀਂ ਰਹਿੰਦੀ ਅਤੇ ਨਾ ਹੀ ਰੋਮਾਂਟਿਕ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਨਹੀਂ ਰਹੇ ਸੁਰਾਂ ਦੇ ਸਿਕੰਦਰ, Sardool Sikander

ਯੈੱਸ ਪੰਜਾਬ ਖੰਨਾ, 24 ਫ਼ਰਵਰੀ, 2021: ਪੰਜਾਬੀ ਗਾਇਕੀ ਵਿੱਚ ਆਪਣੀ ਇਕ ਵਿਲੱਖਣ ਪਛਾਣ ਰੱਖਦੇ, ਪੰਜਾਬੀ ਦੇ ਸਿਰਮੌਰ ਗਾਇਕਾਂ ਵਿੱਚੋਂ ਇਕ ਸਰਦੂਲ ਸਿਕੰਦਰ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹਨਾਂ ਦੀ ਬੇਵਕਤੀ ਅਤੇ ਅਚਾਨਕ ਮੌਤ ਬਾਰੇ ਆਈ ਖ਼ਬਰ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਵੈਲੇਨਟਾਈਨ ਡੇਅ ਨੂੰ ਹੋਰ ਖ਼ਾਸ ਬਣਾਉਣ ਲਈ, ਮੀਕਾ ਸਿੰਘ ਨੇ ਰਿਲੀਜ਼ ਕੀਤਾ ਨਵਾਂ ਗ਼ੀਤ ‘ਤੇਰੇ ਬਿਨ ਜ਼ਿੰਦਗੀ’

ਚੰਡੀਗੜ੍ਹ, ਫਰਵਰੀ 15, 2021 - ਪਿਆਰ ਇੱਕ ਭਾਵਨਾ ਹੈ ਜੋ ਭਾਸ਼ਾਈ ਅਤੇ ਭੂਗੋਲਿਕ ਸੀਮਾਵਾਂ ਤੋਂ ਪਰੇ ਹੈ। ਹਾਲਾਂਕਿ, ਜਦੋਂ ਇਸ ਭਾਵਨਾ ਦੇ ਪ੍ਰਗਟਾਵੇ ਦੀ ਗੱਲ ਆਉਂਦੀ ਹੈ, ਤਾਂ ਰੋਮਾੰਟਿਕ ਗੀਤਾਂ ਤੋਂ ਬੇਹਤਰ ਕਿ ਹੋ ਸਕਦਾ...
- Advertisement -WhatsApp 300x300 1

ਸੋਸ਼ਲ ਮੀਡੀਆ

20,438FansLike
50,456FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਕਰਫਿਊ ਲੱਗਾ ਪੰਜਾਬ ਵਿੱਚ ਕਈ ਥਾਂਈਂ, ਕੋਰੋਨਾ ਫੇਰ ਆ ਕੇ ਦਹਿਸ਼ਤ ਪਾਈ ਬੇਲੀ

ਅੱਜ-ਨਾਮਾ ਕਰਫਿਊ ਲੱਗਾ ਪੰਜਾਬ ਵਿੱਚ ਕਈ ਥਾਂਈਂ, ਕੋਰੋਨਾ ਫੇਰ ਆ ਕੇ ਦਹਿਸ਼ਤ ਪਾਈ ਬੇਲੀ। ਚਿੰਤਾ ਕੇਂਦਰ ਸਰਕਾਰ ਹੈ ਬਹੁਤ ਕਰਦੀ, ਰਾਜ ਸਰਕਾਰ ਵੀ ਚਾਬੀ ਘੁੰਮਾਈ ਬੇਲੀ। ਚੌਕਸੀ ਕਰਨ ਨੂੰ...

ਕਾਹਦਾ ਹੁੰਦਾ ਅਜਲਾਸ ਅਸੈਂਬਲੀ ਦਾ, ਉੱਧੜਧੁੰਮੀ ਜਿਹੀ ਮੱਚਦੀ ਰਹੇ ਬੇਲੀ

ਅੱਜ-ਨਾਮਾ ਕਾਹਦਾ ਹੁੰਦਾ ਅਜਲਾਸ ਅਸੈਂਬਲੀ ਦਾ, ਉੱਧੜਧੁੰਮੀ ਜਿਹੀ ਮੱਚਦੀ ਰਹੇ ਬੇਲੀ। ਦੂਜੇ ਬਾਰੇ ਤਾਂ ਟਿਪਣੀਆਂ ਕਰਨ ਸੌਖਾ, ਆਪਣੇ ਬਾਰੇ ਨਾ ਕੋਈ ਵੀ ਸਹੇ ਬੇਲੀ। ਨਾਢੂ ਖਾਨਾਂ ਦੀ ਮਾਸੀ ਦੇ...

ਰੌਲਾ ਪਾਉ ਵਿਧਾਇਕੋ ਬਈ ਪਾਈ ਜਾਓ, ਕਰਿਓ ਕੰਮ ਦੀ ਬਾਤ ਨਹੀਂ ਕੋਈ ਭਾਈ

ਅੱਜ-ਨਾਮਾ ਰੌਲਾ ਪਾਉ ਵਿਧਾਇਕੋ ਬਈ ਪਾਈ ਜਾਓ, ਕਰਿਓ ਕੰਮ ਦੀ ਬਾਤ ਨਹੀਂ ਕੋਈ ਭਾਈ। ਚੁਣਵਾਂ ਮਾਰਿਓ ਮਿਹਣਾ ਵਿਰੋਧੀਆਂ ਲਈ, ਆਉਂਦਾ ਅੱਗਿਉਂ ਸੁਣ ਲਿਓ ਸੋਈ ਭਾਈ। ਭਾਈਚਾਰੇ ਦੀ ਗੱਲ ਨਹੀਂ...

ਪੰਜਾਂ ਸੀਟਾਂ ਲਈ ਦਿੱਲੀ ਵਿੱਚ ਚੋਣ ਹੋਈ, ਪਾਰਟੀ ‘ਆਪ’ ਨੇ ਜਿੱਤੀਆਂ ਚਾਰ ਭਾਈ

ਅੱਜ-ਨਾਮਾ ਪੰਜਾਂ ਸੀਟਾਂ ਲਈ ਦਿੱਲੀ ਵਿੱਚ ਚੋਣ ਹੋਈ, ਪਾਰਟੀ ‘ਆਪ’ ਨੇ ਜਿੱਤੀਆਂ ਚਾਰ ਭਾਈ। ਸਿੱਟਾ ਆਇਆ ਅਜਬ ਜਿਹਾ ਪੰਜਵੀਂ ਦਾ, ਕਾਂਗਰਸ ਪਾਰਟੀ ਦਾਅ ਗਈ ਮਾਰ ਭਾਈ। ਸੀਟ ਇੱਕ ਵੀ...

ਕੰਗਣਾ ਨਵੇਂ ਇੱਕ ਕੇਸ ਵਿੱਚ ਫੇਰ ਉਲਝੀ, ਕੱਢਿਆ ਉਸ ਦਾ ਹੈ ਕੋਰਟ ਵਾਰੰਟ ਮਿੱਤਰ

ਅੱਜ-ਨਾਮਾ ਕੰਗਣਾ ਨਵੇਂ ਇੱਕ ਕੇਸ ਵਿੱਚ ਫੇਰ ਉਲਝੀ, ਕੱਢਿਆ ਉਸ ਦਾ ਹੈ ਕੋਰਟ ਵਾਰੰਟ ਮਿੱਤਰ। ਜਾਵੇਦ ਅਖਤਰ ਨੇ ਕਹਿੰਦੇ ਆ ਕੇਸ ਕੀਤਾ, ਖੁੱਲ੍ਹ ਗਿਆ ਨਵਾਂ ਇੱਕ ਹੋਰ ਫਰੰਟ...

ਗੁਸਤਾਖ਼ੀ ਮੁਆਫ਼

ਮਹਿਮਾਨ ਲੇਖ਼

ਇਸਤਰੀ ਬੰਦ ਖ਼ਲਾਸੀ ਲਈ ਸੰਘਰਸ਼ ਜ਼ਰੂਰੀ: ਰਜਿੰਦਰ ਕੌਰ ਚੋਹਕਾ – 8 ਮਾਰਚ ਕੌਮਾਂਤਰੀ ਦਿਵਸ ’ਤੇ ਵਿਸ਼ੇਸ਼

ਜਦੋਂ ਤੋਂ ਹੀ ਇਸ ਮਨੁੱਖੀ ਸਮਾਜ ਅੰਦਰ ਮਨੁੱਖ ਨੇ ਉਤਪਾਦਿਕ ‘ਚ ਵਾਧਾ ਕਰਨ ਦਾ ਸਫ਼ਰ ਸ਼ੁਰੂ ਕੀਤਾ, ਕੁਦਰਤ ਸਮਾਜ ਅਤੇ ਸੋਚ ਦੀਆਂ ਧਾਰਨਾਵਾਂ ਵੀ...

ਵੇ ਮੈਂ ਤੇਰੀ ਮਾਂ ਦੀ ਬੋਲੀ ਆਂ: ਪ੍ਰੋ: ਗੁਰਭਜਨ ਸਿੰਘ ਗਿੱਲ – ਵਿਸ਼ਵ ਮਾਂ ਬੋਲੀ ਦਿਹਾੜੇ ’ਤੇ ਵਿਸ਼ੇਸ਼

ਯੂਨੈਸਕੋ ਦੀ ਰਿਪੋਰਟ ਦੇ ਹਵਾਲੇ ਨਾਲ ਸਮੁੱਚੇ ਵਿਸ਼ਵ ਵਿੱਚ ਇਹ ਚਰਚਾ ਆਮ ਹੋ ਗਈ ਸੀ ਕਿ ਆਉਦੇ 50 ਸਾਲਾਂ ਵਿੱਚ ਪੰਜਾਬੀ ਭਾਸ਼ਾ ਦਾ ਵਜੂਦ...

ਬੜਾ ਕੁਝ ਸਿਖ਼ਾ ਰਿਹਾ ਹੈ ਕਿਸਾਨ ਅੰਦੋਲਨ, ਮੁੜ ਆਈਆਂ ਮੁਹੱਬਤਾਂ ਤੇ ਮਿਲਵਰਤਨ: ਡਾ: ਅਮਰਜੀਤ ਟਾਂਡਾ

ਚਲ ਰਹੇ ਕਿਸਾਨਾਂ ਦੇ ਅੰਦੋਲਨ ਵਿਚੋਂ ਸਾਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ ਪਿਆਰ ਮੁਹੱਬਤ ਮਿਲਵਰਤਣ ਮੁੜ ਕੇ ਫਿਰ ਪਿੰਡਾਂ ਨੂੰ ਪਰਤ ਆਇਆ ਹੈ।...

ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ: ਬੀਬੀ ਜਗੀਰ ਕੌਰ – 20 ਜਨਵਰੀ ਨੂੰ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼

ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਯੁੱਗ ਪਲਟਾਊ ਇਤਿਹਾਸ ਦੀ ਗਾਥਾ ਬਿਆਨ ਕਰਦਾ ਹੈ। ਗੁਰੂ ਸਾਹਿਬ ਜੀ ਦੀ ਸ਼ਖ਼ਸੀਅਤ...

ਸ੍ਰੀ ਮੁਕਤਸਰ ਸਾਹਿਬ ਦੀ ਲਾਸਾਨੀ ਜੰਗ: ਬੀਬੀ ਜਗੀਰ ਕੌਰ

ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਲੜੀਆਂ ਗਈਆਂ ਜੰਗਾਂ ਧਰਮ, ਸੱਚ ਤੇ ਹੱਕ ਦੀ ਖਾਤਰ ਸੰਘਰਸ਼ ਸੀ। ਇਸੇ ਅਨੁਸਾਰ ਧਰਮ ਦਾ...
error: Content is protected !!