Friday, September 24, 2021
Markfed Sept to Nov

mrsptu

Innocent Admission

ਕਿਸਾਨ ਮੰਗਾਂ ਦੇ ਹੱਲ ਲਈ ਭਾਜਪਾ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਬਸਪਾ ਦਾ ਹਾਥੀ ਸੜਕ ਤੇ ਉਤਰਿਆ: ਜਸਵੀਰ ਸਿੰਘ ਗੜ੍ਹੀ

ਯੈੱਸ ਪੰਜਾਬ
ਨਵਾਂਸ਼ਹਿਰ, 27 ਜੁਲਾਈ, 2021 –
ਬਹੁਜਨ ਸਮਾਜ ਪਾਰਟੀ ਵਲੋਂ ਅੱਜ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਨਵਾਂਸ਼ਹਿਰ ਵਿਖੇ ਵਿਸ਼ਾਲ ਰੋਸ ਮਾਰਚ ਕਢਿਆ ਗਿਆ ਜਿਸ ਵਿੱਚ ਬਸਪਾ ਪੰਜਾਬ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਜੀ ਸ਼ਾਮਿਲ ਹੋਏ। ਜਿਲ੍ਹਾ ਪੱਧਰੀ ਧਰਨੇ ਦੀ ਅਗਵਾਈ ਸੂਬਾ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਡਾ ਨਛੱਤਰ ਪਾਲ ਨੇ ਕੀਤੀ ਜੋਕਿ ਖਰਾਬ ਮੌਸਮ ਵਿਚ ਅੰਬੇਡਕਰ ਚੌਂਕ ਤੋਂ ਸ਼ੁਰੂ ਹੋਕੇ ਡਿਪਟੀ ਕਮਿਸ਼ਨਰ ਦੇ ਦਫਤਰ ਤੱਕ ਨਾਹਰੇਬਾਜੀ ਕਰਦਾ ਹੋਇਆ ਵਿਸ਼ਾਲ ਇਕੱਠ ਦੇ ਰੂਪ ਵਿਚ ਪੁੱਜਾ।

ਬਸਪਾ ਨੇ ਨੀਲੇ ਝੰਡਿਆਂ ਦੀ ਭਰਮਾਰ ਦੇ ਵਿਸ਼ਾਲ ਇਕੱਠ ਨੂੰ ਅੰਬੇਡਕਰ ਚੌਕ ਵਿਚ ਸੰਬੋਧਨ ਕਰਦਿਆਂ ਸ ਗੜ੍ਹੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨ ਦਲਿਤ, ਪੱਛੜਾ ਤੇ ਘੱਟਗਿਣਤੀਆਂ ਵਿਰੋਧੀ ਹੈ।

26 ਜਨਵਰੀ ਦੇ ਕਿਸਾਨਾਂ ਦੇ ਲਾਲ ਕਿਲੇ ਦੇ ਰੋਸ ਮਾਰਚ ਤੋਂ ਬਾਅਦ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਕਿਹਾ ਸੀ ਉਹ ਕਿਸਾਨਾਂ ਦੇ ਮਸਲੇ ਦੇ ਹੱਲ ਲਈ ਇਕ ਫੋਨ ਕਾਲ ਦੀ ਦੂਰੀ ਤੇ ਹਨ ਜਦੋਂ ਕਿ 26 ਜੁਲਾਈ ਨੂੰ ਇਸ ਗੱਲ ਨੂੰ ਵੀ ਛੇ ਮਹੀਨੇ ਬੀਤ ਚੁੱਕੇ ਹਨ। ਭਾਜਪਾ ਸਰਕਾਰ ਦਾ ਵਤੀਰਾ ਕੁੰਭਰਕਣ ਤੋਂ ਵੀ ਬੁਰਾ ਹੈ ਜੋਕਿ ਛੇ ਮਹੀਨੇ ਸੌਂਦਾ ਸੀ ਤੇ ਛੇ ਮਹੀਨੇ ਜਾਗਦਾ ਸੀ।

ਅੱਜ ਜਦੋਂ ਬਸਪਾ ਤੇ ਸ਼ਿਰੋਮਣੀ ਅਕਾਲੀ ਦਲ ਨੇ ਮੌਜੂਦਾ ਸੈਸ਼ਨ ਦੌਰਾਨ ਕੰਮ ਰੋਕੂ ਮਤਾ ਲਿਆਕੇ ਪਾਰਲੀਮੈਂਟ ਦਾ ਕੰਮ ਛੇ ਦਿਨਾਂ ਤੋਂ ਰੋਕਿਆ ਹੋਇਆ ਹੈ ਤਾਂ ਭਾਜਪਾ ਦੀ ਕੇਂਦਰ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਪੰਜਾਬ ਵਿੱਚ ਸੜਕਾਂ ਤੇ ਬਸਪਾ ਨੇ ਆਪਣਾ ਚਿੰਗਾੜਦਾ ਹਾਥੀ ਉਤਾਰ ਦਿੱਤਾ ਹੈ।

ਸ ਗੜ੍ਹੀ ਨੇ ਕਾਂਗਰਸ ਤੇ ਵਰਦਿਆਂ ਕਿਹਾ ਕਿ ਕਾਂਗਰਸ ਦਾ ਪੰਜਾਬ ਦੇ ਨਵ- ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਬਿਆਨ ਕਿ ਪਿਆਸੇ ਕਿਸਾਨ ਕਾਂਗਰਸ ਦੇ ਖੂਹ ਕੋਲ ਚਲਕੇ ਆਉਣ ਬਹੁਤ ਨਿੰਦਣਯੋਗ ਹੈ। ਕਾਂਗਰਸ ਦਾ ਕਿਸਾਨ ਵਿਰੋਧੀ ਚੇਹਰਾ ਬੇਨਕਾਬ ਹੋ ਗਿਆ ਜਦੋਂ ਨਵਜੋਤ ਸਿੰਘ ਸਿੱਧੂ ਦੀ ਆਮਦ ਉਪਰ ਮੋਰਿੰਡਾ ਤੇ ਚਮਕੌਰ ਸਾਹਿਬ ਵਿਖੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਕਰਨ ਤੇ ਗੰਭੀਰ ਧਾਰਵਾਂ ਮਾਰਕੁਟਾਈ ਦੇ ਪਰਚੇ ਵਿਧਾਇਕ ਚਰਨਜੀਤ ਚੰਨੀ ਨੇ ਦਰਜ ਕਰਵਾ ਦਿੱਤੇ।

ਓਹਨਾ ਕਿਹਾ ਕਿ ਮੌਜੂਦਾ ਚੱਲ ਰਹੇ ਪਾਰਲੀਮੈਂਟ ਸੈਸ਼ਨ ਦੌਰਾਨ ਅੱਜ ਜਦੋਂ ਬਸਪਾ ਤੇ ਸ਼ਿਰੋਮਣੀ ਅਕਾਲੀ ਦਲ ਕੰਮ ਰੋਕੂ ਮਤਾ ਲਿਆਕੇ ਦੇਸ਼ ਦਾ ਸਮੁੱਚਾ ਧਿਆਨ ਕਿਸਾਨ ਮੁਦਿਆਂ ਤੇ ਕੇਂਦਰਤ ਕਰਕੇ ਹੱਲ ਕਰਾਉਣਾ ਚਾਹੁੰਦੇ ਹਨ ਤਾਂ ਉਸ ਕੰਮ ਰੋਕੂ ਮਤੇ ਦਾ ਕਾਂਗਰਸ ਪਾਰਟੀ ਵਲੋਂ ਸਮਰਥਨ ਨਾ ਕਰਨਾ ਹੋਰ ਵੀ ਨਿੰਦਣਯੋਗ ਹੈ।

ਜਦੋਂਕਿ ਦੇਸ਼ ਦੇ ਸੰਵਿਧਾਨ ਵਿਚ ਦਰਜ ਹੈ ਕਿ ਦਸਵਾਂ ਹਿੱਸਾ ਮੈਂਬਰ ਪਾਰਲੀਮੈਂਟ ਸਪੀਕਰ, ਸਾਂਸਦ ਸਕੱਤਰ ਤੇ ਪਾਰਲੀਮੈਂਟ ਮਾਮਲਿਆ ਦੇ ਮੰਤਰੀ ਤੋਂ ਕਿਸੀ ਮੁੱਦੇ ਤੇ ਚਰਚਾ ਕਰਵਾ ਸਕਦੇ ਹਨ। ਪਰ ਕਾਂਗਰਸ ਸੰਸਦ ਵਿਚ ਕੁਝ ਕਰਨ ਦੀ ਬਜਾਏ ਖੇਤੀ ਸੰਦਾਂ ਤੇ ਚੜਕੇ (ਟਰੈਕਟਰ) ਬੇਫਾਇਦਾ ਪ੍ਰਦਰਸ਼ਨ ਕਰ ਰਹੀ ਹੈ।

ਇਸ ਮੌਕੇ ਹਲਕਾ ਇੰਚਾਰਜ ਡਾ ਨਛੱਤਰ ਪਾਲ ਅਤੇ ਸ ਜਰਨੈਲ ਸਿੰਘ ਵਾਹਿਦ ਨੇ ਕਿਹਾ ਕਿ ਬਸਪਾ ਸ਼ਿਰੋਮਣੀ ਅਕਾਲੀ ਦਲ ਜਿਥੇ ਸੰਸਦ ਵਿੱਚ ਕਿਸਾਨਾਂ ਦੇ ਹੱਕ ਵਿੱਚ ਖੜੇ ਹਨ ਉੱਥੇ ਹੀ ਸੜਕ ਉਪਰ ਵੀ ਬਸਪਾ ਸ਼ਿਰੋਮਣੀ ਅਕਾਲੀ ਦਲ ਇੱਕ ਜੁਟਤਾ ਨਾਲ ਖੜਾ ਹੈ।

ਇਸ ਮੌਕੇ ਡਾਕਟਰ ਨਛੱਤਰ ਪਾਲ ਜੀ ਇੰਚਾਰਜ ਵਿਧਾਨ ਸਭਾ ਨਵਾਂਸ਼ਹਿਰ, ਸਰਬਜੀਤ ਜਾਫ਼ਰ ਪੁਰ ਜ਼ਿਲ੍ਹਾ ਪ੍ਰਧਾਨ, ਵਿਧਾਇਕ ਡਾ ਸੁਖਵਿੰਦਰ ਸੁੱਖੀ, ਜਰਨੈਲ ਸਿੰਘ ਵਾਹਦ, ਬਲਜੀਤ ਸਿੰਘ ਭਾਰਾਪੁਰ, ਪ੍ਰਵੀਨ ਬੰਗਾ, ਹਰਬੰਸ ਲਾਲ ਚਣਕੋਆ, ਮਨੋਹਰ ਕਮਾਮ, ਰਛਪਾਲ ਮਹਾਲੋਂ ਪ੍ਰਧਾਨ ਨਵਾਂਸ਼ਹਿਰ, ਜੈਪਾਲ ਸੁੰਡਾ ਪ੍ਰਧਾਨ ਬੰਗਾ, ਜਸਵੀਰ ਔਲੀਆਪੁਰ ਪ੍ਰਧਾਨ ਬਲਾਚੌਰ, ਵਿਜੈ ਮਜਾਰੀ, ਭੁਪਿੰਦਰ ਬੇਗਮਪੁਰੀ, ਗਿਆਨ ਚੰਦ, ਨੀਲਮ ਸਹਿਜਲ, ਵਿਜੈ ਗੁਣਾਂਚੌਰ, ਹਰਬਲਾਸ ਬੱਧਣ, ਸੁਭਾਸ਼ ਗੋਰਾ ਕੌਸਲਰ, ਗੁਰਮੁੱਖ ਨੋਰਥ ਕੋਸਲਰ, ਮੁਕੇਸ਼ ਬਾਲੀ, ਹਰਨਿੰਰਜਨ ਬੇਗਮਪੁਰ, ਮੁਖਤਿਆਰ ਰਾਹੋਂ, ਸੋਹਣ ਸਿੰਘ ਧੈਗੜਪੁਰ, ਹਰਮੇਸ਼ ਜਾਫ਼ਰ ਪੁਰ, ਬਿਸ਼ਨ ਦਾਸ, ਅਮਰੀਕ ਨਵਾਂਸ਼ਹਿਰ, ਕਪਿਲ ਨੀਲੋਵਾਲ, ਮੇਜਰ ਘਟਾਰੋਂ, ਕਰਨੈਲ ਦਰਦੀ, ਰਕੇਸ਼ ਸਰਪੰਚ ਉਧੋਵਾਲ, ਮਨਜੀਤ ਆਲੋਵਾਲ, ਸੁਰਿੰਦਰ ਝਿਗੜ, ਸਤਪਾਲ ਲੰਗੜੋਆ, ਦਵਿੰਦਰ ਟਾਕ, ਰੂਪ ਲਾਲ ਧੀਰ, ਸੁਰਜੀਤ ਕਰੀਹਾ ਆਦਿ ਸ਼ਾਮਿਲ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕੈਨੇਡਾ ਸੰਸਦੀ ਚੋਣਾਂ ’ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

ਯੈੱਸ ਪੰਜਾਬ ਅੰਮ੍ਰਿਤਸਰ, 22 ਸਤੰਬਰ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ ’ਤੇ ਉਨ੍ਹਾਂ ਨੂੰ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਭਾਰਤ ਸਰਕਾਰ ਜਲਦ ਕਰੇ ਫੈਸਲਾ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 21 ਸਤੰਬਰ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਭਾਰਤ ਸਰਕਾਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਜਾਣਬੁਝ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਈਕੋਸਿੱਖ ਅਤੇ ਪੈਟਲਸ ਵਲੋਂ ‘ਗੁਰੂ ਗ੍ਰੰਥ ਸਾਹਿਬ ਬਾਗ’ ਦਾ ਉਦਘਾਟਨ

ਯੈੱਸ ਪੰਜਾਬ ਮੋਗਾ, 20 ਸਤੰਬਰ, 2021 - ਪੰਜਾਬ ਵਿੱਚ ਵਾਤਾਵਰਣ ਸੰਭਾਲ ਅਤੇ ਰੁੱਖ ਲਗਾਉਣ ਦੇ ਕਾਰਜਾਂ 'ਚ ਮੋਹਰੀ ਰੋਲ ਅਦਾ ਕਰ ਰਹੀ ਸੰਸਥਾ 'ਈਕੋਸਿੱਖ' ਵਲੋਂ ਅੱਜ 'ਪੈਟਲਸ' ਦੇ ਸਹਿਯੋਗ ਨਾਲ ਲਾਏ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਿੱਲੀ ਕਮੇਟੀ ਚੋਣਾਂ ਵਿੱਚ ਵਾਰਡਾਂ ਦੀ ਗ਼ਲਤ ਹੱਦਬੰਦੀ ਸੰਬੰਧੀ ਸਿਰਸਾ ਵੱਲੋਂ ਦਾਇਰ ਕੇਸ ਵਿੱਚ ਅਦਾਲਤ ਵੱਲੋਂ ਰਿਕਾਰਡ ਤਲਬ

ਯੈੱਸ ਪੰਜਾਬ ਨਵੀਂ ਦਿੱਲੀ, 20 ਸਤੰਬਰ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਡਾਇਰੈਕਟਰ ਗੁਰਦੁਆਰਾ ਚੋਣਾਂ ਨਰਿੰਦਰ ਸਿੰਘ ਵੱਲੋਂ ਅਕਾਲੀ ਦਲ ਦੀਆਂ ਵਿਰੋਧੀ ਧਿਰਾਂ ਨਾਲ ਰਲ ਕੇ ਗਲਤ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਿੱਲੀ ਕਮੇਟੀ ਚੋਣਾਂ ਦੇ ਸੰਬੰਧ ਵਿੱਚ ਦਰਜਨ ਤੋਂ ਵੱਧ ਪਾਈਆਂ ਚੋਣ ਪਟੀਸ਼ਨਾਂ ਸਿੱਖ ਪੰਥ ਲਈ ਨਮੋਸ਼ੀ ਵਾਲੀ ਗੱਲ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 18 ਸਤੰਬਰ, 2021 - ਦਿੱਲੀ ਹਾਈ ਕੋਰਟ ਦੇ ਆਦੇਸ਼ਾਂ ਮੁਤਾਬਿਕ ਦਿੱਲੀ ਗੁਰੂਦੁਆਰਾ ਚੋਣ ਡਾਇਰੈਕਟਰ ਵਲੋਂ ਬੀਤੇ ਦਿਨੀ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਕੋ-ਆਪਸ਼ਨ (ਨਾਮਜਦਗੀ) ਲਈ ਸ਼੍ਰੋਮਣੀ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਤਖ਼ਤ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਦੇ ਸਾਜ਼ਿਸ਼ ਕਰਤਾਵਾਂ ਨੂੰ ਸਾਹਮਣੇ ਲਿਆਉਣ ਵਿਚ ਪ੍ਰਸ਼ਾਸਨ ਵਰਤ ਰਿਹਾ ਲਾਪ੍ਰਵਾਹੀ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 18 ਸਤੰਬਰ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਦੁਖਦਾਈ ਘਟਨਾ ਦੇ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸੋਨੂੰ ਸੂਦ ਦੇ ਟਿਕਾਣਿਆਂ ’ਤੇ ਛਾਪੇਮਾਰੀ ’ਚ 250 ਕਰੋੜ ਰੁਪਏ ਦੀਆਂ ਵਿੱਤੀ ਬੇਨਿਯਮੀਆਂ ਸਾਹਮਣੇ ਆਈਆਂ: ਆਮਦਨ ਕਰ ਵਿਭਾਗ

ਯੈੱਸ ਪੰਜਾਬ ਮੁੰਬਈ, 18 ਸਤੰਬਰ, 2021: ਆਮਦਨ ਕਰ ਵਿਭਾਗ ਨੇ ਫ਼ਿਲਮ ਅਦਾਕਾਰ ਅਤੇ ਸਵੈ ਸੇਵੀ ਸੋਨੂੰ ਸੂਦ ਦੇ ਟਿਕਾਣਿਆਂ ’ਤੇ ਛਾਪੇਮਾਰੀ ਤੋਂ ਬਾਅਦ ਇਹ ਦੋਸ਼ ਲਗਾਇਆ ਹੈ ਕਿ ਇਸ ਛਾਪੇਮਾਰੀ ਦੌਰਾਨ 250 ਕਰੋੜ ਰੁਪਏ ਦੀਆਂ ਵਿੱਤੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਅਰਸ਼ੀ ਖ਼ਾਨ ਨੂੰ ਕਿਉਂ ਕੀਤਾ ਜਾ ਰਿਹੈ ਸੋਸ਼ਲ ਮੀਡੀਆ ’ਤੇ ਟਰੌਲ?

ਯੈੱਸ ਪੰਜਾਬ ਮੁੰਬਈ, 12 ਸਤੰਬਰ, 2021: ਅਦਾਕਾਰਾ ਅਤੇ ਬਿੱਗ ਬਾਸ ਦੀ ਕੰਟੈਸਟੈਂਟ ਅਰਸ਼ੀ ਖ਼ਾਨ ਨੂੰ ਸੋਸ਼ਲ ਮੀਡੀਆ ’ਤ ਟਰੌਲ ਕੀਤਾ ਜਾ ਰਿਹਾ ਹੈ। ਇਸ ਗੱਲ ਤੋਂ ਅਰਸ਼ੀ ਖ਼ਾਨ ਕਾਫ਼ੀ ਨਾਖੁਸ਼ ਅਤੇ ਨਾਰਾਜ਼ ਹੈ। ਅਰਸ਼ੀ ਖ਼ਾਨ ਨੂੰ ਉਸ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗੁਰਦਾਸ ਮਾਨ ਦੀ ਜ਼ਮਾਨਤ ’ਤੇ ਹੋਈ ਭਖ਼ਵੀਂ ਬਹਿਸ: ਬੁੱਧਵਾਰ ਨੂੰ ਆਵੇਗਾ ਫ਼ੈਸਲਾ

ਯੈੱਸ ਪੰਜਾਬ ਜਲੰਧਰ, 7 ਸਤੰਬਰ, 2021: ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਦੀ ਜ਼ਮਾਨਤ ਸੰਬੰਧੀ ਅਰਜ਼ੀ ’ਤੇ ਜਲੰਧਰ ਦੀ ਇਕ ਅਦਾਲਤ ਵਿੱਚ ਅੱਜ ਹੋਈ ਭਖ਼ਵੀਂ ਬਹਿਸ ਮਗਰੋਂ ਅਦਾਲਤ ਨੇ ਇਸ ਦੇ ਫ਼ੈਸਲੇ ਲਈ ਬੁੱਧਵਾਰ ਦਾ ਦਿਨ ਨਿਰਧਾਰਿਤ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਐਮੀ ਵਿਰਕ ਅਤੇ ਜਾਨੀ ਨੇ ਮੰਗੀ ਮਾਫੀ, ਗਾਣੇ ’ਚ ਰਸੂਲ ਸ਼ਬਦ ਕੀਤਾ ਸੀ ਇਸਤੇਮਾਲ

ਯੈੱਸ ਪੰਜਾਬ ਲੁਧਿਆਣਾ, 6 ਸਤੰਬਰ, 2021 (ਰਾਜਕੁਮਾਰ ਸ਼ਰਮਾ) ਸੁਫ਼ਨਾ ਫਿਲਮ ਦੇ ਗੀਤ ਕਬੂਲ ਹੈ ਦੇ ਵਿੱਚ ਰਸੂਲ ਸ਼ਬਦ ਦੀ ਵਰਤੋਂ ਕਰਨ ਤੋਂੋ ਬਾਅਦ ਫਿਲਮ ਦੇ ਹੀਰੋ ਐਮੀ ਵਿਰਕ ਅਤੇ ਲੇਖਕ ਜਾਨੀ ਓਦੋਂ ਵਿਵਾਦ ’ਚ ਘਿਰ ਗਏ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਐਲਬਮ ‘ਲਿਮਟਿਡ ਐਡੀਸ਼ਨ’ ਵਿੱਚੋਂ ਗ਼ੀਤ ‘ਸਿਰਾ ਹੋਇਆ ਪਿਆ’ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 27 ਅਗਸਤ, 2021: ਪੰਜਾਬੀ ਗਾਇਕ, ਅਭਿਨੇਤਾ ਅਤੇ ਨਿਰਮਾਤਾ, ਗਿੱਪੀ ਗਰੇਵਾਲ ਨੇ ਹਾਲ ਹੀ ਵਿੱਚ ਆਪਣੀ ਐਲਬਮ 'ਲਿਮਟਿਡ ਐਡੀਸ਼ਨ' ਤੋਂ ਆਪਣੇ ਗਾਣੇ ਲਾਂਚ ਕੀਤੇ, ਜੋ ਸਾਰੀਆਂ ਸ਼ੈਲੀਆਂ ਦੇ ਗੀਤਾਂ ਦਾ ਸੰਗ੍ਰਹਿ ਹੈ ਅਤੇ ਪੰਜਾਬੀ...
- Advertisement -spot_img

ਸੋਸ਼ਲ ਮੀਡੀਆ

20,370FansLike
50,873FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼