Friday, March 5, 2021
Sarbat Sehat 40 5

Markfed Sohna New

Verka Ice Cream

Innocent Hearts INNOKIDS Banner

ਕੈਪਟਨ ਵੱਲੋਂ ਰਾਸ਼ਟਰੀ ਬਾਲੜੀ ਦਿਵਸ ਦੀ ਸ਼ੁਰੂਆਤ ਮੌਕੇ ਲੋਕਾਂ ਨੂੰ ਮਹਿਲਾ ਸਸ਼ਤੀਕਰਨ ਲਈ ਸਰਕਾਰ ਨੂੰ ਸਹਿਯੋਗ ਦੇਣ ਦਾ ਸੱਦਾ

ਯੈੱਸ ਪੰਜਾਬ
ਪਟਿਆਲਾ, 25 ਜਨਵਰੀ, 2021 –
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰੀ ਬਾਲੜੀ ਦਿਵਸ ਮੌਕੇ ਮਹਿਲਾ ਸਸ਼ਕਤੀਕਰਨ ਲਈ ਇੱਕ ਵੱਡੀ ਪਹਿਲ ਕਰਦਿਆਂ ਸਮਾਜ ਨੂੰ ਬੱਚੀਆਂ ਦੀ ਆਜ਼ਾਦੀ ਲਈ ਅੱਗੇ ਆਉਣ ਦਾ ਸੁਨੇਹਾ ਦਿੱਤਾ।

ਮੁੱਖ ਮੰਤਰੀ ਨੇ ਪੰਜਾਬ ’ਚ ਜ਼ਮੀਨੀ ਪੱਧਰ ਤੱਕ ਜਾਗਰੂਕਤਾ ਦੀ ਗੱਲ ਕਰਦਿਆਂ ਆਖਿਆ ਕਿ 2013-14 ’ਚ ਅਨੁਪਾਤ 890/1000 ਸੀ ਜੋ 2019-20 ਦੌਰਾਨ 920/1000 ਤੱਕ ਪੁੱਜ ਗਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਜਨਵਰੀ ਮਹੀਨੇ ਨੂੰ ਧੀਆਂ ਦੀ ਲੋਹੜੀ ਲਈ ਸਮਰਪਿਤ ਕਰਕੇ ਜਾਗਰੂਕਤਾ ਵੱਲ ਹੋਰ ਕਦਮ ਵਧਾਏ ਗਏ ਹਨ।

ਧਾਰਮਿਕ ਗ੍ਰੰਥਾਂ ’ਚ ਔਰਤ ਦੇ ਉੱਚੇ ਰੁਤਬੇ ਦੀ ਗੱਲ ਕਰਦਿਆ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਹੁਤੇ ਖੇਤਰਾਂ ’ਚ ਲੜਕੀਆਂ ਲੜਕਿਆਂ ਦੇ ਮੁਕਾਬਲੇ ਅੱਗੇ ਨਿਕਲ ਗਈਆਂ ਹਨ ਅਤੇ ਉਹ ਆਪਣੀ ਸਮਰੱਥਾ ਨੂੰ ਹਰੇਕ ਖੇਤਰ ’ਚ ਸਾਬਤ ਕਰ ਰਹੀਆਂ ਹਨ। ਉਨਾਂ ਕਿਹਾ ਕਿ ਲੜਕੀਆਂ ਨੂੰ ਹਰੇਕ ਖੇਤਰ ’ਚ ਸਫਲ ਬਣਾਉਣ ਲਈ ਸਿਰਫ਼ ਪ੍ਰੇਰਨਾ ਦੀ ਜ਼ਰੂਰਤ ਹੈ ਅਤੇ ਅਜੋਕੇ ਸਮੇਂ ’ਚ ਲੜਕੀਆਂ ਲਈ ਮੌਕੇ ਵੱਧ ਰਹੇ ਹਨ।

ਉਨਾਂ ਅਮਰੀਕਾ ਦੇ ਨਵ-ਨਿਯੁਕਤ ਉਪ ਰਾਸ਼ਟਰਪਤੀ ਕਮਲਾ ਹੈਰਿਸ ਦਾ ਉਦਾਹਰਨ ਦਿੰਦਿਆਂ ਕਿਹਾ ਕਿ ਮਹਿਲਾਵਾਂ ਹਰ ਖੇਤਰ ’ਚ ਅੱਗੇ ਵੱਧ ਰਹੀਆਂ ਹਨ ਅਤੇ ਹੁਣ ਮਹਿਲਾਵਾਂ ਫਾਈਟਰ ਜਹਾਜ਼ ਦੀਆਂ ਵੀ ਪਾਇਲਟ ਹਨ ਜੋ ਉਨਾਂ ਦੀ ਵੱਧ ਰਹੀ ਸ਼ਕਤੀ ਦਾ ਪ੍ਰਤੀਕ ਹੈ।

ਮੁੱਖ ਮੰਤਰੀ ਨੇ ਮਹਿਲਾ ਸਸ਼ਕਤੀਕਰਨ ਲਈ ਚੁੱਕੇ ਕਦਮਾਂ ਦੀ ਗੱਲ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ’ਚ 30 ਫ਼ੀਸਦੀ ਰਾਖਵਾਂਕਰਨ, ਪੰਚਾਇਤੀ ਅਤੇ ਸਥਾਨਕ ਚੋਣਾਂ ’ਚ ਔਰਤਾਂ ਲਈ 50 ਫ਼ੀਸਦੀ ਰਾਖਵਾਂਕਰਨ, ਹਰੇਕ ਜ਼ਿਲੇ ’ਚ ਪੀੜਤ ਔਰਤਾਂ ਅਤੇ ਲੜਕੀਆਂ ਲਈ ਵਨ ਸਟਾਪ ਸੈਂਟਰ ਸਕੀਮ ਸ਼ੁਰੂ ਕੀਤੀ ਗਈ ਹੈ। ਉਨਾਂ ਕਿਹਾ ਕਿ ਬੱਸਾਂ ’ਚ ਔਰਤਾਂ ਲਈ 50 ਫ਼ੀਸਦੀ ਕਿਰਾਇਆ ’ਚ ਛੋਟ ਦੀ ਸਕੀਮ ਵੀ ਜਲਦੀ ਹੀ ਸ਼ੁਰੂ ਕੀਤੀ ਜਾਵੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਮਾਤਾ ਤਿ੍ਰਪਤਾ ਮਹਿਲਾ ਯੋਜਨਾ ਦਾ ਹਵਾਲਾ ਦਿੰਦਿਆਂ ਕਿਹਾ ਇਸ ਯੋਜਨਾ ਨੂੰ ਸ਼ੁਰੂ ਕਰਨ ਦਾ ਮੁੱਖ ਮਕਸਦ ਜਨਮ ਤੋਂ ਬੁਢਾਪੇ ਤੱਕ ਔਰਤਾਂ ਦੇ ਹੱਕਾਂ ਦੀ ਰਾਖੀ ਕਰਨਾ ਹੈ। ਉਨਾਂ ਦੱਸਿਆ ਕਿ ਇਹ ਸਕੀਮ 8 ਲੱਖ ਔਰਤਾਂ ਨੂੰ ਸਮਰੱਥ ਬਣਾਏਗੀ। ਉਨਾਂ ਅੱਗੇ ਕਿਹਾ ਕਿ ਕਸਤੂਰਬਾ ਗਾਂਧੀ ਮਹਿਲਾ ਯੋਜਨਾ ਇਕ ਹੋਰ ਨਵੀਂ ਪਹਿਲਕਦਮੀ ਹੈ ਜੋ ਸਾਰੀਆਂ ਮੌਜੂਦਾ ਸਕੀਮਾਂ ਅਧੀਨ ਔਰਤਾਂ ਨੂੰ ਕਵਰ ਕਰੇਗੀ।

ਮੁੱਖ ਮੰਤਰੀ ਨੇ ਇਸ ਮੌਕੇ ਅਲੱਗ-ਅਲੱਗ ਸਮਾਜਿਕ ਸੁਰੱਖਿਆ ਸਕੀਮਾਂ ਦੀਆਂ ਪੰਜ ਲਾਭਪਾਤਰੀਆਂ ਸੁਮਨ, ਸਵਰੀਤ ਕੌਰ, ਸੁਮਨਪ੍ਰੀਤ ਕੌਰ, ਸ਼ਗਨਪ੍ਰੀਤ ਕੌਰ ਅਤੇ ਪ੍ਰਭਸਿਮਰਨ ਕੌਰ ਨੂੰ ਸਨਮਾਨਤ ਕੀਤਾ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਔਰਤਾਂ ਨੂੰ ਸੰਤੁਲਿਤ ਖੁਰਾਕ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਪੋਸ਼ਣ ਮਾਂਹ ਲਈ ਧੰਨਵਾਦ ਕਰਦਿਆਂ ਕਿਹਾ ਕਿ ਸੂਬੇ ਦੇ 27314 ਆਂਗਣਵਾੜੀ ਸੈਂਟਰਾਂ ਨੇ ਕੋਵਿਡ-19 ਦੌਰਾਨ ਮੂਹਰਲੀ ਕਤਾਰ ’ਚ ਰਹਿਕੇ ਕੰਮ ਕੀਤਾ ਹੈ।

ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਨੂੰ ਜੀ ਆਇਆ ਆਖਦਿਆਂ ਵਿਭਾਗ ਦੀਆਂ ਸਕੀਮਾਂ ਤੋਂ ਜਾਣੂੰ ਕਰਵਾਇਆ।

ਜ਼ਿਕਰਯੋਗ ਹੈ ਕਿ ਰਾਸ਼ਟਰੀ ਬਾਲੜੀ ਦਿਵਸ 24 ਜਨਵਰੀ ਨੂੰ ਸੀ, ਪਰ ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ ਅੱਜ ਇਸ ਦਿਵਸ ਨੂੰ ਮਨਾਇਆ ਗਿਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ, ਵਿਧਾਇਕ ਹਰਦਿਆਲ ਸਿੰਘ ਕੰਬੋਜ, ਨਿਰਮਲ ਸਿੰਘ ਤੇ ਰਾਜਿੰਦਰ ਸਿੰਘ, ਜੈ ਇੰਦਰ ਕੌਰ, ਹਰਿੰਦਰ ਸਿੰਘ ਹੈਰੀ ਮਾਨ, ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਮਹਿਲਾ ਤੇ ਬਾਲ ਵਿਕਾਸ ਬੋਰਡ ਦੇ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਵਿਪੁਲ ਉਜਵਲ ਮੌਜੂਦ ਸਨ।

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

Nodeep Kaur ਨਾਲ ਗ੍ਰਿਫ਼ਤਾਰ ਕੀਤੇ Shiv Kumar ਦੀ 2 ਕੇਸਾਂ ’ਚ ਜ਼ਮਾਨਤ ਮਨਜ਼ੂਰ, Sirsa...

ਯੈੱਸ ਪੰਜਾਬ ਨਵੀਂ ਦਿੱਲੀ, 3 ਮਾਰਚ, 2021 - ਕਿਸਾਨ ਅੰਦੋਲਨ ਦੌਰਾਨ ਨੌਦੀਪ ਕੌਰ ਨਾਲ ਗਿਰਫ਼ਤਾਰ ਕੀਤੇ ਗਏ ਸ਼ਿਵ ਕੁਮਾਰ ਦੀ ਅੱਜ ਦੋ ਕੇਸਾਂ ’ਚ ਅਦਾਲਤ ਨੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

SGPC ਦੇ ਸੇਵਾਮੁਕਤ ਕਰਮਚਾਰੀ Kisan Andolan ਦੀ ਹਿਮਾਇਤ ’ਚ Delhi Borders ’ਤੇ ਜਾਣਗੇ: Adliwal

ਯੈੱਸ ਪੰਜਾਬ ਅੰਮ੍ਰਿਤਸਰ, 3 ਮਾਰਚ, 2021 - ਸ਼਼੍ਰੋਮਣੀ ਗੁ: ਪ੍ਰ: ਕਮੇਟੀ ਦੇ ਰਿਟਾਇਰਡ ਮੁਲਾਜ਼ਮਾਂ ਦੀ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ (ਰਜਿ) ਨੇ ਸਮੁੱਚੇ ਰੂਪ ਚ ਇਕੱਠੇ ਹੋ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਬੀਬੀ ਜਗੀਰ ਕੌਰ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦਾ ਵਫ਼ਦ ਰਾਜਸਥਾਨ ਦੇ ਮੁੱਖ ਮੰਤਰੀ...

ਯੈੱਸ ਪੰਜਾਬ ਅੰਮ੍ਰਿਤਸਰ, 3 ਮਾਰਚ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਜਿਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੂੰ ਪੱਤਰ ਲਿਖ ਕੇ ਸਿੱਖ ਮਸਲਿਆਂ ਨੂੰ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਨੌਜਵਾਨਾਂ ਨਾਲ ਕੁੱਟਮਾਰ ਕਰਨ ਵਾਲੇ ਪੁਲਿਸ ਵਾਲਿਆਂ ਖਿਲਾਫ਼ ਮੁਕੱਦਮੇ ਦਰਜ ਕਰਾਵਾਂਗੇ, ਕਿਸਾਨ ਅੰਦੋਲਨ ਦੌਰਾਨ...

ਯੈੱਸ ਪੰਜਾਬ ਨਵੀਂ ਦਿੱਲੀ, 2 ਮਾਰਚ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਮਾਮਲਾ Canada ਦੇ ਬਰੈਪਟਨ ਵਿੱਚ ਗੁਰਦੁਆਰਾ ਸਾਹਿਬ ਦੇ ਬਾਹਰ ਪ੍ਰਦਰਸ਼ਨ ਦਾ: Sirsa ਨੇ ਵਿਦੇਸ਼...

ਯੈੱਸ ਪੰਜਾਬ ਨਵੀਂ ਦਿੱਲੀ, 2 ਮਾਰਚ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕੁਝ ਕੱਟੜਵਾਦੀਆਂ ਵੱਲੋਂ ਕੈਨੇਡਾ ਦੇ ਬਰੈਂਪਟਨ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

Inderjit Singh Monty DSGMC ਦੀ ਧਰਮ ਪ੍ਰਚਾਰ ਕਮੇਟੀ ਦੇ ਕੋ-ਚੇਅਰਮੈਨ ਤੇ ਦਲਬੀਰ ਸਿੰਘ ਬੀਰਾ...

ਯੈੱਸ ਪੰਜਾਬ ਨਵੀਂ ਦਿੱਲੀ, 2 ਮਾਰਚ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਇੰਦਰਜੀਤ ਸਿੰਘ ਮੋਂਟੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦਾ ਕੋ ਚੇਅਰਮੈਨ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

Ajay Devgun ਦੀ ਗੱਡੀ ਰੋਕਣ ਵਾਲੇ Rajdeep Dhaliwal ਨੂੰ Mumbai Police ਨੂੰ ਛੱਡਣਾ ਪਿਆ, DSGMC ਨੇ ਕਰਾਈਆਂ 10 ਲੋਕਾਂ ਦੀਆਂ ਜ਼ਮਾਨਤਾਂ

ਯੈੱਸ ਪੰਜਾਬ ਨਵੀਂ ਦਿੱਲੀ, 3 ਮਾਰਚ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਤੇ ਮੁੰਬਈ ਦੀ ਸੰਗਤ ਅਤੇ ਖਾਸ ਤੌਰ ’ਤੇ ਕਿਸਾਨੀ ਅੰਦੋਲਨ ਨਾਲ ਜੁੜੇ ਲੋਕਾਂ ਨੂੰ ਵਧਾਈ ਦਿੰਦਿਆ ਕਿਹਾ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਕਿਸਾਨਾਂ ਦਾ ਪੱਖ ਲੈਣ ਵਾਲੀਆਂ Bollywood ਹਸਤੀਆਂ Anurag Kashyap, Taapsee Pannu ਅਤੇ Vikas Bahl ’ਤੇ Income Tax Raids

ਯੈੱਸ ਪੰਜਾਬ ਮੁੰਬਈ, 3 ਮਾਰਚ, 2021: ਕਿਸਾਨ ਅੰਦੋਲਨ ਦਾ ਪੱਖ ਲੈਣ ਵਾਲੀਆਂ ਤਿੰਨ ਬਾਲੀਵੁੱਡ ਹਸਤੀਆਂ ਨਿਰਮਾਤਾ ਨਿਰਦੇਸ਼ਕ ਅਨੁਰਾਗ ਕਸ਼ਿਅਪ, ਫ਼ਿਲਮ ਅਦਾਕਾਰਾ ਤਾਪਸੀ ਪੰਨੂੰ ਅਤੇ ਫ਼ਿਲਮਸਾਜ਼ ਵਿਕਾਸ ਬਹਿਲ ਦੇ ਮੁੰਬਈ ਅਤੇ ਪੁੂਨਾ ਸਥਿਤ ਟਿਕਾਣਿਆਂ ’ਤੇ ਬੁੱਧਵਾਰ ਆਮਦਨ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਅਭੈ ਸਿੰਘ ਦਾ ਨਵਾਂ ਪੰਜਾਬੀ ਰੋਮਾਟਿਕ ਟਰੈਕ ‘ਤੇਰੀ ਨੀਡ ਵੇ’ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ 1 ਮਾਰਚ, 2021 - ਹਾਲਾਂਕਿ, ਵੈਲੇਨਟਾਈਨ ਮਹੀਨਾ ਖਤਮ ਹੋ ਗਿਆ ਹੈ, ਫਿਰ ਵੀ ਜਦੋਂ ਰੋਮਾਂਸ ਦੀ ਗੱਲ ਆਉਂਦੀ ਹੈ ਤਾਂ ਇਹ ਇਕ ਮਹੀਨੇ ਜਾਂ ਹਫ਼ਤੇ ਤੱਕ ਸੀਮਿਤ ਨਹੀਂ ਰਹਿੰਦੀ ਅਤੇ ਨਾ ਹੀ ਰੋਮਾਂਟਿਕ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਨਹੀਂ ਰਹੇ ਸੁਰਾਂ ਦੇ ਸਿਕੰਦਰ, Sardool Sikander

ਯੈੱਸ ਪੰਜਾਬ ਖੰਨਾ, 24 ਫ਼ਰਵਰੀ, 2021: ਪੰਜਾਬੀ ਗਾਇਕੀ ਵਿੱਚ ਆਪਣੀ ਇਕ ਵਿਲੱਖਣ ਪਛਾਣ ਰੱਖਦੇ, ਪੰਜਾਬੀ ਦੇ ਸਿਰਮੌਰ ਗਾਇਕਾਂ ਵਿੱਚੋਂ ਇਕ ਸਰਦੂਲ ਸਿਕੰਦਰ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹਨਾਂ ਦੀ ਬੇਵਕਤੀ ਅਤੇ ਅਚਾਨਕ ਮੌਤ ਬਾਰੇ ਆਈ ਖ਼ਬਰ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਵੈਲੇਨਟਾਈਨ ਡੇਅ ਨੂੰ ਹੋਰ ਖ਼ਾਸ ਬਣਾਉਣ ਲਈ, ਮੀਕਾ ਸਿੰਘ ਨੇ ਰਿਲੀਜ਼ ਕੀਤਾ ਨਵਾਂ ਗ਼ੀਤ ‘ਤੇਰੇ ਬਿਨ ਜ਼ਿੰਦਗੀ’

ਚੰਡੀਗੜ੍ਹ, ਫਰਵਰੀ 15, 2021 - ਪਿਆਰ ਇੱਕ ਭਾਵਨਾ ਹੈ ਜੋ ਭਾਸ਼ਾਈ ਅਤੇ ਭੂਗੋਲਿਕ ਸੀਮਾਵਾਂ ਤੋਂ ਪਰੇ ਹੈ। ਹਾਲਾਂਕਿ, ਜਦੋਂ ਇਸ ਭਾਵਨਾ ਦੇ ਪ੍ਰਗਟਾਵੇ ਦੀ ਗੱਲ ਆਉਂਦੀ ਹੈ, ਤਾਂ ਰੋਮਾੰਟਿਕ ਗੀਤਾਂ ਤੋਂ ਬੇਹਤਰ ਕਿ ਹੋ ਸਕਦਾ...
- Advertisement -Bibi Jagir Kaur Guru Gobind Singh Prakash Purab Banner

ਸੋਸ਼ਲ ਮੀਡੀਆ

20,438FansLike
50,456FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਪੰਜਾਂ ਸੀਟਾਂ ਲਈ ਦਿੱਲੀ ਵਿੱਚ ਚੋਣ ਹੋਈ, ਪਾਰਟੀ ‘ਆਪ’ ਨੇ ਜਿੱਤੀਆਂ ਚਾਰ ਭਾਈ

ਅੱਜ-ਨਾਮਾ ਪੰਜਾਂ ਸੀਟਾਂ ਲਈ ਦਿੱਲੀ ਵਿੱਚ ਚੋਣ ਹੋਈ, ਪਾਰਟੀ ‘ਆਪ’ ਨੇ ਜਿੱਤੀਆਂ ਚਾਰ ਭਾਈ। ਸਿੱਟਾ ਆਇਆ ਅਜਬ ਜਿਹਾ ਪੰਜਵੀਂ ਦਾ, ਕਾਂਗਰਸ ਪਾਰਟੀ ਦਾਅ ਗਈ ਮਾਰ ਭਾਈ। ਸੀਟ ਇੱਕ ਵੀ...

ਕੰਗਣਾ ਨਵੇਂ ਇੱਕ ਕੇਸ ਵਿੱਚ ਫੇਰ ਉਲਝੀ, ਕੱਢਿਆ ਉਸ ਦਾ ਹੈ ਕੋਰਟ ਵਾਰੰਟ ਮਿੱਤਰ

ਅੱਜ-ਨਾਮਾ ਕੰਗਣਾ ਨਵੇਂ ਇੱਕ ਕੇਸ ਵਿੱਚ ਫੇਰ ਉਲਝੀ, ਕੱਢਿਆ ਉਸ ਦਾ ਹੈ ਕੋਰਟ ਵਾਰੰਟ ਮਿੱਤਰ। ਜਾਵੇਦ ਅਖਤਰ ਨੇ ਕਹਿੰਦੇ ਆ ਕੇਸ ਕੀਤਾ, ਖੁੱਲ੍ਹ ਗਿਆ ਨਵਾਂ ਇੱਕ ਹੋਰ ਫਰੰਟ...

ਹੋ ਗਿਆ ਸੈਸ਼ਨ ਹੈ ਸ਼ੁਰੂ ਅਸੰਬਲੀ ਦਾ, ਪੂਰਾ ਹਫਤਾ ਹੀ ਪੈਣੀ ਆ ਖੱਪ ਮਿੱਤਰ

ਅੱਜ-ਨਾਮਾ ਹੋ ਗਿਆ ਸੈਸ਼ਨ ਹੈ ਸ਼ੁਰੂ ਅਸੰਬਲੀ ਦਾ, ਪੂਰਾ ਹਫਤਾ ਹੀ ਪੈਣੀ ਆ ਖੱਪ ਮਿੱਤਰ। ਹੰਗਾਮਾ ਕਰ-ਕਰ ਕੇ ਧਿਰ ਵਿਰੋਧ ਵਾਲੀ, ਕਰਦੀ ਰਹਿਣਾ ਹੈ ਕੰਮ ਸਭ ਠੱਪ ਮਿੱਤਰ। ਆਏ...

ਪੁੱਛਿਆ ਜਾਂਦਾ ਸਵਾਲ ਇਹ ਕਈ ਵਾਰੀ, ਮਿਲਦਾ ਕਿਤੋਂ ਜਵਾਬ ਨਹੀਂ ਠੋਸ ਮੀਆਂ

ਅੱਜ-ਨਾਮਾ ਪੁੱਛਿਆ ਜਾਂਦਾ ਸਵਾਲ ਇਹ ਕਈ ਵਾਰੀ, ਮਿਲਦਾ ਕਿਤੋਂ ਜਵਾਬ ਨਹੀਂ ਠੋਸ ਮੀਆਂ। ਕਰਦੀ ਗੱਲ ਨਾ ਮੋਦੀ ਸਰਕਾਰ ਕਾਹਤੋਂ, ਆਮ ਲੋਕਾਂ ਦੇ ਅੰਦਰ ਇਹ ਰੋਸ ਮੀਆਂ। ਲੋਕਤੰਤਰ ਵਿੱਚ ਲੋਕਾਂ...

ਰਾਹੁਲ ਗਾਂਧੀ ਦਾ ਸਮਾਂ ਨਹੀਂ ਰਿਹਾ ਚੰਗਾ, ਨਵੀਂਉਂ ਨਵੀਂ ਮੁਸ਼ਕਲ ਹੁੰਦੀ ਖੜੀ ਬੇਲੀ

ਅੱਜ-ਨਾਮਾ ਰਾਹੁਲ ਗਾਂਧੀ ਦਾ ਸਮਾਂ ਨਹੀਂ ਰਿਹਾ ਚੰਗਾ, ਨਵੀਂਉਂ ਨਵੀਂ ਮੁਸ਼ਕਲ ਹੁੰਦੀ ਖੜੀ ਬੇਲੀ। ਆਉਂਦਾ ਰਾਸ ਨਾ ਕਦੇ ਵੀ ਕਦਮ ਉਸ ਦਾ, ਕਰਦਾ ਕੋਸ਼ਿਸ਼ ਤਾਂ ਭਾਵੇਂ ਉਹ ਬੜੀ...

ਗੁਸਤਾਖ਼ੀ ਮੁਆਫ਼

ਮਹਿਮਾਨ ਲੇਖ਼

ਇਸਤਰੀ ਬੰਦ ਖ਼ਲਾਸੀ ਲਈ ਸੰਘਰਸ਼ ਜ਼ਰੂਰੀ: ਰਜਿੰਦਰ ਕੌਰ ਚੋਹਕਾ – 8 ਮਾਰਚ ਕੌਮਾਂਤਰੀ ਦਿਵਸ ’ਤੇ ਵਿਸ਼ੇਸ਼

ਜਦੋਂ ਤੋਂ ਹੀ ਇਸ ਮਨੁੱਖੀ ਸਮਾਜ ਅੰਦਰ ਮਨੁੱਖ ਨੇ ਉਤਪਾਦਿਕ ‘ਚ ਵਾਧਾ ਕਰਨ ਦਾ ਸਫ਼ਰ ਸ਼ੁਰੂ ਕੀਤਾ, ਕੁਦਰਤ ਸਮਾਜ ਅਤੇ ਸੋਚ ਦੀਆਂ ਧਾਰਨਾਵਾਂ ਵੀ...

ਵੇ ਮੈਂ ਤੇਰੀ ਮਾਂ ਦੀ ਬੋਲੀ ਆਂ: ਪ੍ਰੋ: ਗੁਰਭਜਨ ਸਿੰਘ ਗਿੱਲ – ਵਿਸ਼ਵ ਮਾਂ ਬੋਲੀ ਦਿਹਾੜੇ ’ਤੇ ਵਿਸ਼ੇਸ਼

ਯੂਨੈਸਕੋ ਦੀ ਰਿਪੋਰਟ ਦੇ ਹਵਾਲੇ ਨਾਲ ਸਮੁੱਚੇ ਵਿਸ਼ਵ ਵਿੱਚ ਇਹ ਚਰਚਾ ਆਮ ਹੋ ਗਈ ਸੀ ਕਿ ਆਉਦੇ 50 ਸਾਲਾਂ ਵਿੱਚ ਪੰਜਾਬੀ ਭਾਸ਼ਾ ਦਾ ਵਜੂਦ...

ਬੜਾ ਕੁਝ ਸਿਖ਼ਾ ਰਿਹਾ ਹੈ ਕਿਸਾਨ ਅੰਦੋਲਨ, ਮੁੜ ਆਈਆਂ ਮੁਹੱਬਤਾਂ ਤੇ ਮਿਲਵਰਤਨ: ਡਾ: ਅਮਰਜੀਤ ਟਾਂਡਾ

ਚਲ ਰਹੇ ਕਿਸਾਨਾਂ ਦੇ ਅੰਦੋਲਨ ਵਿਚੋਂ ਸਾਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ ਪਿਆਰ ਮੁਹੱਬਤ ਮਿਲਵਰਤਣ ਮੁੜ ਕੇ ਫਿਰ ਪਿੰਡਾਂ ਨੂੰ ਪਰਤ ਆਇਆ ਹੈ।...

ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ: ਬੀਬੀ ਜਗੀਰ ਕੌਰ – 20 ਜਨਵਰੀ ਨੂੰ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼

ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਯੁੱਗ ਪਲਟਾਊ ਇਤਿਹਾਸ ਦੀ ਗਾਥਾ ਬਿਆਨ ਕਰਦਾ ਹੈ। ਗੁਰੂ ਸਾਹਿਬ ਜੀ ਦੀ ਸ਼ਖ਼ਸੀਅਤ...

ਸ੍ਰੀ ਮੁਕਤਸਰ ਸਾਹਿਬ ਦੀ ਲਾਸਾਨੀ ਜੰਗ: ਬੀਬੀ ਜਗੀਰ ਕੌਰ

ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਲੜੀਆਂ ਗਈਆਂ ਜੰਗਾਂ ਧਰਮ, ਸੱਚ ਤੇ ਹੱਕ ਦੀ ਖਾਤਰ ਸੰਘਰਸ਼ ਸੀ। ਇਸੇ ਅਨੁਸਾਰ ਧਰਮ ਦਾ...
error: Content is protected !!