ਕੋਟਕਪੂਰਾ ਫ਼ਾਇਰਿੰਗ ਬਾਰੇ ਨਵੀਂ ਬਣੀ ਐਸ.ਆਈ.ਟੀ. ਅੱਗੇ ਨਹੀਂ ਪੇਸ਼ ਹੋਣਗੇ ਪ੍ਰਕਾਸ਼ ਸਿੰਘ ਬਾਦਲ

ਯੈੱਸ ਪੰਜਾਬ ਚੰਡੀਗੜ੍ਹ, 14 ਜੂਨ, 2021: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ:ਪ੍ਰਕਾਸ਼ ਸਿੰਘ ਬਾਦਲ ਕੋਟਕਪੂਰਾ ਫ਼ਾਇਰਿੰਗ ਦੀ ਜਾਂਚ ਲਈ ਹਾਈ ਕੋਰਟ ਦੇ ਆਦੇਸ਼ਾਂ ’ਤੇ ਬਣੀ ਨਵੀਂ ਐਸ.ਆਈ.ਟੀ. ਦੇ ਸਾਹਮਣੇ ਪੇਸ਼ ਨਹੀਂ ਹੋਣਗੇ। ਜ਼ਿਕਰਯੋਗ ਹੈ ਕਿ ਏ.ਡੀ.ਜੀ.ਪੀ. ਸ੍ਰੀ ਐਲ.ਕੇ. ਯਾਦਵ ਦੀ ਅਗਵਾਈ ਹੇਠ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅੱਗਰਵਾਲ ਅਤੇ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਸ: ਸੁਰਜੀਤ … Continue reading ਕੋਟਕਪੂਰਾ ਫ਼ਾਇਰਿੰਗ ਬਾਰੇ ਨਵੀਂ ਬਣੀ ਐਸ.ਆਈ.ਟੀ. ਅੱਗੇ ਨਹੀਂ ਪੇਸ਼ ਹੋਣਗੇ ਪ੍ਰਕਾਸ਼ ਸਿੰਘ ਬਾਦਲ