Friday, June 18, 2021
400 June

Corona Mukt Pind 8 June

Covid Care WhatsApp 8 June

Covid Pension 8 June

Black Fungus 8 June

mission fateh 28may

nasha mukt punjab

World No Tobacco Day

Markfed 3 3

Skin Masters Clinic High

ਕੋਵਿਡ ਮਰੀਜ਼ਾਂ ਦੀ ਨਿਗਰਾਨੀ ਰੱਖਣ ’ਚ ਸਹਾਈ ਸਾਬਤ ਹੋਵੇਗਾ ਇਤਿਹਾਸ ਪੋਰਟਲ: ਅਪਨੀਤ ਰਿਆਤ

ਯੈੱਸ ਪੰਜਾਬ
ਹੁਸ਼ਿਆਰਪੁਰ 05 ਮਈ, 2021 –
ਡਿਪਟੀ ਕਮਿਸ਼ਨਰ ਅਪਨੀਤ ਨੇ ਕਿਹਾ ਕਿ ਇਤਿਹਾਸ ਪੋਰਟਲ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਦੇ ਫੈਲਾਅ ਨੂੰ ਰੋਕਣ ਦੇ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸ ਉਨਤ ਤਕਨੀਕ ਦਾ ਪ੍ਰਯੋਗ ਕਰਕੇ ਕੋਰੋਨਾ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀ ਮੂਵਮੈਂਟ ’ਤੇ ਨਿਗਰਾਨੀ ਰੱਖੀ ਜਾਵੇਗੀ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਇਨ੍ਹਾਂ ਸਾਰੇ ਖੇਤਰਾਂ ਵਿੱਚ ਟੈਸਟਿੰਗ ਨੂੰ ਵਧਾਉਣਗੀਆਂ ਤਾਂ ਜੋ ਕੋਵਿਡ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪ੍ਰਸ਼ਾਸਨਿਕ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੰਟਰੈਕਟ ਟਰੇਸਿੰਗ ਅਤੇ ਕੋਰੋਨਾ ਪਾਜੀਟਿਵ ਮਾਮਲਿਆਂ ਦੀ ਨਿਗਰਾਨੀ ਨੂੰ ਹੋਰ ਬੇਹਤਰ ਬਣਾਉਣ ਲਈ ਇਤਿਹਾਸ ਪੋਰਟਲ ਕਾਫੀ ਸਹਿਯੋਗੀ ਸਾਬਤ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਤਿਹਾਸ ਪੋਰਟਲ ਦੀ ਮਦਦ ਨਾਲ ਪ੍ਰਸ਼ਾਸਨ ਉਨ੍ਹਾਂ ਖੇਤਰਾਂ ਦੀ ਪਹਿਚਾਣ ਕਰ ਸਕਦਾ ਹੈ ਜਿਥੇ ਕੋਰੋਨਾ ਫੈਲਣ ਦੀ ਸੰਭਾਵਨਾ ਬਹੁਤ ਵੱਧ ਹੈ। ਉਨ੍ਹਾਂ ਕਿਹਾ ਕਿ ਸਹਾਇਕ ਕਮਿਸ਼ਨਰ ਕਿਰਪਾਲਵੀਰ ਸਿੰਘ ਇਤਿਹਾਸ ਪੋਰਟਲ ਸਬੰਧੀ ਨੋਡਲ ਅਧਿਕਾਰੀ ਨਿਯੁਕਤ ਕੀਤੇ ਗਏ ਹਨ।

ਉਨ੍ਹਾਂ ਸਿਹਤ ਵਿਭਾਗ ਦੀ ਪੂਰੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਉਨ੍ਹਾਂ ਵਲੋਂ ਦਿਨ ਰਾਤ ਸਖ਼ਤ ਮਿਹਨਤ ਕੀਤੀ ਜਾ ਰਹੀ ਹੈ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਹੌਂਸਲਾ ਵਧਾਉਂਦੇ ਹੋਏ ਕਿਹਾ ਕਿ ਅੱਜ ਪੂਰਾ ਦੇਸ਼ ਬਹੁਤ ਮੁਸ਼ਕਿਲ ਦੌਰ ਤੋਂ ਗੁਜਰ ਰਿਹਾ ਹੈ ਅਤੇ ਸਾਰੇ ਸਿਹਤ ਸੇਵਾਵਾਂ ਦੇ ਪ੍ਰਤੀ ਉਮੀਦ ਨਾਲ ਦੇਖ ਰਹੇ ਹਨ, ਇਸ ਤਰ੍ਹਾਂ ਦੇ ਸਮੇਂ ਵਿੱਚ ਸਾਡੀ ਸਾਰਿਆਂ ਜ਼ਿੰਮੇਵਾਰੀ ਪਹਿਲਾਂ ਨਾਲੋਂ ਜ਼ਿਆਦਾ ਵੱਧ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਰੋਜ਼ਾਨਾ 3500 ਤੋਂ 4000 ਕੋਵਿਡ ਟੈਸਟ ਹੋ ਰਹੇ ਹਨ ਜੋ ਕਿ ਇਕ ਚੰਗੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਟੈਸਟ ਹੋਣ ਨਾਲ ਅਸੀਂ ਸਾਰੇ ਇਸ ਵਾਇਰਸ ਦੇ ਫੈਲਾਅ ਨੂੰ ਰੋਕਣ ਦੇ ਲਈ ਕੰਮ ਕਰ ਸਕਦੇ ਹਾਂ।

ਅਪਨੀਤ ਰਿਆਤ ਨੇ ਸਾਰੇ ਐਸ.ਡੀ.ਐਮਜ਼ ਅਤੇ ਐਸ.ਐਮ.ਓਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਵੀਰਵਾਰ ਸਵੇਰ ਤੋਂ ਆਪਣੇ-ਆਪਣੇ ਖੇਤਰਾਂ ਦੀਆਂ ਸਬਜੀਆਂ ਮੰਡੀਆਂ ਅਤੇ ਅਨਾਜ ਮੰਡੀਆਂ ਵਿੱਚ ਕੋਵਿਡ ਟੈਸਟਿੰਗ ਕੈਂਪ ਲਗਾਉਣ।

ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਲਗਾਈਆਂ ਗਈਆਂ ਪਾਬੰਦੀਆਂ ਦੀ ਪੂਰੀ ਪਾਲਣਾ ਕਰਨ ਅਤੇ ਬਹੁਤ ਜ਼ਰੂਰੀ ਕੰਮ ਹੋਣ ’ਤੇ ਹੀ ਘਰੋਂ ਬਾਹਰ ਨਿਕਲਣ। ਉਨ੍ਹਾਂ ਲੋਕਾਂ ਨੂੰ ਮਾਸਕ ਪਾਉਣ, ਸਮਾਜਿਕ ਦੂਰੀ ਬਣਾਈ ਰੱਖਣ ਅਤੇ ਸਮੇਂ-ਸਮੇਂ ’ਤੇ ਸਾਬਣ ਨਾਲ ਚੰਗੀ ਤਰ੍ਹਾਂ ਹੱਥ ਧੋਣ ਲਈ ਵੀ ਕਿਹਾ।

ਇਸ ਮੌਕੇ ’ਤੇ ਐਸ.ਪੀ. ਰਣਦੀਪ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਅਮਿਤ ਮਹਾਜਨ, ਐਸ.ਡੀ.ਐਮ. ਮੁਕੇਰੀਆਂ ਅਸ਼ੋਕ ਕੁਮਾਰ, ਐਸ.ਡੀ.ਐਮ. ਦਸੂਹਾ ਰਣਦੀਪ ਸਿੰਘ ਹੀਰ, ਐਸ.ਡੀ.ਐਮ. ਗੜ੍ਹਸ਼ੰਕਰ ਹਰਬੰਸ ਸਿੰਘ, ਸਹਾਇਕ ਕਮਿਸ਼ਨਰ ਕਿਰਪਾਲਵੀਰ ਸਿੰਘ, ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤਰਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ ਤੋਂ ਇਲਾਵਾ ਆਰੇ ਐਸ.ਐਮ.ਓਜ਼ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਗੁਰਦੁਆਰਾ ਗੰਗਸਰ ਸਾਹਿਬ ਜੈਤੋ ਮਾਮਲੇ ’ਚ ਵੱਡੀ ਕਾਰਵਾਈ: ਬੀਬੀ ਜਗੀਰ ਕੌਰ ਵੱਲੋਂ 4 ਮੁਲਾਜ਼ਮ ਬਰਖ਼ਾਸਤ, ਸਮੁੱਚਾ ਸਟਾਫ਼ ਟਰਾਂਸਫ਼ਰ

ਯੈੱਸ ਪੰਜਾਬ ਅੰਮ੍ਰਿਤਸਰ, 16 ਜੂਨ, 2021: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਫਰੀਦਕੋਟ ਜ਼ਿਲ੍ਹੇ ’ਚ ਪੈਂਦੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮਾਂ ਨੂੰ ਸੇਵਾ ਨਿਯਮਾਂ ਦੀ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਉਲੰਪੀਅਨ ਰਜਿੰਦਰ ਸਿੰਘ ਸੱਚਖੰਡ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ, ਬੀਬੀ ਜਗੀਰ ਕੌਰ ਨੇ ਕੀਤਾ ਸਨਮਾਨਿਤ

ਯੈੱਸ ਪੰਜਾਬ ਅੰਮ੍ਰਿਤਸਰ, 16 ਜੂਨ, 2021: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਹਾਕੀ ਓਲੰਪੀਅਨ ਸ. ਰਜਿੰਦਰ ਸਿੰਘ ਨੂੰ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਯੈੱਸ ਪੰਜਾਬ ਅੰਮ੍ਰਿਤਸਰ, 16 ਜੂਨ, 2021: ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਵਾਰ ਪਾਕਿਸਤਾਨ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਪਾਕਿਸਤਾਨ ਸਰਕਾਰ ਨੂੰ ਸਿੱਖ ਗੁਰਧਾਮਾਂ ਦੀ ਮੁਰੰਮਤ ਕਰਨ ਵਿੱਚ ਕੋਈ ਮੁਸ਼ਕਿਲ ਹੈ ਤਾਂ ਸ਼੍ਰੋਮਣੀ ਕਮੇਟੀ ਨੂੰ ਦੇਵੇ ਸੇਵਾ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 15 ਜੂਨ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਸਰਕਾਰ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਜਿਲ੍ਹਾ ਸਿਆਲਕੋਟ ਦੀ ਤਹਿਸੀਲ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਦੇ ਵਿਦਿਆਰਥੀਆਂ ਨੂੰ 17 ਜੂਨ ਨੂੰ ਵੰਡੇ ਜਾਣਗੇ ਵਜ਼ੀਫੇ

ਯੈੱਸ ਪੰਜਾਬ ਅੰਮ੍ਰਿਤਸਰ, 15 ਜੂਨ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਦੇਸ਼ ਭਰ ਦੇ ਸਕੂਲਾਂ/ਕਾਲਜਾਂ ਵਿੱਚ ਵਿੱਦਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਦੀ ਹਰ ਸਾਲ ਧਾਰਮਿਕ ਪ੍ਰੀਖਿਆ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਪੰਚਮ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਯੈੱਸ ਪੰਜਾਬ ਅੰਮ੍ਰਿਤਸਰ, 14 ਜੂਨ, 2021 - ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਕੰਗਨਾ ਰਣੌਤ ਸੋਮਵਾਰ ਅੰਮ੍ਰਿਤਸਰ ਪੁੱਜੇਗੀ, ਦਰਬਾਰ ਸਾਹਿਬ ਵਿੱਚ ਹੋਵੇਗੀ ਨਤਮਸਤਕ

ਯੈੱਸ ਪੰਜਾਬ ਅੰਮ੍ਰਿਤਸਰ, 30 ਮਈ, 2021: ਵਿਵਾਦਿਤ ਫ਼ਿਲਮ ਅਦਾਕਾਰਾ ਕੰਗਨਾ ਰਣੌਤ ਸੋਮਵਾਰ 31 ਮਈ ਨੂੰ ਅੰਮ੍ਰਿਤਸਰ ਆ ਰਹੀ ਹੈ। ਸੂਤਰਾਂ ਅਨੁਸਾਰ ਇਸ ਵੇਲੇ ਹਿਮਾਚਲ ਪੁੱਜੀ ਹੋਈ ਕੰਗਨਾ ਰਣੌਤ ਸੋਮਵਾਰ ਸਵੇਰੇ ਸੜਕੀ ਰਸਤੇ ਅੰਮ੍ਰਿਤਸਰ ਪੁੱਜੇਗੀ ਜਿੱਥੇ ਉਹ ਸੱਚਖੰਡ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਨਾਮਵਰ ਰੰਗਕਰਮੀ ਗੁਰਚਰਨ ਚੰਨੀ ਦਾ ਕੋਰੋਨਾ ਨਾਲ ਦਿਹਾਂਤ

ਯੈੱਸ ਪੰਜਾਬ ਚੰਡੀਗੜ੍ਹ, 20 ਮਈ, 2021: ਪ੍ਰਸਿੱਧ ਰੰਗਕਰਮੀ ਗੁਰਚਰਨ ਸਿੰਘ ਚੰਨੀ ਦਾ ਦਿਹਾਂਤ ਹੋ ਗਿਆ ਹੈ। ਇਕ ਅਦਾਕਾਰ ਅਤੇ ਡਾਇਰੈਕਟਰ ਵਜੋਂ ਆਪਣੀ ਵਿਲੱਖਣ ਪਛਾਣ ਰੱਖਦੇ ਸ: ਚੰਨੀ ਕੁਝ ਦਿਨ ਪਹਿਲਾਂ ਕੋਰੋਨਾ ਪਾਜ਼ਿਟਿਵ ਪਾਏ ਗਏ ਸਨ। ਉਹ ਮੋਹਾਲੀ ਦੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

Gippy Grewal ਵਿਰੁੱਧ FIR, ‘ਵੀਕੈਂਡ ਲਾਕਡਾਊਨ’ ਦੌਰਾਨ ਕਰ ਰਹੇ ਸੀ Girdhari Lal ਦੀ ਸ਼ੂਟਿੰਗ

ਯੈੱਸ ਪੰਜਾਬ ਮੋਹਾਲੀ, 1 ਮਈ, 2021: ਪੰਜਾਬੀ ਗਾਇਕ ਅਤੇ ਫ਼ਿਲਮ ਅਦਾਕਾਰ ਗਿੱਪੀ ਗਰੇਵਾਲ ਅਤੇ ਲਗਪਗ 100 ਹੋਰ ਲੋਕਾਂ ਦੇ ਖਿਲਾਫ਼ ਕੋਰੋਨਾ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਇਹ ਸੂਚਨਾ ਮਿਲੀ ਸੀ ਕਿ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਜਿੰਮੀ ਸ਼ੇਰਗਿੱਲ ਦੇ ਖ਼ਿਲਾਫ਼ ਲੁਧਿਆਣਾ ’ਚ ਐਫ.ਆਈ.ਆਰ. , ਫ਼ਿਲਮ ਅਦਾਕਾਰ ਸਣੇ 3 ਗ੍ਰਿਫ਼ਤਾਰ

ਯੈੱਸ ਪੰਜਾਬ ਲੁਧਿਆਣਾ, 28 ਅਪ੍ਰੈਲ, 2021: ਲੁਧਿਆਣਾ ਪੁਲਿਸ ਨੇ ਬਾਲੀਵੁੱਡ ਅਦਾਕਾਰ ਜ਼ਿੰਮੀ ਸ਼ੇੋਰਗਿੱਲ ਦੇ ਖਿਲਾਫ਼ ਕੋਵਿਡ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕਰਕੇ ਜਿੰਮੀ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਪਰਾਧ ਜ਼ਮਾਨਤਯੋਗ ਹੋਣ ਕਰਕੇ ਉਨ੍ਹਾਂ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸਟੇਟ ਇਲੈਕਸ਼ਨ ਆਈਕਨ ਸੋਨੂੰ ਸੂਦ ਨੇ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ‘ਇਲੈਕਸ਼ਨ ਸਟਾਰ’ ਮੁਹਿੰਮ ਦੇ ਜੇਤੂਆਂ ਨਾਲ ਕੀਤੀ ਗੱਲਬਾਤ

ਯੈੱਸ ਪੰਜਾਬ ਚੰਡੀਗੜ, 17 ਅਪ੍ਰੈਲ, 2021 - ਬਾਲੀਵੁੱਡ ਅਦਾਕਾਰ ਅਤੇ ਪੰਜਾਬ ਰਾਜ ਚੋਣ ਆਈਕਨ ਸੋਨੂੰ ਸੂਦ ਨੇ ਬੀਤੇ ਕੱਲ ਹੋਏ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਪੰਜਾਬ ਦੇ ਦਫਤਰ ਵੱਲੋਂ ਆਰੰਭੀ ਗਈ ‘ਚੋਣ ਸਟਾਰ’...
- Advertisement -spot_img

ਸੋਸ਼ਲ ਮੀਡੀਆ

20,370FansLike
50,566FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼