Thursday, March 4, 2021
Sarbat Sehat 40 5

Markfed Sohna New

Verka Ice Cream

Innocent Hearts INNOKIDS Banner

ਗਾਇਕ ਸ਼੍ਰੀ ਬਰਾੜ ਦੇ ਪਿਤਾ ਦੀ ਗ੍ਰਿਫ਼ਤਾਰੀ ਕੋਰੀ ਅਫ਼ਵਾਹ: ਐਸ.ਐਸ.ਪੀ.ਪਟਿਆਲਾ ਵਿਕਰਮਜੀਤ ਦੁੱਗਲ

ਯੈੱਸ ਪੰਜਾਬ
ਪਟਿਆਲਾ, 11 ਜਨਵਰੀ,2021 –
ਗਾਇਕ ਤੇ ਗੀਤਕਾਰ ਸ੍ਰੀ ਬਰਾੜ ਦੇ ਪਿਤਾ ਨੂੰ ਗ੍ਰਿਫ਼ਤਾਰ ਕਰਨ ਦੇ ਸੋਸ਼ਲ ਮੀਡੀਆ ਮੈਸੇਜ ਨੂੰ ਅਫ਼ਵਾਹ ਕਰਾਰ ਦਿੰਦਿਆਂ, ਐਸ ਐਸ ਪੀ ਵਿਕਰਮਜੀਤ ਦੁੱਗਲ ਨੇ ਅਜਿਹੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਵੱਲੋਂ ਅਜਿਹੀ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਅਤੇ ਨਾ ਹੀ ਗਾਇਕ ਜੱਸ ਬਾਜਵਾ ਨੂੰ ਸੰਮਣ ਕੀਤਾ ਗਿਆ ਹੈ।

ਐਸ ਐਸ ਪੀ ਸ੍ਰੀ ਦੁੱਗਲ ਨੇ ਕਿਹਾ ਕਿ ਗਾਇਕ ਤੇ ਗੀਤਕਾਰ ਸ੍ਰੀ ਬਰਾੜ ਉਰਫ਼ ਪਵਨਦੀਪ ਸਿੰਘ ਦੀ ਗ੍ਰਿਫ਼ਤਾਰੀ ਵੀ ਆਪਣੇ ਗੀਤ ‘ਜਾਨ’ ‘ਚ ਪਟਿਆਲਾ ਦੀ ਕਾਨੂੰਨ ਤੇ ਵਿਵਸਥਾ ਨੂੰ ਜਾਣ-ਬੁੱਝ ਕੇ ਨਿਸ਼ਾਨਾ ਬਣਾਉਣ ਅਤੇ ਲਾ-ਕਾਨੂੰਨੀ ਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਦੇ ਮਾਮਲੇ ‘ਚ ਕੀਤੀ ਗਈ ਸੀ ਅਤੇ ਇਸ ਦਾ ਕਿਸਾਨ ਐਂਨਥਮ/ਸੰਘਰਸ਼, ਜਿਸ ਤਰ੍ਹਾਂ ਕਿ ਮੀਡੀਆ ਦੇ ਇੱਕ ਹਿੱਸੇ/ਸੋਸ਼ਲ ਮੀਡੀਆ ‘ਤੇ ਪ੍ਰਚਾਰਿਆ ਗਿਆ, ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਉਨ੍ਹਾਂ ਅੱਗੇ ਕਿਹਾ, ”ਗੀਤ ‘ਜਾਨ’ ਦੀ ‘ਕਰਿਊ’ ਖ਼ਿਲਾਫ਼ ਸਿਵਲ ਲਾਈਨਜ਼, ਪੁਲਿਸ ਸਟੇਸ਼ਨ ਪਟਿਆਲਾ ਵਿਖੇ ਮਿਤੀ 3 ਜਨਵਰੀ, 2021 ਨੂੰ ਆਪਣੇ ਭੜਕਾਹਟ ਭਰੇ ਗਾਣੇ ‘ਚ ਹਿੰਸਾ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਉਤਸ਼ਾਹਿਤ ਕਰਨ ਅਤੇ ਇਸ ਤੋਂ ਅੱਗੇ ਮੁਜਰਿਮਾਂ ਅਤੇ ਗੈਂਗਸਟਰਾਂ ਨੂੰ ਪਨਾਹ ਦੇਣ ਅਤੇ ਉਨ੍ਹਾਂ ਨੂੰ ਨਾਭਾ ਜੇਲ੍ਹ ਤੋੜਨ ਲਈ ਉਕਸਾਉਣ ‘ਤੇ ‘ਪੁਲਿਸ ਇੰਨਸਾਈਟਮੈਂਟ ਟੂ ਡਿਸਅਫੈਕਸ਼ਨ ਐਕਟ 1922’ ਦੀ ਧਾਰਾ 3, ਭਾਰਤੀ ਦੰਡ ਵਿਧਾਨ ਦੀ ਧਾਰਾ 500, 501,502,505,115,116,120-ਬੀ ਤਹਿਤ ਪਰਚਾ ਦਰਜ ਕੀਤਾ ਗਿਆ ਸੀ।”

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਨੌਜਵਾਨਾਂ ਨਾਲ ਕੁੱਟਮਾਰ ਕਰਨ ਵਾਲੇ ਪੁਲਿਸ ਵਾਲਿਆਂ ਖਿਲਾਫ਼ ਮੁਕੱਦਮੇ ਦਰਜ ਕਰਾਵਾਂਗੇ, ਕਿਸਾਨ ਅੰਦੋਲਨ ਦੌਰਾਨ...

ਯੈੱਸ ਪੰਜਾਬ ਨਵੀਂ ਦਿੱਲੀ, 2 ਮਾਰਚ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਮਾਮਲਾ Canada ਦੇ ਬਰੈਪਟਨ ਵਿੱਚ ਗੁਰਦੁਆਰਾ ਸਾਹਿਬ ਦੇ ਬਾਹਰ ਪ੍ਰਦਰਸ਼ਨ ਦਾ: Sirsa ਨੇ ਵਿਦੇਸ਼...

ਯੈੱਸ ਪੰਜਾਬ ਨਵੀਂ ਦਿੱਲੀ, 2 ਮਾਰਚ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕੁਝ ਕੱਟੜਵਾਦੀਆਂ ਵੱਲੋਂ ਕੈਨੇਡਾ ਦੇ ਬਰੈਂਪਟਨ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

Inderjit Singh Monty DSGMC ਦੀ ਧਰਮ ਪ੍ਰਚਾਰ ਕਮੇਟੀ ਦੇ ਕੋ-ਚੇਅਰਮੈਨ ਤੇ ਦਲਬੀਰ ਸਿੰਘ ਬੀਰਾ...

ਯੈੱਸ ਪੰਜਾਬ ਨਵੀਂ ਦਿੱਲੀ, 2 ਮਾਰਚ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਇੰਦਰਜੀਤ ਸਿੰਘ ਮੋਂਟੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦਾ ਕੋ ਚੇਅਰਮੈਨ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਗੁਰੂ ਤੇਗ ਬਹਾਦਰ ਸਾਹਿਬ ਦਾ 400 ਸਾਲਾ ਪ੍ਰਕਾਸ਼ ਪੁਰਬ: ਸੰਯੁਕਤ ਰਾਸ਼ਟਰ 2021 ਨੂੰ ਕੌਮਾਂਤਰੀ...

ਯੈੱਸ ਪੰਜਾਬ ਅੰਮ੍ਰਿਤਸਰ, 2 ਮਾਰਚ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਯੂ.ਐਨ.ਓ. ਦੇ ਸਕੱਤਰ ਜਨਰਲ ਨੂੰ ਇੱਕ ਪੱਤਰ ਲਿਖ ਕੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਹਾਕੀ, ਬਾਸਕਟਬਾਲ ਤੇ ਅਥਲੈਟਿਕਸ ਲਈ ਲੜਕੀਆਂ ਦੀ ਖੇਡ ਅਕੈਡਮੀ ਤਿਆਰ ਕਰੇਗੀ: ਬੀਬੀ...

ਯੈੱਸ ਪੰਜਾਬ ਅੰਮ੍ਰਿਤਸਰ, 2 ਮਾਰਚ, 2021 - ਸਿੱਖ ਲੜਕੀਆਂ ਨੂੰ ਖੇਡਾਂ ਦੇ ਖੇਤਰ ਵਿਚ ਬਿਹਤਰ ਮੌਕੇ ਮੁਹੱਈਆ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਪਤ ਕੀਤੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

Kisan Andolan ਦੌਰਾਨ ਗ੍ਰਿਫ਼ਤਾਰ 15 ਹੋਰਨਾਂ ਨੂੰ ਜ਼ਮਾਨਤ ਮਿਲੀ, 84 ਹੁਣ ਤਕ ਹੋਏ ਰਿਹਾਅ:...

ਯੈੱਸ ਪੰਜਾਬ ਨਵੀਂ ਦਿੱਲੀ, 1 ਮਾਰਚ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕਿਸਾਨ ਅੰਦੋਲਨ ਦੌਰਾਨ ਗ੍ਰਿਫਤਾਰ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਅਭੈ ਸਿੰਘ ਦਾ ਨਵਾਂ ਪੰਜਾਬੀ ਰੋਮਾਟਿਕ ਟਰੈਕ ‘ਤੇਰੀ ਨੀਡ ਵੇ’ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ 1 ਮਾਰਚ, 2021 - ਹਾਲਾਂਕਿ, ਵੈਲੇਨਟਾਈਨ ਮਹੀਨਾ ਖਤਮ ਹੋ ਗਿਆ ਹੈ, ਫਿਰ ਵੀ ਜਦੋਂ ਰੋਮਾਂਸ ਦੀ ਗੱਲ ਆਉਂਦੀ ਹੈ ਤਾਂ ਇਹ ਇਕ ਮਹੀਨੇ ਜਾਂ ਹਫ਼ਤੇ ਤੱਕ ਸੀਮਿਤ ਨਹੀਂ ਰਹਿੰਦੀ ਅਤੇ ਨਾ ਹੀ ਰੋਮਾਂਟਿਕ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਨਹੀਂ ਰਹੇ ਸੁਰਾਂ ਦੇ ਸਿਕੰਦਰ, Sardool Sikander

ਯੈੱਸ ਪੰਜਾਬ ਖੰਨਾ, 24 ਫ਼ਰਵਰੀ, 2021: ਪੰਜਾਬੀ ਗਾਇਕੀ ਵਿੱਚ ਆਪਣੀ ਇਕ ਵਿਲੱਖਣ ਪਛਾਣ ਰੱਖਦੇ, ਪੰਜਾਬੀ ਦੇ ਸਿਰਮੌਰ ਗਾਇਕਾਂ ਵਿੱਚੋਂ ਇਕ ਸਰਦੂਲ ਸਿਕੰਦਰ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹਨਾਂ ਦੀ ਬੇਵਕਤੀ ਅਤੇ ਅਚਾਨਕ ਮੌਤ ਬਾਰੇ ਆਈ ਖ਼ਬਰ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਵੈਲੇਨਟਾਈਨ ਡੇਅ ਨੂੰ ਹੋਰ ਖ਼ਾਸ ਬਣਾਉਣ ਲਈ, ਮੀਕਾ ਸਿੰਘ ਨੇ ਰਿਲੀਜ਼ ਕੀਤਾ ਨਵਾਂ ਗ਼ੀਤ ‘ਤੇਰੇ ਬਿਨ ਜ਼ਿੰਦਗੀ’

ਚੰਡੀਗੜ੍ਹ, ਫਰਵਰੀ 15, 2021 - ਪਿਆਰ ਇੱਕ ਭਾਵਨਾ ਹੈ ਜੋ ਭਾਸ਼ਾਈ ਅਤੇ ਭੂਗੋਲਿਕ ਸੀਮਾਵਾਂ ਤੋਂ ਪਰੇ ਹੈ। ਹਾਲਾਂਕਿ, ਜਦੋਂ ਇਸ ਭਾਵਨਾ ਦੇ ਪ੍ਰਗਟਾਵੇ ਦੀ ਗੱਲ ਆਉਂਦੀ ਹੈ, ਤਾਂ ਰੋਮਾੰਟਿਕ ਗੀਤਾਂ ਤੋਂ ਬੇਹਤਰ ਕਿ ਹੋ ਸਕਦਾ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਬੀ ਪਰਾਕ ਦਾ ਆਪਣੀ ਪਤਨੀ ਮੀਰਾ ਬੱਚਨ ਲਈ ਖ਼ਾਸ ਵੈਲੇਨਟਾਈਨ ਡੇਅ ‘ਸਰਪ੍ਰਾਈਜ਼’

ਯੈੱਸ ਪੰਜਾਬ ਚੰਡੀਗੜ੍ਹ, ਫਰਵਰੀ 15, 2021 - ਜ਼ੀ ਪੰਜਾਬੀ ਦਾ ਸ਼ੋ 'ਦਿਲ ਦੀਆਂ ਗੱਲਾਂ ਵਿਦ ਸੋਨਮ ਬਾਜਵਾ', ਭਾਰਤ ਦੇ ਬਾਕਮਾਲ ਗਾਇਕ ਬੀ ਪ੍ਰਾਕ ਦੇ ਨਾਲ ਵੈਲੇਨਟਾਈਨ ਦਾ ਜਸ਼ਨ ਮਨਾਉਣ ਲਈ ਬਿਲਕੁਲ ਤਿਆਰ ਹੈ। ਇਸ ਸ਼ੋ ਚ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਹੰਸਿਕਾ ਮੋਟਵਾਨੀ ਆਪਣੀ ਪੰਜਾਬੀ ਪਾਰੀ ਦੀ ਸ਼ੁਰੂਆਤ ਕਰਨ ਲਈ ਬਿਲਕੁਲ ਤਿਆਰ

ਯੈੱਸ ਪੰਜਾਬ ਚੰਡੀਗੜ੍ਹ, ਫਰਵਰੀ 8, 2021: ਅਕਸਰ ਕਿਹਾ ਜਾਂਦਾ ਹੈ, ਪੁਰਸ਼ਾਂ ਦੇ ਮੁਕਾਬਲੇ ਅਭਿਨੇਤਰੀਆਂ ਦਾ ਕਰੀਅਰ ਦਾ ਸਮਾਂ ਛੋਟਾ ਹੁੰਦਾ ਹੈ। ਹਾਲਾਂਕਿ, ਇੱਥੇ ਇੱਕ ਲੜਕੀ ਹੈ ਜਿਸਨੇ ਨਾ ਸਿਰਫ ਇੱਕ ਟੀਵੀ ਸ਼ੋਅ ਅਤੇ ਰਿਤਿਕ ਰੋਸ਼ਨ ਸਟਾਰਰ...
- Advertisement -Bibi Jagir Kaur Guru Gobind Singh Prakash Purab Banner

ਸੋਸ਼ਲ ਮੀਡੀਆ

20,438FansLike
50,456FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਕੰਗਣਾ ਨਵੇਂ ਇੱਕ ਕੇਸ ਵਿੱਚ ਫੇਰ ਉਲਝੀ, ਕੱਢਿਆ ਉਸ ਦਾ ਹੈ ਕੋਰਟ ਵਾਰੰਟ ਮਿੱਤਰ

ਅੱਜ-ਨਾਮਾ ਕੰਗਣਾ ਨਵੇਂ ਇੱਕ ਕੇਸ ਵਿੱਚ ਫੇਰ ਉਲਝੀ, ਕੱਢਿਆ ਉਸ ਦਾ ਹੈ ਕੋਰਟ ਵਾਰੰਟ ਮਿੱਤਰ। ਜਾਵੇਦ ਅਖਤਰ ਨੇ ਕਹਿੰਦੇ ਆ ਕੇਸ ਕੀਤਾ, ਖੁੱਲ੍ਹ ਗਿਆ ਨਵਾਂ ਇੱਕ ਹੋਰ ਫਰੰਟ...

ਹੋ ਗਿਆ ਸੈਸ਼ਨ ਹੈ ਸ਼ੁਰੂ ਅਸੰਬਲੀ ਦਾ, ਪੂਰਾ ਹਫਤਾ ਹੀ ਪੈਣੀ ਆ ਖੱਪ ਮਿੱਤਰ

ਅੱਜ-ਨਾਮਾ ਹੋ ਗਿਆ ਸੈਸ਼ਨ ਹੈ ਸ਼ੁਰੂ ਅਸੰਬਲੀ ਦਾ, ਪੂਰਾ ਹਫਤਾ ਹੀ ਪੈਣੀ ਆ ਖੱਪ ਮਿੱਤਰ। ਹੰਗਾਮਾ ਕਰ-ਕਰ ਕੇ ਧਿਰ ਵਿਰੋਧ ਵਾਲੀ, ਕਰਦੀ ਰਹਿਣਾ ਹੈ ਕੰਮ ਸਭ ਠੱਪ ਮਿੱਤਰ। ਆਏ...

ਪੁੱਛਿਆ ਜਾਂਦਾ ਸਵਾਲ ਇਹ ਕਈ ਵਾਰੀ, ਮਿਲਦਾ ਕਿਤੋਂ ਜਵਾਬ ਨਹੀਂ ਠੋਸ ਮੀਆਂ

ਅੱਜ-ਨਾਮਾ ਪੁੱਛਿਆ ਜਾਂਦਾ ਸਵਾਲ ਇਹ ਕਈ ਵਾਰੀ, ਮਿਲਦਾ ਕਿਤੋਂ ਜਵਾਬ ਨਹੀਂ ਠੋਸ ਮੀਆਂ। ਕਰਦੀ ਗੱਲ ਨਾ ਮੋਦੀ ਸਰਕਾਰ ਕਾਹਤੋਂ, ਆਮ ਲੋਕਾਂ ਦੇ ਅੰਦਰ ਇਹ ਰੋਸ ਮੀਆਂ। ਲੋਕਤੰਤਰ ਵਿੱਚ ਲੋਕਾਂ...

ਰਾਹੁਲ ਗਾਂਧੀ ਦਾ ਸਮਾਂ ਨਹੀਂ ਰਿਹਾ ਚੰਗਾ, ਨਵੀਂਉਂ ਨਵੀਂ ਮੁਸ਼ਕਲ ਹੁੰਦੀ ਖੜੀ ਬੇਲੀ

ਅੱਜ-ਨਾਮਾ ਰਾਹੁਲ ਗਾਂਧੀ ਦਾ ਸਮਾਂ ਨਹੀਂ ਰਿਹਾ ਚੰਗਾ, ਨਵੀਂਉਂ ਨਵੀਂ ਮੁਸ਼ਕਲ ਹੁੰਦੀ ਖੜੀ ਬੇਲੀ। ਆਉਂਦਾ ਰਾਸ ਨਾ ਕਦੇ ਵੀ ਕਦਮ ਉਸ ਦਾ, ਕਰਦਾ ਕੋਸ਼ਿਸ਼ ਤਾਂ ਭਾਵੇਂ ਉਹ ਬੜੀ...

ਹੋ ਗਿਆ ਚੋਣਾਂ ਦਾ ਨਵਾਂ ਐਲਾਨ ਮੀਆਂ, ਵੰਡਿਆ ਦੇਸ਼ ਦਾ ਜਾਊ ਧਿਆਨ ਮੀਆਂ

ਅੱਜ-ਨਾਮਾ ਹੋ ਗਿਆ ਚੋਣਾਂ ਦਾ ਨਵਾਂ ਐਲਾਨ ਮੀਆਂ, ਵੰਡਿਆ ਦੇਸ਼ ਦਾ ਜਾਊ ਧਿਆਨ ਮੀਆਂ। ਪੰਜਾਂ ਰਾਜਾਂ ਦੇ ਲੋਕਾਂ ਹਨ ਵੋਟ ਪਾਉਣੇ, ਆਗੂ ਆਏ ਫਿਰ ਵਿੱਚ ਮੈਦਾਨ ਮੀਆਂ। ਸੁੱਟਦੇ ਚਿੱਕੜ...

ਗੁਸਤਾਖ਼ੀ ਮੁਆਫ਼

ਮਹਿਮਾਨ ਲੇਖ਼

ਇਸਤਰੀ ਬੰਦ ਖ਼ਲਾਸੀ ਲਈ ਸੰਘਰਸ਼ ਜ਼ਰੂਰੀ: ਰਜਿੰਦਰ ਕੌਰ ਚੋਹਕਾ – 8 ਮਾਰਚ ਕੌਮਾਂਤਰੀ ਦਿਵਸ ’ਤੇ ਵਿਸ਼ੇਸ਼

ਜਦੋਂ ਤੋਂ ਹੀ ਇਸ ਮਨੁੱਖੀ ਸਮਾਜ ਅੰਦਰ ਮਨੁੱਖ ਨੇ ਉਤਪਾਦਿਕ ‘ਚ ਵਾਧਾ ਕਰਨ ਦਾ ਸਫ਼ਰ ਸ਼ੁਰੂ ਕੀਤਾ, ਕੁਦਰਤ ਸਮਾਜ ਅਤੇ ਸੋਚ ਦੀਆਂ ਧਾਰਨਾਵਾਂ ਵੀ...

ਵੇ ਮੈਂ ਤੇਰੀ ਮਾਂ ਦੀ ਬੋਲੀ ਆਂ: ਪ੍ਰੋ: ਗੁਰਭਜਨ ਸਿੰਘ ਗਿੱਲ – ਵਿਸ਼ਵ ਮਾਂ ਬੋਲੀ ਦਿਹਾੜੇ ’ਤੇ ਵਿਸ਼ੇਸ਼

ਯੂਨੈਸਕੋ ਦੀ ਰਿਪੋਰਟ ਦੇ ਹਵਾਲੇ ਨਾਲ ਸਮੁੱਚੇ ਵਿਸ਼ਵ ਵਿੱਚ ਇਹ ਚਰਚਾ ਆਮ ਹੋ ਗਈ ਸੀ ਕਿ ਆਉਦੇ 50 ਸਾਲਾਂ ਵਿੱਚ ਪੰਜਾਬੀ ਭਾਸ਼ਾ ਦਾ ਵਜੂਦ...

ਬੜਾ ਕੁਝ ਸਿਖ਼ਾ ਰਿਹਾ ਹੈ ਕਿਸਾਨ ਅੰਦੋਲਨ, ਮੁੜ ਆਈਆਂ ਮੁਹੱਬਤਾਂ ਤੇ ਮਿਲਵਰਤਨ: ਡਾ: ਅਮਰਜੀਤ ਟਾਂਡਾ

ਚਲ ਰਹੇ ਕਿਸਾਨਾਂ ਦੇ ਅੰਦੋਲਨ ਵਿਚੋਂ ਸਾਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ ਪਿਆਰ ਮੁਹੱਬਤ ਮਿਲਵਰਤਣ ਮੁੜ ਕੇ ਫਿਰ ਪਿੰਡਾਂ ਨੂੰ ਪਰਤ ਆਇਆ ਹੈ।...

ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ: ਬੀਬੀ ਜਗੀਰ ਕੌਰ – 20 ਜਨਵਰੀ ਨੂੰ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼

ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਯੁੱਗ ਪਲਟਾਊ ਇਤਿਹਾਸ ਦੀ ਗਾਥਾ ਬਿਆਨ ਕਰਦਾ ਹੈ। ਗੁਰੂ ਸਾਹਿਬ ਜੀ ਦੀ ਸ਼ਖ਼ਸੀਅਤ...

ਸ੍ਰੀ ਮੁਕਤਸਰ ਸਾਹਿਬ ਦੀ ਲਾਸਾਨੀ ਜੰਗ: ਬੀਬੀ ਜਗੀਰ ਕੌਰ

ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਲੜੀਆਂ ਗਈਆਂ ਜੰਗਾਂ ਧਰਮ, ਸੱਚ ਤੇ ਹੱਕ ਦੀ ਖਾਤਰ ਸੰਘਰਸ਼ ਸੀ। ਇਸੇ ਅਨੁਸਾਰ ਧਰਮ ਦਾ...
error: Content is protected !!