spot_img
Monday, June 17, 2024

ਵਾਹਿਗੁਰੂ

spot_img
spot_img

ਗਿੱਪੀ ਗਰੇਵਾਲ ਦੀ ਨਵੀਂ ਐਲਬਮ ‘ਲਿਮਟਿਡ ਐਡੀਸ਼ਨ’ ਛੇਤੀ ਹੋਵੇਗੀ ਰਿਲੀਜ਼

- Advertisement -

ਯੈੱਸ ਪੰਜਾਬ
ਚੰਡੀਗੜ੍ਹ, ਜੂਨ 30, 2021:
ਗਿੱਪੀ ਗਰੇਵਾਲ ਉਹ ਸ਼ਖ਼ਸ ਹੈ ,ਜਿਸਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਨਿਸ਼ਚਤ ਤੌਰ ਤੇ ਨਵੇਂ ਸਿਖਰਾਂ ਤੇ ਲਿਆਂਦਾ ਹੈ। ਆਪਣੇ ਇਕ ਤੇ ਇਕ ਗਾਣਿਆਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਤੋਂ ਬਾਅਦ, ਗਿੱਪੀ ਗਰੇਵਾਲ ਆਪਣੀ ਨਵੀਂ ਐਲਬਮ ‘ਲਿਮਿਟਿਡ ਐਡੀਸ਼ਨ’ ਪੇਸ਼ ਕਰਨ ਜਾ ਰਹੇ ਹਨ।

ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਹੈਂਡਲ ਤੇ ਆਪਣੀ ਬਹੁਤੀ ਉਡੀਕੀ ਜਾਣ ਵਾਲੀ ਐਲਬਮ ਨੂੰ ‘ਲਿਮਟਿਡ ਐਡੀਸ਼ਨ’ ਦੇ ਸਿਰਲੇਖ ਨਾਲ ਘੋਸ਼ਿਤ ਕਰ ਦਿੱਤਾ ਹੈ। ਇਸ ਐਲਬਮ ਵਿੱਚ ਉਹ ਹੈਪੀ ਰਾਏਕੋਟੀ ਅਤੇ ਵੀਤ ਬਲਜੀਤ ਅਤੇ ਕਈ ਪ੍ਰਸਿੱਧ ਗੀਤਕਾਰਾਂ ਨਾਲ ਮਿਲ ਕੇ ਕੰਮ ਕਰਨ ਜਾ ਰਹੇ ਹੈ। ਹਾਲਾਂਕਿ, ਐਲਬਮ ਦੇ ਸੰਬੰਧ ਵਿੱਚ ਹੋਰ ਸਾਰੇ ਵੇਰਵਿਆਂ ਦਾ ਖੁਲਾਸਾ ਹੋਣਾ ਅਜੇ ਬਾਕੀ ਹੈ।

ਪਰ, ਜਿੱਥੋਂ ਤਕ ਐਲਬਮ ਦੀ ਸ਼ੈਲੀ ਦਾ ਸੰਬੰਧ ਹੈ, ਗਿੱਪੀ ਗਰੇਵਾਲ ਪਹਿਲਾਂ ਹੀ ਇਸ਼ਾਰਾ ਕਰ ਚੁਕੇ ਹਨ ਕਿ ਐਲਬਮ ‘ਫੁਲਕਾਰੀ’ ਅਤੇ ‘ਦੇਸੀ ਰਾਕਸਟਾਰ’ ਦਾ ਸੰਪੂਰਨ ਮਿਸ਼ਰਨ ਹੋਵੇਗੀ।

ਸਿਨੇਮਾ ਦੇ ਪੱਖ ‘ਤੋਂ, ਗਿੱਪੀ ਗਰੇਵਾਲ ਥੀਏਟਰਾਂ ਦੇ ਦੁਬਾਰਾ ਖੋਲ੍ਹਣ ਦੀ ਉਡੀਕ ਕਰ ਰਹੇ ਹਨ, ਕਿਉਂਕਿ ਉਨ੍ਹਾਂ ਦੇ ਕੋਲ ਪ੍ਰਸ਼ੰਸਕਾਂ ਲਈ ਤੋਹਫ਼ਿਆਂ ਦਾ ਇਕ ਪਿਟਾਰਾ ਹੈ। ਉਹਨਾਂ ਕੋਲ ‘ਪਾਣੀ ‘ਚ ਮਧਾਨੀ’ , ‘ਫੱਟੇ ਦਿੰਦੇ ਚੱਕ ਪੰਜਾਬੀ’ ਅਤੇ ‘ਵਾਰਨਿੰਗ’ ਵਰਗੇ ਹੋਰ ਕਈ ਪ੍ਰਾਜੈਕਟ ਹਨ।

ਖੈਰ, ਹੁਣ ਦਰਸ਼ਕ ਗਿੱਪੀ ਗਰੇਵਾਲ ਦੇ ‘ਲਿਮਿਟਿਡ ਐਡੀਸ਼ਨ’ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,023FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...