Tuesday, August 16, 2022

ਵਾਹਿਗੁਰੂ

spot_img











ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵਿਖੇ ਹੋਇਆ ਦਸਤਾਰ ਤੇ ਦੁਮਾਲਾ ਮੁਕਾਬਲਾ

ਯੈੱਸ ਪੰਜਾਬ
ਨਵੀਂ ਦਿੱਲੀ, 27 ਜੂਨ, 2022 –
ਜਪ ਜਾਪ ਸੇਵਾ ਟ੍ਰਸਟ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵਿਖੇ ਦਸਤਾਰ ਮੁਕਾਬਲਾ ਕਰਵਾਇਆ ਗਿਆ। ਦਸਤਾਰ ਤੇ ਦੁਮਾਲਾ ਮੁਕਾਬਲੇ ਲਈ 6 ਤੋਂ 12 ਸਾਲ ਤੇ 13 ਤੋਂ 18 ਸਾਲ ਉਮਰ ਦੇ ਵੱਖੋ-ਵੱਖ ਗਰੁੱਪ ਬਣਾਏ ਗਏ ਸੀ।

ਮੁਕਾਬਲੇ ਵਿੱਚ ਹਿੱਸਾ ਲੈਣ ਲਈ ਕੁਲ 90 ਅਰਜ਼ੀਆਂ ਆਈਆਂ ਸਨ, ਪਰ ਮੁਕਾਬਲੇ ਵਿੱਚ 54 ਬੱਚਿਆਂ ਨੇ ਭਾਗ ਲਿਆ। ਹਰ ਗਰੁੱਪ ਦੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਏ ਬੱਚਿਆਂ ਨੂੰ ਕ੍ਰਮਵਾਰ 1100, 700 ਤੇ 500 ਰੁਪਏ ਦੇ ਨਗਦ ਇਨਾਮ ਦੇ ਨਾਲ ਹੀ ਇੱਕ ਦਸਤਾਰ ਤੇ ਯਾਦਗਾਰੀ ਚਿੰਨ੍ਹ ਵੀ ਦਿੱਤਾ ਗਿਆ। ਜਦਕਿ ਬਾਕੀ ਬੱਚਿਆ ਨੂੰ ਸਰਟੀਫਿਕੇਟ ਤੇ ਇਨਾਮ ਦਿੱਤੇ ਗਏ।

ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਤੇ ਸਾਬਕਾ ਧਰਮ ਪ੍ਰਚਾਰ ਕਮੇਟੀ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਜੇਤੂ ਬੱਚਿਆਂ ਨੂੰ ਇਨਾਮਾਂ ਦੀ ਵੰਡ ਕੀਤੀ।

ਜੀਕੇ ਨੇ ਇਸ ਮੌਕੇ ਬੋਲਦਿਆਂ ਹੋਇਆ ਬੱਚਿਆਂ ਵੱਲੋਂ ਸਜਾਈਆਂ ਗਈਆਂ ਦਸਤਾਰਾਂ ਤੇ ਦੁਮਾਲਿਆਂ ਦੀ ਤਾਰੀਫ਼ ਕੀਤੀ। ਜੀਕੇ ਨੇ ਦਸਤਾਰ ਮੁਕਾਬਲਾ ਕਰਵਾਉਣ ਲਈ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਰਾਜਾ ਸਿੰਘ ਤੇ ਜਨਰਲ ਸਕੱਤਰ ਰਵਿੰਦਰ ਸਿੰਘ ਵੱਲੋਂ ਜਪ ਜਾਪ ਸੇਵਾ ਟ੍ਰਸਟ ਨੂੰ ਦਿੱਤੀ ਗਈ ਮੰਜੂਰੀ ਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਦਸਤਾਰ ਦੀ ਬਹੁਤ ਕੀਮਤ ਹੈ, ਜਦੋਂ ਤੁਸੀਂ ਇਹ ਦਸਤਾਰ ਬੰਨ੍ਹ ਕੇ ਬਾਹਰ ਨਿਕਲਦੇ ਹੋ ਤਾਂ ਤੁਸੀਂ ਗੁਰੂ ਨਾਨਕ ਸਾਹਿਬ ਤੋਂ ਲੈਕੇ ਗੁਰੂ ਗੋਬਿੰਦ ਸਿੰਘ ਦੀ ਪ੍ਰਤੀਨਿਧਤਾ ਕਰਦੇ ਹੋ।

ਰਾਣਾ ਨੇ ਅਜਿਹੇ ਮੁਕਾਬਲੇ ਕਰਵਾਉਣ ਦੀ ਵਕਾਲਤ ਕਰਦੇ ਹੋਏ ਤਸੱਲੀ ਪ੍ਰਗਟਾਈ ਕਿ ਇਹ ਬੱਚੇ ਘੱਟੋ ਘੱਟ ਟੋਪੀਆਂ ਤੇ ਬੋਦੀਆਂ ਤੋਂ ਦੂਰ ਹਨ। ਟ੍ਰਸਟ ਵੱਲੋਂ ਆਏ ਹੋਏ ਸਮੂਹ ਪਤਵੰਤਿਆਂ ਸਣੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਟ੍ਰਸਟ ਵੱਲੋਂ ਹਰਜੀਤ ਸਿੰਘ, ਸਤਨਾਮ ਸਿੰਘ ਤੇ ਸੁਰਿੰਦਰ ਪਾਲ ਸਿੰਘ ਨੇ ਜੇਤੂਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਜੀ.ਕੇ. ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦਾ ਇਤਿਹਾਸ ਨਾਟਕ ਰਾਹੀਂ ਦਿਖਾਉਣਾ ਸਹੀ ਤੇ ਭਾਈ ਲੱਖੀ ਸ਼ਾਹ ਵਣਜਾਰਾ ਦਾ ਇਤਿਹਾਸ ਦਿਖਾਉਣਾ ਗਲਤ ਕਿੰਝ: ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 13 ਅਗਸਤ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਅੱਜ ਇਥੇ ਗੁਰਦੁਆਰਾ ਰਕਾਬ...

ਦਿੱਲੀ ਕਮੇਟੀ ਨੇ ਸ਼ਹੀਦਾਂ ਦੀ ਕਰਨੀ ਨੂੰ ਰਾਮਲੀਲਾ ਪ੍ਰਸੰਗ ਵਿੱਚ ਪਿਰੋ ਕੇ ਵੱਡੀ ਗੁਸਤਾਖੀ ਕੀਤੀ : ਜੀਕੇ

ਯੈੱਸ ਪੰਜਾਬ ਨਵੀਂ ਦਿੱਲੀ, ਅਗਸਤ 12, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਲੱਖੀ ਸ਼ਾਹ ਵਣਜਾਰਾ ਦੇ 444ਵੇਂ ਜਨਮ ਦਿਹਾੜੇ ਦੀ ਆੜ ਵਿੱਚ ਤਾਲਕਟੋਰਾ ਸਟੇਡੀਅਮ ਵਿਖੇ ਕਰਵਾਏ ਗਏ ਪ੍ਰੋਗਰਾਮ ਬਾਰੇ...

ਡਿਟਰੋਇਟ ਵਿਖੇ ਅੰਤਰਰਾਸ਼ਟਰੀ ਸਿੱਖ ਯੂਥ ਸਿਮਪੋਜ਼ੀਅਮ 2022 ਦਾ ਆਯੋਜਨ

ਯੈੱਸ ਪੰਜਾਬ ਡਿਟਰੋਇਟ, ਮਿਸ਼ੀਗਨ, 11 ਅਗਸਤ, 2022 - ਬੀਤੇ ਦਿਨੀਂ ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ (ਸਿਆਨਾ) ਵਲੋਂ ਕਰਵਾਏ ਜਾਂਦੇ ਸਲਾਨਾ ਤਿੰਨ ਦਿਨਾਂ ਇੰਟਰਨੈਸ਼ਨਲ ਸਿੱਖ ਯੂਥ ਸਿਮਪੋਜ਼ੀਅਮ 2022 ਸੰਬੰਧੀ ਮੁਕਾਬਲੇ ਅਮਰੀਕਾ...

ਬੰਦੀ ਸਿੰਘਾਂ ਦੀ ਰਿਹਾਈ: 75ਵੇਂ ਅਜ਼ਾਦੀ ਦਿਹਾੜੇ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ 13 ਅਗਸਤ ਨੂੰ ਕਰੇਗੀ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ

ਯੈੱਸ ਪੰਜਾਬ ਅੰਮ੍ਰਿਤਸਰ, 10 ਅਗਸਤ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ...

ਸਿਰਸਾ ਦੀ ਅਗਵਾਈ ’ਚ ਦਿੱਲੀ ਵਿੱਚ ਨਿਕਲੀ ਤਿਰੰਗਾ ਬਾਈਕ-ਰਾਈਡ, 750 ਬਾਈਕ ਸਵਾਰਾਂ ਨੇ ਕੇਸਰੀ ਪੱਗਾਂ ਬੰਨ੍ਹ ਕੇ ਕੀਤੀ ਸ਼ਮੂਲੀਅਤ

ਯੈੱਸ ਪੰਜਾਬ ਨਵੀਂ ਦਿੱਲੀ, 6 ਅਗਸਤ, 2022 - ਕੇਂਦਰੀ ਮੰਤਰੀ ਜੀ ਕਿਸ਼ਨ ਰੈਡੀ ਨੇ ਅੱਜ ਭਾਜਪਾ ਦੇ ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਾਲੀ ਤਿਰੰਗਾ ਮੋਟਰ ਸਾਈਕਲ ਰੈਲੀ ਨੂੰ...

ਸਿੱਖ ਵਿਦਵਾਨ ਡਾ. ਸਰੂਪ ਸਿੰਘ ਅਲੱਗ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 6 ਅਗਸਤ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਸਿੱਖ ਲੇਖਕ ਡਾ. ਸਰੂਪ ਸਿੰਘ ਅਲੱਗ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ...

ਮਨੋਰੰਜਨ

ਉਪਾਸਨਾ ਸਿੰਘ ਬਣੀ ਪੰਜਾਬੀ ਫ਼ਿਲਮਾਂ ਦੀ ਨਿਰਮਾਤਰੀ ਲੈ ਕੇ ਆ ਰਹੀ ਹੈ ਕਾਮੇਡੀ ਤੇ ਐਕਸ਼ਨ ਦਾ ਸੁਮੇਲ ਫ਼ਿਲਮ ‘ਬਾਈ ਜੀ ਕੁੱਟਣਗੇ’

ਐਕਸ਼ਨ ਫ਼ਿਲਮਾਂ ਦਾ ਸੁਪਰ ਸਟਾਰ ਦੇਵ ਖਰੋੜ ਹੁਣ ਪਹਿਲੀ ਵਾਰ ਕਾਮੇਡੀ ਭਰੇ ਐਕਸ਼ਨ ਨਾਲ ਪਰਦੇ ‘ਤੇ ਨਜ਼ਰ ਆਵੇਗਾ। ਜੀ ਹਾਂ, ਗੱਲ ਕਰ ਰਹੇ ਹਾਂ ਉਸਦੀ 19 ਅਗਸਤ ਨੂੰ ਆ ਰਹੀ ਫ਼ਿਲਮ ‘ਬਾਈ ਜੀ ਕੁੱਟਣਗੇ’...

ਤਿਆਰ ਹੋ ਜਾਓ ਨੀਰੂ ਬਾਜਵਾ ਦੇ ਸ਼ਰਾਰਤੀ ਨਖ਼ਰਿਆਂ ਦਾ ਆਨੰਦ ਲੈਣ ਲਈ; 11 ਅਗਸਤ ਨੂੰ ਰਿਲੀਜ਼ ਹੋ ਰਹੀ ਹੈ ‘ਬਿਊਟੀਫੁੱਲ ਬਿੱਲੋ’

ਯੈੱਸ ਪੰਜਾਬ 10 ਅਗਸਤ, 2022 - ZEE5 ਨੇ 'ਰੱਜ ਕੇ ਵੇਖੋ' ਮੁਹਿੰਮ ਦੀ ਸ਼ੁਰੂਆਤ ਦੇ ਨਾਲ ਪੰਜਾਬੀ ਭਾਸ਼ਾ ਦੇ ਵਿਸ਼ੇ ਵਿੱਚ ਆਪਣੀ ਸ਼ੁਰੂਆਤ ਕੀਤੀ, ਜਿਸ ਨੇ ਉੱਚ-ਸ਼੍ਰੇਣੀ ਦੀ ਖੇਤਰੀ ਵਿਸ਼ੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ। ਇਸ...

ਮਨੋਰੰਜਨ ਭਰਪੂਰ ਹੋਵੇਗੀ ਗਿੱਪੀ ਗਰੇਵਾਲ ਅਤੇ ਤਨੂੰ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’, 10 ਅਗਸਤ ਨੂੰ ਟਰੇਲਰ ਹੋਵੇਗਾ ਰਿਲੀਜ਼

ਅਗਸਤ 6, 2022 (ਹਰਜਿੰਦਰ ਸਿੰਘ ਜਵੰਦਾ) ਪੰਜਾਬੀ ਸਿਨੇਮੇ ‘ਚ ਭਰੋਸੇ ਦੇ ਪ੍ਰਤੀਕ ‘ਹੰਬਲ ਮੋਸ਼ਨ ਪਿਕਚਰਜ’ ਤੇ ‘ਓਮ ਜੀ ਸਟਾਰ’ ਬੈਨਰ, ਜਿਨ੍ਹਾਂ ਵੱਲੋਂ ਰਿਲੀਜ਼ ਹੁਣ ਤੱਕ ਸਾਰੀਆਂ ਹੀ ਫ਼ਿਲਮਾਂ ਨੇ ਰਿਕਾਰਡਤੋੜ ਕਾਮਯਾਬੀ ਹਾਸਲ ਕੀਤੀ ਹੈ, ਵੱਲੋਂ...

ਰੂਬੀਨਾ ਬਾਜਵਾ ਅਤੇ ਅਖ਼ਿਲ ਦੀ ਆਉਣ ਵਾਲੀ ਪੰਜਾਬੀ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਦਾ ਪੋਸਟਰ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 5 ਅਗਸਤ 2022: ਪ੍ਰਸਿੱਧ ਪੰਜਾਬੀ ਸਿਨੇਮਾ ਅਭਿਨੇਤਰੀ ਪ੍ਰੀਤੀ ਸਪਰੂ ਨੇ ਇੱਕ ਲੇਖਕ-ਨਿਰਦੇਸ਼ਕ-ਨਿਰਮਾਤਾ ਦੇ ਰੂਪ ਵਿੱਚ ਆਪਣੇ ਪ੍ਰੋਡਕਸ਼ਨ ਬੈਨਰ ਸਾਈ ਸਪਰੂ ਕ੍ਰਿਏਸ਼ਨਜ਼ ਹੇਠ ਆਪਣੀ ਸੰਗੀਤਕ ਲਵ ਸਟੋਰੀ, 'ਤੇਰੀ ਮੇਰੀ ਗਲ ਬਨ ਗਈ' ਦਾ ਪੋਸਟਰ...

ਪਿਆਰ ਤੇ ਭਾਵਨਾਵਾਂ ਜੁੜੀ ਪੰਜਾਬੀ ਫ਼ਿਲਮ ‘ਜਿੰਦ ਮਾਹੀ’

ਹਰਜਿੰਦਰ ਸਿੰਘ ਜਵੰਦਾ ਲੇਖਕ ਨਿਰਦੇਸ਼ਕ ਸਮੀਰ ਪੰਨੂ ਦੀ ਨਵੀਂ ਆ ਰਹੀ ਪੰਜਾਬੀ ਫ਼ਿਲਮ ‘ਜਿੰਦ ਮਾਹੀ ’ ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਵਾਲੇ ਪੰਜਾਬੀ ਨੋਜਵਾਨਾਂ ਦੀ ਜ਼ਿੰਦਗੀ ਦੇ ਵੱਖ ਵੱਖ ਪਹਿਲੂਆਂ ਨਾਲ ਜੁੜੀ ਵੱਖਰੇ ਵਿਸ਼ੇ ਦੀ ਕਹਾਣੀ...
- Advertisement -spot_img

ਸੋਸ਼ਲ ਮੀਡੀਆ

28,066FansLike
51,961FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!