ਯੈੱਸ ਪੰਜਾਬ
ਚੰਡੀਗੜ੍ਹ, 27 ਨਵੰਬਰ, 2022:
ਹਰਿਆਣਾ ਸਰਕਾਰ ਨੇ ਨੌਂਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਦੇ ਸੰਬੰਧ ਵਿੱਚ ਸੋਮਵਾਰ 28 ਨਵੰਬਰ ਨੂੰ ਰਾਜ ਦੇ ਸਰਕਾਰੀ ਕਰਮਚਾਰੀਆਂ ਲਈ ‘ਰਿਸਟ੍ਰਿਕਟਿਡ ਛੁੱਟੀ’ ਦਾ ਐਲਾਨ ਕੀਤਾ ਹੈ।
ਇਸ ਸੰਬੰਧੀ ਜਾਰੀ ਨੋਟੀਫੀਕੇਸ਼ਨ ਅਨੁਸਾਰ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸਿੱਖ਼ਿਆ ਸੰਸਥਾਵਾਂ ਵਿੱਚ ‘ਰਿਸਟ੍ਰਿਕਟਿਡ ਛੁੱਟੀ’ ਲਈ ਜਾ ਸਕੇਗੀ।
ਨੋਟੀਫੀਕੇਸ਼ਨ ਹੇਠ ਅਨੁਸਾਰ ਹੈ:
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -