Friday, March 5, 2021
Sarbat Sehat 40 5

Markfed Sohna New

Verka Ice Cream

Innocent Hearts INNOKIDS Banner

ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਦਿੱਲੀ ’ਚ ਸ਼ਾਂਤੀਪੂਰਨ ਪਰੇਡ ਦੌਰਾਨ ਅਰਾਜਕਤਾਵਾਦੀ ਕਾਰਵਾਈਆਂ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੀ ਨਿੰਦਾ

ਯੈੱਸ ਪੰਜਾਬ
ਨਵੀਂ ਦਿੱਲੀ/ਜਲੰਧਰ, 26 ਜਨਵਰੀ, 2021 –
ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਅੱਜ ਗਣਤੰਤਰ ਦਿਵਸ ਮੌਕੇ ਕੀਤੀ ਜਾ ਰਹੀ ਸ਼ਾਂਤੀਪੂਰਨ ਕਿਸਾਨ ਪਰੇਡ ਦੌਰਾਨ, ਅਰਾਜਕਤਾਵਾਦੀ ਕਾਰਵਾਈਆਂ ਕਰਨ ਵਾਲੇ ਮੁੱਠੀ ਭਰ ਸ਼ਰਾਰਤੀ ਅਨਸਰਾਂ ਦੀ ਜੋਰਦਾਰ ਨਿੰਦਾ ਕੀਤੀ ਗਈ ਹੈ।

ਦਿੱਲੀ ਵਿਖੇ ਵਾਪਰੀਆਂ ਦੁਰਭਾਗ ਪੂਰਨ ਘਟਨਾਵਾਂ ‘ਤੇ ਡਾਢੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਅੱਜ ਇਥੋਂ ਜਾਰੀ ਇੱਕ ਬਿਆਨ ਰਾਹੀਂ ਸਭਾ ਦੇ ਸੂਬਾ ਪ੍ਰਧਾਨ ਸਾਥੀ ਸਤਨਾਮ ਸਿੰਘ ਅਜਨਾਲਾ ਅਤੇ ਜਨਰਲ ਸਕੱਤਰ ਸਾਥੀ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਦੇਸ਼ ਦੀਆਂ ਲਗਭਗ ਸਮੁੱਚੀਆਂ ਕਿਸਾਨ ਜੱਥੇਬੰਦੀਆਂ ਤੇ ਆਧਾਰਿਤ ‘ਸੰਯੁਕਤ ਕਿਸਾਨ ਮੋਰਚਾ’ ਵੱਲੋਂ ਅੱਜ ਦੀ ‘ਗਣਤੰਤਰ ਦਿਵਸ ਕਿਸਾਨ ਟਰੈਕਟਰ ਪਰੇਡ’ ਦਾ ਬਾਕਾਇਦਾ ਐਲਾਨ ਕੀਤਾ ਗਿਆ ਸੀ ਅਤੇ ਲੋਕਾਂ ਨੂੰ ਹੋਣ ਵਾਲੀ ਅਸੁਵਿਧਾ ਦੇ ਮੱਦੇਨਜ਼ਰ ਪ੍ਰਸ਼ਾਸਨਿਕ ਅਮਲੇ ਨਾਲ ਮਿਲ ਕੇ ਬਾਕਾਇਦਾ ਰੂਟ ਤੈਅ ਕੀਤਾ ਗਿਆ ਸੀ।

ਪ੍ਰੰਤੂ ਕੁੱਝ ਸ਼ਰਾਰਤੀ ਤੱਤਾਂ, ਜਿਨ੍ਹਾਂ ਦਾ ਕਿਸਾਨ ਅੰਦੋਲਨ ਨਾਲ ਕੋਈ ਸੰਬੰਧ ਵੀ ਨਹੀਂ, ਦੀਆਂ ਗੈਰ ਜਿੰਮੇਵਾਰਾਨਾ ਕਾਰਵਾਈਆਂ ਨੇ ਕਿਸਾਨ ਸੰਘਰਸ਼ ਨੂੰ ਬਦਨਾਮ ਕਰਨ ਅਤੇ ਮਾਹੌਲ ਵਿਗਾੜਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਉਕਤ ਕਾਰਵਾਈ ਲਈ ਪ੍ਰਸ਼ਾਸ਼ਨ ਨਾਲ ਸਾਂਝੀ ਕਿਸਾਨ ਲੀਡਰਸ਼ਿਪ ਤੋਂ ਵੱਖਰੀਆਂ ਮੀਟਿੰਗਾਂ ਕਰਕੇ ਵੱਖਰਾ ਰੂਟ ਤੈਅ ਕਰਨ ਵਾਲੇ ਵੀ ਬਰਾਬਰ ਦੇ ਦੋਸ਼ੀ ਹਨ।

ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦੀ ਸਮੁੱਚੀ ਮਿਹਨਤੀ ਵਸੋਂ ਦੇ ਸਰਗਰਮ ਸਮਰਥਨ ਸਦਕਾ ਅੰਤਰਰਾਸ਼ਟਰੀ ਮਕਬੂਲੀਅਤ ਹਾਸਿਲ ਕਰਨ ਵਾਲੇ, ਸ਼ਾਂਤੀਪੂਰਨ, ਜਮਹੂਰੀ ਲੀਹਾਂ ਤੇ, ਸੰਵਿਧਾਨਕ ਦਾਇਰੇ ਅੰਦਰ ਪਿਛਲੇ ਕਰੀਬ ਅੱਠ ਮਹੀਨਿਆਂ ਤੋਂ ਚੱਲ ਰਿਹਾ ਹੱਕੀ ਕਿਸਾਨ ਸੰਗਰਾਮ ਕੇਂਦਰ ਦੀ ਮੋਦੀ ਸਰਕਾਰ ਦੀਆਂ ਅੱਖਾਂ ਵਿੱਚ ਵੀ ਬਹੁਤ ਰੜਕਦਾ ਹੈ ਅਤੇ ਇਸ ਸੰਗਰਾਮ ਨੂੰ ਕੁਰਾਹੇ ਪਾਕੇ ਸਾਬੋਤਾਜ ਕਰਨ ਦੀਆਂ ਕੁਚਾਲਾਂ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਚੱਲੀਆਂ ਜਾ ਰਹੀਆਂ ਸਨ।

ਉਨ੍ਹਾਂ ਹੈਰਾਨੀ ਜਾਹਿਰ ਕਰਦਿਆਂ ਸਵਾਲ ਕੀਤਾ ਕਿ ਮੁੱਠੀ ਭਰ ਲੋਕ ਘੰਟਿਆਂ ਬੱਧੀ ਲਾਲ ਕਿਲੇ ਵਰਗੀ ਸੰਵੇਦਨਸ਼ੀਲ ਤੇ ਗੌਰਵਸ਼ਾਲੀ ਇਮਾਰਤ ਵਿੱਚ ਖਰੂਦ ਕਿਵੇਂ ਪਾਉਂਦੇ ਰਹੇ ਅਤੇ ਦਿੱਲੀ ਪੁਲਸ ਮੂਕ ਦਰਸ਼ਕ ਬਣ ਕੇ ਕਿਉਂ ਦੇਖਦੀ ਰਹੀ ?

ਆਗੂਆਂ ਨੇ ਭਰੋਸਾ ਜਤਾਇਆ ਕਿ ਹਰ ਕਿਸਮ ਦੀਆਂ ਸਰਕਾਰੀ ਅਤੇ ਘੋਲ ਦੋਖੀ ਮਭੜਕਾਹਟਾਂ- ਸਾਜ਼ਿਸ਼ਾਂ ਨੂੰ ਸੂਝ- ਸਿਆਨਪ ਤੇ ਸਿਦਕ-ਸਿਰੜ ਨਾਲ ਟਾਕਰਾ ਕਰਦਾ ਕਰਦਾ ਹੋਇਆ ਲੋਕਾਂ ਦਾ ਚਹੇਤਾ ਕਿਸਾਨ ਸੰਘਰਸ਼ ਅੱਗੇ ਵਧੇਗਾ ਅਤੇ ਦੇਸ਼ ਦੇ ਕਿਰਤੀ-ਕਿਸਾਨਾਂ ਦੇ ਸ਼ਾਨਾਮੱਤੇ ਸਹਿਯੋਗ ਨਾਲ ਅਵੱਸ਼ ਫਤਹਿਯਾਬ ਹੋਵੇਗਾ।

ਕਿਸਾਨ ਆਗੂਆਂ ਨੇ ਲੋਕਾਈ ਨੂੰ ਸਾਂਝੀ ਕਿਸਾਨ ਲੀਡਰਸ਼ਿਪ ਤੇ ਭਰੋਸਾ ਰੱਖਣ ਅਤੇ ਸੰਘਰਸ਼ੀ ਕਿਸਾਨਾਂ ਨੂੰ ਅਨੁਸ਼ਾਸਨ ਦੀ ਪਾਲਣਾ ਕਰਨ ਤੇ ਸ਼ਰਾਰਤੀ ਅਨਸਰਾਂ ਦੀਆਂ ਚਾਲਾਂ ਫੇਲੵ ਕਰਨ ਦੀ ਅਪੀਲ ਕੀਤੀ।

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

Nodeep Kaur ਨਾਲ ਗ੍ਰਿਫ਼ਤਾਰ ਕੀਤੇ Shiv Kumar ਦੀ 2 ਕੇਸਾਂ ’ਚ ਜ਼ਮਾਨਤ ਮਨਜ਼ੂਰ, Sirsa...

ਯੈੱਸ ਪੰਜਾਬ ਨਵੀਂ ਦਿੱਲੀ, 3 ਮਾਰਚ, 2021 - ਕਿਸਾਨ ਅੰਦੋਲਨ ਦੌਰਾਨ ਨੌਦੀਪ ਕੌਰ ਨਾਲ ਗਿਰਫ਼ਤਾਰ ਕੀਤੇ ਗਏ ਸ਼ਿਵ ਕੁਮਾਰ ਦੀ ਅੱਜ ਦੋ ਕੇਸਾਂ ’ਚ ਅਦਾਲਤ ਨੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

SGPC ਦੇ ਸੇਵਾਮੁਕਤ ਕਰਮਚਾਰੀ Kisan Andolan ਦੀ ਹਿਮਾਇਤ ’ਚ Delhi Borders ’ਤੇ ਜਾਣਗੇ: Adliwal

ਯੈੱਸ ਪੰਜਾਬ ਅੰਮ੍ਰਿਤਸਰ, 3 ਮਾਰਚ, 2021 - ਸ਼਼੍ਰੋਮਣੀ ਗੁ: ਪ੍ਰ: ਕਮੇਟੀ ਦੇ ਰਿਟਾਇਰਡ ਮੁਲਾਜ਼ਮਾਂ ਦੀ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ (ਰਜਿ) ਨੇ ਸਮੁੱਚੇ ਰੂਪ ਚ ਇਕੱਠੇ ਹੋ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਬੀਬੀ ਜਗੀਰ ਕੌਰ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦਾ ਵਫ਼ਦ ਰਾਜਸਥਾਨ ਦੇ ਮੁੱਖ ਮੰਤਰੀ...

ਯੈੱਸ ਪੰਜਾਬ ਅੰਮ੍ਰਿਤਸਰ, 3 ਮਾਰਚ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਜਿਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੂੰ ਪੱਤਰ ਲਿਖ ਕੇ ਸਿੱਖ ਮਸਲਿਆਂ ਨੂੰ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਨੌਜਵਾਨਾਂ ਨਾਲ ਕੁੱਟਮਾਰ ਕਰਨ ਵਾਲੇ ਪੁਲਿਸ ਵਾਲਿਆਂ ਖਿਲਾਫ਼ ਮੁਕੱਦਮੇ ਦਰਜ ਕਰਾਵਾਂਗੇ, ਕਿਸਾਨ ਅੰਦੋਲਨ ਦੌਰਾਨ...

ਯੈੱਸ ਪੰਜਾਬ ਨਵੀਂ ਦਿੱਲੀ, 2 ਮਾਰਚ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਮਾਮਲਾ Canada ਦੇ ਬਰੈਪਟਨ ਵਿੱਚ ਗੁਰਦੁਆਰਾ ਸਾਹਿਬ ਦੇ ਬਾਹਰ ਪ੍ਰਦਰਸ਼ਨ ਦਾ: Sirsa ਨੇ ਵਿਦੇਸ਼...

ਯੈੱਸ ਪੰਜਾਬ ਨਵੀਂ ਦਿੱਲੀ, 2 ਮਾਰਚ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕੁਝ ਕੱਟੜਵਾਦੀਆਂ ਵੱਲੋਂ ਕੈਨੇਡਾ ਦੇ ਬਰੈਂਪਟਨ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

Inderjit Singh Monty DSGMC ਦੀ ਧਰਮ ਪ੍ਰਚਾਰ ਕਮੇਟੀ ਦੇ ਕੋ-ਚੇਅਰਮੈਨ ਤੇ ਦਲਬੀਰ ਸਿੰਘ ਬੀਰਾ...

ਯੈੱਸ ਪੰਜਾਬ ਨਵੀਂ ਦਿੱਲੀ, 2 ਮਾਰਚ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਇੰਦਰਜੀਤ ਸਿੰਘ ਮੋਂਟੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦਾ ਕੋ ਚੇਅਰਮੈਨ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

Ajay Devgun ਦੀ ਗੱਡੀ ਰੋਕਣ ਵਾਲੇ Rajdeep Dhaliwal ਨੂੰ Mumbai Police ਨੂੰ ਛੱਡਣਾ ਪਿਆ, DSGMC ਨੇ ਕਰਾਈਆਂ 10 ਲੋਕਾਂ ਦੀਆਂ ਜ਼ਮਾਨਤਾਂ

ਯੈੱਸ ਪੰਜਾਬ ਨਵੀਂ ਦਿੱਲੀ, 3 ਮਾਰਚ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਤੇ ਮੁੰਬਈ ਦੀ ਸੰਗਤ ਅਤੇ ਖਾਸ ਤੌਰ ’ਤੇ ਕਿਸਾਨੀ ਅੰਦੋਲਨ ਨਾਲ ਜੁੜੇ ਲੋਕਾਂ ਨੂੰ ਵਧਾਈ ਦਿੰਦਿਆ ਕਿਹਾ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਕਿਸਾਨਾਂ ਦਾ ਪੱਖ ਲੈਣ ਵਾਲੀਆਂ Bollywood ਹਸਤੀਆਂ Anurag Kashyap, Taapsee Pannu ਅਤੇ Vikas Bahl ’ਤੇ Income Tax Raids

ਯੈੱਸ ਪੰਜਾਬ ਮੁੰਬਈ, 3 ਮਾਰਚ, 2021: ਕਿਸਾਨ ਅੰਦੋਲਨ ਦਾ ਪੱਖ ਲੈਣ ਵਾਲੀਆਂ ਤਿੰਨ ਬਾਲੀਵੁੱਡ ਹਸਤੀਆਂ ਨਿਰਮਾਤਾ ਨਿਰਦੇਸ਼ਕ ਅਨੁਰਾਗ ਕਸ਼ਿਅਪ, ਫ਼ਿਲਮ ਅਦਾਕਾਰਾ ਤਾਪਸੀ ਪੰਨੂੰ ਅਤੇ ਫ਼ਿਲਮਸਾਜ਼ ਵਿਕਾਸ ਬਹਿਲ ਦੇ ਮੁੰਬਈ ਅਤੇ ਪੁੂਨਾ ਸਥਿਤ ਟਿਕਾਣਿਆਂ ’ਤੇ ਬੁੱਧਵਾਰ ਆਮਦਨ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਅਭੈ ਸਿੰਘ ਦਾ ਨਵਾਂ ਪੰਜਾਬੀ ਰੋਮਾਟਿਕ ਟਰੈਕ ‘ਤੇਰੀ ਨੀਡ ਵੇ’ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ 1 ਮਾਰਚ, 2021 - ਹਾਲਾਂਕਿ, ਵੈਲੇਨਟਾਈਨ ਮਹੀਨਾ ਖਤਮ ਹੋ ਗਿਆ ਹੈ, ਫਿਰ ਵੀ ਜਦੋਂ ਰੋਮਾਂਸ ਦੀ ਗੱਲ ਆਉਂਦੀ ਹੈ ਤਾਂ ਇਹ ਇਕ ਮਹੀਨੇ ਜਾਂ ਹਫ਼ਤੇ ਤੱਕ ਸੀਮਿਤ ਨਹੀਂ ਰਹਿੰਦੀ ਅਤੇ ਨਾ ਹੀ ਰੋਮਾਂਟਿਕ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਨਹੀਂ ਰਹੇ ਸੁਰਾਂ ਦੇ ਸਿਕੰਦਰ, Sardool Sikander

ਯੈੱਸ ਪੰਜਾਬ ਖੰਨਾ, 24 ਫ਼ਰਵਰੀ, 2021: ਪੰਜਾਬੀ ਗਾਇਕੀ ਵਿੱਚ ਆਪਣੀ ਇਕ ਵਿਲੱਖਣ ਪਛਾਣ ਰੱਖਦੇ, ਪੰਜਾਬੀ ਦੇ ਸਿਰਮੌਰ ਗਾਇਕਾਂ ਵਿੱਚੋਂ ਇਕ ਸਰਦੂਲ ਸਿਕੰਦਰ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹਨਾਂ ਦੀ ਬੇਵਕਤੀ ਅਤੇ ਅਚਾਨਕ ਮੌਤ ਬਾਰੇ ਆਈ ਖ਼ਬਰ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਵੈਲੇਨਟਾਈਨ ਡੇਅ ਨੂੰ ਹੋਰ ਖ਼ਾਸ ਬਣਾਉਣ ਲਈ, ਮੀਕਾ ਸਿੰਘ ਨੇ ਰਿਲੀਜ਼ ਕੀਤਾ ਨਵਾਂ ਗ਼ੀਤ ‘ਤੇਰੇ ਬਿਨ ਜ਼ਿੰਦਗੀ’

ਚੰਡੀਗੜ੍ਹ, ਫਰਵਰੀ 15, 2021 - ਪਿਆਰ ਇੱਕ ਭਾਵਨਾ ਹੈ ਜੋ ਭਾਸ਼ਾਈ ਅਤੇ ਭੂਗੋਲਿਕ ਸੀਮਾਵਾਂ ਤੋਂ ਪਰੇ ਹੈ। ਹਾਲਾਂਕਿ, ਜਦੋਂ ਇਸ ਭਾਵਨਾ ਦੇ ਪ੍ਰਗਟਾਵੇ ਦੀ ਗੱਲ ਆਉਂਦੀ ਹੈ, ਤਾਂ ਰੋਮਾੰਟਿਕ ਗੀਤਾਂ ਤੋਂ ਬੇਹਤਰ ਕਿ ਹੋ ਸਕਦਾ...
- Advertisement -Bibi Jagir Kaur Guru Gobind Singh Prakash Purab Banner

ਸੋਸ਼ਲ ਮੀਡੀਆ

20,438FansLike
50,456FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਪੰਜਾਂ ਸੀਟਾਂ ਲਈ ਦਿੱਲੀ ਵਿੱਚ ਚੋਣ ਹੋਈ, ਪਾਰਟੀ ‘ਆਪ’ ਨੇ ਜਿੱਤੀਆਂ ਚਾਰ ਭਾਈ

ਅੱਜ-ਨਾਮਾ ਪੰਜਾਂ ਸੀਟਾਂ ਲਈ ਦਿੱਲੀ ਵਿੱਚ ਚੋਣ ਹੋਈ, ਪਾਰਟੀ ‘ਆਪ’ ਨੇ ਜਿੱਤੀਆਂ ਚਾਰ ਭਾਈ। ਸਿੱਟਾ ਆਇਆ ਅਜਬ ਜਿਹਾ ਪੰਜਵੀਂ ਦਾ, ਕਾਂਗਰਸ ਪਾਰਟੀ ਦਾਅ ਗਈ ਮਾਰ ਭਾਈ। ਸੀਟ ਇੱਕ ਵੀ...

ਕੰਗਣਾ ਨਵੇਂ ਇੱਕ ਕੇਸ ਵਿੱਚ ਫੇਰ ਉਲਝੀ, ਕੱਢਿਆ ਉਸ ਦਾ ਹੈ ਕੋਰਟ ਵਾਰੰਟ ਮਿੱਤਰ

ਅੱਜ-ਨਾਮਾ ਕੰਗਣਾ ਨਵੇਂ ਇੱਕ ਕੇਸ ਵਿੱਚ ਫੇਰ ਉਲਝੀ, ਕੱਢਿਆ ਉਸ ਦਾ ਹੈ ਕੋਰਟ ਵਾਰੰਟ ਮਿੱਤਰ। ਜਾਵੇਦ ਅਖਤਰ ਨੇ ਕਹਿੰਦੇ ਆ ਕੇਸ ਕੀਤਾ, ਖੁੱਲ੍ਹ ਗਿਆ ਨਵਾਂ ਇੱਕ ਹੋਰ ਫਰੰਟ...

ਹੋ ਗਿਆ ਸੈਸ਼ਨ ਹੈ ਸ਼ੁਰੂ ਅਸੰਬਲੀ ਦਾ, ਪੂਰਾ ਹਫਤਾ ਹੀ ਪੈਣੀ ਆ ਖੱਪ ਮਿੱਤਰ

ਅੱਜ-ਨਾਮਾ ਹੋ ਗਿਆ ਸੈਸ਼ਨ ਹੈ ਸ਼ੁਰੂ ਅਸੰਬਲੀ ਦਾ, ਪੂਰਾ ਹਫਤਾ ਹੀ ਪੈਣੀ ਆ ਖੱਪ ਮਿੱਤਰ। ਹੰਗਾਮਾ ਕਰ-ਕਰ ਕੇ ਧਿਰ ਵਿਰੋਧ ਵਾਲੀ, ਕਰਦੀ ਰਹਿਣਾ ਹੈ ਕੰਮ ਸਭ ਠੱਪ ਮਿੱਤਰ। ਆਏ...

ਪੁੱਛਿਆ ਜਾਂਦਾ ਸਵਾਲ ਇਹ ਕਈ ਵਾਰੀ, ਮਿਲਦਾ ਕਿਤੋਂ ਜਵਾਬ ਨਹੀਂ ਠੋਸ ਮੀਆਂ

ਅੱਜ-ਨਾਮਾ ਪੁੱਛਿਆ ਜਾਂਦਾ ਸਵਾਲ ਇਹ ਕਈ ਵਾਰੀ, ਮਿਲਦਾ ਕਿਤੋਂ ਜਵਾਬ ਨਹੀਂ ਠੋਸ ਮੀਆਂ। ਕਰਦੀ ਗੱਲ ਨਾ ਮੋਦੀ ਸਰਕਾਰ ਕਾਹਤੋਂ, ਆਮ ਲੋਕਾਂ ਦੇ ਅੰਦਰ ਇਹ ਰੋਸ ਮੀਆਂ। ਲੋਕਤੰਤਰ ਵਿੱਚ ਲੋਕਾਂ...

ਰਾਹੁਲ ਗਾਂਧੀ ਦਾ ਸਮਾਂ ਨਹੀਂ ਰਿਹਾ ਚੰਗਾ, ਨਵੀਂਉਂ ਨਵੀਂ ਮੁਸ਼ਕਲ ਹੁੰਦੀ ਖੜੀ ਬੇਲੀ

ਅੱਜ-ਨਾਮਾ ਰਾਹੁਲ ਗਾਂਧੀ ਦਾ ਸਮਾਂ ਨਹੀਂ ਰਿਹਾ ਚੰਗਾ, ਨਵੀਂਉਂ ਨਵੀਂ ਮੁਸ਼ਕਲ ਹੁੰਦੀ ਖੜੀ ਬੇਲੀ। ਆਉਂਦਾ ਰਾਸ ਨਾ ਕਦੇ ਵੀ ਕਦਮ ਉਸ ਦਾ, ਕਰਦਾ ਕੋਸ਼ਿਸ਼ ਤਾਂ ਭਾਵੇਂ ਉਹ ਬੜੀ...

ਗੁਸਤਾਖ਼ੀ ਮੁਆਫ਼

ਮਹਿਮਾਨ ਲੇਖ਼

ਇਸਤਰੀ ਬੰਦ ਖ਼ਲਾਸੀ ਲਈ ਸੰਘਰਸ਼ ਜ਼ਰੂਰੀ: ਰਜਿੰਦਰ ਕੌਰ ਚੋਹਕਾ – 8 ਮਾਰਚ ਕੌਮਾਂਤਰੀ ਦਿਵਸ ’ਤੇ ਵਿਸ਼ੇਸ਼

ਜਦੋਂ ਤੋਂ ਹੀ ਇਸ ਮਨੁੱਖੀ ਸਮਾਜ ਅੰਦਰ ਮਨੁੱਖ ਨੇ ਉਤਪਾਦਿਕ ‘ਚ ਵਾਧਾ ਕਰਨ ਦਾ ਸਫ਼ਰ ਸ਼ੁਰੂ ਕੀਤਾ, ਕੁਦਰਤ ਸਮਾਜ ਅਤੇ ਸੋਚ ਦੀਆਂ ਧਾਰਨਾਵਾਂ ਵੀ...

ਵੇ ਮੈਂ ਤੇਰੀ ਮਾਂ ਦੀ ਬੋਲੀ ਆਂ: ਪ੍ਰੋ: ਗੁਰਭਜਨ ਸਿੰਘ ਗਿੱਲ – ਵਿਸ਼ਵ ਮਾਂ ਬੋਲੀ ਦਿਹਾੜੇ ’ਤੇ ਵਿਸ਼ੇਸ਼

ਯੂਨੈਸਕੋ ਦੀ ਰਿਪੋਰਟ ਦੇ ਹਵਾਲੇ ਨਾਲ ਸਮੁੱਚੇ ਵਿਸ਼ਵ ਵਿੱਚ ਇਹ ਚਰਚਾ ਆਮ ਹੋ ਗਈ ਸੀ ਕਿ ਆਉਦੇ 50 ਸਾਲਾਂ ਵਿੱਚ ਪੰਜਾਬੀ ਭਾਸ਼ਾ ਦਾ ਵਜੂਦ...

ਬੜਾ ਕੁਝ ਸਿਖ਼ਾ ਰਿਹਾ ਹੈ ਕਿਸਾਨ ਅੰਦੋਲਨ, ਮੁੜ ਆਈਆਂ ਮੁਹੱਬਤਾਂ ਤੇ ਮਿਲਵਰਤਨ: ਡਾ: ਅਮਰਜੀਤ ਟਾਂਡਾ

ਚਲ ਰਹੇ ਕਿਸਾਨਾਂ ਦੇ ਅੰਦੋਲਨ ਵਿਚੋਂ ਸਾਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ ਪਿਆਰ ਮੁਹੱਬਤ ਮਿਲਵਰਤਣ ਮੁੜ ਕੇ ਫਿਰ ਪਿੰਡਾਂ ਨੂੰ ਪਰਤ ਆਇਆ ਹੈ।...

ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ: ਬੀਬੀ ਜਗੀਰ ਕੌਰ – 20 ਜਨਵਰੀ ਨੂੰ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼

ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਯੁੱਗ ਪਲਟਾਊ ਇਤਿਹਾਸ ਦੀ ਗਾਥਾ ਬਿਆਨ ਕਰਦਾ ਹੈ। ਗੁਰੂ ਸਾਹਿਬ ਜੀ ਦੀ ਸ਼ਖ਼ਸੀਅਤ...

ਸ੍ਰੀ ਮੁਕਤਸਰ ਸਾਹਿਬ ਦੀ ਲਾਸਾਨੀ ਜੰਗ: ਬੀਬੀ ਜਗੀਰ ਕੌਰ

ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਲੜੀਆਂ ਗਈਆਂ ਜੰਗਾਂ ਧਰਮ, ਸੱਚ ਤੇ ਹੱਕ ਦੀ ਖਾਤਰ ਸੰਘਰਸ਼ ਸੀ। ਇਸੇ ਅਨੁਸਾਰ ਧਰਮ ਦਾ...
error: Content is protected !!