Tuesday, July 27, 2021
400 July

Pension 1500 gif

Shaheed 50 lakh gif

Kisan Karza 5.64 lakh gif

Kisan 48 hours gif

Ashirwad 51000 gif

Markfed New Gif

Innocent Admission

ਜੀ.ਐਸ.ਟੀ. ਕੌਂਸਲ ਦਾ ਮੰਤਰੀ ਸਮੂਹ ਸ਼ਹਿਨਸ਼ਾਹਾਂ ਦੀ ਤਰ੍ਹਾਂ ਵਿਵਹਾਰ ਕਰਨਾ ਬੰਦ ਕਰੇ: ਮਨਪ੍ਰੀਤ ਬਾਦਲ

ਯੈੱਸ ਪੰਜਾਬ
ਚੰਡੀਗੜ, 12 ਜੂਨ, 2021:
ਕੋਵੀਡ -19 ਸੰਕਟ ਨੂੰ ਸਦੀ ਵਿੱਚ ਇੱਕ ਵਾਰ ਆਉਣ ਵਾਲੀ ਆਫ਼ਤ ਦੱਸਦਿਆਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਜੀ.ਐਸ.ਟੀ. ਕੌਂਸਲ ਦੇ ਮੰਤਰੀ ਸਮੂਹ ਨੂੰ ਪੁਰਾਣੇ ਸਮਿਆਂ ਦੇ ਸ਼ਹਿਨਸ਼ਾਹ ਦੀ ਤਰਾਂ ਵਿਵਹਾਰ ਕਰਨਾ ਬੰਦ ਕਰਨਾ ਚਾਹੀਦਾ ਹੈ ਅਤੇ ਦਇਆ-ਭਾਵਨਾ ’ਤੇ ਆਧਾਰਤ ਫੈਸਲੇ ਲੈਣੇ ਚਾਹੀਦੇ ਹਨ।

ਵਿੱਤ ਮੰਤਰੀ ਨੇ ਕਿਹਾ ਕਿ ਮਹਾਂਮਾਰੀ ਦੌਰਾਨ ਕੋਵਿਡ ਨਾਲ ਸਬੰਧਤ ਸਾਰੀਆਂ ਚੀਜ਼ਾਂ ’ਤੇ ਕੋਈ ਟੈਕਸ ਨਹੀਂ ਵਸੂਲਿਆ ਜਾਣਾ ਚਾਹੀਦਾ ਹੈ। ਉਨਾਂ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੀ ਨੁਮਾਇੰਦਗੀ ਕਰਨ ਵਾਲੇ ਹੋਰ ਵਿੱਤ ਮੰਤਰੀਆਂ ਨਾਲ ਕੌਮੀ ਸੰਕਟ ਦੇ ਇਸ ਸਮੇਂ ਦੌਰਾਨ ਕੋਵਿਡ ਨਾਲ ਸਬੰਧਤ ਚੀਜ਼ਾਂ ’ਤੇ ਜੀਐਸਟੀ ਲਗਾਉਣ ਦਾ ਜ਼ੋਰਦਾਰ ਵਿਰੋਧ ਕੀਤਾ।

ਉਨਾਂ ਕਿਹਾ ਕਿ ਦੂਜਾ ਵਿਕਲਪ 0.1 ਫੀਸਦੀ ਦੀ ਦਰ ਨਾਲ ਟੈਕਸ ਵਸੂਲ ਕਰਨ ਦਾ ਹੈ ਜੋ ਪੂਰੀ ਤਰਾਂ ਜੀ.ਐਸ.ਟੀ. ਕੌਂਸਲ ਦੇ ਅਧਿਕਾਰ ਖੇਤਰ ਵਿੱਚ ਹੈ ਅਤੇ ਇਹ ਫੈਸਲਾ ਮਹਾਂਮਾਰੀ ਖਤਮ ਹੋਣ ਤੱਕ ਲਾਗੂ ਰਹਿਣਾ ਚਾਹੀਦਾ ਹੈ।

ਜੀ.ਐਸ.ਟੀ. ਕੌਂਸਲ ਦੀ 44ਵੀਂ ਬੈਠਕ ਵਿੱਚ ਪੰਜਾਬ ਦੇ ਵਿੱਤ ਮੰਤਰੀ ਨੇ ਸੱਤਾਧਾਰੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇੰਡੀਅਨ ਨੈਸ਼ਨਲ ਕਾਂਗਰਸ (ਆਈਐਨਸੀ) ਦੇ ਨੁਮਾਇੰਦਿਆਂ ਨੂੰ ਮੰਤਰੀ ਸਮੂਹ (ਜੀਓਐਮ) ਵਿੱਚ ਸ਼ਾਮਲ ਕਰਨ। ਮਨਪ੍ਰੀਤ ਸਿੰਘ ਬਾਦਲ ਨੇ ਕਿਹਾ, “ਇਹ ਗੱਲ ਸਮਝੋਂ ਬਾਹਰ ਹੈ ਕਿ ਲੋਕ ਸਭਾ ਅਤੇ ਰਾਜ ਸਭਾ ਦੋਵਾਂ ਵਿੱਚ ਭਾਰਤ ਦੀ ਮੁੱਖ ਵਿਰੋਧੀ ਪਾਰਟੀ ਨੂੰ ਮੰਤਰੀ ਸਮੂਹ ਵਿੱਚੋਂ ਕਿਉਂ ਬਾਹਰ ਰੱਖਿਆ ਗਿਆ।

ਪੰਜਾਬ ਦੇ ਵਿੱਤ ਮੰਤਰੀ ਨੇ ਚੇਅਰਪਰਸਨ ਨੂੰ ਜੀ.ਐਸ.ਟੀ. ਕੌਂਸਲ ਦੇ ਉਪ-ਚੇਅਰਪਰਸਨ ਦਾ ਅਹੁਦਾ ਕਾਰਜਸ਼ੀਲ ਕਰਨ ਲਈ ਵੀ ਕਿਹਾ।ਉਨਾਂ ਕਿਹਾ ਕਿ ਇਸ ਦੇ ਨਾਲ ਹੀ ਜੀਐਸਟੀ ਕੌਂਸਲ ਦਾ ਆਪਣਾ ਸਕੱਤਰੇਤ ਹੋਣਾ ਲਾਜ਼ਮੀ ਹੈ ਅਤੇ ਇਸ ਨੂੰ ਵੱਖ ਵੱਖ ਵਿਚਾਰਾਂ ਦੇ ਆਧਾਰ ’ਤੇ ਵਿਵਾਦ ਨਿਪਟਾਰੇ ਦੀ ਵਿਧੀ ਬਾਰੇ ਫੈਸਲਾ ਲੈਣ ਦਾ ਅਧਿਕਾਰ ਦਿੱਤਾ ਜਾਣਾ ਚਾਹੀਦਾ ਹੈ।

ਉਨਾਂ ਅਫਸੋਸ ਜ਼ਾਹਰ ਕੀਤਾ ਕਿ ਮੰਤਰੀ ਸਮੂਹ ਹਮਦਰਦੀ ਨਾਲ ਕੰਮ ਕਰਨ ਦੀ ਬਜਾਏ ਕੇਂਦਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਹੈ ਜਿਸਦੇ ਮੈਂਬਰਾਂ ਨੂੰ ਸ਼ਾਇਦ ਇਹ ਡਰ ਹੈ ਕਿ ਉਨਾਂ ਨੂੰ ਭਵਿੱਖ ਦੇ ਜੀ.ਓ.ਐਮ. ਵਿੱਚੋਂ ਬਾਹਰ ਨਾ ਕਰ ਦਿੱਤਾ ਜਾਵੇ। ਉਨਾਂ ਨੇ ਸਮੁੱਚੇ ਜੀਐਸਟੀ ਮੁੱਦੇ ’ਤੇ ਵਿਆਪਕ ਨਜ਼ਰ ਮਾਰਨ ਦੀ ਮੰਗ ਵੀ ਕੀਤੀ ਤਾਂ ਜੋ ਭਾਰਤ ਦੇ ਲੋਕਾਂ ਦੇ ਦੁੱਖ-ਤਕਲੀਫ਼ਾਂ ਨੂੰ ਦੂਰ ਕਰਨ ਲਈ ਇਕ ਢੁੱਕਵੀਂ, ਵਿਚਾਰਸ਼ੀਲ ਅਤੇ ਮਾਨਵ ਹਿਤੈਸ਼ੀ ਪਹੁੰਚ ਨੂੰ ਅਪਣਾਇਆ ਜਾ ਸਕੇ।

ਮਨਪ੍ਰੀਤ ਸਿੰਘ ਬਾਦਲ ਨੇ ਜੀ.ਓ.ਐਮ. ਨੂੰ ਯਾਦ ਦਿਵਾਇਆ ਕਿ ਸਿਹਤ ਸੰਭਾਲ ਸੇਵਾਵਾਂ, ਜਿਨਾਂ ਵਿੱਚ ਦਵਾਈ ਦੇ ਸਾਰੇ ਮਾਨਤਾ ਪ੍ਰਾਪਤ ਸਿਸਟਮ (ਐਲੋਪੈਥੀ, ਆਯੁਰਵੈਦ, ਯੂਨਾਨੀ, ਹੋਮਿਓਪੈਥੀ, ਯੋਗਾ) ਸ਼ਾਮਲ, ਨੂੰ ਜੀਐਸਟੀ ਦੇ ਤਹਿਤ ਪਹਿਲਾਂ ਹੀ ਛੋਟ ਹੈ। ਦਵਾਈ ਦੀ ਸਪਲਾਈ ਜੋ ਕਿ ਇਲਾਜ ਪੈਕੇਜ ਦਾ ਹਿੱਸਾ ਹੈ, ਨੂੰ ਵੀ ਛੋਟ ਦਿੱਤੀ ਗਈ ਹੈ ਕਿਉਂਕਿ ਸਾਰਾ ਲੈਣ-ਦੇਣ ਇਕ ਸੇਵਾ ਮੰਨਿਆ ਜਾਂਦਾ ਹੈ।

ਉਨਾਂ ਨੇ ਪ੍ਰਾਈਵੇਟ ਹਸਪਤਾਲਾਂ ਦੇ ਮੁਕਾਬਲੇ ਸਰਕਾਰੀ ਹਸਪਤਾਲ ਉੱਤੇ ਜੀਐਸਟੀ ’ਤੇ ਰੋਕ ਲਗਾਉਣ ਦੇ ਵਿਚਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਦੋਵੇਂ ਹੀ ਦੇਸ਼ ਵਾਸੀਆਂ ਦਾ ਇਲਾਜ ਕਰਦੇ ਹਨ। ਜੀਐਸਟੀ ਰਜਿਸਟ੍ਰੇਸ਼ਨ ਅਤੇ ਬਿਲਿੰਗ ਅਤੇ ਬਾਅਦ ਵਿਚ ਰਿਟਰਨ ਭਰਨ ਦੀ ਜ਼ਰੂਰਤ ਹੈ ਦਾ ਵਿਚਾਰ ਬਹੁਤ ਹੀ ਹਾਸੋਹੀਣਾ ਹੈ। ਪੰਜਾਬ ਦੇ ਵਿੱਤ ਮੰਤਰੀ ਨੇ ਪੁੱਛਿਆ, ਇੱਕ ਖਪਤਕਾਰ ਬਿੱਲ ਵਿੱਚ ਜੀਐਸਟੀ ਨੂੰ ਦਰਸਾਇਆ ਹੋਇਆ ਵੇਖ ਕੇ ਕੀ ਮਹਿਸੂਸ ਕਰੇਗਾ?

ਮਨਪ੍ਰੀਤ ਸਿੰਘ ਬਾਦਲ ਨੇ ਸ਼ਮਸ਼ਾਨਘਾਟਾਂ ਦੀਆਂ ਭੱਠੀਆਂ ਤੋਂ ਮਾਲੀਆ ਇਕੱਤਰ ਕਰਨ ਦੀ ਕੋਸ਼ਿਸ਼ ਦੀ ਅਲੋਚਨਾ ਕਰਦਿਆਂ ਕਿਹਾ ਕਿ ਇਸ ਸ਼੍ਰੇਣੀ ਨੂੰ ਛੋਟ ਵਾਲੀ ਸ਼੍ਰੇਣੀ ਤੋਂ ਵੀ ਉੱਪਰ ਰੱਖਿਆ ਜਾਣਾ ਚਾਹੀਦਾ ਹੈ। ਉਨਾਂ ਸਵਾਲ ਕੀਤਾ ਕਿ ਕੀ ਕੇਂਦਰ ਸਰਕਾਰ ਇਸ ਤਰਾਂ ਮਾਲੀਆ ਇਕੱਠਾ ਕਰਨਾ ਚਾਹੁੰਦੀ ਹੈ?

ਜ਼ਿਕਰਯੋਗ ਹੈ ਕਿ ਮੰਤਰੀ ਸਮੂਹ ਭੱਠੀਆਂ ’ਤੇ ਟੈਕਸ ਦੀ ਦਰ ਵਿਚ 18 ਫੀਸਦੀ ਤੋਂ 12 ਫੀਸਦੀ ਤੱਕ ਛੋਟ ਦੇਣ ’ਤੇ ਵਿਚਾਰ ਕਰ ਰਿਹਾ ਸੀ। ਇਸੇ ਤਰਾਂ ਆਰਟੀ-ਪੀਸੀਆਰ ਮਸ਼ੀਨ ਪਹਿਲਾਂ ਹੀ ਰਿਆਇਤੀ ਦਰ ’ਤੇ ਖਰੀਦੀ ਗਈ ਹੈ, ਅਤੇ ਵਿਵਹਾਰਕ ਤੌਰ’ ਤੇ ਸਾਰੇ ਰਾਜਾਂ ਨੇ ਕੋਵਿਡ ਟੈਸਟ ਦੀ ਕੀਮਤ ਵੀ ਨਿਯਮਤ ਕੀਤੀ ਹੈ। ਇਸ ਲਈ 18 ਫੀਸਦੀ ਟੈਕਸ ਦਰ ਨੂੰ ਬਰਕਰਾਰ ਰੱਖਣ ਦੀ ਸਿਫਾਰਸ਼ ਨਿਰਾਰਥਕ ਹੈ।

ਕੋਵਿਡ ਤੋਂ ਬਚਾਅ ਸਮੱਗਰੀ ਜਿਸ ਵਿੱਚ ਟੀਕੇ ਅਤੇ ਮਾਸਕ, ਪੀਪੀਈਜ਼, ਹੈਂਡ ਸੈਨੇਟਾਈਜ਼ਰ, ਮੈਡੀਕਲ ਗਰੇਡ ਆਕਸੀਜਨ, ਟੈਸਟਿੰਗ ਕਿੱਟਾਂ, ਵੈਂਟੀਲੇਟਰਜ਼, ਬਿਪੈਪ ਮਸ਼ੀਨ, ਅਤੇ ਪਲਸ ਆਕਸੀਮੀਟਰ ਸ਼ਾਮਲ ਹਨ ’ਤੇ ਜੀਐਸਟੀ ਲਗਾਉਣਾ ਸੰਵੇਦਨਸ਼ੀਲਤਾ ਅਤੇ ਰਹਿਮ ਦੀ ਘਾਟ ਨੂੰ ਦਰਸਾਉਂਦਾ ਹੈ।

ਉਨਾਂ ਚਿਤਾਵਨੀ ਦਿੱਤੀ ਕਿ ਕਰ ਢਾਂਚੇ ਨੂੰ ਉਲਟਾਉਣ ਜਾਂ ਸਸਤੀ ਦਰਾਮਦ ਦੇ ਆਧਾਰ ’ਤੇ ਛੋਟਾਂ ਲੈਣ ਵਾਸਤੇ ਆਪਣੇ ਹਿਸਾਬ ਨਾਲ ਚੀਜ਼ਾਂ ਨੂੰ ਚੁਣਨ ਜਾਂ ਛੱਡਣ ਦੀ ਕੋਸ਼ਿਸ਼ ਜੀਐਸਟੀ ਦੀ ਬੁਨਿਆਦ ਨੂੰ ਖਤਮ ਕਰ ਦੇਵੇਗੀ। ਅਖ਼ੀਰ ਵਿੱਚ ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਕੋਵਿਡ-19 ਨਾਲ ਸਬੰਧਤ ਛੋਟਾਂ 31 ਅਗਸਤ, 2021 ਤੱਕ ਖਤਮ ਨਹੀਂ ਹੋਣੀਆਂ ਚਾਹੀਦੀਆਂ।

ਉਨਾਂ ਸਵਾਲ ਕੀਤਾ ਕਿ ਕੀ ਕੋਵਿਡ ਉਸ ਵੇਲੇ ਖ਼ਤਮ ਹੋ ਜਾਵੇਗਾ? ਮਨਪ੍ਰੀਤ ਸਿੰਘ ਬਾਦਲ ਨੇ ਅੱਗੇ ਕਿਹਾ ਕਿ ਸਾਨੂੰ ਵਧੇਰੇ ਵਾਸਤਵਿਕ ਅਤੇ ਉਚਿਤ ਸਮਾਂ ਸੀਮਾ ਦੀ ਲੋੜ ਹੈ ਜੋ ਦਇਆ ਭਾਵਨਾ ’ਤੇ ਆਧਾਰਿਤ ਹੋਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਗੁਰਨਾਮ ਸਿੰਘ ਚੜੂਨੀ ਖਿਲਾਫ਼ ਟਿੱਪਣੀਆਂ ਲਈ ਗੁਣੀ ਪ੍ਰਕਾਸ਼ ਦੇ ਖ਼ਿਲਾਫ਼ ਕੇਸ ਦਰਜ ਕਰਾਏਗੀ ਮਨਜਿੰਦਰ ਸਿੰਘ ਸਿਰਸਾ

ਯੈੱਸ ਪੰਜਾਬ ਨਵੀਂ ਦਿੱਲੀ, 24 ਜੁਲਾਈ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਫਿਰਕੂਵਾਦੀ ਸੋਚ ਦੇ ਮਾਲਕ ਗੁਨੀ ਪ੍ਰਕਾਸ਼ ਵੱਲੋਂ ਕਿਸਾਨ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

125 ਬੈਡਾਂ ਦਾ ਕੋਰੋਨਾ ਹਸਪਤਾਲ ਅਗਸਤ ਦੇ ਪਹਿਲੇ ਹਫਤੇ ਸ਼ੁਰੂ ਹੋਵੇਗਾ: ਹਰਮੀਤ ਸਿੰਘ ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 24 ਜੁਲਾਈ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਦੇ ਖ਼ਤਰੇ ਨੁੰ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਵਜੋਤ ਸਿੰਘ ਸਿੱਧੂ ਵੱਲੋਂ ਸ਼ਕਤੀ ਪ੍ਰਦਰਸ਼ਨ ਸਿੱਖ ਮਰਯਾਦਾ ਦੀ ਉਲੰਘਣਾ: ਬੀਬੀ ਜਗੀਰ ਕੌਰ

ਅੰਮ੍ਰਿਤਸਰ, 23 ਜੁਲਾਈ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕਾਨ੍ਹਪੁਰ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਮਿਲਣ ਸਖ਼ਤ ਸਜ਼ਾਵਾਂ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 23 ਜੁਲਾਈ, 2021 - ਨਵੰਬਰ 1984 ਵਿਚ ਕਾਨ੍ਹਪੁਰ ਵਿਖੇ ਕੀਤੇ ਗਏ ਸਿੱਖ ਕਤਲੇਆਮ ਦੇ ਕੇਸਾਂ ਨਾਲ ਸਬੰਧਤ ਸਿੱਟ ਵੱਲੋਂ ਸਬੂਤ ਇਕੱਠੇ ਕਰਕੇ ਕਾਰਵਾਈ ਅੱਗੇ ਤੋਰਨ ਦਾ ਸਵਾਗਤ ਕਰਦਿਆਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕਵੀਸ਼ਰੀ ਮੁਕਾਬਲੇ; ਬੀਬੀ ਜਗੀਰ ਕੌਰ ਨੇ ਜੇਤੂ ਬੱਚਿਆਂ ਨੂੰ ਕੀਤਾ ਸਨਮਾਨਿਤ

ਯੈੱਸ ਪੰਜਾਬ ਅੰਮ੍ਰਿਤਸਰ, 23 ਜੁਲਾਈ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਬਰਗਾੜੀ ਮੋਰਚਾ ਖ਼ਤਮ ਕਰਾਉਣ ਵਾਲੇ 2 ਮੰਤਰੀਆਂ ਤੇ 3 ਵਿਧਾਇਕਾਂ ਨੂੰ ਤਲਬ ਕੀਤਾ; ਅਕਾਲ ਤਖ਼ਤ ਦੇ ਮੁਤਵਾਜ਼ੀ ਜਥੇਦਾਰ ਗਿਆਨੀ ਧਿਆਨ ਸਿੰਘ ਮੰਡ ਦਾ ਵੱਡਾ ਫ਼ੈਸਲਾ

ਯੈੱਸ ਪੰਜਾਬ ਅੰਮ੍ਰਿਤਸਰ, 23 ਜੁਲਾਈ, 2021: ਸਰਬੱਤ ਖ਼ਾਲਸਾ ਵੱਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਅੱਜ ਇਕ ਵੱਡਾ ਫ਼ੈਸਲਾ ਲੈਂਦਿਆਂ ਪੰਜਾਬ ਦੇ 2 ਕਾਂਗਰਸੀ ਮੰਤਰੀਆਂ ਅਤੇ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਹੌਬੀ ਧਾਲੀਵਾਲ ਦਾ ਬੇਟਾ ਜੈ ਪਾਲ ਸਿੰਘ ਧਾਲੀਵਾਲ ਬਾਲੀਵੁੱਡ ‘ਚ

ਯੈੱਸ ਪੰਜਾਬ ਜਲੰਧਰ, 19 ਜੁਲਾਈ, 2021: ਦਮਦਾਰ ਤੇ ਰੋਹਬਦਾਰ ਅਦਾਕਾਰੀ ਨਾਲ ਪੰਜਾਬੀ ਪਰਦੇ ‘ਤੇ ਇਕ ਖਾਸ ਪਹਿਚਾਣ ਸਥਾਪਤ ਕਰਨ ਵਾਲੇ ਹੌਬੀ ਧਾਲੀਵਾਲ ਦਰਸ਼ਕਾਂ ਦਾ ਚਹੇਤੇ ਅਦਾਕਾਰ ਹਨ।ਬਾਲੀਵੁੱਡ ਤਰਜ਼ ‘ਤੇ ਪੰਜਾਬੀ ਫ਼ਿਲਮਾਂ ਦੇ ਇਸ ਸਿਰਮੌਰ ਅਦਾਕਾਰ ਦਾ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸੰਨੀ ਕਾਹਲੋਂ ਦਾ ਨਵਾਂ ਗ਼ੀਤ ‘ਬੋਲੀ ਜਾਣ ਦੇ’ ਰਿਲੀਜ਼

ਯੈੱਸ ਪੰਜਾਬ ਚੰਡੀਗੜ, ਜੁਲਾਈ 17, 2021: ਸੰਨੀ ਕਾਹਲੋਂ ਨੇ ਹਮੇਸ਼ਾਂ ਕੋਸ਼ਿਸ਼ ਕੀਤੀ ਹੈ ਕਿ ਕੁਝ ਅਨੋਖਾ ਲੈ ਕੇ ਆਇਆ ਜਾਵੇ, ਖ਼ੂਬਸੂਰਤ ਜੱਟੀ ਅਤੇ ਗੁੱਜਰ ਵਰਗੇ ਹਿੱਟ ਗਾਣੇ ਦੇਣ ਤੋਂ ਬਾਅਦ, ਹੁਣ ਉਹ ਇਕ ਹੋਰ ਧਮਾਕੇਦਾਰ ਗਾਣੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੰਜਾਬੀ ਫ਼ਿਲਮ ‘ਫੁੱਫੜ ਜੀ’ ਵਿੱਚ ਜੱਸੀ ਗਿੱਲ ਨਾਲ ਨਜ਼ਰ ਆਵੇਗੀ ਸਿੱਧਿਕਾ ਸ਼ਰਮਾ

ਯੈੱਸ ਪੰਜਾਬ ਜਲੰਧਰ, 6 ਜੁਲਾਈ, 2021: ਅਦਾਕਾਰਾ ਸਿੱਧਿਕਾ ਸ਼ਰਮਾ ਨਿਰਮਾਤਾ ਨਿਰਦੇਸ਼ਕ ਪੰਕਜ ਬਤਰਾ ਦੀ ਪੰਜਾਬੀ ਫ਼ਿਲਮ ‘ਫੁੱਫੜ ਜੀ’ ਵਿੱਚ ਗਾਇਕ ਅਦਾਕਾਰ ਜੱਸੀ ਗਿੱਲ ਨਾਲ ਨਜ਼ਰ ਆਵੇਗੀ। ਇਹ ਫ਼ਿਲਮ ਜਿਸ ਵਿੱਚ ਗੁਰਨਾਮ ਭੁੱਲਰ ਅਤੇ ਬੀਨੂੰ ਢਿੱਲੋਂ ਦੇ ਵੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸਮਾਜਿਕ ਮੁੱਦਿਆਂ ਨਾਲ ਜੁੜੀਆਂ ਫ਼ਿਲਮਾਂ ਦੇ ਨਿਰਮਾਤਾ ਨਿਰਦੇਸ਼ਕ ਸਿਮਰਨ ਸੰਧੂ ਅਤੇ ਵਿਕਰਮ ਸੰਧੂ

ਸਮਾਜਿਕ ਮੁੱਦਿਆਂ ਨਾਲ ਜੁੜੀਆਂ ਫ਼ਿਲਮਾਂ ਦੇ ਨਿਰਮਾਤਾ ਨਿਰਦੇਸ਼ਕ ਸਿਮਰਨ ਸੰਧੂ ਅਤੇ ਵਿਕਰਮ ਸੰਧੂ ਕਲਾ ਖੇਤਰ ਸਿਨਮੇ ਵਿੱਚ ਨਿੱਤ ਨਵੇਂ ਨਿਰਮਾਤਾ ਨਿਰਦੇਸ਼ਕ ਆਪਣੇ ਭਾਵਪੂਰਵਕ ਤਜੱਰਿਬਆ ਨੂੰ ਅਕਸਰ ਹੀ ਸਾਂਝੇ ਕਰਦੇ ਰਹਿੰਦੇ ਹਨ। ਚੰਗੀ ਗੱਲ ਹੈ ਕਿ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਨਵੀਂ ਐਲਬਮ ‘ਲਿਮਟਿਡ ਐਡੀਸ਼ਨ’ ਛੇਤੀ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜੂਨ 30, 2021: ਗਿੱਪੀ ਗਰੇਵਾਲ ਉਹ ਸ਼ਖ਼ਸ ਹੈ ,ਜਿਸਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਨਿਸ਼ਚਤ ਤੌਰ ਤੇ ਨਵੇਂ ਸਿਖਰਾਂ ਤੇ ਲਿਆਂਦਾ ਹੈ। ਆਪਣੇ ਇਕ ਤੇ ਇਕ ਗਾਣਿਆਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਤੋਂ ਬਾਅਦ,...
- Advertisement -spot_img

ਸੋਸ਼ਲ ਮੀਡੀਆ

20,370FansLike
50,658FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼