Wednesday, March 3, 2021
Sarbat Sehat 40 5

Markfed Sohna New

Verka Ice Cream

Innocent Hearts INNOKIDS Banner

ਜੱਦ ਤੱਕ ਕੇਂਦਰ ਕਾਲੇ ਕਾਨੂੰਨ ਵਾਪਸ ਨਹੀਂ ਲੈਂਦਾ ਸਾਡੀ ਲੜਾਈ ਰਹੇਗੀ ਜਾਰੀ: ਰਾਣਾ ਗੁਰਮੀਤ ਸਿੰਘ ਸੋਢੀ

ਯੈੱਸ ਪੰਜਾਬ
ਅੰਮਿ੍ਰਤਸਰ 26 ਜਨਵਰੀ, 2021 –
ਜੱਦ ਤੱਕ ਕੇਂਦਰ ਸਰਕਾਰ ਆਪਣੇ ਬਣਾਏ ਹੋਏ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ ਤੱਦ ਤੱਕ ਸਾਡੀ ਸਰਕਾਰ ਇਨਾਂ ਕਾਨੂੰਨਾਂ ਦੇ ਖਿਲਾਫ਼ ਆਪਣਾ ਸ਼ੰਘਰਸ਼ ਜਾਰੀ ਰਖੇਗੀ ਅਤੇ ਸਾਡੀ ਪਾਰਟੀ ਕਿਸਾਨੀ ਅੰਦੋਲਨ ਦਾ ਪੂਰਾ ਸਮਰਥਨ ਕਰਦੀ ਹੈ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਰਾਣਾ ਗੁਰਮੀਤ ਸਿੰਘ ਸੋਢੀ ਖੇਡ ਅਤੇ ਯੂਥ ਸੇਵਾਵਾਂ ਮੰਤਰੀ ਪੰਜਾਬ ਨੇ ਗਣਤੰਤਰ ਦਿਵਸ ਮੌਕੇ ਗੁਰੂ ਨਾਨਕ ਸਟੇਡੀਅਮ ਵਿਖੇ ਝੰਡਾ ਲਹਿਰਾਉਣ ਦੀ ਰਸਮ ਉਪਰੰਤ ਕੀਤਾ। ਸ: ਸੋਢੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੋਖਣਾ ਪਵੇਗਾ ਕਿ ਕਿਸਾਨਾਂ ਨੇ ਜਿੱਥੇ ਦੇਸ਼ ਦੇ ਅੰਨ-ਭੰਡਾਰ ਭਰੇ ਹਨ ਉਥੇ ਜੰਗਾਂ ਵਿੱਚ ਵੀ ਦੇਸ਼ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ।

ਉਨਾਂ ਕਿਹਾ ਕਿ ਕਿਸੇ ਸਮੇਂ ਦੇਸ਼ ਨੂੰ ਅੰਨ ਲਈ ਬਾਹਰ ਦੇ ਮੁਲਕਾਂ ਅੱਗੇ ਹੱਥ ਫੈਲਾਣਾ ਪੈਂਦਾ ਸੀ, ਪਰ ਸਾਡੇ ਕਿਸਾਨਾਂ ਨੇ ਜੋ ਕਿ ਗਿਣਤੀ ਵਿਚ ਸਿਰਫ 2 ਫੀਸਦੀ ਹੀ ਹਨ ਨੇ ਹਰੀ ਕ੍ਰਾਂਤੀ ਲਿਆ ਕੇ ਦੇਸ਼ ਵਾਸੀਆਂ ਦਾ ਪੇਟ ਭਰਿਆ ਹੈ। ਸ: ਸੋਢੀ ਨੇ ਕਿਹਾ ਕਿ ਜਿਥੇ ਸਾਡੇ ਕਿਸਾਨ ਵੀਰ ਹਰੀ ਕ੍ਰਾਂਤੀ ਲੈ ਕੇ ਆਏ ਉਥੇ ਉਨਾਂ ਨੇ ਚਿੱਟੀ ਕ੍ਰਾਂਤੀ ਲਿਆਂਦੀ ਅਤੇ ਦੁੱਧ ਦੀਆਂ ਨਹਿਰਾਂ ਵਗਾ ਦਿੱਤੀਆਂ।

ਉਨਾਂ ਨੇ ਦੁੱਖੀ ਲਹਿਜੇ ਨਾਲ ਕਿਹਾ ਕਿ ਬੜੇ ਸ਼ਰਮ ਦੀ ਗੱਲ ਹੈ ਕਿ ਅੱਜ ਦੇ ਦਿਨ ਸਾਨੂੰ ਇਸ ਤਰਾਂ ਦੀਆਂ ਗੱਲਾਂ ਕਰਨੀਆਂ ਪੈ ਰਹੀਆਂ ਹਨ ਅਤੇ ਕਿਸਾਨਾਂ ਨੂੰ ਦੇਸ਼ ਦੇ ਗਣਰਾਜ ਨੂੰ ਕਾਇਮ ਰੱਖਣ ਲਈ ਧਰਨੇ ਲਗਾਉਣੇ ਪੈ ਰਹੇ ਹਨ। ਉਨਾਂ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਹੱਡ-ਚੀਰਵੀਂ ਠੰਢ ਵਿੱਚ ਸਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਹਨ ਅਤੇ ਇਸ ਅੰਦੋਲਨ ਦੌਰਾਨ 150 ਤੋਂ ਵੱਧ ਕਿਸਾਨਾਂ ਸ਼ਹੀਦੀਆਂ ਪ੍ਰਾਪਤ ਕਰ ਚੁੱਕੇ ਹਨ, ਪਰ ਕੇਂਦਰ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਿਰਕੀ।

ਰਾਣਾ ਸੋਢੀ ਨੇ ਕੇਂਦਰ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਸਾਡੇ ਦੇਸ਼ ਦੀ ਰੀਡ ਦੀ ਹੱਡੀ ਹਨ ਅਤੇ ਸਰਕਾਰ ਤੁਰੰਤ ਇਹ ਕਾਲੇ ਕਾਨੂੰਨ ਵਾਪਸ ਲਵੇ। ਉਨਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਜਿੰਨੇ ਵੀ ਕਿਸਾਨ ਸ਼ਹੀਦ ਹੋਏ ਹਨ ਸਾਡੀ ਸਰਕਾਰ ਆਰਥਿਕ ਮੱਦਦ ਵਜੋਂ ਉਨਾਂ ਨੂੰ 5-5 ਲੱਖ ਰੁਪਏ ਦੇ ਰਹੀ ਹੈ ਅਤੇ ਹਰੇਕ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਉਨਾਂ ਇਸ ਮੌਕੇ ਆਜ਼ਾਦੀ ਘੁਲਾਟੀਆਂ, ਅਤੇ ਸਰਹੱਦਾਂ ਦੀ ਰਾਖੀ ਕਰਦੇ ਜਵਾਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਲੋਕਤੰਤਰ ਦੀ ਕਾਇਮੀ ਲਈ ਜਵਾਨਾਂ ਦੀ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨਾਂ ਕਿਹਾ ਕਿ 26 ਜਨਵਰੀ 1950 ਨੂੰ ਅੱਜ ਦੇ ਦਿਨ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆ ਵਿੱਚ ਵੱਡੀ ਜਮਹੂਰੀਅਤ ਬਣਨ ਦਾ ਮਾਣ ਪ੍ਰਾਪਤ ਹੋਇਆ।

ਸ: ਸੋਢੀ ਨੇ ਐਲਾਨ ਕੀਤਾ ਕਿ 7.5 ਕਰੋੜ ਰੁਪਏ ਦੀ ਲਾਗਤ ਨਾਲ ਗੁਰੂ ਨਾਨਕ ਸਟੇਡੀਅਮ ਵਿਖੇ ਸਿੰਥੈਟਿਕ ਟਰੈਕ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਇਹ ਟਰੈਕ ਅੰਤਰਰਾਸ਼ਟਰੀ ਪੱਧਰ ਦਾ ਹੋਵੇਗਾ। ਸ: ਸੋਢੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਓਲੰਪਿਕ ਖੇਡਾਂ ਦੌਰਾਨ ਗੋਲਡ ਮੈਡਲ ਜਿੱਤਣ ਵਾਲੇ ਖਿਡਾਰੀ ਨੂੰ 25 ਕਰੋੜ ਰੁਪਏ ਦੇ ਨਾਲ -ਨਾਲ ਉੱਚ ਸਰਕਾਰੀ ਨੌਕਰੀ ਅਤੇ ਰਾਸ਼ਟਰੀ ਖੇਡਾਂ ਦੌਰਾਨ ਗੋਲਡ ਮੈਡਲ ਜਿੱਤਣ ਵਾਲੇ ਨੂੰ 1 ਕਰੋੜ, ਸਿਲਵਰ ਮੈਡਲ ਵਾਲੇ ਨੂੰ 75 ਲੱਖ ਰੁਪਏ ਅਤੇ ਬਰਾਂਜ ਮੈਡਲ ਵਾਲੇ ਨੂੰ 50 ਲੱਖ ਰੁਪਏ ਦੇ ਨਾਲ-ਨਾਲ ਉੱਚ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਉਨਾਂ ਦੱਸਿਆ ਕਿ ਰਾਜ ਵਿੱਚ ਹਾਕੀ ਦੇ ਚਾਰ ਐਸਟਰੋਟਰੱਫ ਵੀ ਬਣਾਏ ਜਾ ਰਹੇ ਹਨ। ਉਨਾਂ ਕਿਹਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਉਤਸ਼ਵ ਨੂੰ ਸਮਰਪਿਤ ਸ੍ਰੀ ਬਾਬਾ ਬਕਾਲਾ ਸਾਹਿਬ ਅਤੇ ਮਰੜ ਵਿਖੇ ਐਸਟਰੋਟਰੱਫ ਮੈਦਾਨ ਬਣਾਇਆ ਜਾਵੇਗਾ।

ਇਸ ਤੋਂ ਇਲਾਵਾ ਖੈਰਾਬਾਦ ਵਿੱਖੇ ਮਲਟੀ ਸਪੋਰਟਸ ਸਟੇਡੀਅਮ ਦੀ ਉਸਾਰੀ ਕਰਵਾਈ ਜਾਵੇਗੀ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਪਟਿਆਲਾ ਵਿਖੇ ਸਪੋਰਟਸ ਸਾਇੰਸ ਯੂਨੀਵਰਸਿਟੀ ਬਣਾਈ ਜਾ ਰਹੀ ਹੈ ਜਿਸ ਤੇ 500 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਖੇਡ ਮੰਤਰੀ ਵਲੋਂ ਸ਼ਹਿਰ ਦੀਆਂ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ ਸ਼ਖ਼ਸ਼ੀਅਤਾਂ ਅਤੇ ਜ਼ਿਲਾ ਪ੍ਰੋਗਰਾਮ ਅਫ਼ਸਰ ਨੂੰ ਬਿਹਤਰ ਝਾਕੀ ਲਈ ਸਨਮਾਨਤ ਕੀਤਾ। ਮੁੱਖ ਮਹਿਮਾਨ ਵਲੋਂ ਪਰੇਡ ਕਮਾਂਡਰ ਡਾ. ਮਨਪ੍ਰੀਤ ਸੀਂਹਮਾਰ ਨੂੰ ਵਧੀਆ ਪਰੇਡ ਲਈ ਮੋਮੈਂਟੋ ਦੇ ਕੇ ਸਨਮਾਨਤ ਕੀਤਾ।

ਇਸ ਮੌਕੇ ਮੁੱਖ ਮਹਿਮਾਨ ਸ: ਸੋਢੀ ਵਲੋਂ ਅੰਮਿ੍ਰਤਸਰ ਜ਼ਿਲੇ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਵਲੋਂ ਮੁੱਖ ਮਹਿਮਾਨ ਸ: ਰਾਣਾ ਗੁਰਮੀਤ ਸਿੰਘ ਸੋਢੀ ਨੂੰ ਯਾਦਗਾਰੀ ਚਿੰਨ ਵੀ ਭੇਂਟ ਕੀਤਾ ਗਿਆ।

ਇਸ ਮੌਕੇ ਮੇਅਰ ਸ: ਕਰਮਜੀਤ ਸਿੰਘ ਰਿੰਟੂ, ਜ਼ਿਲਾ ਸ਼ੈਸ਼ਨ ਜੱਜ ਸ੍ਰੀ ਐਸ.ਐਸ. ਧਾਲੀਵਾਲ, ਵਿਧਾਇਕ ਸ: ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਡਾ. ਰਾਜ ਕੁਮਾਰ ਵੇਰਕਾ, ਵਿਧਾਇਕ ਸ੍ਰੀ ਸੁਨੀਲ ਦੱਤੀ, ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ, ਵਿਧਾਇਕ ਸ: ਤਰਸੇਮ ਸਿੰਘ ਡੀਸੀ, ਸਾਬਕਾ ਮੰਤਰੀ ਲਕਸ਼ਮੀਕਾਂਤਾ ਚਾਵਲਾ, ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਚੇਅਰਮੈਨ ਸ੍ਰੀ ਜੁਗਲ ਕਿਸ਼ੋਰ, ਚੇਅਰਮੈਨ ਸ੍ਰੀ ਦਿਨੇਸ਼ ਬੱਸੀ, ਚੇਅਰਮੈਨ ਸ: ਪ੍ਰਗਟ ਸਿੰਘ ਧੁੰਨਾ, ਚੇਅਰਮੈਨ ਸ੍ਰੀਮਤੀ ਮਮਤਾ ਦੱਤਾ, ਐਸ.ਐਸ. ਪੀ. ਦਿਹਾਤੀ ਸ੍ਰੀ ਧਰੁਵ ਦਹੀਆ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ, ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਵਧੀਕ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ, ਸਹਾਇਕ ਕਮਿਸ਼ਨਰ ਸ੍ਰੀਮਤੀ ਅਨਮਜੋਤ ਕੌਰ, ਐਸ.ਡੀ.ਐਮ. ਸ੍ਰੀ ਵਿਕਾਸ ਹੀਰਾ, ਜ਼ਿਲਾ ਕਾਂਗਰਸ ਪ੍ਰਧਾਨ ਸ਼ਹਿਰੀ ਮੈਡਮ ਜਤਿੰਦਰ ਸੋਨੀਆ, ਸ੍ਰੀ ਪਿ੍ਰੰਸ ਖੁੱਲਰ, ਡਾ. ਆਂਚਲ ਅਰੋੜਾ, ਸ੍ਰੀ ਨਵਦੀਪ ਗੋਲਡੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

Kisan Andolan ਦੌਰਾਨ ਗ੍ਰਿਫ਼ਤਾਰ 15 ਹੋਰਨਾਂ ਨੂੰ ਜ਼ਮਾਨਤ ਮਿਲੀ, 84 ਹੁਣ ਤਕ ਹੋਏ ਰਿਹਾਅ:...

ਯੈੱਸ ਪੰਜਾਬ ਨਵੀਂ ਦਿੱਲੀ, 1 ਮਾਰਚ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕਿਸਾਨ ਅੰਦੋਲਨ ਦੌਰਾਨ ਗ੍ਰਿਫਤਾਰ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਭਾਰਤ ਸਰਕਾਰ ਵੱਲੋਂ ਸ੍ਰੀ ਨਨਕਾਣਾ ਸਾਹਿਬ ਜਾਣ ਤੋਂ ਰੋਕਣਾ ਸਿੱਖਾਂ ਨੂੰ ਹਮੇਸ਼ਾਂ ਰੜਕਦਾ ਰਹੇਗਾ:...

ਯੈੱਸ ਪੰਜਾਬ ਅੰਮ੍ਰਿਤਸਰ, 1 ਮਾਰਚ, 2021: ਗੁਰਦੁਆਰਾ ਸੁਧਾਰ ਲਹਿਰ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਨੂੰ ਮਹੰਤਾਂ ਤੋਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਿਨ ਦੂਰ ਨਹੀਂ ਜਦੋਂ ਨੌਦੀਪ ਕੌਰ ਦੀ ਆਵਾਜ਼ ਸੰਸਦ ਵਿਚ ਗੂੰਜੇਗੀ : ਸਿਰਸਾ –...

ਯੈੱਸ ਪੰਜਾਬ ਨਵੀਂ ਦਿੱਲੀ, 28 ਫਰਵਰੀ, 2021: ਮਨੁੱਖੀ ਅਧਿਕਾਰਾਂ ਤੇ ਮਜ਼ਦੂਰਾਂ ਦੇ ਹੱਕਾਂ ਲਈ ਲੜਨ ਵਾਲੀ ਕਾਰਕੁੰਨ ਨੌਦੀਪ ਕੌਰ ਨੇ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

DSGMC ਦੇ ਯਤਨਾਂ ਸਦਕਾ 10 ਹੋਰ ਨੌਜਵਾਨ Tihar Jail ਵਿਚੋਂ ਹੋਏ ਰਿਹਾਅ

ਯੈੱਸ ਪੰਜਾਬ ਨਵੀਂ ਦਿੱਲੀ, 27 ਫਰਵਰੀ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਸਦਕਾ 26 ਜਨਵਰੀ ਦੀ ਕਿਸਾਨ ਪਰੇਡ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ

ਯੈੱਸ ਪੰਜਾਬ ਅੰਮ੍ਰਿਤਸਰ, 27 ਫ਼ਰਵਰੀ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

Nodeep Kaur ਦੀ ਜ਼ਮਾਨਤ ’ਤੇ ਬੋਲੇ GK, ਕਿਹਾ 307 ਵਰਗੀ ਗੰਭੀਰ ਧਾਰਾ ’ਚ ਅਦਾਲਤਾਂ...

ਯੈੱਸ ਪੰਜਾਬ ਨਵੀਂ ਦਿੱਲੀ, 26 ਫਰਵਰੀ, 2021 - ਕਿਰਤੀ ਕਾਰਕੁਨਾਂ ਲਈ ਕਾਰਜ ਕਰਨ ਵਾਲੀ ਨੌਦੀਪ ਕੌਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਜਮਾਨਤ ਦੇਣ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਨਹੀਂ ਰਹੇ ਸੁਰਾਂ ਦੇ ਸਿਕੰਦਰ, Sardool Sikander

ਯੈੱਸ ਪੰਜਾਬ ਖੰਨਾ, 24 ਫ਼ਰਵਰੀ, 2021: ਪੰਜਾਬੀ ਗਾਇਕੀ ਵਿੱਚ ਆਪਣੀ ਇਕ ਵਿਲੱਖਣ ਪਛਾਣ ਰੱਖਦੇ, ਪੰਜਾਬੀ ਦੇ ਸਿਰਮੌਰ ਗਾਇਕਾਂ ਵਿੱਚੋਂ ਇਕ ਸਰਦੂਲ ਸਿਕੰਦਰ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹਨਾਂ ਦੀ ਬੇਵਕਤੀ ਅਤੇ ਅਚਾਨਕ ਮੌਤ ਬਾਰੇ ਆਈ ਖ਼ਬਰ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਵੈਲੇਨਟਾਈਨ ਡੇਅ ਨੂੰ ਹੋਰ ਖ਼ਾਸ ਬਣਾਉਣ ਲਈ, ਮੀਕਾ ਸਿੰਘ ਨੇ ਰਿਲੀਜ਼ ਕੀਤਾ ਨਵਾਂ ਗ਼ੀਤ ‘ਤੇਰੇ ਬਿਨ ਜ਼ਿੰਦਗੀ’

ਚੰਡੀਗੜ੍ਹ, ਫਰਵਰੀ 15, 2021 - ਪਿਆਰ ਇੱਕ ਭਾਵਨਾ ਹੈ ਜੋ ਭਾਸ਼ਾਈ ਅਤੇ ਭੂਗੋਲਿਕ ਸੀਮਾਵਾਂ ਤੋਂ ਪਰੇ ਹੈ। ਹਾਲਾਂਕਿ, ਜਦੋਂ ਇਸ ਭਾਵਨਾ ਦੇ ਪ੍ਰਗਟਾਵੇ ਦੀ ਗੱਲ ਆਉਂਦੀ ਹੈ, ਤਾਂ ਰੋਮਾੰਟਿਕ ਗੀਤਾਂ ਤੋਂ ਬੇਹਤਰ ਕਿ ਹੋ ਸਕਦਾ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਬੀ ਪਰਾਕ ਦਾ ਆਪਣੀ ਪਤਨੀ ਮੀਰਾ ਬੱਚਨ ਲਈ ਖ਼ਾਸ ਵੈਲੇਨਟਾਈਨ ਡੇਅ ‘ਸਰਪ੍ਰਾਈਜ਼’

ਯੈੱਸ ਪੰਜਾਬ ਚੰਡੀਗੜ੍ਹ, ਫਰਵਰੀ 15, 2021 - ਜ਼ੀ ਪੰਜਾਬੀ ਦਾ ਸ਼ੋ 'ਦਿਲ ਦੀਆਂ ਗੱਲਾਂ ਵਿਦ ਸੋਨਮ ਬਾਜਵਾ', ਭਾਰਤ ਦੇ ਬਾਕਮਾਲ ਗਾਇਕ ਬੀ ਪ੍ਰਾਕ ਦੇ ਨਾਲ ਵੈਲੇਨਟਾਈਨ ਦਾ ਜਸ਼ਨ ਮਨਾਉਣ ਲਈ ਬਿਲਕੁਲ ਤਿਆਰ ਹੈ। ਇਸ ਸ਼ੋ ਚ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਹੰਸਿਕਾ ਮੋਟਵਾਨੀ ਆਪਣੀ ਪੰਜਾਬੀ ਪਾਰੀ ਦੀ ਸ਼ੁਰੂਆਤ ਕਰਨ ਲਈ ਬਿਲਕੁਲ ਤਿਆਰ

ਯੈੱਸ ਪੰਜਾਬ ਚੰਡੀਗੜ੍ਹ, ਫਰਵਰੀ 8, 2021: ਅਕਸਰ ਕਿਹਾ ਜਾਂਦਾ ਹੈ, ਪੁਰਸ਼ਾਂ ਦੇ ਮੁਕਾਬਲੇ ਅਭਿਨੇਤਰੀਆਂ ਦਾ ਕਰੀਅਰ ਦਾ ਸਮਾਂ ਛੋਟਾ ਹੁੰਦਾ ਹੈ। ਹਾਲਾਂਕਿ, ਇੱਥੇ ਇੱਕ ਲੜਕੀ ਹੈ ਜਿਸਨੇ ਨਾ ਸਿਰਫ ਇੱਕ ਟੀਵੀ ਸ਼ੋਅ ਅਤੇ ਰਿਤਿਕ ਰੋਸ਼ਨ ਸਟਾਰਰ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਕਿਸਾਨਾਂ ਨੇ ਰੋਕੀ ਬੌਬੀ ਦਿਓਲ ਦੀ ਫ਼ਿਲਮ ਦੀ ਸ਼ੂਟਿੰਗ, ਪਹਿਲਾਂ ਰੋਕੀ ਸੀ ਜਾਹਨਵੀ ਕਪੂਰ ਦੀ ਫ਼ਿਲਮ ਦੀ ਸ਼ੂਟਿੰਗ

ਯੈੱਸ ਪੰਜਾਬ ਪਟਿਆਲਾ, 5 ਫ਼ਰਵਰੀ, 2021: ਬਾਲੀਵੁੱਡ ਅਦਾਕਾਰ ਧਰਮਿੰਦਰ ਦੇ ਛੋਟੇ ਬੇਟੇ ਬਾਲੀਵੁੱਡ ਕਲਾਕਾਰ ਬੌਬੀ ਦਿਓਲ ਦੀ ਫ਼ਿਲਮ ਪਟਿਆਲਾ ਵਿੱਚ ਨਹੀਂ ਹੋਵੇਗੀ। ਇਹ ਸ਼ੂਟਿੰਗ ਕਿਸਾਨਾਂ ਵੱਲੋਂ ਭਾਰੀ ਵਿਰੋਧ ਕੀਤੇ ਜਾਣ ਮਗਰੋਂ ਟਾਲ ਦਿੱਤੀ ਗਈ ਹੈ। ਬੌਬੀ ਦਿਓਲ...
- Advertisement -Bibi Jagir Kaur Guru Gobind Singh Prakash Purab Banner

ਸੋਸ਼ਲ ਮੀਡੀਆ

20,438FansLike
50,456FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਕੰਗਣਾ ਨਵੇਂ ਇੱਕ ਕੇਸ ਵਿੱਚ ਫੇਰ ਉਲਝੀ, ਕੱਢਿਆ ਉਸ ਦਾ ਹੈ ਕੋਰਟ ਵਾਰੰਟ ਮਿੱਤਰ

ਅੱਜ-ਨਾਮਾ ਕੰਗਣਾ ਨਵੇਂ ਇੱਕ ਕੇਸ ਵਿੱਚ ਫੇਰ ਉਲਝੀ, ਕੱਢਿਆ ਉਸ ਦਾ ਹੈ ਕੋਰਟ ਵਾਰੰਟ ਮਿੱਤਰ। ਜਾਵੇਦ ਅਖਤਰ ਨੇ ਕਹਿੰਦੇ ਆ ਕੇਸ ਕੀਤਾ, ਖੁੱਲ੍ਹ ਗਿਆ ਨਵਾਂ ਇੱਕ ਹੋਰ ਫਰੰਟ...

ਹੋ ਗਿਆ ਸੈਸ਼ਨ ਹੈ ਸ਼ੁਰੂ ਅਸੰਬਲੀ ਦਾ, ਪੂਰਾ ਹਫਤਾ ਹੀ ਪੈਣੀ ਆ ਖੱਪ ਮਿੱਤਰ

ਅੱਜ-ਨਾਮਾ ਹੋ ਗਿਆ ਸੈਸ਼ਨ ਹੈ ਸ਼ੁਰੂ ਅਸੰਬਲੀ ਦਾ, ਪੂਰਾ ਹਫਤਾ ਹੀ ਪੈਣੀ ਆ ਖੱਪ ਮਿੱਤਰ। ਹੰਗਾਮਾ ਕਰ-ਕਰ ਕੇ ਧਿਰ ਵਿਰੋਧ ਵਾਲੀ, ਕਰਦੀ ਰਹਿਣਾ ਹੈ ਕੰਮ ਸਭ ਠੱਪ ਮਿੱਤਰ। ਆਏ...

ਪੁੱਛਿਆ ਜਾਂਦਾ ਸਵਾਲ ਇਹ ਕਈ ਵਾਰੀ, ਮਿਲਦਾ ਕਿਤੋਂ ਜਵਾਬ ਨਹੀਂ ਠੋਸ ਮੀਆਂ

ਅੱਜ-ਨਾਮਾ ਪੁੱਛਿਆ ਜਾਂਦਾ ਸਵਾਲ ਇਹ ਕਈ ਵਾਰੀ, ਮਿਲਦਾ ਕਿਤੋਂ ਜਵਾਬ ਨਹੀਂ ਠੋਸ ਮੀਆਂ। ਕਰਦੀ ਗੱਲ ਨਾ ਮੋਦੀ ਸਰਕਾਰ ਕਾਹਤੋਂ, ਆਮ ਲੋਕਾਂ ਦੇ ਅੰਦਰ ਇਹ ਰੋਸ ਮੀਆਂ। ਲੋਕਤੰਤਰ ਵਿੱਚ ਲੋਕਾਂ...

ਰਾਹੁਲ ਗਾਂਧੀ ਦਾ ਸਮਾਂ ਨਹੀਂ ਰਿਹਾ ਚੰਗਾ, ਨਵੀਂਉਂ ਨਵੀਂ ਮੁਸ਼ਕਲ ਹੁੰਦੀ ਖੜੀ ਬੇਲੀ

ਅੱਜ-ਨਾਮਾ ਰਾਹੁਲ ਗਾਂਧੀ ਦਾ ਸਮਾਂ ਨਹੀਂ ਰਿਹਾ ਚੰਗਾ, ਨਵੀਂਉਂ ਨਵੀਂ ਮੁਸ਼ਕਲ ਹੁੰਦੀ ਖੜੀ ਬੇਲੀ। ਆਉਂਦਾ ਰਾਸ ਨਾ ਕਦੇ ਵੀ ਕਦਮ ਉਸ ਦਾ, ਕਰਦਾ ਕੋਸ਼ਿਸ਼ ਤਾਂ ਭਾਵੇਂ ਉਹ ਬੜੀ...

ਹੋ ਗਿਆ ਚੋਣਾਂ ਦਾ ਨਵਾਂ ਐਲਾਨ ਮੀਆਂ, ਵੰਡਿਆ ਦੇਸ਼ ਦਾ ਜਾਊ ਧਿਆਨ ਮੀਆਂ

ਅੱਜ-ਨਾਮਾ ਹੋ ਗਿਆ ਚੋਣਾਂ ਦਾ ਨਵਾਂ ਐਲਾਨ ਮੀਆਂ, ਵੰਡਿਆ ਦੇਸ਼ ਦਾ ਜਾਊ ਧਿਆਨ ਮੀਆਂ। ਪੰਜਾਂ ਰਾਜਾਂ ਦੇ ਲੋਕਾਂ ਹਨ ਵੋਟ ਪਾਉਣੇ, ਆਗੂ ਆਏ ਫਿਰ ਵਿੱਚ ਮੈਦਾਨ ਮੀਆਂ। ਸੁੱਟਦੇ ਚਿੱਕੜ...

ਗੁਸਤਾਖ਼ੀ ਮੁਆਫ਼

ਮਹਿਮਾਨ ਲੇਖ਼

ਇਸਤਰੀ ਬੰਦ ਖ਼ਲਾਸੀ ਲਈ ਸੰਘਰਸ਼ ਜ਼ਰੂਰੀ: ਰਜਿੰਦਰ ਕੌਰ ਚੋਹਕਾ – 8 ਮਾਰਚ ਕੌਮਾਂਤਰੀ ਦਿਵਸ ’ਤੇ ਵਿਸ਼ੇਸ਼

ਜਦੋਂ ਤੋਂ ਹੀ ਇਸ ਮਨੁੱਖੀ ਸਮਾਜ ਅੰਦਰ ਮਨੁੱਖ ਨੇ ਉਤਪਾਦਿਕ ‘ਚ ਵਾਧਾ ਕਰਨ ਦਾ ਸਫ਼ਰ ਸ਼ੁਰੂ ਕੀਤਾ, ਕੁਦਰਤ ਸਮਾਜ ਅਤੇ ਸੋਚ ਦੀਆਂ ਧਾਰਨਾਵਾਂ ਵੀ...

ਵੇ ਮੈਂ ਤੇਰੀ ਮਾਂ ਦੀ ਬੋਲੀ ਆਂ: ਪ੍ਰੋ: ਗੁਰਭਜਨ ਸਿੰਘ ਗਿੱਲ – ਵਿਸ਼ਵ ਮਾਂ ਬੋਲੀ ਦਿਹਾੜੇ ’ਤੇ ਵਿਸ਼ੇਸ਼

ਯੂਨੈਸਕੋ ਦੀ ਰਿਪੋਰਟ ਦੇ ਹਵਾਲੇ ਨਾਲ ਸਮੁੱਚੇ ਵਿਸ਼ਵ ਵਿੱਚ ਇਹ ਚਰਚਾ ਆਮ ਹੋ ਗਈ ਸੀ ਕਿ ਆਉਦੇ 50 ਸਾਲਾਂ ਵਿੱਚ ਪੰਜਾਬੀ ਭਾਸ਼ਾ ਦਾ ਵਜੂਦ...

ਬੜਾ ਕੁਝ ਸਿਖ਼ਾ ਰਿਹਾ ਹੈ ਕਿਸਾਨ ਅੰਦੋਲਨ, ਮੁੜ ਆਈਆਂ ਮੁਹੱਬਤਾਂ ਤੇ ਮਿਲਵਰਤਨ: ਡਾ: ਅਮਰਜੀਤ ਟਾਂਡਾ

ਚਲ ਰਹੇ ਕਿਸਾਨਾਂ ਦੇ ਅੰਦੋਲਨ ਵਿਚੋਂ ਸਾਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ ਪਿਆਰ ਮੁਹੱਬਤ ਮਿਲਵਰਤਣ ਮੁੜ ਕੇ ਫਿਰ ਪਿੰਡਾਂ ਨੂੰ ਪਰਤ ਆਇਆ ਹੈ।...

ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ: ਬੀਬੀ ਜਗੀਰ ਕੌਰ – 20 ਜਨਵਰੀ ਨੂੰ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼

ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਯੁੱਗ ਪਲਟਾਊ ਇਤਿਹਾਸ ਦੀ ਗਾਥਾ ਬਿਆਨ ਕਰਦਾ ਹੈ। ਗੁਰੂ ਸਾਹਿਬ ਜੀ ਦੀ ਸ਼ਖ਼ਸੀਅਤ...

ਸ੍ਰੀ ਮੁਕਤਸਰ ਸਾਹਿਬ ਦੀ ਲਾਸਾਨੀ ਜੰਗ: ਬੀਬੀ ਜਗੀਰ ਕੌਰ

ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਲੜੀਆਂ ਗਈਆਂ ਜੰਗਾਂ ਧਰਮ, ਸੱਚ ਤੇ ਹੱਕ ਦੀ ਖਾਤਰ ਸੰਘਰਸ਼ ਸੀ। ਇਸੇ ਅਨੁਸਾਰ ਧਰਮ ਦਾ...
error: Content is protected !!