Friday, December 8, 2023

ਵਾਹਿਗੁਰੂ

spot_img

ਤਾਮਿਲਨਾਡੂ ਵਾਂਗ ਪੰਜਾਬ ਸਰਕਾਰ ਸ਼ਰਾਬ ਦਾ ਕਾਰੋਬਾਰ ਆਪਣੇ ਹੱਥ ਵਿਚ ਲਵੇ: ਅੰਮ੍ਰਿਤਸਰ ਵਿਕਾਸ ਮੰਚ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 17 ਅਗਸਤ, 2022 :
ਅੰਮ੍ਰਿਤਸਰ ਵਿਕਾਸ ਮੰਚ ਨੇ ਸਰਕਾਰੀ ਖ਼ਜ਼ਾਨੇ ਨੂੰ ਮਾਲੋਮਾਲ ਕਰਨ ਲਈ ਤਾਮਿਲਨਾਡੂ ਵਾਂਗ ਪੰਜਾਬ ਸਰਕਾਰ ਨੂੰ ਸ਼ਰਾਬ ਦਾ ਕਾਰੋਬਾਰ ਆਪਣੇ ਹੱਥ ਵਿਚ ਲੈਣ ਦੀ ਮੰਗ ਕੀਤੀ ਹੈ।ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਪ੍ਰਧਾਨ ਹਰਦੀਪ ਸਿੰਘ ਚਾਹਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਭੇਜੀ ਈ ਮੇਲ ਵਿਚ ਲਿਖਿਆ ਹੈ ਕਿ ਤਾਮਿਲਨਾਡ ਸਰਕਾਰ ਨੇ 1983 ਵਿਚ ਸ਼ਰਾਬ ਦਾ ਕਾਰੋਬਾਰ ਆਪਣੇ ਹੱਥ ਵਿਚ ਲਿਆ ਹੈ ਤੇ 2018-19 ਸਾਲ ਵਿਚ 31157 ਕ੍ਰੋੜ 83 ਲੱਖ ਰੁਪਏ ਕਮਾਈ ਕੀਤੀ ਸੀ , ਜਿਸ ਵਿੱਚੋਂ ਸਰਕਾਰ ਨੂੰ 26000 ਕ੍ਰੋੜ ਦੀ ਕਮਾਈ ਹੋਈ।

ਪੰਜਾਬ ਵਿਚ ਠੇਕਿਆਂ ਦੀ ਗਿਣਤੀ ਤਾਮਿਲਨਾਡੂ ਨਾਲੋਂ ਕਿਤੇ ਵੱਧ ਹੈ, ਇਸ ਲਈ ਪੰਜਾਬ ਨੂੰ ਇਸ ਨਾਲੋਂ ਵੀ ਵੱਧ ਕਮਾਈ ਹੋਵੇਗੀ।ਤਾਮਿਲਨਾਡ ਸ਼ਰਾਬ ਕਾਰਪੋਰੇਸ਼ਨ ਨੂੰ ਇੱਕ ਬੋਰਡ ਚਲਾਉਂਦਾ ਹੈ ।

ਮੰਚ ਆਗੂਆਂ ਅਨਸਾਰ ਮੰਚ ਵੱਲੋਂ 28 ਜੁਲਈ 2021 ਨੂੰ ਸ਼ਰਾਬ ਮਾਫ਼ੀਆ ਰਾਜ ਖ਼ਤਮ ਕਰਨ ਲਈ ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਈ ਮੇਲ ਭੇਜੀ ਜਿਸ ਦਾ ਉਨ੍ਹਾਂ ਨੇ ਕੋਈ ਜੁਆਬ ਨਹੀਂ । ਆਮ ਆਦਮੀ ਪਾਰਟੀ ਨੇ ਚੋਣਾਂ ਵਿਚ ਮਾਫ਼ੀਆ ਰਾਜ ਨੂੰ ਖ਼ਤਮ ਕਰਨ ਦੇ ਨਾਂ ‘ਤੇ ਵੋਟਾਂ ਮੰਗੀਆਂ ਸਨ ਪਰ ਅਜੇ ਤੀਕ ਉਸੇ ਤਰ੍ਹਾਂ ਮਾਫ਼ੀਆ ਰਾਜ ਚਲ ਰਿਹਾ ਹੈ । ਇਸ ਲਈ ਇਸ ਰਾਜ ਨੂੰ ਖ਼ਤਮ ਕਰਨ ਵਿਚ ਆਮ ਆਦਮੀ ਪਾਰਟੀ ਦਾ ਭਲਾ ਹੈ ਤੇ ਸਰਕਾਰ ਦਾ ਵੀ ਭਲਾ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅਕਾਲੀ-ਭਾਜਪਾ ਗਠਜੋੜ ਸਮੇਂ ਬਾਦਲਾਂ ਵੱਲੋਂ ਸੁਲਝਾਇਆ ਜਾ ਸਕਦਾ ਸੀ ਰਾਜੋਆਣਾ ਦੀ ਫ਼ਾਂਸੀ ਦਾ ਗੰਭੀਰ ਮਸਲਾ: ਰਵੀਇੰਦਰ ਸਿੰਘ

ਯੈੱਸ ਪੰਜਾਬ ਚੰਡੀਗੜ੍ਹ 7 ਦਸੰਬਰ, 2023: ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੇ ਮੱਸਲੇ ਤੇ ਬਾਦਲ ਦਲ ਨੂੰ ਨਿਸ਼ਾਨੇ...

ਮਾਮਲਾ ਭਾਈ ਰਾਜੋਆਣਾ ਦਾ: ਅਕਾਲ ਤਖ਼ਤ ਦੇ ਜਥੇਦਾਰ ਨੇ ਮੁਲਾਕਾਤ ਲਈ ਜੇਲ੍ਹ ਪ੍ਰਸ਼ਾਸਨ ਤੋਂ ਮੰਗਿਆ ਸਮਾਂ

ਯੈੱਸ ਪੰਜਾਬ ਅੰਮ੍ਰਿਤਸਰ, 7 ਦਸੰਬਰ, 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ ਮਾਮਲੇ ਵਿੱਚ ਫ਼ਾਂਸੀ ਦੀ ਸਜ਼ਾ ਪ੍ਰਾਪਤ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਪਟਿਆਲਾ ਜੇਲ੍ਹ ਦੇ ਅੰਦਰ...

ਮਨੋਰੰਜਨ

ਸੰਗੀਤਕਾਰ ਭੁਪਿੰਦਰ ਬੱਬਲ ਅਤੇ ਮਨਨ ਭਾਰਦਵਾਜ ਨੇ ਮੋਹਾਲੀ ਵਿਖੇ ਬਾਲੀਵੁੱਡ ਫਿਲਮ ‘ਐਨੀਮਲ’ ਦੀ ਮੇਜ਼ਬਾਨੀ ਕੀਤੀ

ਯੈੱਸ ਪੰਜਾਬ ਚੰਡੀਗੜ੍ਹ, 2 ਦਸੰਬਰ 2023: ਪ੍ਰਸਿੱਧ ਗਾਇਕ ਭੁਪਿੰਦਰ ਬੱਬਲ, ਜਿਨ੍ਹਾਂ ਨੇ ਸਭ ਤੋਂ ਦਮਦਾਰ ਤੇ ਰੌਂਗਟੇ ਖੜ੍ਹੇ ਕਰਨ ਵਾਲਾ ਗੀਤ “ਅਰਜਨ ਵੈਲੀ” ਗਾਇਆ ਅਤੇ ਪ੍ਰਸਿੱਧ ਸੰਗੀਤ ਨਿਰਮਾਤਾ ਮਨਨ ਭਾਰਦਵਾਜ ਨੇ ਪ੍ਰਸਿੱਧ ਕਲਾਕਾਰ ਰਣਬੀਰ ਕਪੂਰ, ਬੌਬੀ...

ਪਿਆਰ ਦੀ ਅਨੋਖੀ ਕਹਾਣੀ ਗੁਰਨਾਮ ਭੁੱਲਰ ਤੇ ਰੂਪੀ ਗਿੱਲ ਦੀ ਫ਼ਿਲਮ ‘ਪਰਿੰਦਾ ਪਾਰ ਗਿਆ’

ਜਿੰਦ ਜਵੰਦਾ ਜੀ ਐਸ ਗੋਗਾ ਪ੍ਰੋਡਕਸ਼ਨਜ਼ ਅਤੇ ਆਰ ਆਰ ਜੀ ਮੋਸ਼ਨ ਪਿਕਚਰਜ਼ ਦੇ ਸਹਿਯੋਗ ਨਾਲ ਬਣੀ ਗਾਇਕ ਤੇ ਨਾਇਕ ਗੁਰਨਾਮ ਭੁੱਲਰ ਤੇ ਅਦਾਕਾਰਾ ਰੂਪੀ ਗਿੱਲ ਦੀ ਜੋੜੀ ਵਾਲੀ ਫ਼ਿਲਮ ‘ਪਰਿੰਦਾ ਪਾਰ ਗਿਆ’ 24 ਨਵੰਬਰ 2023...

ਬੀਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਕਈ ਨਾਮੀ ਗਾਇਕਾਂ ਦੀ ਆਵਾਜ਼ ਵਿੱਚ ਸਾਂਝਾ ਕੀਤਾ ਨਵਾਂ ਗ਼ੀਤ ‘ਪੁਰਬ ਮੁਬਾਰਿਕ’

ਯੈੱਸ ਪੰਜਾਬ ਔਕਲੈਂਡ, 24 ਨਵੰਬਰ, 2023 (ਹਰਜਿੰਦਰ ਸਿੰਘ ਬਸਿਆਲਾ) ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ 27 ਨਵੰਬਰ ਨੂੰ ਦੇਸ਼-ਵਿਦੇਸ਼ ’ਚ ਮਨਾਇਆ ਜਾ ਰਿਹਾ ਹੈ। ਹਰ ਸਾਲ ਜਿੱਥੇ ਗੁਰਬਾਣੀ ਦੀਆਂ ਨਵੀਂਆਂ ਐਲਬਮਾਂ ਆਉਂਦੀਆਂ ਹਨ...
spot_img
spot_img

ਸੋਸ਼ਲ ਮੀਡੀਆ

223,720FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...