Saturday, January 23, 2021
Markfed Sohna New

verka new year

Innocent Hearts INNOKIDS Banner

ਤੀਜਾ ਬਾਲਾ ਪ੍ਰੀਤਮ ਦਵਾਖਾਨਾ Paschim Puri ਵਿਖੇ ਖੋਲ੍ਹਿਆ ਜਾਵੇਗਾ: Sirsa

ਯੈੱਸ ਪੰਜਾਬ
ਨਵੀਂ ਦਿੱਲੀ, 21 ਨਵੰਬਰ, 2020 –
ਸੰਗਤ ਤੱਕ ਬਿਨਾ ਕਿਸੇ ਸੁਆਰਥ ਦੇ ਸੇਵਾਵਾਂ ਪਹੁੰਚਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਅੱਗੇ ਰਹਿੰਦੀ ਹੈ। ਇਸ ਲਈ ਸਮੇਂ-ਸਮੇਂ ’ਤੇ ਲੋੜੀਂਦੇ ਕਦਮ ਚੁੱਕੇ ਜਾਂਦੇ ਹਨ। ਇਸੇ ਕੜੀ ਵਿਚ ਹੁਣ ਤੀਜਾ ਬਾਲਾ ਪ੍ਰੀਤਮ ਦਵਾਖਾਨਾ ਖੋਲ੍ਹਣ ਦੀ ਤਿਆਰੀ ਹੋ ਰਹੀ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕਨਾਟ ਪਲੇਸ ਅਤੇ ਨਾਰਥ ਦਿੱਲੀ ਦੇ ਗੁਰਦੁਆਰਿਆਂ ਵਿਖੇ ਦਵਾਖਾਨਾ ਖੋਲ੍ਹਣ ਤੋਂ ਬਾਅਦ ਤੀਜਾ ਦਵਾਖਾਨਾ ਪੱਛਮਪੁਰੀ ਵਿਖੇ ਖੋਲ੍ਹਣਾ ਤੈਅ ਕੀਤਾ ਗਿਆ ਹੈ। ਇਸ ਲਈ ਥਾਂ ਵੀ ਫ਼ਾਇਨਲ ਕਰ ਲਈ ਗਈ ਹੈ।

ਖੇਤਰ ਦੇ ਸਿੰਘ ਸਭਾ ਗੁਰਦੁਆਰੇ ਵਿਚ ਹੀ ਇਹ ਦਵਾਖਾਨਾ ਖੋਲ੍ਹਿਆ ਜਾਵੇਗਾ। ਇਸ ਦੇ ਖੁਲ੍ਹ ਜਾਣ ਤੋਂ ਪੱਛਮਪੁਰੀ ਅਤੇ ਉਸ ਦੇ ਆਲੇ-ਦੁਆਲੇ ਦੇ ਖੇਤਰ ਦੇ ਲੋਕ ਇਸ ਲਾਭ ਚੁਕ ਸਕਣਗੇ। ਉਨ੍ਹਾਂ ਨੂੰ ਮਾਰਕਿਟ ਰੇਟ ਤੋਂ ਘੱਟ ਦਾਮ ’ਤੇ ਦਵਾਈਆਂ ਮੁਹੱਈਆ ਹੋ ਸਕਣਗੀਆਂ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਜੋ ਦਵਾਖਾਨੇ ਖੋਲ੍ਹੇ ਜਾ ਚੁਕੇ ਹਨ ਉੱਥੇ ਚੰਗੇ ਨਤੀਜੇ ਦੇਖਣ ਨੂੰ ਮਿਲ ਰਹੇ ਹਨ ਅਤੇ ਹੌਲੀ-ਹੌਲੀ ਹੋਰਨਾਂ ਥਾਵਾਂ ’ਤੇ ਵੀ ਦਵਾਖਾਨੇ ਖੋਲ੍ਹਣ ਦੀ ਤਿਆਰੀ ਕਰ ਰਹੇ ਹਨ।

ਬਿਨ੍ਹਾਂ ਮੁਨਾਫ਼ੇ ਦੇ ਦਿੱਤੀ ਜਾਂਦੀ ਹੈ ਦਵਾਈਆਂ:
ਸ. ਸਿਰਸਾ ਨੇ ਕਿਹਾ ਕਿ ਮਹਾਮਾਰੀ ਦੇ ਚੱਲਦੇ ਹਰ ਕੋਈ ਆਰਥਿਕ ਤੰਗੀ ਤੋਂ ਜੂਝ ਰਿਹਾ ਹੈ ਜਦੋਂ ਕਿ ਇਸ ਦੌਰ ਵਿਚ ਲੋਕਾਂ ਨੂੰ ਦਵਾਈਆਂ ਦੀ ਲੋੜ ਵੀ ਸਭ ਤੋਂ ਵੱਧ ਹੋ ਰਹੀ ਹੈ। ਇਸੇ ਨੂੰ ਹੀ ਦੇਖਦੇ ਹੋਏ 29 ਅਗਸਤ 2020 ਨੂੰ ਬੰਗਲਾ ਸਾਹਿਬ ਵਿਖੇ ਪਹਿਲਾ ਬਾਲਾ ਪ੍ਰੀਤਮ ਦਵਾਖਾਨਾ ਖੋਲ੍ਹਿਆ ਗਿਆ ਸੀ।

ਉਨ੍ਹਾਂ ਕਿਹਾ ਕਿ ਇਸ ਦਵਾਖਾਨੇ ’ਤੇ ਫ਼ਾਰਮੇਸੀ ਤੋਂ ਸਿੱਧੀ ਦਵਾਈਆਂ ਆਉਣਗੀਆਂ ਅਤੇ ਜਿਸ ਰੇਟ ’ਤੇ ਆਉਣਗੀਆਂ ਉਸੇ ਰੇਟ ’ਤੇ ਅੱਗੇ ਸੰਗਤ ਨੂੰ ਪ੍ਰਦਾਨ ਕੀਤੀ ਜਾਵੇਗੀ। ਇੱਕ ਰੁਪਏ ਵੀ ਮੁਨਾਫ਼ਾ ਨਹੀਂ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੰਗਤ ਨੂੰ 20 ਤੋਂ 90 ਫ਼ੀਸਦ ਤੱਕ ਸਸਤੀ ਦਵਾਈਆਂ ਮਿਲਣਗੀਆਂ। ਭਾਵੇਂ ਜਨਰਿਕ ਹੋਵੇ, ਬ੍ਰਾਂਡੇਡ ਜਾਂ ਪੇਟੇਂਟ ਹਰ ਤਰੀਕੇ ਦੀ ਦਵਾਈਆਂ ਲੋਕਾਂ ਨੂੰ ਮਿਲਣਗੀਆਂ।

ਦਵਾਖਾਨੇ ਨੂੰ ਸੰਗਤ ਦਾ ਮਿਲ ਰਿਹਾ ਵੱਡਾ ਹੁਲਾਰਾ:
ਦਵਾਖਾਨੇ ਨੂੰ ਸੰਗਤ ਦਾ ਵੱਡਾ ਹੁਲਾਰਾ ਮਿਲ ਰਿਹਾ ਹੈ। ਸੰਗਤ ਇਸ ਦਾ ਚੰਗਾ ਲਾਭ ਵੀ ਉਠਾ ਰਹੀ ਹੈ। ਅੰਦਾਜ਼ਾ ਇਸ ਤੋਂ ਲਗਾਇਆ ਜਾ ਸਕਦਾ ਹੈ ਕਿ 4 ਨਵੰਬਰ ਨੂੰ ਨਾਨਕ ਪਿਆਓ ਗੁਰਦੁਆਰਾ ਸਾਹਿਬ ਵਿਖੇ ਖੋਲੇ ਗਏ ਬਾਲਾ ਪ੍ਰੀਤਮ ਦਵਾਖਾਨੇ ਤੋਂ ਹੁਣ ਤੱਕ 2 ਹਜ਼ਾਰ ਤੋਂ ਵੱਧ ਲੋਕ ਦਵਾਈਆਂ ਲੈ ਚੁਕੇ ਹਨ।

ਜਦੋਂ ਕਿ ਦੋਹਾਂ ਦਵਾਖਾਨਿਆਂ ਤੋਂ ਹੁਣ ਤੱਕ 1 ਕਰੋੜ ਤੋਂ ਵੱਧ ਦੀਆਂ ਦਵਾਈਆਂ ਵਿਕ ਚੁਕੀਆਂ ਹਨ ਥੋੜੇ ਹੀ ਸਮੇਂ ਵਿਚ ਇਹ ਅਜਿਹੇ ਅੰਕੜੇ ਬਣਾ ਲੈਣ ਤੋਂ ਜ਼ਾਹਿਰ ਹੁੰਦਾ ਹੈ ਕਿ ਇਹ ਦਵਾਖਾਨਾ ਸੰਗਤ ਲਈ ਲਾਭਕਾਰੀ ਸਾਬਤ ਹੋ ਰਹੇ ਹਨ।

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਆਸਟਰੇਲੀਆ ਹਵਾਈ ਫ਼ੌਜ ਵਿਚ ਨਿਯੁਕਤ ਹੋਏ ਸਿਮਰਨ ਸਿੰਘ ਸੰਧੂ ਨੂੰ ਬੀਬੀ ਜਗੀਰ ਕੌਰ ਨੇ...

ਯੈੱਸ ਪੰਜਾਬ ਅੰਮ੍ਰਿਤਸਰ, 21 ਜਨਵਰੀ, 2021: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਸਟਰੇਲੀਆ ਹਵਾਈ ਫ਼ੌਜ ਵਿਚ ਨਿਯੁਕਤ ਹੋਣ ’ਤੇ ਪੰਜਾਬੀ ਮੂਲ ਦੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਿਰਸਾ ਗ੍ਰਿਫ਼ਤਾਰ: ਕਿਸਾਨਾਂ ਦੇ ਸਮਰਥਨ ’ਚ ਯੂ.ਪੀ. ਪੁੱਜੇ ਆਗੂ ਨੂੰ ਬਿਲਾਸਪੁਰ ’ਚ ਕੀਤਾ ਗਿਆ...

ਯੈੱਸ ਪੰਜਾਬ ਬਿਲਾਸਪੁਰ, ਉੱਤਰ ਪ੍ਰਦੇਸ਼, 21 ਜਨਵਰੀ, 2021: 26 ਜਨਵਰੀ ਗਣਤੰਤਰ ਦਿਵਸ ਮੌਕੇ ਸੰਘਰਸ਼ਸ਼ੀ ਕਿਸਾਨਾਂ ਵੱਲੋਂ ਦਿੱਲੀ ਵਿਖ਼ੇ ਕੱਢੇ ਜਾਣ ਵਾਲੇ ਟਰੈਕਟਰ ਮਾਰਚ ਲਈ ਦਿੱਲੀ ਆਉਣ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਯੂ.ਪੀ. ਪੁਲਿਸ ਵੱਲੋਂ ਕਿਸਾਨਾਂ ਨੂੰ ਦਿੱਲੀ ਆਉਣੋਂ ਰੋਕਣ ’ਤੇ ਬਰੇਲੀ ਪੁੱਜੇ ਸਿਰਸਾ ਨੇ ਵਿਖ਼ਾਏ...

ਯੈੱਸ ਪੰਜਾਬ ਨਵੀਂ ਦਿੱਲੀ, 21 ਜਨਵਰੀ, 2021: ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਬਰੇਲੀ ਤੇ ਆਲੇ ਦੁਆਲੇ ਦੇ ਜ਼ਿਲ੍ਹਿਆਂ ਤੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੇ ਕੀਤੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਿੱਲੀ ਕਮੇਟੀ ਨੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ...

ਯੈੱਸ ਪੰਜਾਬ ਨਵੀਂ ਦਿੱਲੀ, 20 ਜਨਵਰੀ, 2021: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਏ ਕਮਾਲ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ 354ਵਾਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ’ਚ ਸੰਗਤਾਂਸ੍ਰੀ ਹਰਿਮੰਦਰ...

ਯੈੱਸ ਪੰਜਾਬ ਅੰਮਿ੍ਤਸਰ, 20 ਜਨਵਰੀ, 2021: ਸਾਹਿਬੇ-ਕਮਾਲ, ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਅੰਦਰ ਲੱਗਣਗੇ ਰਿਫਰੈਸ਼ਰ ਕੋਰਸ ਤੇ ਗੁਰਮਤਿ ਕੈਂਪ: ਬੀਬੀ ਜਗੀਰ...

ਯੈੱਸ ਪੰਜਾਬ ਅੰਮ੍ਰਿਤਸਰ, 19 ਜਨਵਰੀ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਮੁਲਾਜ਼ਮਾਂ ਦੇ ਨਾਲ-ਨਾਲ ਹੁਣ ਵਿਦਿਅਕ ਅਦਾਰਿਆਂ ਦੇ ਮੁਲਾਜ਼ਮਾਂ ਲਈ ਵੀ ਰਿਫਰੈਸ਼ਰ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੰਜਾਬੀ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਨੂੰ ਮਿਲੀ ਜ਼ਮਾਨਤ, ਭੜਕਾਊ ਗ਼ੀਤ ਦੇ ਮਾਮਲੇ ’ਚ ਹੋਈ ਸੀ ਗ੍ਰਿਫ਼ਤਾਰੀ

ਯੈੱਸ ਪੰਜਾਬ ਪਟਿਆਲਾ, 13 ਜਨਵਰੀ, 2021: ਪੰਜਾਬੀ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਨੂੰ ਅੱਜ ਪਟਿਆਲਾ ਦੀ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਸ਼੍ਰੀ ਬਰਾੜ ਦੇ ਵਕੀਲ ਅਨੁਸਾਰ ਅਦਾਲਤ ਨੇ ਉਸਨੂੰ 50 ਹਜ਼ਾਰ ਦੇ ਮੁਚੱਲਕੇ ’ਤੇ ਰਿਹਾਅ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਾਇਕ ਕੇਵੀ ਸੇਜ ਨੇ ਆਪਣਾ ਰੋਮਾਂਟਿਕ ਬੀਟ ਨੰਬਰ ‘ਆਕੜਾਂ’ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 12, 2021: ਰੋਮਾਂਸ ਹਮੇਸ਼ਾ ਹੀ ਸੰਗੀਤ ਉਦਯੋਗ ਦੀ ਰੀੜ ਦੀ ਹੱਡੀ ਰਿਹਾ ਹੈ, ਹਾਲਾਂਕਿ, ਛੋਟੇ ਮੋਟੇ ਫੇਰ ਬਦਲ ਚ ਕੋਈ ਨੁਕਸਾਨ ਨਹੀਂ ਹੈ। ਇਸ ਵਾਰ, ਸਾਡੀ ਸੰਗੀਤ ਇੰਡਸਟਰੀ ਦੇ ਉਭਰਦੇ ਕਲਾਕਾਰ 'ਕੇਵੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਾਇਕ ਸ਼੍ਰੀ ਬਰਾੜ ਦੇ ਪਿਤਾ ਦੀ ਗ੍ਰਿਫ਼ਤਾਰੀ ਕੋਰੀ ਅਫ਼ਵਾਹ: ਐਸ.ਐਸ.ਪੀ.ਪਟਿਆਲਾ ਵਿਕਰਮਜੀਤ ਦੁੱਗਲ

ਯੈੱਸ ਪੰਜਾਬ ਪਟਿਆਲਾ, 11 ਜਨਵਰੀ,2021 - ਗਾਇਕ ਤੇ ਗੀਤਕਾਰ ਸ੍ਰੀ ਬਰਾੜ ਦੇ ਪਿਤਾ ਨੂੰ ਗ੍ਰਿਫ਼ਤਾਰ ਕਰਨ ਦੇ ਸੋਸ਼ਲ ਮੀਡੀਆ ਮੈਸੇਜ ਨੂੰ ਅਫ਼ਵਾਹ ਕਰਾਰ ਦਿੰਦਿਆਂ, ਐਸ ਐਸ ਪੀ ਵਿਕਰਮਜੀਤ ਦੁੱਗਲ ਨੇ ਅਜਿਹੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਇੰਕਮ ਟੈਕਸ ਜਾਂਚ ਬਾਰੇ ਖ਼ਬਰਾਂ ’ਤੇ ਬੋਲੇ ਦਿਲਜੀਤ ਦੋਸਾਂਝ, ਭਾਰਤ ਦਾ ਨਾਗਰਿਕ ਹੋਣ ਦਾ ਵੀ ਸਬੂਤ ਦੇਣਾ ਪੈ ਰਿਹਾ

ਯੈੱਸ ਪੰਜਾਬ ਮੁੰਬਈ, 4 ਜਨਵਰੀ, 2021: ਕਿਸਾਨ ਸੰਘਰਸ਼ ਦਾ ਡਟ ਕੇ ਸਮਰਥਨ ਕਰ ਰਹੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਉਨ੍ਹਾਂ ਖ਼ਬਰਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ ਜਿਨ੍ਹਾਂ ਵਿੱਚ ਕਿਹਾ ਜਾ ਰਿਹਾ ਹੈ ਕਿ ਕਿਸਾਨ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ‘ਵੈੱਬ ਸੀਰੀਜ਼’ ‘ਵਾਰਨਿੰਗ’ ਹੁਣ ਫ਼ਿਲਮ ਬਣੇਗੀ, ਟੀਜ਼ਰ ਹੋਇਆ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 4, 2021: 'ਵਾਰਨਿੰਗ', ਇਕ ਵੈੱਬ ਸੀਰੀਜ਼ ਜਿਸ ਨੇ ਨਾ ਸਿਰਫ ਪੰਜਾਬ ਵਿਚ ਇਕ ਵੈੱਬ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਬਲਕਿ ਫਿਲਮ ਨਿਰਮਾਤਾਵਾਂ ਲਈ ਇਕ ਨਵਾਂ ਦਰਸ਼ਕਾਂ ਦੀ ਮਾਰਕੀਟ ਵੀ ਖੋਲਿਆ। ਗਿੱਪੀ ਗਰੇਵਾਲ ਦੀ...
- Advertisement -Bibi Jagir Kaur Guru Gobind Singh Prakash Purab Banner

ਸੋਸ਼ਲ ਮੀਡੀਆ

20,465FansLike
50,456FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਕਰਿਆ ਯਾਦ ਸਨੇਹੀਆਂ ਨੇ ਅੱਜ-ਨਾਮਾ, ਉੱਨੀਵਾਂ ਸਾਲ ਵੀ ਗਿਆ ਗੁਜ਼ਾਰ ਬੇਲੀ

ਅੱਜ-ਨਾਮਾ (22 ਜਨਵਰੀ ਨੂੰ ਉੱਨੀ ਸਾਲ ਪੂਰੇ ਕਰ ਗਿਆ ‘ਅੱਜ-ਨਾਮਾ’) ਕਰਿਆ ਯਾਦ ਸਨੇਹੀਆਂ ਨੇ ਅੱਜ-ਨਾਮਾ, ਉੱਨੀਵਾਂ ਸਾਲ ਵੀ ਗਿਆ ਗੁਜ਼ਾਰ ਬੇਲੀ। ਮਾੜਾ ਦੌਰ ਇਹ ਗੌਲਦਾ ਰਿਹਾ ਬੇਸ਼ੱਕ, ਹੌਲੇ ਕਰਨ...

ਤੁਰ ਗਿਆ ਆਖਰ ਹੈ ਅੱਜ ਟਰੰਪ ਘਰ ਨੂੰ, ਪੈਂਦੀਆਂ ਗੂੰਜਾਂ ਨੂੰ ਗਿਆ ਉਹ ਛੱਡ ਮੀਆਂ

ਅੱਜ-ਨਾਮਾ ਤੁਰ ਗਿਆ ਆਖਰ ਹੈ ਅੱਜ ਟਰੰਪ ਘਰ ਨੂੰ, ਪੈਂਦੀਆਂ ਗੂੰਜਾਂ ਨੂੰ ਗਿਆ ਉਹ ਛੱਡ ਮੀਆਂ। ਬਹੁਤਿਆਂ ਲੋਕਾਂ ਦੀ ਓਸ ਲਈ ਰਾਏ ਮਾੜੀ, ਆਖਿਆ ਕਈਆਂ ਕਿ ਬਹੁਤ ਉਜੱਡ...

ਛੱਬੀ ਜਨਵਰੀ ਆਈ ਜਾਂ ਪਈ ਸਿਰ `ਤੇ, ਲੱਗੀ ਚਿੰਤਾ ਜਿਹੀ ਕਰਨ ਸਰਕਾਰ ਬੇਲੀ

ਅੱਜ-ਨਾਮਾ ਛੱਬੀ ਜਨਵਰੀ ਆਈ ਜਾਂ ਪਈ ਸਿਰ `ਤੇ, ਲੱਗੀ ਚਿੰਤਾ ਜਿਹੀ ਕਰਨ ਸਰਕਾਰ ਬੇਲੀ। ਸੁਣਿਆ ਦਿੱਲੀ ਕਿਸਾਨਾਂ ਨੇ ਆਣ ਵੜਨਾ, ਟਰੈਕਟਰ ਆਉਣਗੇ ਬੰਨ੍ਹ ਕੇ ਡਾਰ ਬੇਲੀ। ਏਨੀ ਪਬਲਿਕ ਨੂੰ...

ਲੱਗਦੀ ਫਾਲ ਪਈ ਜਾਪਦੀ ਮੋਰਚੇ ਵਿੱਚ, ਬਚਿਆ ਜਾਂਦਾ ਤਾਂ ਬਚਣ ਕਿਸਾਨ ਭਾਈ

ਅੱਜ-ਨਾਮਾ ਲੱਗਦੀ ਫਾਲ ਪਈ ਜਾਪਦੀ ਮੋਰਚੇ ਵਿੱਚ, ਬਚਿਆ ਜਾਂਦਾ ਤਾਂ ਬਚਣ ਕਿਸਾਨ ਭਾਈ। ਰਾਜਸੀ ਆਗੂ ਸੰਪਰਕ ਵਿੱਚ ਕਹੇ ਜਾਂਦੇ, ਫੜਨੀ ਮੁਸ਼ਕਲ ਹੈ ਵਗੀ ਜ਼ਬਾਨ ਭਾਈ। ਆਪੋ ਵਿੱਚ ਜਦ ਚੱਲ...

ਲੰਮੀਆਂ ਤਾਣ ਕੇ ਸੁੱਤਾ ਪਿਆ ਲੋਕਤੰਤਰ, ਬਣਿਆ ਚਾਕਰ ਆ ਵੱਡੇ ਘਰਾਣਿਆਂ ਦਾ

ਅੱਜ-ਨਾਮਾ ਚੁੱਕੀਏ ਕਲਮ ਤਾਂ ਲਿਖਣ ਨੂੰ ਕੀ ਲਿਖੀਏ, ਲਿਖਣੋਂ ਕਲਮ ਵੀ ਕਦਮ ਅਟਕਾਏ ਬੇਲੀ। ਰੁਲਦਾ ਫਿਰਦਾ ਈ ਮੁਲਕ ਦਾ ਅੰਨ-ਦਾਤਾ, ਉਹਦੀ ਸੁਣੀ ਫਰਿਆਦ ਨਹੀਂ ਜਾਏ ਬੇਲੀ। ਪੈਲੀਆਂ ਛੱਡ ਉਹ...

ਗੁਸਤਾਖ਼ੀ ਮੁਆਫ਼

ਮਹਿਮਾਨ ਲੇਖ਼

ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ: ਬੀਬੀ ਜਗੀਰ ਕੌਰ – 20 ਜਨਵਰੀ ਨੂੰ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼

ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਯੁੱਗ ਪਲਟਾਊ ਇਤਿਹਾਸ ਦੀ ਗਾਥਾ ਬਿਆਨ ਕਰਦਾ ਹੈ। ਗੁਰੂ ਸਾਹਿਬ ਜੀ ਦੀ ਸ਼ਖ਼ਸੀਅਤ...

ਸ੍ਰੀ ਮੁਕਤਸਰ ਸਾਹਿਬ ਦੀ ਲਾਸਾਨੀ ਜੰਗ: ਬੀਬੀ ਜਗੀਰ ਕੌਰ

ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਲੜੀਆਂ ਗਈਆਂ ਜੰਗਾਂ ਧਰਮ, ਸੱਚ ਤੇ ਹੱਕ ਦੀ ਖਾਤਰ ਸੰਘਰਸ਼ ਸੀ। ਇਸੇ ਅਨੁਸਾਰ ਧਰਮ ਦਾ...

ਕਿਸਾਨੀ ਅੰਦੋਲਨ ਨਾਲ ਬੇਵਫ਼ਾਈ ਕਿਉਂ ਕਰ ਰਿਹਾ ਹੈ ਹਾਕੀ ਵਾਲਾ ਸੰਦੀਪ ਸਿੰਘ? – ਜਗਰੂਪ ਸਿੰਘ ਜਰਖ਼ੜ

ਹਰਿਆਣਾ ਸਟੇਟ ਦਾ ਖੇਡ ਮੰਤਰੀ ਹਾਕੀ ਦਾ ਇੱਕ ਚਰਚਿਤ ਖਿਡਾਰੀ ਹੈ ਜਿਸ ਦਾ ਨਾਮ ਹੈ ਸੰਦੀਪ ਸਿੰਘ ਸ਼ਾਹਬਾਦ ਮਾਰਕੰਡਾ ਜੋ ਪਿਹੋਵਾ ਹਲਕੇ ਤੋਂ ਵਿਧਾਇਕ...

ਪੈਨਲਟੀ ਕਾਰਨਰ ਦਾ ਬਾਦਸ਼ਾਹ ਸੀ ਉਲੰਪੀਅਨ ਸੁਰਜੀਤ ਸਿੰਘ – 37ਵੀਂ ਬਰਸੀ ’ਤੇ ਵਿਸ਼ੇਸ਼ – ਇਕਬਾਲ ਸਿੰਘ ਸੰਧੂ

7 ਜਨਵਰੀ 1984, ਸਮਾਂ ਤਕਰੀਬਨ ਸਾਢੇ ਕੁ ਤਿੰਨ ਵਜ੍ਹੇ ਤੜਕੇ ਦਾ ਸੀ । ਠੰਡ ਵੀ ਅੱਤ-ਦਰਜੇ ਦੀ ਸੀ, ਤਾਪਮਾਨ ਤਕਰੀਬਨ 3 ਡਿਗਰੀ ਸੈਲਸੀਅਸ, ਧੁੰਦ...

ਸੂਰਜ ਦੀ ਸੋਚ, ਸਰਘੀ ਦਾ ਸੁਪਨਾ ਤੇ ਤਲਵਾਰ ਦਾ ਆਸ਼ਕ: ਡਾ. ਅਮਰਜੀਤ ਟਾਂਡਾ

ਗੁਰੂ ਗੋਬਿੰਦ ਸਿੰਘ ਸੂਰਜ ਦੀ ਸੋਚ , ਸਰਘੀ ਦਾ ਸੁਪਨਾ ਤੇ ਅਰਸ਼ ਜੇਡਾ ਬਲੀਆਂ ਦਾ ਦਾਨੀ-ਸ਼ਾਸਤਰ ਅਤੇ ਸ਼ਸਤਰ ਦਾ ਸੁਮੇਲ ਹੈ, ਮਾਡਲ ਹੈ- ਉਹ...
error: Content is protected !!