Friday, February 26, 2021
ssb ad

Markfed Sohna New

Verka Ice Cream

Innocent Hearts INNOKIDS Banner

ਦੀਪ ਸਿੱਧੂ ਅਤੇ ਅਮਨ ਗਿੱਲ ਦਾ ਫੋਨ ਡਾਟਾ ਚੈਕ ਕਰੇ ਦਿੱਲੀ ਪੁਲਿਸ, ਕਿਸਾਨ ਅੰਦੋਲਨ ਨੂੰ ਕਮਜ਼ੋਰ ਅਤੇ ਬਦਨਾਮ ਕਰਨ ਪਿੱਛੇ ਅਕਾਲੀ ਦਲ ਦਾ ਹੱਥ: ਜੀ.ਕੇ.

ਯੈੱਸ ਪੰਜਾਬ
ਨਵੀਂ ਦਿੱਲੀ, 27 ਜਨਵਰੀ, 2021 –
ਜਾਗੋ ਪਾਰਟੀ ਨੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਤੇ ਬਦਨਾਮ ਕਰਨ ਦਾ ਸ਼੍ਰੋਮਣੀ ਅਕਾਲੀ ਦਲ ‘ਤੇ ਦੋਸ਼ ਲਗਾਇਆ ਹੈ। ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖ਼ਾਸ ਲੋਕਾਂ ਵੱਲੋਂ ਕਲ ਲਾਲ ਕਿਲ੍ਹੇ ਵਿਖੇ ਕਿਸਾਨ ਜਥੇਬੰਦੀਆਂ ਦੇ ਫ਼ੈਸਲੇ ਖ਼ਿਲਾਫ਼ ਕਾਰਵਾਈ ਕਰਨ ਦਾ ਦਾਅਵਾ ਕੀਤਾ ਹੈ।

ਜੀਕੇ ਨੇ ਖ਼ੁਲਾਸਾ ਕੀਤਾ ਕਿ ਅਕਾਲੀ ਦਲ ਦੀ ਆਈ ਟੀ ਵਿੰਗ ਦੇ ਮੋਗਾ ਜ਼ਿਲ੍ਹੇ ਦਾ ਪ੍ਰਧਾਨ ਅਮਨਦੀਪ ਸਿੰਘ ਖ਼ਾਲਸਾ ਉਰਫ਼ ਅਮਨ ਗਿੱਲ ਕਲ ਲਾਲ ਕਿੱਲੇ ‘ਤੇ ਮੌਜੂਦ ਸੀ। ਅਮਨ ਗਿੱਲ ਦੇ ਫੇਸ ਬੁੱਕ ਖਾਤੇ ਦਾ ਹਵਾਲਾ ਦਿੰਦੇ ਹੋਏ ਜੀਕੇ ਨੇ ਦੱਸਿਆ ਕਿ ਅਮਨ ਗਿੱਲ ਅਕਾਲੀ ਦਲ ਦੇ ਵੱਡੇ ਆਗੂ ਬਿਕਰਮਜੀਤ ਸਿੰਘ ਮਜੀਠੀਆ ਦਾ ਵਿਸ਼ਵਾਸ ਪਾਤਰ ਅਤੇ ਯੂਥ ਅਕਾਲੀ ਦਲ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ ਰਿਹਾ ਹੈ।ਨਾਲ ਹੀ 2019 ‘ਚ ਸੁਖਬੀਰ ਬਾਦਲ ਨੇ ਅਮਨ ਗਿੱਲ ਨੂੰ ਲੋਕ-ਸਭਾ ਹਲਕਾ ਫ਼ਰੀਦਕੋਟ ਦਾ ਕੋਆਰਡੀਨੇਟਰ ਲਗਾਇਆ ਸੀ।

ਕਲ ਕਿਸਾਨ ਅੰਦੋਲਨ ਨੂੰ ਲੀਹੋਂ ਲਾਹੁਣ ਵਾਸਤੇ ਅਮਨ ਗਿੱਲ ਟਿੱਕਰੀ ਬਾਰਡਰ ਤੋਂ ਸੰਜੈ ਗਾਂਧੀ ਟਰਾਂਸਪੋਰਟ ਨਗਰ ਆਉਂਦਾ ਹੈ ਅਤੇ ਉਸ ਤੋਂ ਬਾਅਦ ਆਟੋ ਪਕੜ ਕੇ ਆਪਣੇ ਸਾਥੀਆਂ ਨਾਲ ਲਾਲ ਕਿੱਲੇ ਨੂੰ ਕੂਚ ਕਰਦਾ ਹੈ। ਜਿਸ ਬਾਰੇ ਉਹ ਖੁਦ ਆਪਣੀ ਵੀਡੀਓ ਆਟੋ ‘ਚ ਬੈਠ ਕੇ ਪਾਉਂਦਾ ਹੈ।

ਜੀਕੇ ਨੇ ਕਿਹਾ ਕਿ ਕਲ ਦੀ ਲਾਲ ਕਿਲ੍ਹੇ ਦੀ ਘਟਨਾ ਉਪਰੰਤ ਸਾਰਾ ਦੋਸ਼ ਦੀਪ ਸਿੱਧੂ ਦੇ ਖ਼ਿਲਾਫ਼ ਪੰਥਕ ਹਲਕਿਆਂ ‘ਚ ਲਗਾਇਆ ਜਾ ਰਿਹਾ ਸੀ। ਪਰ ਜਿਹੜੀ ਵੀਡੀਓ ਅਤੇ ਫ਼ੋਟੋ ਮੈਂ ਜਨਤਕ ਕਰ ਰਿਹਾ ਹਾਂ ਉਸ ਤੋਂ ਬਾਅਦ ਸਾਫ਼ ਹੋ ਜਾਂਦਾ ਹੈ ਕਿ ਦੀਪ ਸਿੱਧੂ ਦੇ ਨਾਲ ਕਿਤੇ ਨਾ ਕਿਤੇ ਅਕਾਲੀ ਦਲ ਵੀ ਕਿਸਾਨ ਜਥੇਬੰਦੀਆਂ ਨੂੰ ਗੈਰ ਜ਼ਿੰਮੇਵਾਰ ਕਰਾਰ ਦਿਵਾਉਣ ਅਤੇ ਅੰਦੋਲਨ ਨੂੰ ਕਮਜ਼ੋਰ ਕਰਨ ਵਾਸਤੇ ਕਾਰਜ ਕਰ ਰਿਹਾ ਸੀ।

ਜੀਕੇ ਨੇ ਕਿਹਾ ਕਿ ਇਹੀ ਕਾਰਨ ਹੈ ਕਿ 25 ਜਨਵਰੀ ਨੂੰ ਗਾਜੀਪੁਰ ਬਾਰਡਰ ਵਿਖੇ ਟਰੈਕਟਰ ਚਲਾਉਣ ਦੀ ਰਿਹਰਸਲ ਕਰਨ ਵਾਲੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ 26 ਜਨਵਰੀ ਨੂੰ ਕਿਤੇ ਨਜ਼ਰ ਨਹੀਂ ਆਏ। ਕਿਉਂਕਿ ਉਨ੍ਹਾਂ ਨੂੰ ਅੰਦੋਲਨ ਨੂੰ ਗ਼ਲਤ ਦਿਸ਼ਾ ਦੇਣ ਦੀ ਸੁਪਾਰੀ ਮਿਲੀ ਹੋਈ ਸੀ, ਇਸ ਗੱਲ ਦਾ ਖ਼ਦਸ਼ਾ ਇਹਨਾਂ ਸਬੂਤਾਂ ਤੋਂ ਜ਼ਾਹਿਰ ਹੋ ਜਾਂਦਾ ਹੈ।

ਬਾਦਲ ਪੱਖੀ ਮੀਡੀਆ ਚੈਨਲਾਂ ਵੱਲੋਂ ਲਾਲ ਕਿੱਲ੍ਹੇ ਤੋਂ ਕੀਤੇ ਗਏ ਸਿੱਧੇ ਪ੍ਰਸਾਰਨ ‘ਤੇ ਹੈਰਾਨੀ ਜਤਾਉਂਦੇ ਹੋਏ ਜੀਕੇ ਨੇ ਸਵਾਲ ਪੁੱਛਿਆ ਕਿ ਇਹਨਾਂ ਨੂੰ ਕੁੱਝ ਕੂ ਲੋਕਾਂ ਦੇ ਲਾਲ ਕਿੱਲ੍ਹੇ ਪੁੱਜਣ ਦੀ ਜਾਣਕਾਰੀ ਕਿੱਥੋਂ ਮਿਲੀ ਸੀ ? ਜੀਕੇ ਨੇ ਦੀਪ ਸਿੱਧੂ ਅਤੇ ਅਮਨ ਗਿੱਲ ਦਾ 48 ਘੰਟੇ ਪੁਰਾਣਾ ਫ਼ੋਨ ਡਾਟਾ ਚੈਕ ਕਰਨ ਦੀ ਦਿੱਲੀ ਪੁਲਿਸ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਹਨਾਂ ਦੀ ਫ਼ੋਨ ਦੀ ਜਾਣਕਾਰੀ ਨਾਲ ਸਾਬਤ ਹੋ ਜਾਵੇਗਾ ਕਿ ਕਿਸਾਨਾਂ ਅਤੇ ਸਿੱਖਾਂ ਦਾ ਅਕਸ ਦੰਗਾਈ ਵਜੋਂ ਪੇਸ਼ ਕਰਨ ਦੇ ਪਿੱਛੇ ਮੁੱਖ ਗੁਨਾਹ ਗਾਰ ਕੌਣ ਸੀ।

ਜੀਕੇ ਨੇ ਕਿਹਾ ਕਿ ਲੱਖਾਂ ਕਿਸਾਨ ਕੱਲ੍ਹ ਦਿੱਲੀ ਸ਼ਹਿਰ ‘ਚ ਸ਼ਾਂਤਮਈ ਪਰੇਡ ਕਰਕੇ ਵਾਪਸ ਮੂੜ੍ਹੇ ਸੀ। ਪਰ ਮੀਡੀਆ ਦੇ ਇੱਕ ਹਿੱਸੇ ਨੇ ਕੁੱਝ ਕੂ ਲੋਕਾਂ ਦੀ ਆਪਹੁਦਰੀ ਨੂੰ ਵਿਖਾਉਣ ਨੂੰ ਇਹਨਾਂ ਦੰਗਾਈ ਲੋਕਾਂ ਨੇ ਮਜਬੂਰ ਕੀਤਾ ਹੈ।

ਜਿਸ ਦਾ ਹਰ ਸ਼ਾਂਤਮਈ ਅਤੇ ਕਾਨੂੰਨ ਪਸੰਦ ਸ਼ਹਿਰੀ ਨੂੰ ਅਫ਼ਸੋਸ ਰਹੇਂਗਾ।ਕਿਉਂਕਿ ਕਿਸਾਨ ਦਾ ਟੀਚਾ ਹੈ ਕਿ ਕਿਸਾਨ ਦੀ ਫ਼ਸਲ ਦਾ ਫ਼ੈਸਲਾ ਕਿਸਾਨ ਕਰੇ ਪਰ ਅਕਾਲੀ ਦਲ ਦਾ ਟੀਚਾ ਹੈ ਕਿ ਕਿਸਾਨ ਹਮੇਸ਼ਾ ਉਨ੍ਹਾਂ ਦੇ ਅੱਗੇ ਮੁਥਾਜ ਬਣਿਆ ਰਹੇ।ਇਹੀ ਕਾਰਨ ਸੀ ਕਿ ਹਰਸਿਮਰਤ ਕੌਰ ਬਾਦਲ ਨੇ ਕਾਲੇ ਖੇਤੀ ਕਾਨੂੰਨਾਂ ਦੀ ਸਰਕਾਰ ‘ਚ ਰਹਿੰਦੇ ਵਿਰੋਧਤਾ ਨਹੀਂ ਕੀਤੀ ਸੀ।

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

DSGMC ਦੇ ਸਾਬਕਾ ਮੈਂਬਰ Shamsher Singh Sandhu ਅਤੇ Hardev Singh Dhanoa ‘ਜਾਗੋ’ ਵਿੱਚ...

ਯੈੱਸ ਪੰਜਾਬ ਨਵੀਂ ਦਿੱਲੀ, 23 ਫਰਵਰੀ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਤੋਂ ਪਹਿਲਾ ਜਾਗੋ ਪਾਰਟੀ 'ਚ ਕਮੇਟੀ ਦੇ 2 ਸਾਬਕਾ ਮੈਂਬਰ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 400 ਸਾਲਾ ਪ੍ਰਕਾਸ਼ ਸ਼ਤਾਬਦੀ ਦਾ ਮੁੱਖ ਸਮਾਗਮ ਅੰਮ੍ਰਿਤਸਰ...

ਯੈੱਸ ਪੰਜਾਬ ਅੰਮ੍ਰਿਤਸਰ, 23 ਫ਼ਰਵਰੀ, 2021 - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

DSGMC ਲੜੇਗੀ ਪ੍ਰਸਿੱਧ ਕੀਰਤਨੀਏ Bhai Mohinder Singh Khalsa ਦਾ ਕੇਸ, 2 ਹੋਰ ਵਿਅਕਤੀ Tihar...

ਯੈੱਸ ਪੰਜਾਬ ਨਵੀਂ ਦਿੱਲੀ, 23 ਫਰਵਰੀ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਐਲਾਨ ਕੀਤਾ ਹੈ ਕਿ ਦਿੱਲੀ ਪੁਲਿਸ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਿੱਲੀ ਕਮੇਟੀ ਦੀ ਵੱਡੀ ਪ੍ਰਾਪਤੀ; ਰਣਜੀਤ ਸਿੰਘ ਵਾਲੇ ਕੇਸ ’ਚ ਇਕ ਜ਼ਮਾਨਤ ਹੋਈ, 30...

ਯੈੱਸ ਪੰਜਾਬ ਨਵੀਂ ਦਿੱਲੀ, 21 ਫਰਵਰੀ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕਮੇਟੀ ਦੇ ਹੱਥ ਉਦੋਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਮੌਜੂਦਾ ਹੁਕਮਰਾਨ ਗੋਰਿਆਂ ਵਾਂਗ ਸਾਨੂੰ ਰੋਕਣ ਦਾ ਯਤਨ ਕਰ ਰਹੇ: ਸਾਕਾ ਨਨਕਾਣਾ ਸਾਹਿਬ ਦੀ...

ਯੈੱਸ ਪੰਜਾਬ ਨਵੀਂ ਦਿੱਲੀ, 21 ਫਰਵਰੀ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ 100ਵੀਂ ਵਰੇਗੰਢ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਿਰਸਾ ਅਤੇ ਕਾਲਕਾ ‘ਆਵਾਜ਼-ਏ-ਕੌਮ’ ਐਵਾਰਡ ਨਾਲ ਸਨਮਾਨਿਤ

ਯੈੱਸ ਪੰਜਾਬ ਨਵੀਂ ਦਿੱਲੀ, 22 ਫਰਵਰੀ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਨਹੀਂ ਰਹੇ ਸੁਰਾਂ ਦੇ ਸਿਕੰਦਰ, Sardool Sikander

ਯੈੱਸ ਪੰਜਾਬ ਖੰਨਾ, 24 ਫ਼ਰਵਰੀ, 2021: ਪੰਜਾਬੀ ਗਾਇਕੀ ਵਿੱਚ ਆਪਣੀ ਇਕ ਵਿਲੱਖਣ ਪਛਾਣ ਰੱਖਦੇ, ਪੰਜਾਬੀ ਦੇ ਸਿਰਮੌਰ ਗਾਇਕਾਂ ਵਿੱਚੋਂ ਇਕ ਸਰਦੂਲ ਸਿਕੰਦਰ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹਨਾਂ ਦੀ ਬੇਵਕਤੀ ਅਤੇ ਅਚਾਨਕ ਮੌਤ ਬਾਰੇ ਆਈ ਖ਼ਬਰ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਵੈਲੇਨਟਾਈਨ ਡੇਅ ਨੂੰ ਹੋਰ ਖ਼ਾਸ ਬਣਾਉਣ ਲਈ, ਮੀਕਾ ਸਿੰਘ ਨੇ ਰਿਲੀਜ਼ ਕੀਤਾ ਨਵਾਂ ਗ਼ੀਤ ‘ਤੇਰੇ ਬਿਨ ਜ਼ਿੰਦਗੀ’

ਚੰਡੀਗੜ੍ਹ, ਫਰਵਰੀ 15, 2021 - ਪਿਆਰ ਇੱਕ ਭਾਵਨਾ ਹੈ ਜੋ ਭਾਸ਼ਾਈ ਅਤੇ ਭੂਗੋਲਿਕ ਸੀਮਾਵਾਂ ਤੋਂ ਪਰੇ ਹੈ। ਹਾਲਾਂਕਿ, ਜਦੋਂ ਇਸ ਭਾਵਨਾ ਦੇ ਪ੍ਰਗਟਾਵੇ ਦੀ ਗੱਲ ਆਉਂਦੀ ਹੈ, ਤਾਂ ਰੋਮਾੰਟਿਕ ਗੀਤਾਂ ਤੋਂ ਬੇਹਤਰ ਕਿ ਹੋ ਸਕਦਾ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਬੀ ਪਰਾਕ ਦਾ ਆਪਣੀ ਪਤਨੀ ਮੀਰਾ ਬੱਚਨ ਲਈ ਖ਼ਾਸ ਵੈਲੇਨਟਾਈਨ ਡੇਅ ‘ਸਰਪ੍ਰਾਈਜ਼’

ਯੈੱਸ ਪੰਜਾਬ ਚੰਡੀਗੜ੍ਹ, ਫਰਵਰੀ 15, 2021 - ਜ਼ੀ ਪੰਜਾਬੀ ਦਾ ਸ਼ੋ 'ਦਿਲ ਦੀਆਂ ਗੱਲਾਂ ਵਿਦ ਸੋਨਮ ਬਾਜਵਾ', ਭਾਰਤ ਦੇ ਬਾਕਮਾਲ ਗਾਇਕ ਬੀ ਪ੍ਰਾਕ ਦੇ ਨਾਲ ਵੈਲੇਨਟਾਈਨ ਦਾ ਜਸ਼ਨ ਮਨਾਉਣ ਲਈ ਬਿਲਕੁਲ ਤਿਆਰ ਹੈ। ਇਸ ਸ਼ੋ ਚ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਹੰਸਿਕਾ ਮੋਟਵਾਨੀ ਆਪਣੀ ਪੰਜਾਬੀ ਪਾਰੀ ਦੀ ਸ਼ੁਰੂਆਤ ਕਰਨ ਲਈ ਬਿਲਕੁਲ ਤਿਆਰ

ਯੈੱਸ ਪੰਜਾਬ ਚੰਡੀਗੜ੍ਹ, ਫਰਵਰੀ 8, 2021: ਅਕਸਰ ਕਿਹਾ ਜਾਂਦਾ ਹੈ, ਪੁਰਸ਼ਾਂ ਦੇ ਮੁਕਾਬਲੇ ਅਭਿਨੇਤਰੀਆਂ ਦਾ ਕਰੀਅਰ ਦਾ ਸਮਾਂ ਛੋਟਾ ਹੁੰਦਾ ਹੈ। ਹਾਲਾਂਕਿ, ਇੱਥੇ ਇੱਕ ਲੜਕੀ ਹੈ ਜਿਸਨੇ ਨਾ ਸਿਰਫ ਇੱਕ ਟੀਵੀ ਸ਼ੋਅ ਅਤੇ ਰਿਤਿਕ ਰੋਸ਼ਨ ਸਟਾਰਰ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਕਿਸਾਨਾਂ ਨੇ ਰੋਕੀ ਬੌਬੀ ਦਿਓਲ ਦੀ ਫ਼ਿਲਮ ਦੀ ਸ਼ੂਟਿੰਗ, ਪਹਿਲਾਂ ਰੋਕੀ ਸੀ ਜਾਹਨਵੀ ਕਪੂਰ ਦੀ ਫ਼ਿਲਮ ਦੀ ਸ਼ੂਟਿੰਗ

ਯੈੱਸ ਪੰਜਾਬ ਪਟਿਆਲਾ, 5 ਫ਼ਰਵਰੀ, 2021: ਬਾਲੀਵੁੱਡ ਅਦਾਕਾਰ ਧਰਮਿੰਦਰ ਦੇ ਛੋਟੇ ਬੇਟੇ ਬਾਲੀਵੁੱਡ ਕਲਾਕਾਰ ਬੌਬੀ ਦਿਓਲ ਦੀ ਫ਼ਿਲਮ ਪਟਿਆਲਾ ਵਿੱਚ ਨਹੀਂ ਹੋਵੇਗੀ। ਇਹ ਸ਼ੂਟਿੰਗ ਕਿਸਾਨਾਂ ਵੱਲੋਂ ਭਾਰੀ ਵਿਰੋਧ ਕੀਤੇ ਜਾਣ ਮਗਰੋਂ ਟਾਲ ਦਿੱਤੀ ਗਈ ਹੈ। ਬੌਬੀ ਦਿਓਲ...
- Advertisement -Bibi Jagir Kaur Guru Gobind Singh Prakash Purab Banner

ਸੋਸ਼ਲ ਮੀਡੀਆ

20,442FansLike
50,456FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਆਈ ਨਜ਼ਦੀਕ ਜਦ ਚੋਣ ਬੰਗਾਲ ਵਾਲੀ, ਹੋਇਆ ਤਿੱਖਾ ਸਿਆਸਤ ਦਾ ਭੇੜ ਬੇਲੀ

ਅੱਜ-ਨਾਮਾ ਆਈ ਨਜ਼ਦੀਕ ਜਦ ਚੋਣ ਬੰਗਾਲ ਵਾਲੀ, ਹੋਇਆ ਤਿੱਖਾ ਸਿਆਸਤ ਦਾ ਭੇੜ ਬੇਲੀ। ਦੱਬਿਆ ਮੁਰਦਾ ਹਰ ਪੁੱਟਿਆ ਜਾਣ ਲੱਗਾ, ਛੱਡ ਗਏ ਸਾਰੇ ਹੀ ਸਬਰ ਦਾ ਨੇੜ ਬੇਲੀ। ਕਰਦੇ ਕਦੀ...

ਆਇਆ ਜਦੋਂ ਕੋਰੋਨਾ ਤਾਂ ਪਈ ਦਹਿਸ਼ਤ, ਆਉਂਦੇ ਘਰੋਂ ਨਾ ਬਾਹਰ ਸੀ ਲੋਕ ਮਿੱਤਰ

ਅੱਜ-ਨਾਮਾ ਆਇਆ ਜਦੋਂ ਕੋਰੋਨਾ ਤਾਂ ਪਈ ਦਹਿਸ਼ਤ, ਆਉਂਦੇ ਘਰੋਂ ਨਾ ਬਾਹਰ ਸੀ ਲੋਕ ਮਿੱਤਰ। ਜਾਂਦਾ ਕੋਈ ਜੇ ਮਾਸਕ ਸੀ ਨਹੀਂ ਲਾਉਂਦਾ, ਉਸ ਨੂੰ ਦਿੰਦੇ ਸੀ ਲੋਕ ਕਈ ਟੋਕ...

ਹਰ ਕੋਈ ਪੁੱਛਦਾ ਇਹੋ ਕਿ ਬਣੇਗਾ ਕੀ, ਮੁੱਦਾ ਹੋਊ ਕਿਸਾਨੀ ਦਾ ਹੱਲ ਕਿ ਨਹੀਂ

ਅੱਜ-ਨਾਮਾ ਹਰ ਕੋਈ ਪੁੱਛਦਾ ਇਹੋ ਕਿ ਬਣੇਗਾ ਕੀ, ਮੁੱਦਾ ਹੋਊ ਕਿਸਾਨੀ ਦਾ ਹੱਲ ਕਿ ਨਹੀਂ। ਖਾਲੀ ਦਾਅਵਾ ਸਰਕਾਰ ਆ ਕਰੀ ਜਾਂਦੀ, ਕਰਨੀ ਨਾਲ ਕਿਸਾਨਾਂ ਦੇ ਗੱਲ ਕਿ ਨਹੀਂ। ਟੁੱਟਾ...

ਚਰਚਾ ਹੁੰਦੀ ਇਹ ਪਈ ਸੰਸਾਰ ਅੰਦਰ, ਰਸਤੇ ਪਿਆ ਕਿਹੜੇ ਹਿੰਦੁਸਤਾਨ ਬੇਲੀ

ਅੱਜ-ਨਾਮਾ ਉਲਝਣ ਬੜੀ ਕਿ ਭਲਕ ਨੂੰ ਹੋਊਗਾ ਕੀ, ਡਟੇ ਆ ਦਿੱਲੀ ਦੇ ਬਾਹਰ ਕਿਸਾਨ ਬੇਲੀ। ਮੰਤਰੀ ਮੂੰਹੋਂ ਕੁਝ ਬੋਲ ਰਹੇ ਜਾਪਦੇ ਨਹੀਂ, ਅੰਦਰੋਂ ਸਾਫ ਦਿੱਸਦੇ ਆ ਪਰੇਸ਼ਾਨ ਬੇਲੀ। ਚਰਚਾ...

ਹੋਈਆਂ ਚੋਣਾਂ, ਨਤੀਜੇ ਸਨ ਜਦੋਂ ਆਏ, ਮਸਲਾ ਇਹ ਤਾਂ ਪੰਜਾਬ ਦੇ ਤੀਕ ਹੈਸੀ

ਅੱਜ-ਨਾਮਾ ਹੋਈਆਂ ਚੋਣਾਂ, ਨਤੀਜੇ ਸਨ ਜਦੋਂ ਆਏ, ਮਸਲਾ ਇਹ ਤਾਂ ਪੰਜਾਬ ਦੇ ਤੀਕ ਹੈਸੀ। ਕੋਈ ਜਿੱਤਿਆ, ਕਿਸੇ ਬਈ ਹਾਰਨਾ ਸੀ, ਹਾਰਨ ਵਾਲੇ ਨੂੰ ਲੱਗਾ ਨਹੀਂ ਠੀਕ ਹੈਸੀ। ਹੋਈ ਹਿੰਸਾ...

ਗੁਸਤਾਖ਼ੀ ਮੁਆਫ਼

ਮਹਿਮਾਨ ਲੇਖ਼

ਵੇ ਮੈਂ ਤੇਰੀ ਮਾਂ ਦੀ ਬੋਲੀ ਆਂ: ਪ੍ਰੋ: ਗੁਰਭਜਨ ਸਿੰਘ ਗਿੱਲ – ਵਿਸ਼ਵ ਮਾਂ ਬੋਲੀ ਦਿਹਾੜੇ ’ਤੇ ਵਿਸ਼ੇਸ਼

ਯੂਨੈਸਕੋ ਦੀ ਰਿਪੋਰਟ ਦੇ ਹਵਾਲੇ ਨਾਲ ਸਮੁੱਚੇ ਵਿਸ਼ਵ ਵਿੱਚ ਇਹ ਚਰਚਾ ਆਮ ਹੋ ਗਈ ਸੀ ਕਿ ਆਉਦੇ 50 ਸਾਲਾਂ ਵਿੱਚ ਪੰਜਾਬੀ ਭਾਸ਼ਾ ਦਾ ਵਜੂਦ...

ਬੜਾ ਕੁਝ ਸਿਖ਼ਾ ਰਿਹਾ ਹੈ ਕਿਸਾਨ ਅੰਦੋਲਨ, ਮੁੜ ਆਈਆਂ ਮੁਹੱਬਤਾਂ ਤੇ ਮਿਲਵਰਤਨ: ਡਾ: ਅਮਰਜੀਤ ਟਾਂਡਾ

ਚਲ ਰਹੇ ਕਿਸਾਨਾਂ ਦੇ ਅੰਦੋਲਨ ਵਿਚੋਂ ਸਾਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ ਪਿਆਰ ਮੁਹੱਬਤ ਮਿਲਵਰਤਣ ਮੁੜ ਕੇ ਫਿਰ ਪਿੰਡਾਂ ਨੂੰ ਪਰਤ ਆਇਆ ਹੈ।...

ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ: ਬੀਬੀ ਜਗੀਰ ਕੌਰ – 20 ਜਨਵਰੀ ਨੂੰ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼

ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਯੁੱਗ ਪਲਟਾਊ ਇਤਿਹਾਸ ਦੀ ਗਾਥਾ ਬਿਆਨ ਕਰਦਾ ਹੈ। ਗੁਰੂ ਸਾਹਿਬ ਜੀ ਦੀ ਸ਼ਖ਼ਸੀਅਤ...

ਸ੍ਰੀ ਮੁਕਤਸਰ ਸਾਹਿਬ ਦੀ ਲਾਸਾਨੀ ਜੰਗ: ਬੀਬੀ ਜਗੀਰ ਕੌਰ

ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਲੜੀਆਂ ਗਈਆਂ ਜੰਗਾਂ ਧਰਮ, ਸੱਚ ਤੇ ਹੱਕ ਦੀ ਖਾਤਰ ਸੰਘਰਸ਼ ਸੀ। ਇਸੇ ਅਨੁਸਾਰ ਧਰਮ ਦਾ...

ਕਿਸਾਨੀ ਅੰਦੋਲਨ ਨਾਲ ਬੇਵਫ਼ਾਈ ਕਿਉਂ ਕਰ ਰਿਹਾ ਹੈ ਹਾਕੀ ਵਾਲਾ ਸੰਦੀਪ ਸਿੰਘ? – ਜਗਰੂਪ ਸਿੰਘ ਜਰਖ਼ੜ

ਹਰਿਆਣਾ ਸਟੇਟ ਦਾ ਖੇਡ ਮੰਤਰੀ ਹਾਕੀ ਦਾ ਇੱਕ ਚਰਚਿਤ ਖਿਡਾਰੀ ਹੈ ਜਿਸ ਦਾ ਨਾਮ ਹੈ ਸੰਦੀਪ ਸਿੰਘ ਸ਼ਾਹਬਾਦ ਮਾਰਕੰਡਾ ਜੋ ਪਿਹੋਵਾ ਹਲਕੇ ਤੋਂ ਵਿਧਾਇਕ...
error: Content is protected !!