Sunday, January 5, 2025
spot_img
spot_img
spot_img
spot_img

ਨਹੀਂ ਰਹੇ Haryana ਦੇ ਸਾਬਕਾ ਮੁੱਖ ਮੰਤਰੀ Om Prakash Chautala, 89 ਸਾਲ ਦੀ ਉਮਰ ‘ਚ ਲਏ ਅਖੀਰਲੇ ਸਾਹ

ਯੈੱਸ ਪੰਜਾਬ
ਹਰਿਆਣਾ, 20 ਦਸੰਬਰ, 2024

Haryana ਦੇ ਸਾਬਕਾ ਮੁੱਖ ਮੰਤਰੀ Om Prakash Chautala ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 89 ਸਾਲ ਦੀ ਉਮਰ ‘ਚ ਆਖਰੀ ਸਾਹ ਲਏ। ਉਨ੍ਹਾਂ ਨੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਆਖਰੀ ਸਾਹ ਲਿਆ। ਇਨੈਲੋ ਸੁਪਰੀਮੋ ਨੂੰ ਸਵੇਰੇ 11.30 ਵਜੇ ਹਸਪਤਾਲ ਲਿਆਂਦਾ ਗਿਆ। 12 ਵਜੇ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। Chautala ਦੇ ਦੇਹਾਂਤ ਨਾਲ Haryana ਅਤੇ ਦੇਸ਼ ਦੀ ਰਾਜਨੀਤੀ ਵਿੱਚ ਸੋਗ ਦੀ ਲਹਿਰ ਹੈ।

ਦੱਸ ਦਈਏ ਕਿ ਓਮ ਪ੍ਰਕਾਸ਼ ਚੌਟਾਲਾ ਸੱਤ ਵਾਰ ਵਿਧਾਇਕ ਅਤੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ। ਓਮ ਪ੍ਰਕਾਸ਼ ਚੌਟਾਲਾ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਦੇ ਪੁੱਤਰ ਹਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ