Thursday, December 2, 2021

ਵਾਹਿਗੁਰੂ

spot_img
yes punjab english redirection

Lokan Da Channi

Channi 8

Bijli Bill

36000

Sada CM

Hunarmand

Mera Ghar

Kisan Karza

ECI Voter Form

ECI Voter Helpline

ECI Voter

Markfed Sept to Nov

Innokids Green

ਨਿਰਾਸ਼ ਨੌਜਵਾਨਾਂ ਨੂੰ ਸਿਰਫ ‘ਆਪ’ ਤੋਂ ਆਸ ਹੈ, ਜੋ ਟੁੱਟਣ ਨਹੀਂ ਦਿੱਤੀ ਜਾਵੇਗੀ: ਐਸ.ਐਸ. ਸੋਢੀ – ਵਿਕਰਮ ਕੁਲਜੀਤ ਸਿੰਘ ਪਾਰਟੀ ਵਿੱਚ ਸ਼ਾਮਿਲ

ਯੈੱਸ ਪੰਜਾਬ
ਜਲੰਧਰ, 21 ਅਕਤੂਬਰ, 2021 –
ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਰਿੰਦਰ ਸਿੰਘ ਸੋਢੀ ਨੇ ਹਾਲ ਹੀ ਵਿੱਚ ਰਾਜ ਪੱਧਰ ਤੇ ਆਪਣੇ ਸਾਥੀਆਂ ਨਾਲ ਆਪ ਵਿੱਚ ਸ਼ਾਮਿਲ ਹੋਣ ਵਾਲੇ ਵਿਕਰਮ ਕੁਲਜੀਤ ਸਿੰਘ ਦਾ ਸਵਾਗਤ ਕੀਤਾ। ਇਸ ਲਈ ਉਚੇਚੇ ਤੌਰ ਤੇ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਐਸ.ਐਸ. ਸੋਢੀ ਨੇ ਕਿਹਾ ਕਿ ਪੰਜਾਬ ਵਿੱਚ ਨੌਜਵਾਨਾਂ ਦੀ ਗਿਣਤੀ ਵੱਡੇ ਪੱਧਰ ਤੇ ਆਮ ਆਦਮੀ ਪਾਰਟੀ ਨਾਲ ਜੁੜ ਰਹੀ ਹੈ ਕਿਉਂਕਿ ਉਨ੍ਹਾਂ ਨੇ ਦੇਖ ਪਰਖ ਲਿਆ ਹੈ ਕਿ ਕਾਂਗਰਸ ਤੇ ਅਕਾਲੀ ਪਾਰਟੀਆਂ ਸਿਰਫ ਝੂਠੇ ਵਾਅਦੇ ਕਰਦੀਆਂ ਹਨ।

ਇਸ ਕਾਰਣ ਆਮ ਲੋਕਾਂ ਨੂੰ ਸਿਰਫ ਆਮ ਆਦਮੀ ਪਾਰਟੀ ਤੋਂ ਹੀ ਆਸ ਦਿਖਾਈ ਦਿੰਦੀ ਹੈ ਅਤੇ ਉਹ ਇਹ ਆਸ ਟੁੱਟਣ ਨਹੀਂ ਦੇਣਗੇ। ਇਸੇ ਲੜੀ ਅਧੀਨ ਵਿਕਰਮ ਕੁਲਜੀਤ ਸਿੰਘ ਨੇ ਨੌਜਵਾਨਾਂ ਸਮੇਤ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਹ ਵੱਖ-ਵੱਖ ਸਟੂਡੈਂਟ ਯੂਨੀਅਨ ਦੇ ਨੇਤਾ ਰਹਿ ਚੁੱਕੇ ਹਨ।

ਇਸ ਕਰਕੇ ਉਹ ਸਿਰਫ ਜਲੰਧਰ ਸੇਂਟਰਲ ਹਲਕੇ ਵਿੱਚ ਦਬਦਬਾ ਹੋਣ ਦੇ ਨਾਲ ਨਾਲ ਪੂਰੇ ਪੰਜਾਬ ਭਰ ਦੇ ਵੱਖ-ਵੱਖ ਕਾਲਜਾਂ ਤੇ ਨੌਜਵਾਨਾਂ ਨਾਲ ਰਾਬਤਾ ਰੱਖਦੇ ਹਨ, ਜਿਸ ਕਾਰਣ ਉਹ ਵੱਡੀ ਗਿਣਤੀ ਵਿੱਚ ਨੌਜਵਾਨ ਉਨ੍ਹਾਂ ਦੇ ਨਾਲ ਪੰਜਾਬ ਭਰ ਤੋਂ ਪਾਰਟੀ ਨਾਲ ਜੁੜਨਗੇ।

ਇਸ ਮੌਕੇ ਤੇ ਸਵਾਗਤ ਕਰਦਿਆਂ ਪੰਜਾਬ ਮਹਿਲਾ ਵਿੰਗ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਵਿਕਰਮ ਕੁਲਜੀਤ ਸਿੰਘ ਦੇ ਪਾਰਟੀ ਨਾਲ ਜੁੜਨ ਕਰਕੇ ਪਾਰਟੀ ਮਜਬੂਤ ਹੋਵੇਗੀ। ਵਿਕਰਮ ਕੁਲਜੀਤ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੇ ਨੌਜਵਾਨਾਂ ਨੂੰ ਵੱਡੇ ਪੱਧਰ ਤੇ ਨੌਕਰੀਆਂ ਦੇਣ ਦਾ ਐਲਾਨ ਨਾਲ ਕੀਤਾ ਤਾਂ ਉਹ ਜਲਦੀ ਹੀ ਸਰਕਾਰ ਖਿਲਾਫ ਧਰਨਾ ਦੇਣ ਵਾਲੇ ਨੌਜਵਾਨਾਂ ਦੇ ਹੱਕ ਦੀ ਆਵਾਜ਼ ਬਣਨ ਲਈ ਆਪ ਜੁਆਇੰਨ ਕਰਨ ਨੂੰ ਮਜਬੂਰ ਹੋਏ ਹਨ।

ਇਸ ਮੌਕੇ ਤੇ ਉਨ੍ਹਾਂ ਦੇ ਨਾਲ ਮਨੋਜ ਪੁੰਜ, ਅਭੀ ਬਖਸ਼ੀ ਤੇ ਸਾਗਰ ਲਾਹੌਰੀਆ ਮੌਜੂਦ ਸਨ।

ੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਿੱਲੀ ਹਾਈ ਕੋਰਟ ਵੱਲੋਂ ਅਕਾਲੀ ਦਲ ਦੇ ਉਮੀਦਵਾਰ ਭੁਪਿੰਦਰ ਸਿੰਘ ਭੁੱਲਰ ਜੇਤੂ ਕਰਾਰ – ਆਸ ਹੈ ਕਿ ਵਿਰੋਧੀਆਂ ਨੂੰ ਸੰਗਤ ਦਾ ਫੈਸਲਾ ਹੁਣ ਮਨਜ਼ੂਰ ਹੋਵੇਗਾ: ਸਿਰਸਾ, ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 30 ਨਵੰਬਰ, 2021 - ਦਿੱਲੀ ਹਾਈ ਕੋਰਟ ਨੇ ਅਕਾਲੀ ਦਲ ਦੇ ਉਮੀਦਵਾਰ ਭੁਪਿੰਦਰ ਸਿੰਘ ਭੁੱਲਰ ਨੂੰ ਜੇਤੂ ਕਰਾਰ ਦਿੱਤਾ ਹੈ। ਹਾਈ ਕੋਰਟ ਦੇ ਜੱਜ ਜਸਟਿਸ ਸੰਜੀਵ ਸਚਦੇਵਾ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਜ: ਸਕੱਤਰ ਕਰਨੈਲ ਸਿੰਘ ਪੰਜੋਲੀ ਨੇ ਕੀਤੀ ਦਮਦਮੀ ਟਕਸਾਲ ਮੁਖ਼ੀ ਨਾਲ ਮੁਲਾਕਾਤ, ਹੋਈਆਂ ਪੰਥਕ ਵਿਚਾਰਾਂ

ਯੈੱਸ ਪੰਜਾਬ ਮਹਿਤਾ ਚੌਕ, 30 ਨਵੰਬਰ, 2021 - ਸ਼੍ਰੋਮਣੀ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਦਮਦਮੀ ਟਕਸਾਲ ਦੇ ਹੈੱਡ ਕੁਆਟਰ, ਮਹਿਤਾ ਚੌਕ ਪਹੁੰਚ ਕੇ ਸੰਤ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣ, ਕਰਨੈਲ ਸਿੰਘ ਪੰਜੋਲੀ ਜਨਰਲ ਸਕੱਤਰ ਬਣੇ

ਯੈੱਸ ਪੰਜਾਬ ਅੰਮ੍ਰਿਤਸਰ, 29 ਨਵੰਬਰ, 2021: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਥੇ ਸਥਿਤ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਸਾਲਾਨਾ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਬਰਗਾੜੀ ਮੋਰਚਾ: 148ਵੇਂ ਜੱਥੇ ਦੇ 6 ਸਿੰਘਾਂ ਨੇ ਸਿਮਰਨਜੀਤ ਸਿੰਘ ਮਾਨ ਦੀ ਹਾਜ਼ਰੀ ਵਿੱਚ ਦਿੱਤੀ ਗ੍ਰਿਫ਼ਤਾਰੀ

ਯੈੱਸ ਪੰਜਾਬ ਕੋਟਕਪੂਰਾ, ਨਵੰਬਰ 28, 2021 (ਦੀਪਕ ਗਰਗ) 2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ, ਕੋਟਕਪੂਰਾ, ਗੋਲੀ ਕਾਂਡ ਗੁਰੂ ਗ੍ਰੰਥ ਸਾਹਿਬ ਜੀ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1 ਜੁਲਾਈ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਬੀਬੀ ਜਗੀਰ ਕੌਰ ਨੇ ਧਰਮ ਪ੍ਰਚਾਰ ਲਹਿਰ ਵਿਚ ਸਹਿਯੋਗ ਕਰਨ ਵਾਲੇ ਗ੍ਰੰਥੀ ਸਿੰਘਾਂ ਦਾ ਕੀਤਾ ਸਨਮਾਨ

ਯੈੱਸ ਪੰਜਾਬ ਅੰਮ੍ਰਿਤਸਰ, 28 ਨਵੰਬਰ, 2021: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਆਰੰਭ ਕੀਤੀ ਗਈ ‘ਘਰਿ ਘਰਿ ਅੰਦਰਿ ਧਰਮਸਾਲ’ ਲਹਿਰ ਵਿਚ ਸਹਿਯੋਗ ਕਰਨ ਵਾਲੇ ਗ੍ਰੰਥੀ ਸਿੰਘਾਂ ਨੂੰ ਅੱਜ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਮਨਾਇਆ

ਯੈੱਸ ਪੰਜਾਬ ਅੰਮ੍ਰਿਤਸਰ, 28 ਨਵੰਬਰ, 2021: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਯੋ ਯੋ ਹਨੀ ਸਿੰਘ ਅਤੇ ਹਿਮੇਸ਼ ਰੇਸ਼ਮੀਆ ਇਨਗਰੂਵਜ਼ ਮਿਊਜ਼ਿਕ ਗਰੁੱਪ ਦੇ ਅਧਿਕਾਰਤ ਕਲਾਕਾਰ ਬਣੇ

ਯੈੱਸ ਪੰਜਾਬ ਚੰਡੀਗੜ੍ਹ, 25 ਨਵੰਬਰ, 2021: ਇੰਗਰੂਵਜ਼ ਮਿਊਜ਼ਿਕ ਗਰੁੱਪ, ਸੰਗੀਤ ਵੰਡ, ਮਾਰਕੀਟਿੰਗ ਅਤੇ ਤਕਨਾਲੋਜੀ ਵਿੱਚ ਇੱਕ ਵਿਸ਼ਵ ਆਗੂ, ਨੇ ਹਿਮੇਸ਼ ਰੇਸ਼ਮੀਆ ਅਤੇ ਯੋ ਯੋ ਹਨੀ ਸਿੰਘ ਨੂੰ ਆਪਣੇ ਅਧਿਕਾਰਤ ਕਲਾਕਾਰਾਂ ਵਜੋਂ ਸਾਈਨ ਕੀਤਾ ਹੈ। ਇਹ ਸੌਦੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਨਵੀਂ ਪੰਜਾਬੀ ਫ਼ਿਲਮ ‘ਵਾਰਨਿੰਗ’ ਪੰਜਾਬੀ ਫ਼ਿਲਮ ਜਗਤ ਦਾ ਨਵਾਂ ਮੀਲ ਪੱਥਰ

ਯੈੱਸ ਪੰਜਾਬ ਚੰਡੀਗੜ੍ਹ, 21 ਨਵੰਬਰ, 2021 ਹਜੇ ਤਕ ਸਿਰਫ ਇੱਕ ਹੀ ਦਿਨ ਹੋਇਆ ਹੈ ਤੇ ਫਿਲਮ ਨੇ ਧੂਮਾਂ ਮਚਾਹੀਆਂ ਹੋਈਆਂ ਨੇ ਅਤੇ ਦਰਸ਼ਕ ਆਪਣੀ ਖੁਸ਼ੀ ਨੂੰ ਸ਼ਬਦਾਂ ਵਿੱਚ ਬਿਆਨ ਕਰਨ ਤੋਂ ਅਸਮਰੱਥ ਹੁੰਦੇ ਨਜ਼ਰ ਆ ਰਹੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੰਜਾਬ ਦੇ ਕਿਸਾਨੀ ਜੀਵਨ ‘ਤੇ ਝਾਤ ਪਾਉਂਦੀ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਤੀਜਾ ਪੰਜਾਬ’

ਪੰਜਾਬੀ ਫਿਲਮੀ ਖੇਤਰ ‘ਚ ਹੁਣ ਬਹੁਤ ਕੁਝ ਨਵਾਂ ਅਤੇ ਵੱਖਰਾ ਵੇਖਣ ਨੂੰ ਮਿਲ ਰਿਹਾ ਹੈ। ਹਰ ਹਫਤੇ ਕਿਸੇ ਨਾ ਕਿਸੇ ਨਵੇਂ ਵਿਸ਼ੇ ਨੂੰ ਲੈ ਕੇ ਫਿਲਮਾਂ ਰਿਲੀਜ਼ ਹੋ ਰਹੀਆਂ ਹਨ। ਕਾਮੇਡੀ ਭਰਪੂਰ ਵਾਲੇ ਵਿਸ਼ਿਆਂ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੀਐਮ ਮੋਦੀ ਵਲੋਂ ਖੇਤੀ ਕਾਨੂੰਨ ਰੱਦ ਕਰਣ ਦੇ ਐਲਾਨ ਤੋਂ ਬਾਅਦ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਕਹੀ ਵੱਡੀ ਗੱਲ

ਕੋਟਕਪੂਰਾ, 19 ਨਵੰਬਰ, 2021 ( ਦੀਪਕ ਗਰਗ) ਪੀਐਮ ਮੋਦੀ ਵਲੋਂ ਖੇਤੀ ਕਾਨੂੰਨ ਰੱਦ ਕਰਣ ਦੇ ਐਲਾਨ ਤੋਂ ਬਾਅਦ ਅਭਿਨੇਤਾ ਸੋਨੂੰ ਸੂਦ ਨੇ ਟਵੀਟ ਕਰਕੇ ਕਿਹਾ, ''ਕਿਸਾਨ ਆਪਣੇ ਖੇਤਾਂ 'ਚ ਵਾਪਸ ਆਉਣਗੇ, ਦੇਸ਼ ਦੇ ਖੇਤ ਫਿਰ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਐਕਸ਼ਨ ਥ੍ਰਿਲਰ ਫ਼ਿਲਮ ‘ਵਾਰਨਿੰਗ’ 19 ਨਵੰਬਰ ਨੂੰ ਹੋਵੇਗੀ ਵੱਡੇ ਪਰਦੇ ’ਤੇ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਨਵੰਬਰ 17, 2021: ਗਿੱਪੀ ਗਰੇਵਾਲ ਦੀ ਝਲਕ ਸੁਰਖੀਆਂ ਬਟੋਰ ਰਹੀ ਹੈ ਕਿਉਂਕਿ ਵਾਰਨਿੰਗ ਨੇ ਪਹਿਲਾਂ ਹੀ ਦਰਸ਼ਕਾਂ ਵਿੱਚ ਹਲਚਲ ਮਚਾ ਦਿੱਤੀ ਹੈ। ਇਹ ਫਿਲਮ 19 ਨਵੰਬਰ 2021 ਨੂੰ ਦੁਨੀਆ ਭਰ ਦੇ ਸਿਨੇਮਾਘਰਾਂ 'ਚ...
- Advertisement -spot_img

ਸੋਸ਼ਲ ਮੀਡੀਆ

20,370FansLike
51,225FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼