Tuesday, November 30, 2021

ਵਾਹਿਗੁਰੂ

spot_img
yes punjab english redirection

Lokan Da Channi

Channi 8

Bijli Bill

36000

Sada CM

Hunarmand

Mera Ghar

Kisan Karza

Markfed Sept to Nov

Innokids Green

ਪਰਗਟ ਸਿੰਘ ਨੇ ਖੇਡਿਆ ਜੇਤੂ ਸ਼ਾਟ, ਪੰਜਾਬ ਨੂੰ ਦੇਸ਼ ਦੀ ਖੇਡ ਨਰਸਰੀ ਬਣਾਉਣ ਦਾ ਕੀਤਾ ਐਲਾਨ

ਯੈੱਸ ਪੰਜਾਬ
ਜਲੰਧਰ/ਚੰਡੀਗੜ, 23 ਅਕਤੂਬਰ, 2021:
ਹਾਕੀ ਓਲੰਪੀਅਨ ਅਤੇ ਭਾਰਤ ਨੂੰ ਦੋ ਵਾਰ ਓਲੰਪਿਕਸ ਹਾਕੀ ਵਿੱਚ ਅਗਵਾਈ ਦੇਣ ਵਾਲੇ ਪੰਜਾਬ ਦੇ ਖੇਡ ਮੰਤਰੀ ਪਰਗਟ ਨੇ ਡੀ.ਏ.ਵੀ ਯੂਨੀਵਰਸਿਟੀ ਵਿੱਚ ਕਿ੍ਰਕਟ ਦਾ ਜੇਤੂ ਸ਼ਾਟ ਖੇਡ ਕੇ ਪੰਜਾਬ ਨੂੰ ਦੇਸ਼ ਦੀ ਖੇਡ ਨਰਸਰੀ ਬਣਾਉਣ ਦਾ ਰੋਡ ਮੈਪ ਐਲਾਨਿਆ। ਡੀ ਏ ਵੀ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨਾਲ ਕਿ੍ਰਕਟ ਖੇਡਦਿਆਂ, ਉਨਾਂ ਨੇ ਕਿਹਾ ਕਿ ਦੂਰ ਦੁਰਾਡੇ ਦੇ ਪੇਂਡੂ ਖੇਤਰਾਂ ਤੋਂ ਖੇਡ ਪ੍ਰਤਿਭਾਵਾਂ ਦੀ ਭਾਲ ਕਰਨ, ਉਨਾਂ ਦਾ ਪਾਲਣ ਪੋਸ਼ਣ ਕਰਨ ਅਤੇ ਉਨਾਂ ਨੂੰ ਸਰਕਾਰੀ ਅਤੇ ਨਿਰੰਤਰ ਕਾਰਪੋਰੇਟ ਸਹਾਇਤਾ ਨਾਲ ਅੰਤਰਰਾਸ਼ਟਰੀ ਖਿਡਾਰੀਆਂ ਵਿੱਚ ਸ਼ਾਮਲ ਕਰਨ ਦੀ ਤੁਰੰਤ ਲੋੜ ਹੈ।

ਪਰਗਟ ਸਿੰਘ, ਜੋ ਕਿ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਿਡਾਰੀਆਂ ਅਤੇ ਬਹੁ-ਰਾਸ਼ਟਰੀ ਕੰਪਨੀਆਂ ਵਿੱਚ ਰੱਖੇ ਗਏ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਯੂਨੀਵਰਸਿਟੀ ਦੇ ਦੌਰੇ ਉਤੇ ਆਏ ਸਨ, ਸਿੱਧੇ ਯੂਨੀਵਰਸਿਟੀ ਦੇ ਖੇਡ ਮੈਦਾਨ ਵਿੱਚ ਗਏ ਅਤੇ ਚੱਲ ਰਹੇ ਕਿ੍ਰਕਟ ਮੈਚ ਦਾ ਗਵਾਹ ਬਣੇ ਅਤੇ ਵਿਦਿਆਰਥੀਆਂ ਨਾਲ ਕਿ੍ਰਕਟ ਖੇਡਿਆ। ਉਨਾਂ ਨੇ ਖਿਡਾਰੀਆਂ ਅਤੇ ਖੇਡ ਵਿਭਾਗ ਦੇ ਫੈਕਲਟੀ ਨਾਲ ਵੀ ਗੱਲਬਾਤ ਕੀਤੀ।

ਬਾਅਦ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਪਰਗਟ ਸਿੰਘ ਨੇ ਕਿਹਾ ਕਿ ਸਿੱਖਿਆ ਅਤੇ ਖੇਡਾਂ ਦੇ ਖੇਤਰ ਅਟੁੱਟ ਹਨ ਅਤੇ ਇਸ ਨੂੰ ਮੁੜ ਸੁਰਜੀਤ ਕਰਨ ਦੀ ਲੋੜ ਹੈ। ਪੰਜਾਬ ਦੇ ਉਚੇਰੀ ਸਿੱਖਿਆ, ਸਕੂਲ ਸਿੱਖਿਆ, ਖੇਡਾਂ ਅਤੇ ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲੇ, ਪਰਗਟ ਸਿੰਘ ਨੇ ਕਿਹਾ ਕਿ ਡੀ ਏ ਵੀ ਯੂਨੀਵਰਸਿਟੀ ਨੇ ਖੇਡਾਂ ਨੂੰ ਉੱਚਾ ਚੁੱਕਣ ਅਤੇ ਸਿੱਖਿਆ ਦੇ ਮਿਆਰ ਨੂੰ ਕਾਇਮ ਰੱਖਣ ਵਿੱਚ ਵੱਡੀ ਭੂਮਿਕਾ ਨਿਭਾਈ ਹੈ।

ਕੈਬਨਿਟ ਮੰਤਰੀ ਅਤੇ ਸਾਬਕਾ ਹਾਕੀ ਕਪਤਾਨ ਦਾ ਯੂਨੀਵਰਸਿਟੀ ਦੇ ਚਾਂਸਲਰ ਡਾ: ਪੂਨਮ ਸੂਰੀ ਵੱਲੋਂ ਯੂਨੀਵਰਸਿਟੀ ਦੇ ਪਤਵੰਤਿਆਂ ਵੱਲੋਂ ਕੈਂਪਸ ਵਿੱਚ ਸਵਾਗਤ ਕੀਤਾ ਗਿਆ। ਯੂਨੀਵਰਸਿਟੀ ਦੇ ਇਨਾਂ ਅਧਿਕਾਰੀਆਂ ਵਿੱਚ ਉਪ ਕੁਲਪਤੀ ਡਾ: ਜਸਬੀਰ ਰਿਸ਼ੀ, ਕਾਰਜਕਾਰੀ ਨਿਰਦੇਸ਼ਕ ਸ੍ਰੀ ਰਾਜਨ ਗੁਪਤਾ, ਰਜਿਸਟਰਾਰ ਡੀ ਆਰ ਕੇ ਐਨ ਕੌਲ, ਡੀਨ ਅਕਾਦਮਿਕ ਡਾ: ਆਰ ਕੇ ਸੇਠ ਅਤੇ ਡਿਪਟੀ ਡਾਇਰੈਕਟਰ ਖੇਡਾਂ, ਡਾ: ਯਸ਼ਬੀਰ ਸਿੰਘ ਸ਼ਾਮਲ ਸਨ।

ਯੂਨੀਵਰਸਿਟੀ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਉਨਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਡੀ ਏ ਵੀ ਯੂਨੀਵਰਸਿਟੀ ਪਾਠਕ੍ਰਮ ਤਿਆਰ ਕਰਨ ਸਮੇਂ ਉਦਯੋਗ ਦੀਆਂ ਜਰੂਰਤਾਂ ਨੂੰ ਧਿਆਨ ਵਿੱਚ ਰੱਖ ਰਹੀ ਹੈ। ਮੰਤਰੀ ਨੇ ਕਿਹਾ, “ਇਹ ਉਨਾਂ ਦੀ ਬਿਹਤਰ ਪਲੇਸਮੈਂਟ ਲਈ ਰਾਹ ਪੱਧਰਾ ਕਰਦਾ ਹੈ।”

ਉਨਾਂ ਕਿਹਾ ਕਿ ਉਨਾਂ ਨੇ ਸਿੱਖਿਆ ਦੇ ਖੇਤਰ ਵਿੱਚ ਮਨੁੱਖੀ ਸਰੋਤਾਂ ਅਤੇ ਬੁਨਿਆਦੀ ਢਾਂਚੇ ਵਿੱਚ ਭਾਰੀ ਨਿਵੇਸ਼ ਕਰਨ ਦਾ ਪ੍ਰਸਤਾਵ ਦਿੱਤਾ ਹੈ। ਨੌਜਵਾਨਾਂ ਨੂੰ ਸਿਹਤਮੰਦ ਅਤੇ ਮਜ਼ਬੂਤ ਬਣਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸ੍ਰੀ ਪ੍ਰਗਟ ਸਿੰਘ ਨੇ ਕਿਹਾ ਕਿ ਲੜਕੀਆਂ ਨੂੰ ਪੌਸ਼ਟਿਕ ਭੋਜਨ ਅਤੇ ਸਹੂਲਤਾਂ ਦੀ ਪਹੁੰਚ ਹੋਣੀ ਚਾਹੀਦੀ ਹੈ।

ਯੂਨੀਵਰਸਿਟੀ ਦੇ ਹੇਠ ਲਿਖੇ ਵਿਦਿਆਰਥੀਆਂ ਨੂੰ ਮੰਤਰੀ ਵੱਲੋਂ ਸਨਮਾਨਿਤ ਕੀਤਾ ਗਿਆ:

ਜੂਡੋ: ਸੰਯੋਗਿਤਾ ਸਿੰਘ (ਚਾਂਦੀ ਦਾ ਤਗਮਾ ਜੇਤੂ, ਰਾਸ਼ਟਰਮੰਡਲ ਚੈਂਪੀਅਨਸ਼ਿਪ-2018; ਸੋਨ ਤਗਮਾ ਜੇਤੂ, ਖੇਲੋ ਇੰਡੀਆ-2018, ਕਾਂਸੀ ਤਮਗਾ ਜੇਤੂ, ਕੈਡੇਟ ਅਤੇ ਜੂਨੀਅਰ ਰਾਸ਼ਟਰੀ-2019); ਪ੍ਰਾਚੀ ਪੰਵਾਰ (ਐਸਜੀਐਫਆਈ ਰਾਸ਼ਟਰੀ ਕਾਂਸੀ ਤਮਗਾ ਜੇਤੂ-2018-19); ਯਸ਼ਵੀਰ ਸਿੰਘ (ਰਾਸ਼ਟਰਮੰਡਲ ਚੈਂਪੀਅਨਸ਼ਿਪ ਚਾਂਦੀ 2018, ਖੇਲੋ ਇੰਡੀਆ ਗੋਲਡ 2019); ਵਿਕਰਮ ਸਿੰਘ (ਖੇਲੋ ਇੰਡੀਆ ਸਿਲਵਰ ਮੈਡਲ 2019)

ਘੋੜਸਵਾਰ: ਆਕਾਸ਼ (ਸੋਨ ਤਮਗਾ ਜੇਤੂ, ਜੂਨੀਅਰ ਰਾਸਟਰੀ ਘੋੜਸਵਾਰ ਚੈਂਪੀਅਨਸ਼ਿਪ 2020-2021 ਅਤੇ ਜੂਨੀਅਰ ਰਾਸਟਰੀ ਘੋੜਸਵਾਰ ਚੈਂਪੀਅਨਸ਼ਿਪ 2019-2020 ਵਿੱਚ ਸੋਨ ਤਮਗਾ ਜੇਤੂ)

ਤਾਇਕਵਾਂਡੋ: ਸਈਦ ਤਾਹਾ (ਓਲੰਪਿਕ ਦਰਜਾ ਪ੍ਰਾਪਤ ਅੰਤਰਰਾਸ਼ਟਰੀ ਤਾਇਕਵਾਂਡੋ ਖਿਡਾਰੀ 2019); ਤਮੰਨਾ ਧੀਮਾਨ (ਤਾਈਕਵਾਂਡੋ2019 ਵਿੱਚ ਖੁੱਲੀ ਅੰਤਰਰਾਸ਼ਟਰੀ ਭਾਗੀਦਾਰੀ, ਬਲੈਕ ਡੈਨ 1 ਧਾਰਕ, 2021 ਦੇ ਗ੍ਰੈਂਡ ਫਾਈਨਲ ਟੈਲੇਂਟ ਸੋਅ ਤਾਈਕਵਾਂਡੋ ਦੀ ਜੇਤੂ)

ਪਾਵਰ ਲਿਫਟਿੰਗ: ਰੋਸ਼ਨੀ (ਰਾਸ਼ਟਰੀ ਸੋਨਾ 2021); ਆਦੇਸ਼(ਰਾਸਟਰੀ ਚਾਂਦੀ 2019; ਰੋਹਿਤ (ਰਾਸ਼ਟਰੀ ਕਾਂਸੀ 2019); ਅਕਸੈ (ਰਾਸ਼ਟਰੀ ਕਾਂਸੀ 2019)

ਖੋ-ਖੋ: ਨਵੀਨ ਕੁਮਾਰ (ਰਾਸ਼ਟਰੀ ਸੋਨਾ 2019); ਅਰੁਣ (ਰਾਸ਼ਟਰੀ ਕਾਂਸੀ ਤਮਗਾ 2019
ਹੈਪੀ (ਜੂਨੀਅਰ ਨੈਸ਼ਨਲ ਗੋਲਡ 2015 ਗੁਜਰਾਤ, ਆਲ ਇੰਡੀਆ ਯੂਨੀਵਰਸਿਟੀ ਗੋਲਡ 2015 ਉੜੀਸਾ, ਆਲ ਇੰਡੀਆ ਯੂਨੀਵਰਸਿਟੀ ਸਿਲਵਰ 2014 , ਜੂਨੀਅਰ ਨੈਸ਼ਨਲ ਗੋਲਡ 2012); ਹਰਪ੍ਰੀਤ ਕੌਰ (ਜੂਨੀਅਰ ਏਸ਼ੀਅਨ ਚੈਂਪੀਅਨਸ਼ਿਪ, ਹਾਂਗਕਾਂਗ 2014 ਵਿੱਚ ਤੀਜੀ, ਵਰਲਡ ਯੂਨੀਵਰਸਿਟੀ ਸਾਉਥ ਕੋਰੀਆ 2015 ਵਿੱਚ ਭਾਗੀਦਾਰੀ।

ਪਲੇਸਮੈਂਟ ਲਈ ਸਨਮਾਨਿਤ ਕੀਤੇ ਗਏ ਵਿਦਿਆਰਥੀ:
ਮਾਧਵ ਸ਼ਰਮਾ, ਅਯਾਨ ਚਾਵਲਾ, ਭੁਪੇਂਦਰ ਸਿੰਘ, ਗੁਰਸੁਮਿਤ, ਰਾਹੁਲ ਕੁਮਾਰ, ਅੰਕੁਰ ਧੀਮਾਨ, ਮੀਸਾ, ਪੂਜਾ, ਵਿਸ਼ਾਲ ਮਰਵਾਹਾ, ਤਰੰਗ, ਸਚਿਨ ਖੰਨਾ, ਸੁਸ਼ੀਲ ਵਾਸਨ, ਅੰਕੁਸ਼ ਕੋਚਰ, ਰੋਹਿਤ, ਸ਼ਿਵਾਨੀ, ਅਕਸ਼ੇ, ਬਿ੍ਰਜੇਸ਼ ਸੌਂਧੀ, ਕਨਵ, ਅਰਜੁਨ ਮਹਾਜਨ, ਸੁਚਿੱਤਰਾ ਵੋਹਰਾ, ਗੁਰਸ਼ਰਨ ਮਹੇ, ਸ਼ੁਭਮ ਮਹਿਤਾ, ਅਮਨ ਪਟਿਆਲ, ਹਰਪ੍ਰੀਤ ਕੌਰ, ਮੋਹਿਤ ਸ਼ਰਮਾ, ਅੰਮਿ੍ਰਤ ਰੂਪ ਕੌਰ ਅਤੇ ਦੇਵਾਸ਼ੀਸ਼ ਧੀਮਾਨ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਮਨਾਇਆ

ਯੈੱਸ ਪੰਜਾਬ ਅੰਮ੍ਰਿਤਸਰ, 28 ਨਵੰਬਰ, 2021: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਈਆਂ ਤਿੰਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ

ਯੈੱਸ ਪੰਜਾਬ ਅੰਮ੍ਰਿਤਸਰ, 28 ਨਵੰਬਰ, 2021: ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸਿੱਖ ਪੰਥ ਦੀਆਂ ਤਿੰਨ ਅਹਿਮ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਇਨ੍ਹਾਂ ਸ਼ਖ਼ਸੀਅਤਾਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਬਰਗਾੜੀ ਮੋਰਚਾ: 146ਵੇਂ ਜੱਥੇ ਦੇ 16 ਸਿੰਘਾਂ ਨੇ ਸਿਮਰਨਜੀਤ ਸਿੰਘ ਮਾਨ ਦੀ ਹਾਜ਼ਰੀ ਵਿੱਚ ਦਿੱਤੀ ਗ੍ਰਿਫ਼ਤਾਰੀ

ਦੀਪਕ ਗਰਗ ਕੋਟਕਪੂਰਾ, 26 ਨਵੰਬਰ, 2021 - 2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ, ਕੋਟਕਪੂਰਾ, ਗੋਲੀ ਕਾਂਡ ਗੁਰੂ ਗ੍ਰੰਥ ਸਾਹਿਬ ਜੀ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਲੰਡਨ ’ਚ ਸਿੱਖ ਨੌਜਵਾਨ ਦਾ ਕਤਲ ਕੀਤੇ ਜਾਣ ਦੀ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 26 ਨਵੰਬਰ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਲੰਡਨ ਦੇ ਸਾਊਥਾਲ ਵਿਚ ਰਹਿਣ ਵਾਲੇ 16 ਸਾਲਾ ਸਿੱਖ ਨੌਜਵਾਨ ਅਸ਼ਮੀਤ ਸਿੰਘ ਦਾ ਕਤਲ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕੰਗਣਾ ਰਣੌਤ ਦੇ ਖਿਲਾਫ਼ ਐਫ.ਆਈ.ਆਰ. ਦਰਜ, ਗ੍ਰਿਫ਼ਤਾਰੀ ਦੀ ਮੰਗ – ਸਿੱਖਾਂ ਖਿਲਾਫ਼ ਨਫ਼ਰਤੀ ਟਿੱਪਣੀਆਂ ਕਰਕੇ ਦਿੱਲੀ ਕਮੇਟੀ ਨੇ ਕੀਤੀ ਸੀ ਸ਼ਿਕਾਇਤ

ਯੈੱਸ ਪੰਜਾਬ ਨਵੀਂ ਦਿੱਲੀ, 23 ਨਵੰਬਰ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ’ਤੇ ਵਿਵਾਗ੍ਰਸਤ ਕੰਗਣਾ ਰਣੌਤ ਦੇ ਖਿਲਾਫ ਫਿਰਕੂ ਨਫਰਤ ਫੈਲਾਉਣ ਦਾ ਕੇਸ ਮੁੰਬਈ ਦੇ ਖਾਰ ਪੁਲਿਸ ਥਾਣੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮੁੱਦੇ ਉੱਤੇ ਸਿੱਖ ਕੌਮ 28 ਨਵੰਬਰ ਨੂੰ ਬਰਗਾੜੀ ਦੇ ਇਕੱਠ ਵਿੱਚ ਪਹੁੰਚੇ: ਸਿਮਰਨਜੀਤ ਸਿੰਘ ਮਾਨ

ਯੈੱਸ ਪੰਜਾਬ ਫ਼ਤਹਿਗੜ੍ਹ ਸਾਹਿਬ, 23 ਨਵੰਬਰ , 2021 - "ਕਿਉਂਕਿ ਬਾਦਲ ਸਰਕਾਰ ਸਮੇਂ ਦੌਰਾਨ ਵੱਡੀ ਗਿਣਤੀ ਵਿਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੁਰਜ ਜਵਾਹਰ ਸਿੰਘ ਵਾਲਾ, ਬਹਿਬਲ ਕਲਾਂ, ਬਰਗਾੜੀ,...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਯੋ ਯੋ ਹਨੀ ਸਿੰਘ ਅਤੇ ਹਿਮੇਸ਼ ਰੇਸ਼ਮੀਆ ਇਨਗਰੂਵਜ਼ ਮਿਊਜ਼ਿਕ ਗਰੁੱਪ ਦੇ ਅਧਿਕਾਰਤ ਕਲਾਕਾਰ ਬਣੇ

ਯੈੱਸ ਪੰਜਾਬ ਚੰਡੀਗੜ੍ਹ, 25 ਨਵੰਬਰ, 2021: ਇੰਗਰੂਵਜ਼ ਮਿਊਜ਼ਿਕ ਗਰੁੱਪ, ਸੰਗੀਤ ਵੰਡ, ਮਾਰਕੀਟਿੰਗ ਅਤੇ ਤਕਨਾਲੋਜੀ ਵਿੱਚ ਇੱਕ ਵਿਸ਼ਵ ਆਗੂ, ਨੇ ਹਿਮੇਸ਼ ਰੇਸ਼ਮੀਆ ਅਤੇ ਯੋ ਯੋ ਹਨੀ ਸਿੰਘ ਨੂੰ ਆਪਣੇ ਅਧਿਕਾਰਤ ਕਲਾਕਾਰਾਂ ਵਜੋਂ ਸਾਈਨ ਕੀਤਾ ਹੈ। ਇਹ ਸੌਦੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਨਵੀਂ ਪੰਜਾਬੀ ਫ਼ਿਲਮ ‘ਵਾਰਨਿੰਗ’ ਪੰਜਾਬੀ ਫ਼ਿਲਮ ਜਗਤ ਦਾ ਨਵਾਂ ਮੀਲ ਪੱਥਰ

ਯੈੱਸ ਪੰਜਾਬ ਚੰਡੀਗੜ੍ਹ, 21 ਨਵੰਬਰ, 2021 ਹਜੇ ਤਕ ਸਿਰਫ ਇੱਕ ਹੀ ਦਿਨ ਹੋਇਆ ਹੈ ਤੇ ਫਿਲਮ ਨੇ ਧੂਮਾਂ ਮਚਾਹੀਆਂ ਹੋਈਆਂ ਨੇ ਅਤੇ ਦਰਸ਼ਕ ਆਪਣੀ ਖੁਸ਼ੀ ਨੂੰ ਸ਼ਬਦਾਂ ਵਿੱਚ ਬਿਆਨ ਕਰਨ ਤੋਂ ਅਸਮਰੱਥ ਹੁੰਦੇ ਨਜ਼ਰ ਆ ਰਹੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੰਜਾਬ ਦੇ ਕਿਸਾਨੀ ਜੀਵਨ ‘ਤੇ ਝਾਤ ਪਾਉਂਦੀ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਤੀਜਾ ਪੰਜਾਬ’

ਪੰਜਾਬੀ ਫਿਲਮੀ ਖੇਤਰ ‘ਚ ਹੁਣ ਬਹੁਤ ਕੁਝ ਨਵਾਂ ਅਤੇ ਵੱਖਰਾ ਵੇਖਣ ਨੂੰ ਮਿਲ ਰਿਹਾ ਹੈ। ਹਰ ਹਫਤੇ ਕਿਸੇ ਨਾ ਕਿਸੇ ਨਵੇਂ ਵਿਸ਼ੇ ਨੂੰ ਲੈ ਕੇ ਫਿਲਮਾਂ ਰਿਲੀਜ਼ ਹੋ ਰਹੀਆਂ ਹਨ। ਕਾਮੇਡੀ ਭਰਪੂਰ ਵਾਲੇ ਵਿਸ਼ਿਆਂ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੀਐਮ ਮੋਦੀ ਵਲੋਂ ਖੇਤੀ ਕਾਨੂੰਨ ਰੱਦ ਕਰਣ ਦੇ ਐਲਾਨ ਤੋਂ ਬਾਅਦ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਕਹੀ ਵੱਡੀ ਗੱਲ

ਕੋਟਕਪੂਰਾ, 19 ਨਵੰਬਰ, 2021 ( ਦੀਪਕ ਗਰਗ) ਪੀਐਮ ਮੋਦੀ ਵਲੋਂ ਖੇਤੀ ਕਾਨੂੰਨ ਰੱਦ ਕਰਣ ਦੇ ਐਲਾਨ ਤੋਂ ਬਾਅਦ ਅਭਿਨੇਤਾ ਸੋਨੂੰ ਸੂਦ ਨੇ ਟਵੀਟ ਕਰਕੇ ਕਿਹਾ, ''ਕਿਸਾਨ ਆਪਣੇ ਖੇਤਾਂ 'ਚ ਵਾਪਸ ਆਉਣਗੇ, ਦੇਸ਼ ਦੇ ਖੇਤ ਫਿਰ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਐਕਸ਼ਨ ਥ੍ਰਿਲਰ ਫ਼ਿਲਮ ‘ਵਾਰਨਿੰਗ’ 19 ਨਵੰਬਰ ਨੂੰ ਹੋਵੇਗੀ ਵੱਡੇ ਪਰਦੇ ’ਤੇ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਨਵੰਬਰ 17, 2021: ਗਿੱਪੀ ਗਰੇਵਾਲ ਦੀ ਝਲਕ ਸੁਰਖੀਆਂ ਬਟੋਰ ਰਹੀ ਹੈ ਕਿਉਂਕਿ ਵਾਰਨਿੰਗ ਨੇ ਪਹਿਲਾਂ ਹੀ ਦਰਸ਼ਕਾਂ ਵਿੱਚ ਹਲਚਲ ਮਚਾ ਦਿੱਤੀ ਹੈ। ਇਹ ਫਿਲਮ 19 ਨਵੰਬਰ 2021 ਨੂੰ ਦੁਨੀਆ ਭਰ ਦੇ ਸਿਨੇਮਾਘਰਾਂ 'ਚ...
- Advertisement -spot_img

ਸੋਸ਼ਲ ਮੀਡੀਆ

20,370FansLike
51,216FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼