Wednesday, October 2, 2024
spot_img
spot_img
spot_img
spot_img
spot_img

ਪਹਿਰੇਦਾਰ ਦੇ ਮੁੱਖ ਸੰਪਾਦਕ ਜਸਪਾਲ ਸਿੰਘ ਹੇਰਾਂ ਨਹੀਂ ਰਹੇ

ਯੈੱਸ ਪੰਜਾਬ
ਜਗਰਾਉ, 18 ਜੁਲਾਈ, 2024

ਪੰਜਾਬੀ ਅਖਬਾਰ “ਰੋਜ਼ਾਨਾ ਪਹਿਰੇਦਾਰ ” ਦੇ ਮੁੱਖ ਸੰਪਾਦਕ ਅਤੇ ਪੰਜਾਬ ਯੂਨੀਅਨ ਆਫ ਜਰਨਲਿਸਟ ਦੇ ਸੂਬਾ ਪ੍ਰਧਾਨ ਸ੍ਰ. ਜਸਪਾਲ ਸਿੰਘ ਹੇਰਾਂ ਨਹੀ ਰਹੇ।

ਉਨ੍ਹਾਂ ਨੇ ਆਪਣੇ ਆਖਰੀ ਸਵਾਸ ਮੈਕਸ ਹਸਪਤਾਲ ਮੋਹਾਲੀ ਵਿਖੇ ਕੁਝ ਸਮਾ ਪਹਿਲਾ ਲਏ,ਸ. ਜਸਪਾਲ ਸਿੰਘ ਹੇਰਾਂ ਕਾਫੀ ਸਮੇ ਤੋ ਬੀਮਾਰ ਚਲੇ ਆ ਰਹੇ ਸਨ।ਉਨ੍ਹਾਂ ਦਾ ਅਤਿੰਮ ਸੰਸਕਾਰ 19 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸ਼ੇਰਪੁਰ ਰੋਡ ਜਗਰਾਓਂ ( ਸਾਹਮਣੇ ਨਵੀਂ ਦਾਣਾ ਮੰਡੀ) ਵਿਖੇ ਕੀਤਾ ਜਾਵੇਗਾ।

ਇਸ ਸਮੇਂ ਪਰਿਵਾਰ ਨਾਲ ਸਿਆਸੀ, ਧਾਰਮਿਕ ਜਥੇਬੰਦੀਆ, ਗੈਰ ਸਿਆਸੀ ਤੇ ਪੱਤਰਕਾਰ ਭਾਈਚਾਰੇ ਨੇ ਪਰਿਵਾਰ ਨਾਲ ਦੁੱਖ ਸਾਝਾ ਕੀਤਾ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ