Thursday, September 16, 2021
Farmers Debt Relief

77 shaheed soliders

516 sewa kendras

9300 cr Investment

helpline portal

jallianwala bagh

Markfed Sept to Nov

Innocent Admission

ਪੀ.ਐਸ.ਆਈ.ਈ.ਸੀ. ਵੱਲੋਂ ਜੀ.ਆਰ.ਜੀ. ਡਿਵੈਲਪਰਜ਼ ਦਾ ਪੱਖ ਲੈਣ ਦੇ ਦੋਸ਼ ਬੇਬੁਨਿਆਦ ਅਤੇ ਕੋਰਾ ਝੂਠ: ਸੁੰਦਰ ਸ਼ਾਮ ਅਰੋੜਾ

ਯੈੱਸ ਪੰਜਾਬ
ਚੰਡੀਗੜ, 29 ਜੁਲਾਈ, 2021 –
ਵਿਰੋਧੀ ਧਿਰ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਪੂਰੀ ਤਰਾਂ ਬੇਬੁਨਿਆਦ, ਮਨਘੜਤ ਅਤੇ ਕੋਰਾ ਝੂਠ ਕਹਿ ਕੇ ਨਕਾਰਦਿਆਂ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਮਾਮਲੇ ਦੇ ਤੱਥਾਂ ਸਬੰਧੀ ਜਾਣਕਾਰੀ ਦੀ ਸਖਤ ਘਾਟ ਹੋਣ ਕਰਕੇ ਵਿਰੋਧੀ ਧਿਰ ਨੂੰ ਆੜੇ ਹੱਥੀਂ ਲਿਆ ਅਤੇ ਕਿਹਾ ਕਿ ਅਸਲ ਵਿੱਚ ਜੇ.ਸੀ.ਟੀ. ਇਲੈਕਟ੍ਰਾਨਿਕਸ ਲਿਮਟਿਡ ਨੂੰ ਅਲਾਟ ਕੀਤੀ ਗਈ ਜਾਇਦਾਦ ਦੀ ਮਾਲਕੀ ਅਤੇ ਕਬਜ਼ਾ, ਕੰਪਨੀ ਦੇ ਦਿਵਾਲੀਆ ਹੋਣ ਤੋਂ ਬਾਅਦ ਅਜੇ ਅਜੇ ਵੀ ਆਰਸਿਲ ਕੋਲ ਹੈ।

ਬਿਨਾਂ ਕਿਸੇ ਗੱਲ ਦੇ ਇਸ ਮੁੱਦੇ ਨੂੰ ਉਭਾਰਨ ਲਈ ਸ਼੍ਰੋਮਣੀ ਅਕਾਲੀ ਦਲ ਅਤੇ ‘ਆਪ’ ਦੇ ਆਗੂਆਂ ’ਤੇ ਨਿਸ਼ਾਨਾ ਸਾਧਦਿਆਂ ਅਰੋੜਾ ਨੇ ਕਿਹਾ ਕਿ ਦੋਵੇਂ ਪਾਰਟੀਆਂ ਦੀ ਮਾਨਸਿਕਤਾ ਰਾਜਨੀਤੀ ਵਿੱਚ ਸਰਗਰਮ ਰਹਿਣ ਲਈ ਉਨਾਂ ਦੀ ਬੇਚੈਨੀ ਨੂੰ ਦਰਸਾਉਂਦੀ ਹੈ ਇਸ ਲਈ ਭਾਵੇਂ ਉਨਾਂ ਨੂੰ ਝੂਠੇ ਅਤੇ ਬੇਬੁਨਿਆਦ ਤੱਥਾਂ ਦਾ ਸਹਾਰਾ ਹੀ ਕਿਉਂ ਨਾ ਲੈਣਾ ਪਵੇ।

ਇਹ ਜ਼ਿਕਰਯੋਗ ਹੈ ਕਿ ਕਿ ਪਲਾਟ ਨੰਬਰ ਏ-32, ਫੇਜ਼-8 , ਇੰਡਸਟਰੀਅਲ ਏਰੀਆ, ਮੁਹਾਲੀ ਦੀ ਨਿਲਾਮੀ ਐਸਟਸ ਰੀਕੰਸਟਰੱਕਸ਼ਨਜ਼ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ (ਆਰਸਿਲ) ਦੁਆਰਾ ਫਰਵਰੀ 2020 ਦੌਰਾਨ ਐਸ.ਏ.ਆਰ.ਐਫ.ਏ.ਈ.ਐਸ.ਆਈ. ਐਕਟ, 2002 ਦੀਆਂ ਧਾਰਾਵਾਂ ਤਹਿਤ ਕੀਤੀ ਗਈ ਸੀ।

ਮੈਸਰਜ਼ ਜੇ.ਸੀ.ਟੀ. ਇਲੈਕਟ੍ਰਾਨਿਕਸ ਲਿਮਟਿਡ, ਉਕਤ ਪਲਾਟ ਦਾ ਅਲਾਟੀ ਵਿੱਤੀ ਸੰਸਥਾਵਾਂ ਦਾ ਡਿਫਾਲਟਰ ਬਣ ਗਿਆ ਸੀ ਜਿਸ ਦੇ ਨਤੀਜੇ ਵਜੋਂ ਕੰਪਨੀ ਦਿਵਾਲੀਆ ਹੋ ਗਈ, ਜਿਸ ਤੋਂ ਬਾਅਦ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਮਿਤੀ 26.08.2016 ਦੇ ਹੁਕਮ ਵਿੱਚ ਕੰਪਨੀ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਸਨ ਅਤੇ ਕੰਪਨੀ ਦੀ ਜਾਇਦਾਦ ਨੂੰ ਕਬਜ਼ੇ ਵਿੱਚ ਲੈਣ ਅਦਾਲਤ ਵੱਲੋਂ ਸਰਕਾਰੀ ਲਿਕੁਇਡੇਟਰ ਨਿਯੁਕਤ ਕੀਤਾ ਗਿਆ ਸੀ।

ਇਸ ਤੋਂ ਬਾਅਦ ਆਰਸਿਲ ਨੇ ਉਕਤ ਜਾਇਦਾਦ ਨੂੰ ਕਾਨੂੰਨ ਦੀਆਂ ਢੁੱਕਵੀਆਂ ਧਾਰਾਵਾਂ ਅਧੀਨ ਆਪਣੇ ਕਬਜ਼ੇ ਵਿਚ ਲੈ ਲਿਆ ਸੀ ਅਤੇ ਸੰਪਤੀਆਂ ਨੂੰ ਵੇਚਣ ਦੇ ਕਈ ਯਤਨ ਕੀਤੇ।

ਉਨਾਂ ਦੱਸਿਆ ਕਿ ਜ਼ਮੀਨ ਦੀ ਕੀਮਤ ਦਾ ਅੰਦਾਜ਼ਾ ਲਗਾਉਣ ਵਾਲਿਆਂ ਦੀ ਰਿਪੋਰਟ ਦੇ ਆਧਾਰ ’ਤੇ ਆਰਸਿਲ ਵੱਲੋਂ ਦਸੰਬਰ 2018 ਵਿੱਚ ਕਰਵਾਈ ਗਈ ਪਹਿਲੀ ਈ-ਨਿਲਾਮੀ ਸਮੇਂ ਰਿਣਦਾਤਾਵਾਂ ਦੀ ਸਹਿਮਤੀ ਨਾਲ ਪਲਾਟ ਦੀ ਨਿਲਾਮੀ ਲਈ ਬੋਲੀ ਦੀ ਘੱਟੋ ਘੱਟ ਕੀਮਤ 105 ਕਰੋੜ ਰੁਪਏ ਰੱਖੀ ਗਈ ਸੀ।

ਹਾਲਾਂਕਿ, ਇਸ ਰਿਜ਼ਰਵ ਕੀਮਤ ’ਤੇ ਕੋਈ ਬੋਲੀ ਨਹੀਂ ਮਿਲੀ। ਇਸ ਤੋਂ ਬਾਅਦ ਸੰਭਾਵਿਤ ਬੋਲੀਕਾਰਾਂ ਦੇ ਨਿਰਾਸ਼ਾਜਨਕ ਹੁੰਗਾਰੇ ਕਰਕੇ ਪਲਾਟ ਦੀ ਰਿਜ਼ਰਵ ਕੀਮਤ ਘਟਾ ਕੇ 95.50 ਕਰੋੜ ਰੁਪਏ ਅਤੇ ਫਿਰ 90.50 ਕਰੋੜ ਰੁਪਏ ਕਰ ਦਿੱਤੀ ਗਈ। ਉਨਾਂ ਅੱਗੇ ਦੱਸਿਆ ਕਿ ਆਰਸਿਲ ਦੁਆਰਾ ਫਰਵਰੀ 2020 ਵਿੱਚ 90.50 ਕਰੋੜ ਰੁਪਏ ਦੀ ਰਿਜ਼ਰਵ ਕੀਮਤ ’ਤੇ ਫਿਰ ਤੋਂ ਈ-ਨਿਲਾਮੀ ਕਰਵਾਈ ਗਈ।

ਸ੍ਰੀ ਅਰੋੜਾ ਨੇ ਦੱਸਿਆ ਕਿ ਇਸ ਈ-ਨਿਲਾਮੀ ਦੌਰਾਨ ਉਕਤ ਪਲਾਟ ਨੂੰ ਬੋਲੀ ਦੀ ਸਭ ਤੋਂ ਵੱਧ ਰਕਮ ਭਾਵ 90.56 ਕਰੋੜ ਰੁਪਏ ’ਤੇ ਮੈਸਰਜ਼ ਜੀ.ਆਰ.ਜੀ. ਡਿਵੈਲਪਰਜ਼ ਐਂਡ ਪੋ੍ਰਮੋਟਰਜ਼ ਐਲ.ਐਲ.ਪੀ. ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਵੇਚ ਦਿੱਤਾ ਗਿਆ।

ਮੀਡੀਆ ਦੇ ਇਕ ਹਿੱਸੇ ਵਿਚ ਛਪੀਆਂ ਖ਼ਬਰਾਂ ਦੇ ਜਵਾਬ ਵਿਚ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਨਿਲਾਮੀ ਪ੍ਰਕਿਰਿਆ ਵਿਚ ਕਿਸੇ ਸ਼ੱਕ ਦੀ ਕੋਈ ਭਿਣਕ ਵੀ ਨਹੀਂ ਹੈ। ਉਨਾਂ ਕਿਹਾ ਕਿ ਇਸ ਈ-ਨਿਲਾਮੀ ਵਿੱਚ ਸਰਕਾਰ ਅਤੇ ਪੀ.ਐਸ.ਆਈ.ਈ.ਸੀ. ਦੀ ਕੋਈ ਭੂਮਿਕਾ ਨਹੀਂ ਹੈ ਅਤੇ ਇਹ ਨਿਲਾਮੀ ਐਸ.ਏ.ਆਰ.ਐਫ.ਏ.ਈ.ਐਸ.ਆਈ. ਐਕਟ, 2002 ਦੀਆਂ ਧਾਰਾਵਾਂ ਅਧੀਨ ਆਰ.ਬੀ.ਆਈ. ਨਾਲ ਰਜਿਸਟਰਡ ਏਜੰਸੀ ਵੱਲੋਂ ਕਰਵਾਈ ਗਈ ਸੀ।

ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਆਰਸਿਲ ਨਾਲ 14.12.2020 ਨੂੰ ਹੋਇਆ ਸਮਝੌਤਾ ਅਤੇ ਨੀਲਾਮੀ ਖਰੀਦਦਾਰ ਦਾ ਪ੍ਰਬੰਧ, ਕਾਰਪੋਰੇਸ਼ਨ ਦੇ ਪੈਨਲ ’ਤੇ ਨਾਮਵਰ ਸੀਨੀਅਰ ਵਕੀਲ ਸ੍ਰੀਮਤੀ ਮੁਨੀਸ਼ਾ ਗਾਂਧੀ ਦੀ ਸਲਾਹ ਲੈਣ ਤੋਂ ਬਾਅਦ ਪੀ.ਐਸ.ਆਈ.ਈ.ਸੀ. ਵੱਲੋਂ ਕੀਤਾ ਗਿਆ ਤਾਂ ਜੋ ਨਾਜਾਇਜ਼ ਵਾਧੇ ਆਦਿ ਦੇ ਕਾਰਨ ਆਰਸਿਲ ਕੋਲ ਦਾਇਰ ਦਾਅਵੇ ਤੋਂ ਹੋਣ ਵਾਲੇ ਬਕਾਏ ਦੀ ਵਸੂਲੀ ਦੇ ਸਬੰਧ ਵਿੱਚ ਰਾਜ ਸਰਕਾਰ /ਪੀ.ਐਸ.ਆਈ.ਈ.ਸੀ. ਦੇ ਹਿੱਤਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

ਇਸ ਤੋਂ ਇਲਾਵਾ, ਮੰਤਰੀ ਨੇ ਰਾਜ ਸਰਕਾਰ / ਪੀਐਸਆਈਈਸੀ ਨੂੰ ਕੋਈ ਵਿੱਤੀ ਨੁਕਸਾਨ ਹੋਣ ਦੇ ਦੋਸ਼ਾਂ ਨੂੰ ਪੂਰੀ ਤਰਾਂ ਨਕਾਰਦਿਆਂ ਇਨਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਕਿਉਂ ਕਿ ਜਾਇਦਾਦ ਦੀ ਮਲਕੀਅਤ ਅਤੇ ਕਬਜ਼ਾ ਅਜੇ ਆਰਸਿਲ ਕੋਲ ਹੈ।ਪੀਐਸਆਈਈਸੀ ਨੇ ਨਿਲਾਮੀ ਖਰੀਦਦਾਰ ਦੇ ਹੱਕ ਵਿੱਚ ਜਾਇਦਾਦ ਦੇ ਤਬਾਦਲੇ ਦੇ ਲਈ ਕੋਈ ਐਨਓਸੀ ਜਾਰੀ ਨਹੀਂ ਕੀਤਾ ਹੈ।

ਅਸਲ ਵਿੱਚ ਆਪਣੇ ਵਿੱਤੀ ਹਿੱਤਾਂ ਦੀ ਰਾਖੀ ਲਈ ਪੀਐਸਆਈਈਸੀ ਨੇ ਆਰਸਿਲ ਅਤੇ ਨਿਲਾਮੀ ਖਰੀਦਦਾਰ ਨੂੰ ਸਪਸ਼ਟ ਤੌਰ ’ਤੇ ਦੱਸਿਆ ਹੈ ਕਿ ਵਿੱਤ ਵਿਭਾਗ,ਪੰਜਾਬ ਸਰਕਾਰ ਦੁਆਰਾ ਮਾਮਲੇ ਸਬੰਧੀ ਫੈਸਲੇ ਤੋਂ ਬਾਅਦ ਹੀ ਤਬਾਦਲੇ ਲਈ ਐਨਓਸੀ ਮੁਹੱਈਆ ਕਰਵਾਇਆ ਜਾਵੇਗਾ। ਵਿੱਤ ਵਿਭਾਗ ਦੀ ਸਲਾਹ ਤੋਂ ਬਾਅਦ ਇਸ ਮਾਮਲੇ ਵਿੱਚ ਢੁਕਵਾਂ ਫੈਸਲਾ ਲਿਆ ਜਾਵੇਗਾ ਅਤੇ ਮਾਨਯੋਗ ਅਦਾਲਤ ਅੱਗੇ ਤੱਥਾਂ ਸਮੇਤ ਸਥਿਤੀ ਨੂੰ ਪੇਸ਼ ਕੀਤਾ ਜਾਵੇਗਾ। ਮੌਜੂਦਾ ਸਮੇਂ ਇਹ ਮਾਮਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਿਚਾਰ ਅਧੀਨ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਪਰਮਜੀਤ ਸਿੰਘ ਸਰਨਾ ਵੱਲੋਂ 9 ਸਾਲ ਪਹਿਲਾਂ ਸਿਰਸਾ ਖਿਲਾਫ ਦਰਜ ਕਰਵਾਏ ਝੂਠੇ ਕੇਸ ਨੂੰ ਅਦਾਲਤ ਨੇ ਕੀਤਾ ਖਾਰਜ, ਝਾੜ ਵੀ ਪਾਈ

ਯੈੱਸ ਪੰਜਾਬ ਨਵੀਂ ਦਿੱਲੀ, 14 ਸਤੰਬਰ, 2021 - ਦਿੱਲੀ ਦੀ ਇਕ ਅਦਾਲਤ ਨੇ 9 ਸਾਲ ਪਹਿਲਾਂ ਦਿੱਲੀ ਕਮੇਟੀ ਦੇ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖਿਲਾਫ ਦਾਇਰ ਕੀਤੇ ਝੁਠੇ ਕੇਸ ਨੂੰ ਖਾਰਜ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਰਬਾਰ ਸਾਹਿਬ ਨਤਮਸਤਕ ਹੋਣ ਆਈ ਲੜਕੀ ਨੂੰ ਵਰਗਲਾਉਣ ਦੀ ਕੋਸ਼ਿਸ਼, ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਦੋਸ਼ੀ ਪੁਲਿਸ ਹਵਾਲੇ ਕੀਤੇ

ਯੈੱਸ ਪੰਜਾਬ ਅੰਮ੍ਰਿਤਸਰ, 14 ਸਤੰਬਰ, 2021 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰ ਕਰਨ ਆਏ ਇਕ ਪਰਿਵਾਰ ਦੀ ਲੜਕੀ ਨੂੰ ਦੋ ਵਿਅਕਤੀਆਂ ਵੱਲੋਂ ਵਰਗਲਾਉਣ ਦੀ ਕੋਸ਼ਿਸ਼ ਕਰਨ ’ਤੇ ਸ੍ਰੀ ਦਰਬਾਰ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

9 ਅਕਤੂਬਰ ਤਕ ਹੋ ਸਕਦਾ ਹੈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਕਾਰਜਕਾਰਨ ਦਾ ਗਠਨ, ਬਦਲ ਸਕਦੇ ਹਨ ਸਮੀਕਰਣ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 14 ਸਤੰਬਰ, 2021: ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦਾ ਗਠਨ 9 ਅਕਤੂਬਰ 2021 ਤਕ ਹੋ ਸਕਦਾ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਤਖ਼ਤ ਕੇਸਗੜ੍ਹ ਸਾਹਿਬ ਵਿਖ਼ੇ ਵਾਪਰੀ ਘਟਨਾ ਦੇ ਦੋਸ਼ੀ ਦੀ ਮਨਸ਼ਾ ਦਾ ਪਤਾ ਲਾ ਕੇ ਇਸ ਪਿਛਲੀਆਂ ਸ਼ਕਤੀਆਂ ਨੂੰ ਸਾਹਮਣੇ ਲਿਆਂਦਾ ਜਾਵੇ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 13 ਸਤੰਬਰ, 2021 - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖ਼ਤ ਸ਼ਬਦਾਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਕਾਨਪੁਰ ਵਿਖੇ ਕੀਤਾ ਗਿਆ ਸਮਾਗਮ, ਜਨਵਰੀ ਵਿਚ ਹੋਣ ਵਾਲੇ 400 ਸਾਲਾ ਸਮਾਗਮ ਵਿੱਚ ਹਾਜਰੀ ਭਰਣ ਦੀ ਸਗਤ ਨੂੰ ਕੀਤੀ ਅਪੀਲ

ਯੈੱਸ ਪੰਜਾਬ ਨਵੀਂ ਦਿੱਲੀ, 13 ਸਤੰਬਰ, 2021 - ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਕਾਨਪੁਰ ਵਿਖੇ ਸੱਦਾ ਸਮਾਗਮ ਕਰਕੇ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਨੇ ਮਨਾਇਆ 77ਵਾਂ ਸਥਾਪਨਾ ਦਿਵਸ; ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ ਅਕਾਲ ਤਖ਼ਤ ’ਤੇ ਕੀਤੀ ਅਰਦਾਸ

ਯੈੱਸ ਪੰਜਾਬ ਅੰਮਿ੍ਤਸਰ 13 ਸਤੰਬਰ, 2021 - ਆਲ ਇੰਡੀਆ ਸਿੱਖ ਸਟੂਡੈਟਸ ਫੈਡਰੇਸ਼ਨ ਨੇ ਅੱਜ ਆਪਣਾ 77ਵਾਂ ਸਥਾਪਨਾ ਦਿਵਸ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹੋ ਕੇ ਬਹੁਤ ਜਾਹੋ-ਜਲਾਲ ਨਾਲ ਮਨਾਇਆ ਗਿਆ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਅਰਸ਼ੀ ਖ਼ਾਨ ਨੂੰ ਕਿਉਂ ਕੀਤਾ ਜਾ ਰਿਹੈ ਸੋਸ਼ਲ ਮੀਡੀਆ ’ਤੇ ਟਰੌਲ?

ਯੈੱਸ ਪੰਜਾਬ ਮੁੰਬਈ, 12 ਸਤੰਬਰ, 2021: ਅਦਾਕਾਰਾ ਅਤੇ ਬਿੱਗ ਬਾਸ ਦੀ ਕੰਟੈਸਟੈਂਟ ਅਰਸ਼ੀ ਖ਼ਾਨ ਨੂੰ ਸੋਸ਼ਲ ਮੀਡੀਆ ’ਤ ਟਰੌਲ ਕੀਤਾ ਜਾ ਰਿਹਾ ਹੈ। ਇਸ ਗੱਲ ਤੋਂ ਅਰਸ਼ੀ ਖ਼ਾਨ ਕਾਫ਼ੀ ਨਾਖੁਸ਼ ਅਤੇ ਨਾਰਾਜ਼ ਹੈ। ਅਰਸ਼ੀ ਖ਼ਾਨ ਨੂੰ ਉਸ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗੁਰਦਾਸ ਮਾਨ ਦੀ ਜ਼ਮਾਨਤ ’ਤੇ ਹੋਈ ਭਖ਼ਵੀਂ ਬਹਿਸ: ਬੁੱਧਵਾਰ ਨੂੰ ਆਵੇਗਾ ਫ਼ੈਸਲਾ

ਯੈੱਸ ਪੰਜਾਬ ਜਲੰਧਰ, 7 ਸਤੰਬਰ, 2021: ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਦੀ ਜ਼ਮਾਨਤ ਸੰਬੰਧੀ ਅਰਜ਼ੀ ’ਤੇ ਜਲੰਧਰ ਦੀ ਇਕ ਅਦਾਲਤ ਵਿੱਚ ਅੱਜ ਹੋਈ ਭਖ਼ਵੀਂ ਬਹਿਸ ਮਗਰੋਂ ਅਦਾਲਤ ਨੇ ਇਸ ਦੇ ਫ਼ੈਸਲੇ ਲਈ ਬੁੱਧਵਾਰ ਦਾ ਦਿਨ ਨਿਰਧਾਰਿਤ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਐਮੀ ਵਿਰਕ ਅਤੇ ਜਾਨੀ ਨੇ ਮੰਗੀ ਮਾਫੀ, ਗਾਣੇ ’ਚ ਰਸੂਲ ਸ਼ਬਦ ਕੀਤਾ ਸੀ ਇਸਤੇਮਾਲ

ਯੈੱਸ ਪੰਜਾਬ ਲੁਧਿਆਣਾ, 6 ਸਤੰਬਰ, 2021 (ਰਾਜਕੁਮਾਰ ਸ਼ਰਮਾ) ਸੁਫ਼ਨਾ ਫਿਲਮ ਦੇ ਗੀਤ ਕਬੂਲ ਹੈ ਦੇ ਵਿੱਚ ਰਸੂਲ ਸ਼ਬਦ ਦੀ ਵਰਤੋਂ ਕਰਨ ਤੋਂੋ ਬਾਅਦ ਫਿਲਮ ਦੇ ਹੀਰੋ ਐਮੀ ਵਿਰਕ ਅਤੇ ਲੇਖਕ ਜਾਨੀ ਓਦੋਂ ਵਿਵਾਦ ’ਚ ਘਿਰ ਗਏ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਐਲਬਮ ‘ਲਿਮਟਿਡ ਐਡੀਸ਼ਨ’ ਵਿੱਚੋਂ ਗ਼ੀਤ ‘ਸਿਰਾ ਹੋਇਆ ਪਿਆ’ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 27 ਅਗਸਤ, 2021: ਪੰਜਾਬੀ ਗਾਇਕ, ਅਭਿਨੇਤਾ ਅਤੇ ਨਿਰਮਾਤਾ, ਗਿੱਪੀ ਗਰੇਵਾਲ ਨੇ ਹਾਲ ਹੀ ਵਿੱਚ ਆਪਣੀ ਐਲਬਮ 'ਲਿਮਟਿਡ ਐਡੀਸ਼ਨ' ਤੋਂ ਆਪਣੇ ਗਾਣੇ ਲਾਂਚ ਕੀਤੇ, ਜੋ ਸਾਰੀਆਂ ਸ਼ੈਲੀਆਂ ਦੇ ਗੀਤਾਂ ਦਾ ਸੰਗ੍ਰਹਿ ਹੈ ਅਤੇ ਪੰਜਾਬੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੰਜਾਬੀ ਫ਼ਿਲਮ ‘ਉੱਚਾ ਪਿੰਡ’ ਨਾਲ ਅਦਾਕਾਰਾ ਪੂਨਮ ਸੂਦ ਮੁੜ ਚਰਚਾ ਵਿੱਚ

ਦਿਲਕਸ਼ ਅਦਾਵਾਂ ਨਾਲ ਮਨ ਮੋਹ ਲੈਣ ਵਾਲੀ ਹੁਸਨ ਤੇ ਕਲਾ ਦੀ ਮੂਰਤ ਪੂਨਮ ਸੂਦ ਸੰਗੀਤ ਅਤੇ ਫ਼ਿਲਮੀ ਖੇਤਰ ਦੀ ਇੱਕ ਨਾਮਵਰ ਸ਼ਖਸੀਅਤ ਹੈ। ਪੂਨਮ ਨੇ ਜਿੱਥੇ ਅਨੇਕਾਂ ਨਾਮੀਂ ਗਾਇਕਾਂ ਦੇ ਗੀਤਾਂ ਚ ਮਾਡਲੰਿਗ ਕੀਤੀ...
- Advertisement -spot_img

ਸੋਸ਼ਲ ਮੀਡੀਆ

20,370FansLike
50,835FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼