Tuesday, August 3, 2021
Education Punjab First 728

English Medium 728

Pre Primary 728

Farmers Compensation 728

Farmers Income 728

DSGMC 728

400 August

Pension 1500 gif

Shaheed 50 lakh gif

Kisan Karza 5.64 lakh gif

Kisan 48 hours gif

Ashirwad 51000 gif

Sohna Markfed

Innocent Admission

ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲੇ ਤੋਂ ਸਿੱਧ ਹੋਇਆ ਕਿ ਕੈਪਟਨ ਸਰਕਾਰ ਦੀਆਂ ਨੀਤੀਆਂ ਦਲਿਤ ਵਿਰੋਧੀ: ਰਾਘਵ ਚੱਢਾ

ਯੈੱਸ ਪੰਜਾਬ
ਲੁਧਿਆਣਾ, 18 ਜੂਨ, 2021 –
ਆਮ ਆਦਮੀ ਪਾਰਟੀ (ਆਪ) ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਜਦੋਂ ਤੱਕ ਦਲਿਤ ਵਰਗ ਦੇ ਦੋ ਲੱਖ ਵਿਦਿਆਰਥੀਆਂ ਦੇ ਰੋਲ ਨੰਬਰ ਜਾਰੀ ਕੀਤੇ ਜਾਂਦੇ ਉਦੋਂ ਤੱਕ ਆਮ ਆਦਮੀ ਪਾਰਟੀ ਦਾ ਸੰਘਰਸ ਜਾਰੀ ਰਹੇਗਾ।

ਰਾਘਵ ਚੱਢਾ ਅੱਜ ਲੁਧਿਆਣਾ ਵਿਖੇ ਦਲਿਤ ਵਰਗ ਦੇ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸਪਿ (ਵਜੀਫਾ) ਰਾਸੀ ਵਿੱਚ ਕਾਂਗਰਸ ਸਰਕਾਰ ਵੱਲੋਂ ਕੀਤੇ ਘੁਟਾਲੇ ਖਲਿਾਫ ਭੁੱਖ ਹੜਤਾਲ ‘ਤੇ ਬੈਠੇ ਆਪ ਵਿਧਾਇਕ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਉਪ ਆਗੂ ਸਰਬਜੀਤ ਕੌਰ ਮਾਣੂੰਕੇ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸਮਰਥਨ ਦੇਣ ਲਈ ਪਹੁੰਚੇ।

ਇਸ ਮੌਕੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ, ਐੱਸ ਸੀ ਵਿੰਗ ਦੇ ਸੂਬਾ ਉਪ ਪ੍ਰਧਾਨ ਜੀਵਨ ਸਿੰਘ ਸੰਗੋਵਾਲ, ਸੀਨੀਅਰ ਆਗੂ ਸੁਰਿੰਦਰ ਫਰਿਸ਼ਤਾ, ਸੂਬਾ ਸਕੱਤਰ ਅਮਨਦੀਪ ਸਿੰਘ ਮੋਹੀ ਸਮੇਤ ਅਨੇਕਾਂ ਆਗੂ ਮੌਜੂਦ ਸਨ।

ਇਸ ਸਮੇਂ ਰਾਘਵ ਚੱਢਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਦਲਿਤ ਵਰਗ ਦੇ ਦੋ ਲੱਖ ਵਿਦਿਆਰਥੀਆਂ ਦੀ ਵਜੀਫਾ ਰਾਸੀ ਵਿੱਚ ਕਰੋੜਾਂ ਰੁਪਏ ਘੁਟਾਲਾ ਕਰਕੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ।

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੁਆਰਾ ਦਲਿਤ ਬੱਚਿਆਂ ਦਾ ਪੈਸਾ ਖੁਰਦ-ਬੁਰਦ ਕਰਨ ਤੋਂ ਸਿੱਧ ਹੋਇਆ ਹੈ ਕਿ ਇਹ ਸਰਕਾਰ ਦਲਿਤਾਂ ਦੀ ਵਿਰੋਧੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮੰਗ ਹੈ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਖਲਿਾਫ ਐਸ.ਸੀ ਐਸ.ਟੀ ਐਕਟ ਅਧੀਨ ਕੇਸ ਦਰਜ ਕੀਤਾ ਜਾਵੇ, ਕਿਉਂਕਿ ਇਹ ਦੋਵੇਂ ਮੰਤਰੀ ਦਲਿਤ ਵਰਗ ਦੇ ਵਿਦਿਆਰਥੀਆਂ ਦਾ ਜੀਵਨ ਬਰਬਾਦ ਕਰਨ ਲਈ ਮੁੱਢਲੇ ਤੌਰ ‘ਤੇ ਜੰਿਮੇਵਾਰ ਹਨ।

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਆਪਣੇ ਰਾਜਕਾਲ ਦੌਰਾਨ ਜਿੱਥੇ ਵਜੀਫਾ ਰਾਸੀ ਵਿੱਚ ਘੁਟਾਲਾ ਕੀਤਾ ਹੈ ਉਥੇ ਹੀ ਕੋਰੋਨਾ ਤੋਂ ਬਚਾਅ ਲਈ ਜਰੂਰੀ ਵੈਕਸੀਨ ਅਤੇ ਫਤਿਹ ਕਿੱਟ ਖਰੀਦ ਵਿੱਚ ਵੀ ਕਰੋੜਾਂ ਦਾ ਭ੍ਰਿਸਟਾਚਾਰ ਕੀਤਾ ਹੈ।

ਚੱਢਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਭ੍ਰਿਸਟਾਚਾਰ ਅਤੇ ਆਗੂਆਂ ਦੀ ਆਪਸੀ ਲੜਾਈ ਕਾਰਨ ਪੰਜਾਬ ਵਿੱਚ ਕਾਂਗਰਸ ਦਾ ਵਜੂਦ ਖਤਮ ਹੋ ਗਿਆ ਹੈ ਅਤੇ ਹੁਣ ਕਾਂਗਰਸ ਪਾਰਟੀ ਨੂੰ ਆਪਣੀ ਕੀਮਤੀ ਵੋਟ ਦੇਣਾ, ਬਰਬਾਦ ਕਰਨਾ ਹੈ। ਕੈਪਟਨ ਸਰਕਾਰ ਗਰੀਬ ਨੂੰ ਗਰੀਬ, ਦੱਬੇ ਕੁਚਲੇ ਨੂੰ ਦੱਬਿਆ ਕੁਚਲਿਆ ਅਤੇ ਅਨਪੜ੍ਹ ਨੂੰ ਅਨਪੜ੍ਹ ਹੀ ਰੱਖਣਾ ਚਾਹੁੰਦੀ ਹੈ, ਇਸੇ ਲਈ ਦਲਿਤ ਬੱਚਿਆਂ ਦੇ ਵਜੀਫਿਆਂ ਦਾ ਘੋਟਾਲਾ ਕੀਤਾ।

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੂੰ ਪੰਜਾਬ ਦੀ ਖੁਸਹਾਲੀ ਅਤੇ ਲੋਕਾਂ ਦੀ ਤਰੱਕੀ ਦੀ ਕੋਈ ਚਿੰਤਾ ਨਹੀਂ ਹੈ, ਸਗੋਂ ਕਾਂਗਰਸੀ ਆਗੂ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠਣ ਅਤੇ ਆਪਣੇ ਧੀਆਂ ਪੁੱਤਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਤਰਲੋ ਮੱਛੀ ਹੋ ਰਹੇ ਹਨ।

ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਦਲਿਤ ਵਿਦਿਆਰਥੀਆਂ ਦੀ ਵਜੀਫਾ ਰਾਸੀ ਦੇ ਘੁਟਾਲੇ ਖਲਿਾਫ ਆਵਾਜ ਬੁਲੰਦ ਕਰਨ ‘ਤੇ ਭਾਵੇਂ ਕੈਪਟਨ ਸਰਕਾਰ ਨੇ ਕੁੱਝ ਰਕਮ ਪ੍ਰਾਈਵੇਟ ਕਾਲਜਾਂ ਨੂੰ ਜਾਰੀ ਕੀਤੀ ਹੈ, ਪਰ ਜਦੋਂ ਤੱਕ ਬਕਾਇਆ ਰਾਸੀ 1539 ਕਰੋੜ ਰੁਪਏ ਸਰਕਾਰ ਜਾਰੀ ਨਹੀਂ ਕਰਦੀ ਉਦੋਂ ਤੱਕ ਦਲਿਤ ਵਿਦਿਆਰਥੀ ਆਪਣੀਆਂ ਪ੍ਰੀਖਿਆਵਾਂ ਵਿੱਚ ਨਹੀਂ ਬੈਠ ਸਕਣਗੇ।

ਉਨ੍ਹਾਂ ਕਿਹਾ ਕਿ ਦਲਿਤ ਬੱਚਿਆਂ ਦੇ ਰੋਲ ਨੰਬਰ ਜਾਰੀ ਕਰਵਾਉਣਾ ਆਮ ਆਦਮੀ ਪਾਰਟੀ ਦਾ ਇਕੋ ਇਕ ਮਕਸਦ ਹੈ। ਇਸ ਲਈ ਪਾਰਟੀ ਦਾ ਹਰ ਵਰਕਰ ਜੀਅ-ਜਾਨ ਲਗਾ ਦੇਵੇਗਾ। ਉਨ੍ਹਾਂ ਕਿਹਾ ਕਿ ਆਜਾਦੀ ਤੋਂ ਪਹਿਲਾਂ ਭਾਰਤੀਆਂ ਅਤੇ ਖਾਸ ਤੌਰ ‘ਤੇ ਪੰਜਾਬੀਆਂ ਨੇ ਗੋਰੇ ਅੰਗਰੇਜਾਂ ਨਾਲ ਟਕੱਰ ਲੈ ਕੇ ਗੋਰੇ ਅੰਗਰੇਜਾਂ ਤੋਂ ਦੇਸ਼ ਨੂੰ ਅਜਾਦ ਕਰਵਾਇਆ ਸੀ, ਪਰੰਤੁ ਆਜਾਦੀ ਤੋਂ ਬਾਅਦ ਵੀ ਕੁੱਝ ਨਹੀਂ ਬਦਲਿਆਂ ਹੈ ਇਸ ਲਈ ਹੁਣ ਕੈਪਟਨ ਅਮਰਿੰਦਰ ਸਿੰਘ ਵਰਗੇ ਕਾਲੇ ਅੰਗਰੇਜਾਂ ਨਾਲ ਲੜ ਕੇ ਹੱਕ ਪ੍ਰਾਪਤ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਗਰੀਬ ਦਲਿਤ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਭੱਵਿਖ ਲਈ ਆਮ ਆਦਮੀ ਪਾਰਟੀ ਸੰਘਰਸ਼ ਕਰਦੀ ਰਹੇਗੀ।

ਇਸ ਲਈ ਆਮ ਆਦਮੀ ਪਾਰਟੀ ਨੂੰ ਸੂਬਾ ਪੱਧਰ ‘ਤੇ ਲਗਾਤਾਰ ਸੰਘਰਸ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਵੱਲੋਂ ਕੀਤੀਆਂ ਬੇਇਨਸਾਫੀਆਂ ਦਾ ਹਿਸਾਬ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਕੋਲੋਂ ਜਰੂਰ ਲਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਓਲੰਪਿਕ ਖੇਡਾਂ ’ਚ ਮੱਲਾਂ ਮਾਰਨ ਵਾਲੇ ਸਿੱਖ ਖਿਡਾਰੀਆਂ ਦਾ ਸਨਮਾਨ ਕਰੇਗੀ ਸ਼੍ਰੋਮਣੀ ਕਮੇਟੀ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 31 ਜੁਲਾਈ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਓਲੰਪਿਕ ਵਿਚ ਡਿਸਕਸ ਥਰੋ ਲਈ ਫਾਈਨਲ ਵਿਚ ਪ੍ਰਵੇਸ਼ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਨਾਲ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਅਮਰੀਕਾ ’ਚ ਭਾਰਤੀ ਸਫ਼ੀਰ ਤਰਨਜੀਤ ਸਿੰਘ ਸੰਧੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ

ਯੈੱਸ ਪੰਜਾਬ ਅੰਮ੍ਰਿਤਸਰ, 30 ਜੁਲਾਈ, 2021 - ਅਮਰੀਕਾ ਵਿਚ ਭਾਰਤੀ ਸਫੀਰ ਸ. ਤਰਨਜੀਤ ਸਿੰਘ ਸੰਧੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਇਸ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਿੱਲੀ ਕਮੇਟੀ ਦੇ ਖ਼ਾਤੇ ਅਦਾਲਤ ’ਚ ਹੋਣਗੇ ਪੇਸ਼? – ਗੁਰੂ ਹਰਕ੍ਰਿਮਸ਼ਨ ਪਬਲਿਕ ਸਕੂਲਾਂ ਦੇ ਮਾਮਲੇ ’ਚ ਦਿੱਲੀ ਹਾਈ ਕੋਰਟ ਦਾ ਰੁਖ਼ ਸਖ਼ਤ

ਯੈੱਸ ਪੰਜਾਬ ਨਵੀਂ ਦਿੱਲੀ, 30 ਜੁਲਾਈ, 2021 - ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚਲ ਰਹੇ ਗੁਰੁ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਅਧਿਆਪਕਾਂ ਨੂੰ ਛੇਵੇਂ ‘ਤੇ ਸਤਵੇਂ ਤਨਖਾਹ ਆਯੋਗ ਦੇ ਮੁਤਾਬਿਕ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ ਜਾਵੇ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 30 ਜੁਲਾਈ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣਾਏ ਜਾ ਰਹੇ ਜੋੜਾ ਘਰ ਅਤੇ ਵਹੀਕਲ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਲਈ 74 ਗ੍ਰੰਥੀ ਸਿੰਘ ਨਿਯੁਕਤ, ਬੀਬੀ ਜਗੀਰ ਕੌਰ ਨੇ ਨਵ-ਨਿਯੁਕਤ ਗ੍ਰੰਥੀ ਸਿੰਘਾਂ ਨੂੰ ਦਿੱਤੇ ਨਿਯੁਕਤੀ ਪੱਤਰ

ਯੈੱਸ ਪੰਜਾਬ ਅੰਮ੍ਰਿਤਸਰ, 30 ਜੁਲਾਈ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਵਿਚ ਸੇਵਾਵਾਂ ਨਿਭਾਉਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਅੱਜ ਗ੍ਰੰਥੀ ਸਿੰਘਾਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਿੱਖਾਂ ਨੇ ਹਮੇਸ਼ਾ ਸੰਕਟ ਵੇਲੇ ਮਨੁੱਖਤਾ ਦੀ ਅੱਗੇ ਆ ਕੇ ਮਦਦ ਕੀਤੀ : ਆਸਟਰੇਲੀਆਈ ਹਾਈ ਕਮਿਸ਼ਨਰ

ਯੈੱਸ ਪੰਜਾਬ ਨਵੀਂ ਦਿੱਲੀ, 29 ਜੁਲਾਈ, 2021 - ਜਦੋਂ ਵੀ ਦੁਨੀਆਂ ਸੰਕਟ ਵਿਚ ਹੁੰਦੀ ਹੈ, ਉਦੋਂ ਸਿੱਖ ਭਾਈਚਾਰਾ ਸਹੀ ਫੈਸਲੇ ਲੈ ਕੇ ਮਦਦ ਵਾਸਤੇ ਅੱਗੇ ਆ ਜਾਂਦਾ ਹੈ। ਇਹ ਪ੍ਰਗਟਾਵਾ ਭਾਰਤ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸਤਨਾਮ ਸਿੰਘ ਮਾਣਕ ਦੀ ਨਵੀਂ ਗਜ਼ਲ ਨੂੰ ਗਾਇਕ ਸੁਨੀਲ ਡੋਗਰਾ ਨੇ ਦਿੱਤੀ ਆਵਾਜ਼, ਰਿਲੀਜ਼ ਦੇ ਕੁੱਝ ਦਿਨਾਂ ਅੰਦਰ ਹੀ ਮਿਲਿਆ ਭਰਵਾਂ ਹੁੰਗਾਰਾ

ਯੈੱਸ ਪੰਜਾਬ ਜਲੰਧਰ, 27 ਜੁਲਾਈ, 2021 - ਕੋਰੋਨਾ ਮਹਾਂਮਾਰੀ ਕਾਰਨ ਮੌਤ ਦੇ ਮੂੰਹ 'ਚ ਜਾ ਪਈਆਂ ਕੀਮਤੀ ਜ਼ਿੰਦਗੀਆਂ ਦੇ ਦਰਦ ਅਤੇ ਪਿੱਛੇ ਰਹਿ ਗਏ ਪਰਿਵਾਰਕ ਮੈਂਬਰਾਂ ਦੇ ਮਨ ਦੀ ਪੀੜਾਂ ਤੋਂ ਲੈ ਕੇ ਪ੍ਰਵਾਸੀ ਮਜ਼ਦੂਰਾਂ ਦੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਹੌਬੀ ਧਾਲੀਵਾਲ ਦਾ ਬੇਟਾ ਜੈ ਪਾਲ ਸਿੰਘ ਧਾਲੀਵਾਲ ਬਾਲੀਵੁੱਡ ‘ਚ

ਯੈੱਸ ਪੰਜਾਬ ਜਲੰਧਰ, 19 ਜੁਲਾਈ, 2021: ਦਮਦਾਰ ਤੇ ਰੋਹਬਦਾਰ ਅਦਾਕਾਰੀ ਨਾਲ ਪੰਜਾਬੀ ਪਰਦੇ ‘ਤੇ ਇਕ ਖਾਸ ਪਹਿਚਾਣ ਸਥਾਪਤ ਕਰਨ ਵਾਲੇ ਹੌਬੀ ਧਾਲੀਵਾਲ ਦਰਸ਼ਕਾਂ ਦਾ ਚਹੇਤੇ ਅਦਾਕਾਰ ਹਨ।ਬਾਲੀਵੁੱਡ ਤਰਜ਼ ‘ਤੇ ਪੰਜਾਬੀ ਫ਼ਿਲਮਾਂ ਦੇ ਇਸ ਸਿਰਮੌਰ ਅਦਾਕਾਰ ਦਾ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸੰਨੀ ਕਾਹਲੋਂ ਦਾ ਨਵਾਂ ਗ਼ੀਤ ‘ਬੋਲੀ ਜਾਣ ਦੇ’ ਰਿਲੀਜ਼

ਯੈੱਸ ਪੰਜਾਬ ਚੰਡੀਗੜ, ਜੁਲਾਈ 17, 2021: ਸੰਨੀ ਕਾਹਲੋਂ ਨੇ ਹਮੇਸ਼ਾਂ ਕੋਸ਼ਿਸ਼ ਕੀਤੀ ਹੈ ਕਿ ਕੁਝ ਅਨੋਖਾ ਲੈ ਕੇ ਆਇਆ ਜਾਵੇ, ਖ਼ੂਬਸੂਰਤ ਜੱਟੀ ਅਤੇ ਗੁੱਜਰ ਵਰਗੇ ਹਿੱਟ ਗਾਣੇ ਦੇਣ ਤੋਂ ਬਾਅਦ, ਹੁਣ ਉਹ ਇਕ ਹੋਰ ਧਮਾਕੇਦਾਰ ਗਾਣੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੰਜਾਬੀ ਫ਼ਿਲਮ ‘ਫੁੱਫੜ ਜੀ’ ਵਿੱਚ ਜੱਸੀ ਗਿੱਲ ਨਾਲ ਨਜ਼ਰ ਆਵੇਗੀ ਸਿੱਧਿਕਾ ਸ਼ਰਮਾ

ਯੈੱਸ ਪੰਜਾਬ ਜਲੰਧਰ, 6 ਜੁਲਾਈ, 2021: ਅਦਾਕਾਰਾ ਸਿੱਧਿਕਾ ਸ਼ਰਮਾ ਨਿਰਮਾਤਾ ਨਿਰਦੇਸ਼ਕ ਪੰਕਜ ਬਤਰਾ ਦੀ ਪੰਜਾਬੀ ਫ਼ਿਲਮ ‘ਫੁੱਫੜ ਜੀ’ ਵਿੱਚ ਗਾਇਕ ਅਦਾਕਾਰ ਜੱਸੀ ਗਿੱਲ ਨਾਲ ਨਜ਼ਰ ਆਵੇਗੀ। ਇਹ ਫ਼ਿਲਮ ਜਿਸ ਵਿੱਚ ਗੁਰਨਾਮ ਭੁੱਲਰ ਅਤੇ ਬੀਨੂੰ ਢਿੱਲੋਂ ਦੇ ਵੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸਮਾਜਿਕ ਮੁੱਦਿਆਂ ਨਾਲ ਜੁੜੀਆਂ ਫ਼ਿਲਮਾਂ ਦੇ ਨਿਰਮਾਤਾ ਨਿਰਦੇਸ਼ਕ ਸਿਮਰਨ ਸੰਧੂ ਅਤੇ ਵਿਕਰਮ ਸੰਧੂ

ਸਮਾਜਿਕ ਮੁੱਦਿਆਂ ਨਾਲ ਜੁੜੀਆਂ ਫ਼ਿਲਮਾਂ ਦੇ ਨਿਰਮਾਤਾ ਨਿਰਦੇਸ਼ਕ ਸਿਮਰਨ ਸੰਧੂ ਅਤੇ ਵਿਕਰਮ ਸੰਧੂ ਕਲਾ ਖੇਤਰ ਸਿਨਮੇ ਵਿੱਚ ਨਿੱਤ ਨਵੇਂ ਨਿਰਮਾਤਾ ਨਿਰਦੇਸ਼ਕ ਆਪਣੇ ਭਾਵਪੂਰਵਕ ਤਜੱਰਿਬਆ ਨੂੰ ਅਕਸਰ ਹੀ ਸਾਂਝੇ ਕਰਦੇ ਰਹਿੰਦੇ ਹਨ। ਚੰਗੀ ਗੱਲ ਹੈ ਕਿ...
- Advertisement -spot_img

ਸੋਸ਼ਲ ਮੀਡੀਆ

20,370FansLike
50,686FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼