Saturday, May 21, 2022

ਵਾਹਿਗੁਰੂ

spot_img

ਪੰਜਾਬੀ ਕਵੀ ਤ੍ਰੈਲੋਚਨ ਲੋਚੀ ਦਾ ਮਹੰਤ ਕਵੀ ਚਰਨ ਸਿੰਘ ਪੁਰਸਕਾਰ ਨਾਲ ਸਨਮਾਨ

ਯੈੱਸ ਪੰਜਾਬ
ਲੁਧਿਆਣਾ, 14 ਜਨਵਰੀ, 2022 –
ਧਰਮਕੋਟ (ਮੋਗਾ) ਵਿਖੇ ਮਾਘੀ ਮੇਲਾ ਮੌਕੇ ਸੰਨ 1760 ਤੋਂ ਸਥਾਪਤ ਨਿਰਮਲੇ ਸੰਪਰਦਾਇ ਡੇਰਾ ਜੇ ਮੋਢੀਆਂ ਦੀ ਯਾਦ ਵਿੱਚ ਹਰ ਸਾਲ ਵਾਂਗ ਇਸ ਸਾਲ ਵੀ ਇੱਕ ਪੰਜਾਬੀ ਕਵੀ ਨੂੰ ਸਨਮਾਨਿਤ ਕਰਨ ਦੀ ਲੜੀ ਵਿੱਚ ਪ੍ਰਸਿੱਧ ਕਵੀ ਤ੍ਰੈਲੋਚਨ ਲੋਚੀ ਨੂੰ ‘ ਮਹੰਤ ਕਵੀ ਚਰਨ ਸਿੰਘ ਯਾਦਗਾਰੀ ਪੁਰਸਕਾਰ 2021’ ਦਿੱਤਾ ਗਿਆ।

ਤ੍ਰੈਲੋਚਨ ਲੋਚੀ ਬਾਰੇ ਬੋਲਦਿਆਂ ਪੰਜਾਬੀ ਲੇਖਕ ਜਸਬੀਰ ਕਲਸੀ ਨੇ ਕਿਹਾ ਕਿ ਤ੍ਰੈਲੋਚਨ ਲੋਚੀ ਦਾ ਜਨਮ ਮੁਕਤਸਰ ਸ਼ਹਿਰ ਵਿੱਚ ਅੱਜ ਦੇ ਦਿਨ ਹੀ ਹੋਇਆ। ਤ੍ਰੈਲੋਚਨ ਲੋਚੀ ਦਾ ਸੁਭਾਅ ਵੀ ਸਭਨਾਂ ਵਖਰੇਵਿਆਂ ਤੋਂ ਮੁਕਤ ਹੋ ਕੇ ਸਭਨਾਂ ਨਾਲ ਹੀ ਮਿਲਵਰਤਨ ਕਰਨ ਵਾਲਾ ਹੈ।

ਤ੍ਰੈਲੋਚਨ ਲੋਚੀ , ਲੁਧਿਆਣਾ ਸ਼ਹਿਰ ਵਿੱਚ ਰਹਿ ਰਿਹਾ ਹੈ ਅਤੇ ਉਹ ਲੁਧਿਆਣਾ ਸ਼ਹਿਰ ਦੀਆਂ ਫੈਕਟਰੀਆਂ ਦੇ ਖੜਕੇ, ਧੂੰਏਂ ਤੇ ਭੀੜ-ਭੜੱਕੇ ਅੰਦਰ ਹੀ ਵਸਦੇ ਸ਼੍ਰੋਮਣੀ ਕਵੀ ਸੁਰਜੀਤ ਪਾਤਰ ਤੇ ਸਮਰੱਥ ਗਜਲਗੋ ਗੁਰਭਜਨ ਗਿੱਲ ਦਾ ਸਨੇਹ ਪਾਤਰ ਹੋਣ ਕਾਰਨ ਲਗਾਤਾਰ ਸ਼ਬਦ ਸੁਰ ਸਾਧਨਾ ਨਾਲ ਵਿਸ਼ਵ ਪੱਧਰ ਤੇ ਜਾਣਿਆ ਪਛਾਣਿਆ ਕਵੀ ਬਣ ਗਿਆ ਹੈ।

ਉਸ ਦੇ ਜਗਤ ਪ੍ਰਸਿੱਧ ਗ਼ਜ਼ਲ ਸੰਗ੍ਰਹਿ ਦਿਲ ਦਰਵਾਜ਼ੇ ਦੇ ਕਈ ਸੰਸਕਰਨ ਛਪ ਚੁਕੇ ਹਨ। ਲੋਚੀ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦਾ ਲੰਮੇ ਸਮੇਂ ਤੋਂ ਅਹੁਦੇਦਾਰ ਹੈ ਅਤੇ ਪੰਜਾਬੀ ਗ਼ਜ਼ ਸ਼ਤਾਬਦੀ ਦੀਆਂ ਚੋਣਵੀਆਂ ਗ਼ਜ਼ਲਾ ਗੁਲਕੰਦ ਨਾਮੀ ਗ਼ਜ਼ਲ ਸੰਗ੍ਰਹਿ ਰਾਹੀਂ ਆਪਣੇ ਸਾਥੀ ਕਵੀ ਮਨਜਿੰਦਰ ਧਨੋਆ ਨਾਲ ਮਿਲ ਕੇ ਸੰਪਾਦਿਤ ਕਰ ਚੁਕਾ ਹੈ।

ਉਨ੍ਹਾਂ ਕਿਹਾ ਕਿ ਮਾਘੀ ਮੇਲਾ ਧਰਮਕੋਟ ਵਿਖੇ ਨਿਰਮਲੇ ਸੰਪਰਦਾਇ ਡੇਰਾ ਨੇ ਅੱਜ ਦਾ ਸਨਮਾਨ ਪਿਛਲੇ ਵਰ੍ਹਿਆਂ ਦੇ ਵਿਚ ਸ਼ੁਰੂ ਕਰਕੇ ਇਸ ਚੋਂ ਵੀਹ ਸਾਲ ਪਹਿਲਾਂ ਸਿਰਕੱਢ ਕਵੀ ਸੁਰਜੀਤ ਪਾਤਰ ਤੇ 15 ਸਾਲ ਪਹਿਲਾਂ ਪੰਜਾਬੀ ਕਵੀ ਗੁਰਭਜਨ ਗਿੱਲ ਨੂੰ ਵੀ ਦਿੱਤਾ ਜਾ ਚੁਕਾ ਹੈ।

ਅੱਜ ਉਹਨਾਂ ਦੇ ਚੇਲੇ ਤ੍ਰੈਲੋਚਨ ਲੋਚੀ ਵੀ ਉਹੋ ‘ ਮਹੰਤ ਚਰਨ ਸਿੰਘ ਯਾਦਗਾਰੀ ਪੁਰਸਕਾਰ 2021’ ਦਿੱਤਾ ਜਾਣਾ ਵੱਡੀ ਗੱਲ ਹੈ। ਮਹੰਤ ਸ਼ਿਵ ਰਾਉ ਸਿੰਘ ਜੀ ਤੇ ਉਨ੍ਹਾਂ ਦੀ ਜੀਵਨ ਸਾਥਣ ਬੀਬੀ ਰਵਿੰਦਰ ਕੌਰ ਨੇ ਇਹ ਪੁਰਸਕਾਰ ਪ੍ਰਦਾਨ ਕੀਤਾ। ਉੱਘੇ ਕਵੀ ਮੇਜਰ ਸਿੰਘ ਚਾਹਲ ਨੇ ਵੀ ਤ੍ਰੈਲੋਚਨ ਲੋਚੀ ਦੀ ਰਚਨਾ ਤੇ ਸ਼ਖਸੀਅਤ ਬਾਰੇ ਚਾਨਣਾ ਪਾਇਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਵੱਲੋਂ ਵਿਦਿਅਕ ਅਦਾਰਿਆਂ ਦੇ ਸਟਾਫ ਦੀ ਬਕਾਇਆ ਤਨਖ਼ਾਹ ਲਈ ਕਰੀਬ 25 ਕਰੋੜ ਦੀ ਰਾਸ਼ੀ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 18 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਸਟਾਫ ਦੀਆਂ ਬਕਾਇਆ ਤਨਖ਼ਾਹਾਂ ਦੀ 25 ਕਰੋੜ ਦੇ ਕਰੀਬ ਰਾਸ਼ੀ ਜਾਰੀ ਕੀਤੀ ਗਈ...

ਝਾਰਖੰਡ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰਾਂ ਸਮੇਤ ਦਸਵੀਂ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 18 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਝਾਰਖੰਡ ਦੇ ਬੋਕਾਰੋ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਾ ਕੇ ਦਸਵੀਂ ਦੀ ਪ੍ਰੀਖਿਆ...

ਦਿੱਲੀ ਗੁਰਦੁਆਰਾ ਕਮੇਟੀ ਆਰ.ਟੀ.ਆਈ. ਕਾਨੂੰਨ ਤਹਿਤ ਜਾਣਕਾਰੀ ਦੇਣ ਤੋਂ ਮੁਨਕਰ ਕਿਊੰ ? – ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 18 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਰ.ਟੀ. ਆਈ. ਕਾਨੂੰਨ ਦੇ ਤਹਿਤ ਜਾਣਕਾਰੀ ਦੇਣ ਤੋਂ ਪਾਸਾ ਵੱਟ ਰਹੀ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਗੁਰਦੁਆਰਾ ਪ੍ਰਬੰਧਕ...

ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਅਵਤਾਰ ਸਿੰਘ ਹਿੱਤ ਨੁੰ ਕਮੇਟੀ ਵਿਚ ਸ਼ਾਮਲ ਕਰਨ ‘ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ...

ਦਿੱਲੀ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਟਕਸਾਲ ਵਲੋਂ ‘ਸਾਚੈ ਮੇਲਿ ਮਿਲਾਏ’ ਗੁਰਮਤਿ ਸਮਾਗਮ

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਟਕਸਾਲ ਵਲੋਂ ਸਾਚੈ ਮੇਲਿ ਮਿਲਾਏ ਗੁਰਮਤਿ ਸਮਾਗਮ ਭਾਈ ਲੱਖੀਸ਼ਾਹ ਵਣਜਾਰਾ ਹਾਲ ਗੁਰਦੁਆਰਾ...

ਬਠਿੰਡਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 17 ਮਈ, 2022: ਬਠਿੰਡਾ ’ਚ ਮੁਲਤਾਨੀਆ ਰੋਡ ਸਥਿਤ ਇਕ ਟਾਵਰ ਤੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅਤੇ ਪੋਥੀਆਂ ਦੇ ਅੰਗ ਸੁੱਟ ਕੇ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਦੇ...

ਮਨੋਰੰਜਨ

ਡੈਲਬਰ ਆਰਯਾ: ਸ਼ਹਿਰ ਵਿੱਚ ਚਰਚਾ ਦਾ ਨਵਾਂ ਵਿਸ਼ਾ!

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਡੇਲਬਰ ਆਰੀਆ, ਭਾਵੇਂ ਜਨਮ ਤੋਂ ਹੀ ਜਰਮਨ-ਫ਼ਾਰਸੀ ਹੈ,ਪਰ ਹੁਣ ਪੰਜਾਬੀ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਸ਼ੰਸਕ ਪਹਿਲਾਂ ਹੀ ਗੁਰੂ ਰੰਧਾਵਾ ਦੇ ਮਸ਼ਹੂਰ ਗੀਤ "ਡਾਊਨਟਾਊਨ"...

ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਪੋਸਟਰ ਰਿਲੀਜ਼, 2 ਸਤੰਬਰ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 18 ਮਈ, 2022: ਗਿੱਪੀ ਗਰੇਵਾਲ ਨੇ ਆਪਣੀ ਆਉਣ ਵਾਲੀ ਫਿਲਮ 'ਯਾਰ ਮੇਰਾ ਤਿਤਲੀਆਂ ਵਰਗਾ' ਨੂੰ ਨਵੀਂ ਰਿਲੀਜ਼ ਮਿੱਤੀ 2 ਸਤੰਬਰ, 2022 ਦਿੰਦੇ ਹੋਏ ਦੂਜਾ ਪੋਸਟਰ ਰਿਲੀਜ਼ ਕੀਤਾ ਹੈ। ਹੰਬਲ ਮੋਸ਼ਨ ਪਿਕਚਰਜ਼ ਨੇ ਓਮਜੀ...

ਬੱਬੂ ਮਾਨ ਨੇ ਸ਼ਿਪਰਾ ਗੋਇਲ ਦੇ ਸਹਿਯੋਗ ਨਾਲ ਆਪਣੇ ਪਹਿਲੇ ਗਾਣੇ ਦਾ ਪੋਸਟਰ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਬਲੂ ਬੀਟਸ ਸਟੂਡੀਓਜ਼ ਨੇ ਸ਼ਿਪਰਾ ਗੋਇਲ ਅਤੇ ਬੱਬੂ ਮਾਨ ਨੂੰ ਟਰੈਕ 'ਇਤਨਾ ਪਿਆਰ ਕਰੂੰਗਾ' ਦੇ ਨਾਲ ਆਪਣੇ ਅਗਲੇ ਪ੍ਰੋਜੈਕਟ ਦਾ ਪੋਸਟਰ ਰਿਲੀਜ਼ ਕੀਤਾ ਹੈ। ਗੀਤ ਦੇ ਬੋਲ ਕੁਨਾਲ ਵਰਮਾ ਦੁਆਰਾ...

ਉਮਰ ਸਿਰਫ ਇੱਕ ਨੰਬਰ ਹੈ, ਨੀਰੂ ਬਾਜਵਾ ਤੇ ਗੁਰਨਾਮ ਭੁੱਲਰ ਸਾਬਿਤ ਕਰਨਗੇ ਫਿਲਮ ‘ਕੋਕਾ’ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਮਈ 17, 2022: ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਟੌਪਨੋਚ ਸਟੂਡੀਓਜ਼ ਯੂਕੇ, ਪੰਜਾਬੀ ਸਿਨੇਮਾ ਦੀ ਬਹੁਤ ਹੀ ਖੂਬਸੂਰਤ ਅਤੇ ਮਨਮੋਹਕ ਨੀਰੂ ਬਾਜਵਾ ਅਤੇ ਸਿਨੇਮਾ ਦਾ ਕਿਊਟ ਮੁੰਡਾ ਗੁਰਨਾਮ ਭੁੱਲਰ ਦੇ ਨਾਲ ਆਪਣੀ ਆਉਣ ਵਾਲੀ ਫਿਲਮ...

ਗਿੱਪੀ ਗਰੇਵਾਲ ਅਤੇ ਪ੍ਰਭ ਆਸਰਾ ਫਿਲਮ ‘ਮਾਂ’ ਦੀ ਸਪੈਸ਼ਲ ਸਕ੍ਰੀਨਿੰਗ ‘ਤੇ ਆਪਣੇ ਹੰਝੂ ਨਹੀਂ ਰੋਕ ਸਕੇ

ਯੈੱਸ ਪੰਜਾਬ ਚੰਡੀਗੜ੍ਹ, 12 ਮਈ, 2022: ਨਵੀਂ ਰਿਲੀਜ਼ ਹੋਈ ਫਿਲਮ 'ਮਾਂ' ਨੇ ਦਰਸ਼ਕਾਂ ਨੂੰ ਇੱਕ ਬਿਲਕੁਲ ਨਵੇਂ ਦ੍ਰਿਸ਼ਟੀਕੋਣ ਵੱਲ ਖਿੱਚਿਆ ਕਿ ਇੱਕ ਮਾਂ ਆਪਣੇ ਬੱਚਿਆਂ ਦੀ ਖ਼ਾਤਰ ਕਿਸ ਹੱਦ ਤੱਕ ਅੱਗੇ ਵਧ ਸਕਦੀ ਹੈ ਅਤੇ ਇਸ...
- Advertisement -spot_img

ਸੋਸ਼ਲ ਮੀਡੀਆ

20,370FansLike
51,934FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼