ਪੰਜਾਬ ਕਾਂਗਰਸ ਵਿੱਚ ਚੱਲ ਰਹੀ ‘ਪੋਸਟਰ ਵਾਰ’ ’ਤੇ ਕੀ ਬੋਲੇ ਪ੍ਰਤਾਪ ਸਿੰਘ ਬਾਜਵਾ

ਯੈੱਸ ਪੰਜਾਬ ਚੰਡੀਗੜ੍ਹ, 18 ਜੂਨ, 2021: ਪੰਜਾਬ ਕਾਂਗਰਸ ਅੰਦਰ ਚੱਲ ਰਹੀ ਖ਼ਾਨਾਜੰਗੀ ਦੇ ਦੌਰਾਨ ਰਾਜ ਵਿੱਚ ਵੇਖ਼ਣਨੂੰ ਮਿਲ ਰਹੀ ‘ਪੋਸਟਰ ਵਾਰ’ ਦੇ ਬਾਰੇ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਪ੍ਰਤਾਪ ਸਿੰਘ ਬਾਜਵਾ ਨੇ ਆਪਣਾ ਸਟੈਂਡ ਲੋਕਾਂ ਸਾਹਮਣੇ ਰੱਖ਼ਿਆ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿੱਚ ‘ਕੈਪਟਨ ਇਕ ਹੀ ਹੁੰਦਾ … Continue reading ਪੰਜਾਬ ਕਾਂਗਰਸ ਵਿੱਚ ਚੱਲ ਰਹੀ ‘ਪੋਸਟਰ ਵਾਰ’ ’ਤੇ ਕੀ ਬੋਲੇ ਪ੍ਰਤਾਪ ਸਿੰਘ ਬਾਜਵਾ