Friday, March 5, 2021
Sarbat Sehat 40 5

Markfed Sohna New

Verka Ice Cream

Innocent Hearts INNOKIDS Banner

ਪੰਜਾਬ ’ਚ ਮਨਾਇਆ ਗਿਆ ਰਾਜ ਪੱਧਰੀ ਕੌਮੀ ਵੋਟਰ ਦਿਵਸ

ਯੈੱਸ ਪੰਜਾਬ
ਚੰਡੀਗੜ, 25 ਜਨਵਰੀ, 2021 –
ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.),ਦਫਤਰ ਵਲੋਂ ਅੱਜ ਪੰਜਾਬ ਭਵਨ ਵਿਖੇ 11ਵੇਂ ਕੌਮੀ ਵੋਟਰ ਦਿਵਸ ( ਐਨ.ਵੀ.ਡੀ.) ਮੌਕੇ ਵਰਚੁਅਲ ਸਮਾਰੋਹ ਕਰਵਾਇਆ ਗਿਆ । ਇਸ ਵਾਰ ਕੋਵਿਡ -19 ਮਹਾਂਮਾਰੀ ਦੇ ਮੱਦੇਨਜਰ ਕੌਮੀ ਵੋਟਰ ਦਿਵਸ ਭਾਰਤੀ ਚੋਣ ਕਮਿਸਨ ਦੇ ਦਿਸਾ ਨਿਰਦੇਸਾਂ ਮੁਤਾਬਕ ਮੁੱਖ ਚੋਣ ਅਫਸਰ ਅਤੇ ਜਿਲਾ ਚੋਣ ਅਫਸਰ (ਡੀ.ਈ.ਓ.) ਪੱਧਰ ’ਤੇ ਆਲਾਈਨ ਮਨਾਇਆ ਗਿਆ।ਇਹ ਦਿਵਸ ਪੰਜਾਬ ਰਾਜ ਦੇ ਸਾਰੇ ਵਿਧਾਨ ਸਭਾ ਹਲਕਿਆਂ (117) ਅਤੇ ਸਮੂਹ ਪੋਲਿੰਗ ਬੂਥਾਂ (23,213) ਵਿੱਚ ਚੋਣਕਾਰ ਰਜਿਸਟ੍ਰੇਸਨ ਅਫਸਰ (ਈ.ਆਰ.ਓ.) ਦੇ ਪੱਧਰ ‘ਤੇ ਵੀ ਮਨਾਇਆ ਗਿਆ।

ਇਸ ਸਾਲ ਦੇ ਕੌਮੀ ਵੋਟਰ ਦਿਵਸ ਦਾ ਵਿਸਾ “ਆਪਣੇ ਵੋਟਰਾਂ ਨੂੰ ਸਮਰੱਥ, ਜਾਗਰੂਕ, ਸੁਰੱਖਿਅਤ ਅਤੇ ਚੇਤੰਨ ਬਣਾਉਣਾ ਹੈ“। ਇਸਦਾ ਉਦੇਸ ਚੋਣਾਂ ਦੌਰਾਨ ਵੋਟਰਾਂ ਦੀ ਸਰਗਰਮ ਅਤੇ ਉਤਸਾਹਪੂਰਣ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ। ਇਹ ਕੋਵਿਡ -19 ਮਹਾਂਮਾਰੀ ਦੌਰਾਨ ਸੁਰੱਖਿਅਤ ਢੰਗ ਨਾਲ ਚੋਣਾਂ ਕਰਾਉਣ ਪ੍ਰਤੀ ਚੋਣ ਕਮਿਸਨ ਦੀ ਵਚਨਬੱਧਤਾ ’ਤੇ ਵੀ ਕੇਂਦਰਿਤ ਹੈ।

ਸਾਲ 2011 ਤੋਂ ਹਰ ਸਾਲ 25 ਜਨਵਰੀ ਨੂੰ ਕੌਮੀ ਵੋਟਰ ਦਿਵਸ ਮਨਾਇਆ ਜਾਂਦਾ ਹੈ ਜੋ ਕਿ ਭਾਰਤ ਦੇ ਚੋਣ ਕਮਿਸਨ ਦੇ ਸਥਾਪਨਾ ਦਿਵਸ( 25 ਜਨਵਰੀ 1950) ਵਜੋਂ ਪੂਰੇ ਦੇਸ ਵਿਚ ਮਨਾਇਆ ਜਾਂਦਾ ਹੈ। ਐਨ.ਵੀ.ਡੀ. ਮਨਾਉਣ ਦਾ ਮੁੱਖ ਉਦੇਸ ਵੋਟਰਾਂ ਵਿਸੇਸ ਕਰਕੇ ਨਵੇਂ ਵੋਟਰਾਂ ਵਿੱਚ ਉਤਸਾਹ, ਵੱਧ ਤੋਂ ਵੱਧ ਨਾਂ ਦਰਜ ਕਰਾਉਣ ਦੀ ਸਹੂਲਤ ਅਤੇ ਚੋਣਾਂ ਵਿੱਚ ਸਰਗਰਮ ਹਿੱਸੇਦਾਰੀ ਨੂੰ ਪੇ੍ਰਰਿਤ ਕਰਨਾ ਹੈ। ਇਹ ਦਿਨ ਦੇਸ ਭਰ ਦੇ ਵੋਟਰਾਂ ਵਿੱਚ ਜਾਗਰੂਕਤਾ ਫੈਲਾਉਣ ਅਤੇ ਚੋਣ ਪ੍ਰਕਿਰਿਆ ਵਿੱਚ ਭਾਗੀਦਾਰੀ ਨੂੰ ਉਤਸਾਹਤ ਕਰਨ ਨੂੰ ਸਮਰਪਿਤ ਹੈ।

11 ਵਾਂ ਕੌਮੀ ਵੋਟਰ ਦਿਵਸ ਭਾਰਤੀ ਚੋਣ ਕਮਿਸਨ ਵਲੋਂ ਈ-ਈ.ਪੀ.ਆਈ.ਸੀ (ਇਲੈਕਟ੍ਰਾਨਿਕ ਫੋਟੋ ਸਨਾਖਤੀ ਕਾਰਡ) ਪ੍ਰੋਗਰਾਮ ਦੀ ਸੁਰੂਆਤ ਦੇ ਨਾਲ ਇੱਕ ਨਵੇਕਲੀ ਤੇ ਮਹੱਤਵਪੂਰਣ ਪਹਿਲਕਦਮੀ ਵਜੋਂ ਮਨਾਇਆ ਗਿਆ। ਹੁਣ ਵੋਟਰ ਆਪਣੇ ਰਜਿਸਟਰਡ ਮੋਬਾਈਲ ਤੇ ਡਿਜੀਟਲ ਵੋਟਰ ਕਾਰਡ ਨੂੰ ਵੇਖ ਅਤੇ ਪਿ੍ਰੰਟ ਕਰ ਸਕਦੇ ਹਨ। ਇਸਦੀ ਰਸਮੀ ਸੁਰੂਆਤ ਅੱਜ ਭਾਰਤੀ ਚੋਣ ਕਮਿਸਨ ਵਲੋਂ ਦੇਸ ਭਰ ਵਿੱਚ ਕੀਤੀ ਗਈ ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਪੰਜਾਬ ਭਵਨ ਵਿਖੇ ਰਾਜ ਪੱਧਰੀ ਕੌਮੀ ਵੋਟਰ ਦਿਵਸ ਦੌਰਾਨ 5 ਨਵੇਂ ਈ-ਈ.ਪੀ.ਆਈ.ਸੀ. ਡਾਊਨਲੋਡ ਕਰਕੇ ਈ- ਈ.ਪੀ.ਆਈ.ਸੀ. ਪ੍ਰੋਗਰਾਮ ਦੀ ਰਸਮੀ ਸੁਰੂਆਤ ਕੀਤੀ। ਇਸ ਨੂੰ ਪੰਜਾਬ ਭਰ ਵਿੱਚ ਜਿਲਾ ਪੱਧਰ, ਈ.ਆਰ.ਓ. ਪੱਧਰ ਅਤੇ ਬੂਥ ਪੱਧਰ ’ਤੇ ਲਾਂਚ ਕੀਤਾ ਗਿਆ।

ਸਮਾਗਮ ਦੌਰਾਨ ਪੰਜਾਬ ਦੇ ਮੁੱਖ ਚੋਣ ਅਫਸਰ ਡਾ. ਐਸ. ਕਰੁਨਾ ਰਾਜੂ ਨੇ ਦੱਸਿਆ ਕਿ ਰਾਜ ਅਤੇ ਜਿਲਾ ਪੱਧਰੀ ਅਧਿਕਾਰੀਆਂ ਨੂੰ ਵੱਖ-ਵੱਖ ਖੇਤਰਾਂ ਵਿਚ ਵਧੀਆ ਕਾਰਗੁਜਾਰੀ, ਜਿਵੇਂ ਕਿ ਵੋਟਰਾਂ ਦੀ ਸਿਸਟਮਟਿਕ ਸਿੱਖਿਆ ਅਤੇ ਚੋਣ ਭਾਗੀਦਾਰੀ (ਐਸ.ਵੀ.ਈ.ਈ.ਪੀ.), ਵੋਟਰ ਸੂਚੀ ਪ੍ਰਬੰਧਨ, ਨਵੇਂ ਵੋਟਰਾਂ ਦੀ ਰਜਿਸਟਰੇਸਨ ਆਦਿ ਲਈ ਸਰਬੋਤਮ ਚੋਣ ਅਭਿਆਸ ਪੁਰਸਕਾਰ ਨਾਲ ਨਵਾਜਿਆ ਗਿਆ।

ਸਰਬੋਤਮ ਚੋਣ ਅਭਿਆਸ ਪੁਰਸਕਾਰ ਧਾਰਕ ਹੇਠ ਦਿੱਤੇ ਅਨੁਸਾਰ ਹਨ:

ਸ੍ਰੀਮਤੀ ਮਾਧਵੀ ਕਟਾਰੀਆ, ਆਈ.ਏ.ਐੱਸ., ਵਧੀਕ ਮੁੱਖ ਚੋਣ ਅਧਿਕਾਰੀ,ਪੰਜਾਬ ਨੂੰ ਐਸ.ਵੀ.ਈ.ਈ.ਪੀ. ਦੀਆਂ ਗਤੀਵਿਧੀਆਂ ਅਤੇ ਵੋਟਰ ਸੂਚੀ ਦੇ ਸਾਨਦਾਰ ਪ੍ਰਦਰਸਨ ਲਈ

ਸ. ਵਿਪੁਲ ਉਜਵਲ, ਆਈ.ਏ.ਐੱਸ, ਵੋਟਰ ਸੂਚੀ ਦੇ ਪ੍ਰਬੰਧਨ ਲਈ

ਸ. ਵਰਿੰਦਰਪਾਲ ਸਿੰਘ ਬਾਜਵਾ, ਪੀ.ਸੀ.ਐਸ. ਐਸ.ਵੀ.ਈ.ਪੀ.ਈ.ਪੀ. ਲਈ।

ਇਸ ਮੌਕੇ ਪੰਜਾਬ ਦੇ ਸਾਰੇ 22 ਜਿਲਿਆਂ ਦੇ ਜਿਲਾ ਹੈੱਡਕੁਆਰਟਰਾਂ ਵਿਖੇ ਮੋਬਾਈਲ ਵੈਨਾਂ ਦੀ ਰਾਹੀਂ ਐਸ.ਵੀ.ਈ.ਈ.ਪੀ. ਝਾਕੀ ’ ਨੂੰ ਪੇਸ ਕਰਦੀਆਂ ਇਹਨਾਂ ਮੋਬਾਈਲ ਵੈਨਾਂ ਨੇ ਵੋਟਰ ਜਾਗਰੂਕਤਾ ਦੇ ਸੰਦੇਸਾਂ ਦਾ ਪ੍ਰਚਾਰ ਕਰਨ ਲਈ ਜਿਲਾ ਹੈੱਡਕੁਆਰਟਰ ਦੀਆਂ ਸਾਰੀਆਂ ਪ੍ਰਮੁੱਖ ਥਾਵਾਂ ਨੂੰ ਬੜੀ ਨੂੰ ਕਵਰ ਕੀਤਾ। ਜਿਲਾ ਐਸ.ਵੀ.ਈ.ਈ.ਪੀ. ਆਈਕਨਸ ਨੇ ਲੋਕ ਗੀਤਾਂ, ਗਿੱਧੇ, ਭੰਗੜੇ,ਡਾਂਸਾਂ ਆਦਿ ਵਰਗੇ ਪ੍ਰਦਰਸਨਾਂ ਰਾਹੀਂ ਸਾਰੇ ਭਾਗੀਦਾਰਾਂ ਤੱਕ ਪਹੁੰਚ ਕਰਨ ਲਈ ਯੋਗਦਾਨ ਪਾਇਆ।

ਫਿਲਮ ਅਦਾਕਾਰ ਅਤੇ ਸਟੇਟ ਆਈਕਨ, ਸ੍ਰੀ ਸੋਨੂੰ ਸੂਦ ਨੇ ਇੱਕ ਵੀਡੀਓ ਸੰਦੇਸਾਂ ਰਾਹੀਂ ਵੋਟ ਪਾਉਣ ਸਬੰਧੀ ਅਪੀਲ ਕੀਤੀ ਜੋ ਕਿ ਸਾਰੇ ਜਿਲਿਆਂ ਵਿੱਚ ਰਾਜ ਪੱਧਰੀ ਸਮਾਗਮ ਦੌਰਾਨ ਡੀ.ਈ.ਓ ਪੱਧਰ ਦੇ ਕਾਰਜਾਂ ਅਤੇ ‘ਐਸ.ਵੀ.ਈ.ਈ.ਪੀ. ਝਾਕੀ ’ ਵਿੱਚ ਵੀ ਦਿਖਾਈ ਗਈ।

ਇਸ ਮੌਕੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵਿਭਾਗ ਵਲੋਂ ਪ੍ਰਕਾਸਤ ਦੋ ਕਿਤਾਬਾਂ ਜਾਰੀ ਕੀਤੀਆਂ। ਇਨਾਂ ਕਿਤਾਬਾਂ ਵਿੱਚ ਐਸ.ਵੀ.ਈ.ਈ.ਪੀ. ਤੇ ਅਧਾਰਤ ਇੱਕ ਕਾਫੀ ਟੇਬਲ ਕਿਤਾਬ ਅਤੇ ‘ਬੋਲੀਆਂ’ ਦੀ ਇੱਕ ਕਿਤਾਬ ਸਾਮਲ ਹੈ -ਜੋ ਮਹਿਲਾ ਵੋਟਰਾਂ ਅਤੇ ਆਂਗਣਵਾੜੀ ਵਰਕਰਾਂ ਵਲੋਂ ਜਿਲਾ ਪੱਧਰ ’ਤੇ ਕਰਵਾਏ ਗਏ ਇੱਕ ਮੁਕਾਬਲੇ ਰਾਹੀਂ ਪ੍ਰਾਪਤ ਹੋਈਆਂ ਬੋਲੀਆਂ ਵਿੱਚ ਚੁਣ ਕੇ ਇਕੱਠੀਆਂ ਕੀਤੀਆਂ ਗਈਆਂ ਸਨ। ਐਸ.ਵੀ.ਈ.ਈ.ਪੀ. ’ਤੇ ਕਾਫੀ ਟੇਬਲ ਬੁੱਕ ਮਹਾਂਮਾਰੀ ਦੌਰਾਨ ਐਸਵੀਈਈਪੀ ਗਤੀਵਿਧੀਆਂ ਕਰਨ ਵਾਲੇ ਚੁਣੌਤੀਪੂਰਨ ਅਤੇ ਹੈਰਤਅੰਗੇਜ ਸਫਰ ਨੂੰ ਦਰਸਾਉਂਦੀ ਹੈ।

11ਵੇਂ ਕੌਮੀ ਵੋਟਰ ਦਿਵਸ ਭਾਰਤੀ ਚੋਣ ਕਮਿਸਨ ਦੇ ਵੈੱਬ ਰੇਡੀਓ – ‘ਹੈਲੋ ਵੋਟਰਜ’ ਦੀ ਸੁਰੂਆਤ ਵਜੋਂ ਵੀ ਮਨਾਇਆ ਗਿਆ। ਰੇਡੀਓ ਹੈਲੋ ਵੋਟਰਜ ਦੀ ਪ੍ਰੋਗਰਾਮਿੰਗ ਸੈਲੀ ਨੂੰ ਪ੍ਰਸਿੱਧ ਐਫ.ਐਮ ਰੇਡੀਓ ਸੇਵਾਵਾਂ ਦੇ ਬਰਾਬਰ ਦਾ ਬਣਾਉਣ ਦੀ ਆਸ ਹੈ। ਇਹ ਗੀਤਾਂ, ਨਾਟਕ, ਵਿਚਾਰ-ਵਟਾਂਦਰੇ, ਚੋਣਾਂ ਦੀਆਂ ਕਹਾਣੀਆਂ ਆਦਿ ਰਾਹੀਂ ਚੋਣ ਪ੍ਰਕਿਰਿਆਵਾਂ ਬਾਰੇ ਜਾਣਕਾਰੀ ਅਤੇ ਸਿੱਖਿਆ ਪ੍ਰਦਾਨ ਕਰੇਗਾ। ਪ੍ਰੋਗਰਾਮਾਂ ਸਾਰੇ ਦੇਸ ਵਿੱਚ ਹਿੰਦੀ, ਅੰਗਰੇਜੀ ਅਤੇ ਖੇਤਰੀ ਭਾਸਾਵਾਂ ਵਿੱਚ ਪ੍ਰਸਾਰਿਤ ਕੀਤੇ ਜਾਣਗੇ ।

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

Nodeep Kaur ਨਾਲ ਗ੍ਰਿਫ਼ਤਾਰ ਕੀਤੇ Shiv Kumar ਦੀ 2 ਕੇਸਾਂ ’ਚ ਜ਼ਮਾਨਤ ਮਨਜ਼ੂਰ, Sirsa...

ਯੈੱਸ ਪੰਜਾਬ ਨਵੀਂ ਦਿੱਲੀ, 3 ਮਾਰਚ, 2021 - ਕਿਸਾਨ ਅੰਦੋਲਨ ਦੌਰਾਨ ਨੌਦੀਪ ਕੌਰ ਨਾਲ ਗਿਰਫ਼ਤਾਰ ਕੀਤੇ ਗਏ ਸ਼ਿਵ ਕੁਮਾਰ ਦੀ ਅੱਜ ਦੋ ਕੇਸਾਂ ’ਚ ਅਦਾਲਤ ਨੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

SGPC ਦੇ ਸੇਵਾਮੁਕਤ ਕਰਮਚਾਰੀ Kisan Andolan ਦੀ ਹਿਮਾਇਤ ’ਚ Delhi Borders ’ਤੇ ਜਾਣਗੇ: Adliwal

ਯੈੱਸ ਪੰਜਾਬ ਅੰਮ੍ਰਿਤਸਰ, 3 ਮਾਰਚ, 2021 - ਸ਼਼੍ਰੋਮਣੀ ਗੁ: ਪ੍ਰ: ਕਮੇਟੀ ਦੇ ਰਿਟਾਇਰਡ ਮੁਲਾਜ਼ਮਾਂ ਦੀ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ (ਰਜਿ) ਨੇ ਸਮੁੱਚੇ ਰੂਪ ਚ ਇਕੱਠੇ ਹੋ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਬੀਬੀ ਜਗੀਰ ਕੌਰ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦਾ ਵਫ਼ਦ ਰਾਜਸਥਾਨ ਦੇ ਮੁੱਖ ਮੰਤਰੀ...

ਯੈੱਸ ਪੰਜਾਬ ਅੰਮ੍ਰਿਤਸਰ, 3 ਮਾਰਚ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਜਿਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੂੰ ਪੱਤਰ ਲਿਖ ਕੇ ਸਿੱਖ ਮਸਲਿਆਂ ਨੂੰ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਨੌਜਵਾਨਾਂ ਨਾਲ ਕੁੱਟਮਾਰ ਕਰਨ ਵਾਲੇ ਪੁਲਿਸ ਵਾਲਿਆਂ ਖਿਲਾਫ਼ ਮੁਕੱਦਮੇ ਦਰਜ ਕਰਾਵਾਂਗੇ, ਕਿਸਾਨ ਅੰਦੋਲਨ ਦੌਰਾਨ...

ਯੈੱਸ ਪੰਜਾਬ ਨਵੀਂ ਦਿੱਲੀ, 2 ਮਾਰਚ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਮਾਮਲਾ Canada ਦੇ ਬਰੈਪਟਨ ਵਿੱਚ ਗੁਰਦੁਆਰਾ ਸਾਹਿਬ ਦੇ ਬਾਹਰ ਪ੍ਰਦਰਸ਼ਨ ਦਾ: Sirsa ਨੇ ਵਿਦੇਸ਼...

ਯੈੱਸ ਪੰਜਾਬ ਨਵੀਂ ਦਿੱਲੀ, 2 ਮਾਰਚ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕੁਝ ਕੱਟੜਵਾਦੀਆਂ ਵੱਲੋਂ ਕੈਨੇਡਾ ਦੇ ਬਰੈਂਪਟਨ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

Inderjit Singh Monty DSGMC ਦੀ ਧਰਮ ਪ੍ਰਚਾਰ ਕਮੇਟੀ ਦੇ ਕੋ-ਚੇਅਰਮੈਨ ਤੇ ਦਲਬੀਰ ਸਿੰਘ ਬੀਰਾ...

ਯੈੱਸ ਪੰਜਾਬ ਨਵੀਂ ਦਿੱਲੀ, 2 ਮਾਰਚ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਇੰਦਰਜੀਤ ਸਿੰਘ ਮੋਂਟੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦਾ ਕੋ ਚੇਅਰਮੈਨ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

Ajay Devgun ਦੀ ਗੱਡੀ ਰੋਕਣ ਵਾਲੇ Rajdeep Dhaliwal ਨੂੰ Mumbai Police ਨੂੰ ਛੱਡਣਾ ਪਿਆ, DSGMC ਨੇ ਕਰਾਈਆਂ 10 ਲੋਕਾਂ ਦੀਆਂ ਜ਼ਮਾਨਤਾਂ

ਯੈੱਸ ਪੰਜਾਬ ਨਵੀਂ ਦਿੱਲੀ, 3 ਮਾਰਚ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਤੇ ਮੁੰਬਈ ਦੀ ਸੰਗਤ ਅਤੇ ਖਾਸ ਤੌਰ ’ਤੇ ਕਿਸਾਨੀ ਅੰਦੋਲਨ ਨਾਲ ਜੁੜੇ ਲੋਕਾਂ ਨੂੰ ਵਧਾਈ ਦਿੰਦਿਆ ਕਿਹਾ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਕਿਸਾਨਾਂ ਦਾ ਪੱਖ ਲੈਣ ਵਾਲੀਆਂ Bollywood ਹਸਤੀਆਂ Anurag Kashyap, Taapsee Pannu ਅਤੇ Vikas Bahl ’ਤੇ Income Tax Raids

ਯੈੱਸ ਪੰਜਾਬ ਮੁੰਬਈ, 3 ਮਾਰਚ, 2021: ਕਿਸਾਨ ਅੰਦੋਲਨ ਦਾ ਪੱਖ ਲੈਣ ਵਾਲੀਆਂ ਤਿੰਨ ਬਾਲੀਵੁੱਡ ਹਸਤੀਆਂ ਨਿਰਮਾਤਾ ਨਿਰਦੇਸ਼ਕ ਅਨੁਰਾਗ ਕਸ਼ਿਅਪ, ਫ਼ਿਲਮ ਅਦਾਕਾਰਾ ਤਾਪਸੀ ਪੰਨੂੰ ਅਤੇ ਫ਼ਿਲਮਸਾਜ਼ ਵਿਕਾਸ ਬਹਿਲ ਦੇ ਮੁੰਬਈ ਅਤੇ ਪੁੂਨਾ ਸਥਿਤ ਟਿਕਾਣਿਆਂ ’ਤੇ ਬੁੱਧਵਾਰ ਆਮਦਨ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਅਭੈ ਸਿੰਘ ਦਾ ਨਵਾਂ ਪੰਜਾਬੀ ਰੋਮਾਟਿਕ ਟਰੈਕ ‘ਤੇਰੀ ਨੀਡ ਵੇ’ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ 1 ਮਾਰਚ, 2021 - ਹਾਲਾਂਕਿ, ਵੈਲੇਨਟਾਈਨ ਮਹੀਨਾ ਖਤਮ ਹੋ ਗਿਆ ਹੈ, ਫਿਰ ਵੀ ਜਦੋਂ ਰੋਮਾਂਸ ਦੀ ਗੱਲ ਆਉਂਦੀ ਹੈ ਤਾਂ ਇਹ ਇਕ ਮਹੀਨੇ ਜਾਂ ਹਫ਼ਤੇ ਤੱਕ ਸੀਮਿਤ ਨਹੀਂ ਰਹਿੰਦੀ ਅਤੇ ਨਾ ਹੀ ਰੋਮਾਂਟਿਕ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਨਹੀਂ ਰਹੇ ਸੁਰਾਂ ਦੇ ਸਿਕੰਦਰ, Sardool Sikander

ਯੈੱਸ ਪੰਜਾਬ ਖੰਨਾ, 24 ਫ਼ਰਵਰੀ, 2021: ਪੰਜਾਬੀ ਗਾਇਕੀ ਵਿੱਚ ਆਪਣੀ ਇਕ ਵਿਲੱਖਣ ਪਛਾਣ ਰੱਖਦੇ, ਪੰਜਾਬੀ ਦੇ ਸਿਰਮੌਰ ਗਾਇਕਾਂ ਵਿੱਚੋਂ ਇਕ ਸਰਦੂਲ ਸਿਕੰਦਰ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹਨਾਂ ਦੀ ਬੇਵਕਤੀ ਅਤੇ ਅਚਾਨਕ ਮੌਤ ਬਾਰੇ ਆਈ ਖ਼ਬਰ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਵੈਲੇਨਟਾਈਨ ਡੇਅ ਨੂੰ ਹੋਰ ਖ਼ਾਸ ਬਣਾਉਣ ਲਈ, ਮੀਕਾ ਸਿੰਘ ਨੇ ਰਿਲੀਜ਼ ਕੀਤਾ ਨਵਾਂ ਗ਼ੀਤ ‘ਤੇਰੇ ਬਿਨ ਜ਼ਿੰਦਗੀ’

ਚੰਡੀਗੜ੍ਹ, ਫਰਵਰੀ 15, 2021 - ਪਿਆਰ ਇੱਕ ਭਾਵਨਾ ਹੈ ਜੋ ਭਾਸ਼ਾਈ ਅਤੇ ਭੂਗੋਲਿਕ ਸੀਮਾਵਾਂ ਤੋਂ ਪਰੇ ਹੈ। ਹਾਲਾਂਕਿ, ਜਦੋਂ ਇਸ ਭਾਵਨਾ ਦੇ ਪ੍ਰਗਟਾਵੇ ਦੀ ਗੱਲ ਆਉਂਦੀ ਹੈ, ਤਾਂ ਰੋਮਾੰਟਿਕ ਗੀਤਾਂ ਤੋਂ ਬੇਹਤਰ ਕਿ ਹੋ ਸਕਦਾ...
- Advertisement -Bibi Jagir Kaur Guru Gobind Singh Prakash Purab Banner

ਸੋਸ਼ਲ ਮੀਡੀਆ

20,438FansLike
50,456FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਪੰਜਾਂ ਸੀਟਾਂ ਲਈ ਦਿੱਲੀ ਵਿੱਚ ਚੋਣ ਹੋਈ, ਪਾਰਟੀ ‘ਆਪ’ ਨੇ ਜਿੱਤੀਆਂ ਚਾਰ ਭਾਈ

ਅੱਜ-ਨਾਮਾ ਪੰਜਾਂ ਸੀਟਾਂ ਲਈ ਦਿੱਲੀ ਵਿੱਚ ਚੋਣ ਹੋਈ, ਪਾਰਟੀ ‘ਆਪ’ ਨੇ ਜਿੱਤੀਆਂ ਚਾਰ ਭਾਈ। ਸਿੱਟਾ ਆਇਆ ਅਜਬ ਜਿਹਾ ਪੰਜਵੀਂ ਦਾ, ਕਾਂਗਰਸ ਪਾਰਟੀ ਦਾਅ ਗਈ ਮਾਰ ਭਾਈ। ਸੀਟ ਇੱਕ ਵੀ...

ਕੰਗਣਾ ਨਵੇਂ ਇੱਕ ਕੇਸ ਵਿੱਚ ਫੇਰ ਉਲਝੀ, ਕੱਢਿਆ ਉਸ ਦਾ ਹੈ ਕੋਰਟ ਵਾਰੰਟ ਮਿੱਤਰ

ਅੱਜ-ਨਾਮਾ ਕੰਗਣਾ ਨਵੇਂ ਇੱਕ ਕੇਸ ਵਿੱਚ ਫੇਰ ਉਲਝੀ, ਕੱਢਿਆ ਉਸ ਦਾ ਹੈ ਕੋਰਟ ਵਾਰੰਟ ਮਿੱਤਰ। ਜਾਵੇਦ ਅਖਤਰ ਨੇ ਕਹਿੰਦੇ ਆ ਕੇਸ ਕੀਤਾ, ਖੁੱਲ੍ਹ ਗਿਆ ਨਵਾਂ ਇੱਕ ਹੋਰ ਫਰੰਟ...

ਹੋ ਗਿਆ ਸੈਸ਼ਨ ਹੈ ਸ਼ੁਰੂ ਅਸੰਬਲੀ ਦਾ, ਪੂਰਾ ਹਫਤਾ ਹੀ ਪੈਣੀ ਆ ਖੱਪ ਮਿੱਤਰ

ਅੱਜ-ਨਾਮਾ ਹੋ ਗਿਆ ਸੈਸ਼ਨ ਹੈ ਸ਼ੁਰੂ ਅਸੰਬਲੀ ਦਾ, ਪੂਰਾ ਹਫਤਾ ਹੀ ਪੈਣੀ ਆ ਖੱਪ ਮਿੱਤਰ। ਹੰਗਾਮਾ ਕਰ-ਕਰ ਕੇ ਧਿਰ ਵਿਰੋਧ ਵਾਲੀ, ਕਰਦੀ ਰਹਿਣਾ ਹੈ ਕੰਮ ਸਭ ਠੱਪ ਮਿੱਤਰ। ਆਏ...

ਪੁੱਛਿਆ ਜਾਂਦਾ ਸਵਾਲ ਇਹ ਕਈ ਵਾਰੀ, ਮਿਲਦਾ ਕਿਤੋਂ ਜਵਾਬ ਨਹੀਂ ਠੋਸ ਮੀਆਂ

ਅੱਜ-ਨਾਮਾ ਪੁੱਛਿਆ ਜਾਂਦਾ ਸਵਾਲ ਇਹ ਕਈ ਵਾਰੀ, ਮਿਲਦਾ ਕਿਤੋਂ ਜਵਾਬ ਨਹੀਂ ਠੋਸ ਮੀਆਂ। ਕਰਦੀ ਗੱਲ ਨਾ ਮੋਦੀ ਸਰਕਾਰ ਕਾਹਤੋਂ, ਆਮ ਲੋਕਾਂ ਦੇ ਅੰਦਰ ਇਹ ਰੋਸ ਮੀਆਂ। ਲੋਕਤੰਤਰ ਵਿੱਚ ਲੋਕਾਂ...

ਰਾਹੁਲ ਗਾਂਧੀ ਦਾ ਸਮਾਂ ਨਹੀਂ ਰਿਹਾ ਚੰਗਾ, ਨਵੀਂਉਂ ਨਵੀਂ ਮੁਸ਼ਕਲ ਹੁੰਦੀ ਖੜੀ ਬੇਲੀ

ਅੱਜ-ਨਾਮਾ ਰਾਹੁਲ ਗਾਂਧੀ ਦਾ ਸਮਾਂ ਨਹੀਂ ਰਿਹਾ ਚੰਗਾ, ਨਵੀਂਉਂ ਨਵੀਂ ਮੁਸ਼ਕਲ ਹੁੰਦੀ ਖੜੀ ਬੇਲੀ। ਆਉਂਦਾ ਰਾਸ ਨਾ ਕਦੇ ਵੀ ਕਦਮ ਉਸ ਦਾ, ਕਰਦਾ ਕੋਸ਼ਿਸ਼ ਤਾਂ ਭਾਵੇਂ ਉਹ ਬੜੀ...

ਗੁਸਤਾਖ਼ੀ ਮੁਆਫ਼

ਮਹਿਮਾਨ ਲੇਖ਼

ਇਸਤਰੀ ਬੰਦ ਖ਼ਲਾਸੀ ਲਈ ਸੰਘਰਸ਼ ਜ਼ਰੂਰੀ: ਰਜਿੰਦਰ ਕੌਰ ਚੋਹਕਾ – 8 ਮਾਰਚ ਕੌਮਾਂਤਰੀ ਦਿਵਸ ’ਤੇ ਵਿਸ਼ੇਸ਼

ਜਦੋਂ ਤੋਂ ਹੀ ਇਸ ਮਨੁੱਖੀ ਸਮਾਜ ਅੰਦਰ ਮਨੁੱਖ ਨੇ ਉਤਪਾਦਿਕ ‘ਚ ਵਾਧਾ ਕਰਨ ਦਾ ਸਫ਼ਰ ਸ਼ੁਰੂ ਕੀਤਾ, ਕੁਦਰਤ ਸਮਾਜ ਅਤੇ ਸੋਚ ਦੀਆਂ ਧਾਰਨਾਵਾਂ ਵੀ...

ਵੇ ਮੈਂ ਤੇਰੀ ਮਾਂ ਦੀ ਬੋਲੀ ਆਂ: ਪ੍ਰੋ: ਗੁਰਭਜਨ ਸਿੰਘ ਗਿੱਲ – ਵਿਸ਼ਵ ਮਾਂ ਬੋਲੀ ਦਿਹਾੜੇ ’ਤੇ ਵਿਸ਼ੇਸ਼

ਯੂਨੈਸਕੋ ਦੀ ਰਿਪੋਰਟ ਦੇ ਹਵਾਲੇ ਨਾਲ ਸਮੁੱਚੇ ਵਿਸ਼ਵ ਵਿੱਚ ਇਹ ਚਰਚਾ ਆਮ ਹੋ ਗਈ ਸੀ ਕਿ ਆਉਦੇ 50 ਸਾਲਾਂ ਵਿੱਚ ਪੰਜਾਬੀ ਭਾਸ਼ਾ ਦਾ ਵਜੂਦ...

ਬੜਾ ਕੁਝ ਸਿਖ਼ਾ ਰਿਹਾ ਹੈ ਕਿਸਾਨ ਅੰਦੋਲਨ, ਮੁੜ ਆਈਆਂ ਮੁਹੱਬਤਾਂ ਤੇ ਮਿਲਵਰਤਨ: ਡਾ: ਅਮਰਜੀਤ ਟਾਂਡਾ

ਚਲ ਰਹੇ ਕਿਸਾਨਾਂ ਦੇ ਅੰਦੋਲਨ ਵਿਚੋਂ ਸਾਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ ਪਿਆਰ ਮੁਹੱਬਤ ਮਿਲਵਰਤਣ ਮੁੜ ਕੇ ਫਿਰ ਪਿੰਡਾਂ ਨੂੰ ਪਰਤ ਆਇਆ ਹੈ।...

ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ: ਬੀਬੀ ਜਗੀਰ ਕੌਰ – 20 ਜਨਵਰੀ ਨੂੰ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼

ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਯੁੱਗ ਪਲਟਾਊ ਇਤਿਹਾਸ ਦੀ ਗਾਥਾ ਬਿਆਨ ਕਰਦਾ ਹੈ। ਗੁਰੂ ਸਾਹਿਬ ਜੀ ਦੀ ਸ਼ਖ਼ਸੀਅਤ...

ਸ੍ਰੀ ਮੁਕਤਸਰ ਸਾਹਿਬ ਦੀ ਲਾਸਾਨੀ ਜੰਗ: ਬੀਬੀ ਜਗੀਰ ਕੌਰ

ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਲੜੀਆਂ ਗਈਆਂ ਜੰਗਾਂ ਧਰਮ, ਸੱਚ ਤੇ ਹੱਕ ਦੀ ਖਾਤਰ ਸੰਘਰਸ਼ ਸੀ। ਇਸੇ ਅਨੁਸਾਰ ਧਰਮ ਦਾ...
error: Content is protected !!