Friday, May 20, 2022

ਵਾਹਿਗੁਰੂ

spot_img





ਪੰਜਾਬ ਦੇ ਮੁੱਖ ਮੰਤਰੀ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੇ ਅਤੇ ਕਈ ਹੋਰ ਟਿਕਾਣਿਆਂ ’ਤੇ ਈ.ਡੀ. ਦੀ ਛਾਪੇਮਾਰੀ ਸ਼ੁਰੂ

ਯੈੱਸ ਪੰਜਾਬ
ਚੰਡੀਗੜ੍ਹ, 18 ਜਨਵਰੀ, 2022:
ਪੰਜਾਬ ਵਿੱਚ 20 ਫ਼ਰਵਰੀ ਨੂੰ ਵੋਟਾਂ ਪੈਣ ਜਾ ਰਹੀਆਂ ਹਨ ਪਰ ਇਸ ਤੋਂ ਇਕ ਮਹੀਨਾ ਪਹਿਲਾਂ ਈ.ਡੀ.ਨੇ ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੇ ਖਿਲਾਫ਼ ‘ਮਨੀ ਲਾਂਡਰਿੰਗ’ ਅਤੇ ਗੈਰ ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ ਛਾਪੇਮਾਰੀ ਕੀਤੀ ਹੈ, ਜੋ ਅਜੇ ਵੀ ਜਾਰੀ ਹੈ।

ਪਤਾ ਲੱਗਾ ਹੈ ਕਿ ਈ.ਡੀ.ਦੀ ਟੀਮ ਨੇ ਪਹਿਲਾਂ ਭੁਪਿੰਦਰ ਸਿੰਘ ਹਨੀ ਦੇ ਹੋਮਲੈਂਡ ਹਾਈਟਸ ਸਥਿਤ ਘਰ ਵਿਖ਼ੇ ਮੰਗਲਵਾਰ ਸਵੇਰੇ ਛਾਪੇਮਾਰੀ ਸ਼ੁਰੂ ਕੀਤੀ ਅਤੇ ਇਸ ਛਾਪੇਮਾਰੀ ਦੌਰਾਨ ਨਾ ਤਾਂ ਘਰ ਤੋਂ ਕਿਸੇ ਨੂੰ ਬਾਹਰ ਜਾਣ ਦੀ ਇਜਾਜ਼ਤ ਹੈ ਅਤੇ ਨਾ ਹੀ ਕਿਸੇ ਨੂੰ ਅੰਦਰ ਆਉਣ ਦੀ ਆਗਿਆ ਦਿੱਤੀ ਜਾ ਰਹੀ ਹੈ।

ਈ.ਡੀ. ਵੱਲੋਂ ਹਨੀ ਦੇ ਘਰ ਕੰਪਿਊਟਰਾਂ ਅਤੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਵਿਰੋਧੀ ਪਾਰਟੀਆਂ ਪਹਿਲਾਂ ਹੀ ਮੁੱਖ ਮੰਤਰੀ ਸ: ਚੰਨੀ ’ਤੇ ਮਾਈਨਿੰਗ ਨੂੰ ਲੈ ਕੇ ਸਵਾਲ ਉਠਾ ਰਹੇ ਸਨ।

ਸੂਤਰਾਂ ਅਨੁਸਾ ਸਥਾਨਕ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਪਹਿਲਾਂ ਹੀ ਕੀਤੀ ਜਾ ਰਹੀ ਸੀ ਜਿਸ ਤੋਂ ਹੁਣ ਇਹ ਮਾਮਲਾ ਈ.ਡੀ. ਨੇ ਆਪਣੇ ਹੱਥ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ ਜਿਸ ਦੇ ਨਤੀਜੇ ਵਜੋਂ ਅੱਜ ਦੀ ਛਾਪੇਮਾਰੀ ਕੀਤੀ ਗਈ ਹੈ।

ਪਤਾ ਲੱਗਾ ਹੈ ਕਿ ਹਨੀ ਦੇ ਘਰ ਵਿੱਚ ਹਾਜ਼ਰ ਹਰ ਵਿਅਕਤੀ ਦੇ ਬਿਆਨ ਦਰਜ ਕੀਤੇ ਗਏ ਹਨ।

ਇਹ ਵੀ ਖ਼ਬਰ ਹੈ ਕਿ ਛਾਪੇਮਾਰੀ ਦੀ ਖ਼ਬਰ ਤੋਂ ਬਾਅਦ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਅਤੇ ਪਰਿਵਾਰ ਦੇ ਨਜ਼ਦੀਕੀ ਘਰ ਦੇ ਬਾਹਰ ਪੁੱਜ ਗਏ ਸਨ ਅਤੇ ਸਥਾਨਕ ਪੁਲਿਸ ਨੂੰ ਸਥਿਤੀ ’ਤੇ ਨਜ਼ਰ ਰੱਖਣ ਲਈ ਘਰ ਦੇ ਬਾਹਰ ਤਾਇਨਾਤ ਕੀਤਾ ਗਿਆ ਹੈ।

ਅਜੇ ਤਾਂਈਂ ਈ.ਡੀ.ਨੇ ਇਸ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਛਾਪੇਮਾਰੀ ਖ਼ਤਮ ਹੋਣ ਤੋਂ ਬਾਅਦ ਹੀ ਕੋਈ ਬਿਆਨ ਜਾਰੀ ਕੀਤੇ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਆਰ.ਟੀ.ਆਈ. ਕਾਨੂੰਨ ਤਹਿਤ ਜਾਣਕਾਰੀ ਦੇਣ ਤੋਂ ਮੁਨਕਰ ਕਿਊੰ ? – ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 18 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਰ.ਟੀ. ਆਈ. ਕਾਨੂੰਨ ਦੇ ਤਹਿਤ ਜਾਣਕਾਰੀ ਦੇਣ ਤੋਂ ਪਾਸਾ ਵੱਟ ਰਹੀ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਗੁਰਦੁਆਰਾ ਪ੍ਰਬੰਧਕ...

ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਅਵਤਾਰ ਸਿੰਘ ਹਿੱਤ ਨੁੰ ਕਮੇਟੀ ਵਿਚ ਸ਼ਾਮਲ ਕਰਨ ‘ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ...

ਦਿੱਲੀ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਟਕਸਾਲ ਵਲੋਂ ‘ਸਾਚੈ ਮੇਲਿ ਮਿਲਾਏ’ ਗੁਰਮਤਿ ਸਮਾਗਮ

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਟਕਸਾਲ ਵਲੋਂ ਸਾਚੈ ਮੇਲਿ ਮਿਲਾਏ ਗੁਰਮਤਿ ਸਮਾਗਮ ਭਾਈ ਲੱਖੀਸ਼ਾਹ ਵਣਜਾਰਾ ਹਾਲ ਗੁਰਦੁਆਰਾ...

ਬਠਿੰਡਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 17 ਮਈ, 2022: ਬਠਿੰਡਾ ’ਚ ਮੁਲਤਾਨੀਆ ਰੋਡ ਸਥਿਤ ਇਕ ਟਾਵਰ ਤੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅਤੇ ਪੋਥੀਆਂ ਦੇ ਅੰਗ ਸੁੱਟ ਕੇ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਦੇ...

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਬਣਾਈ ਕਮੇਟੀ ਦੇ ਵਿਸਥਾਰ ਦਾ ਐਲਾਨ; ਦੋ ਹੋਰ ਮੈਂਬਰ ਸ਼ਾਮਲ

ਯੈੱਸ ਪੰਜਾਬ ਅੰਮ੍ਰਿਤਸਰ, 17 ਮਈ, 2022: ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਬਣਾਈ ਗਈ ਕਮੇਟੀ ਦਾ ਵਿਸਥਾਰ...

ਸ਼੍ਰੋਮਣੀ ਕਮੇਟੀ ਗਰਮੀਆਂ ਦੀਆਂ ਛੁੱਟੀਆਂ ’ਚ ਗੁਰਮਤਿ ਕੈਂਪਾਂ ਦਾ ਆਯੋਜਨ ਕਰੇਗੀ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਹਰ...

ਮਨੋਰੰਜਨ

ਡੈਲਬਰ ਆਰਯਾ: ਸ਼ਹਿਰ ਵਿੱਚ ਚਰਚਾ ਦਾ ਨਵਾਂ ਵਿਸ਼ਾ!

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਡੇਲਬਰ ਆਰੀਆ, ਭਾਵੇਂ ਜਨਮ ਤੋਂ ਹੀ ਜਰਮਨ-ਫ਼ਾਰਸੀ ਹੈ,ਪਰ ਹੁਣ ਪੰਜਾਬੀ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਸ਼ੰਸਕ ਪਹਿਲਾਂ ਹੀ ਗੁਰੂ ਰੰਧਾਵਾ ਦੇ ਮਸ਼ਹੂਰ ਗੀਤ "ਡਾਊਨਟਾਊਨ"...

ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਪੋਸਟਰ ਰਿਲੀਜ਼, 2 ਸਤੰਬਰ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 18 ਮਈ, 2022: ਗਿੱਪੀ ਗਰੇਵਾਲ ਨੇ ਆਪਣੀ ਆਉਣ ਵਾਲੀ ਫਿਲਮ 'ਯਾਰ ਮੇਰਾ ਤਿਤਲੀਆਂ ਵਰਗਾ' ਨੂੰ ਨਵੀਂ ਰਿਲੀਜ਼ ਮਿੱਤੀ 2 ਸਤੰਬਰ, 2022 ਦਿੰਦੇ ਹੋਏ ਦੂਜਾ ਪੋਸਟਰ ਰਿਲੀਜ਼ ਕੀਤਾ ਹੈ। ਹੰਬਲ ਮੋਸ਼ਨ ਪਿਕਚਰਜ਼ ਨੇ ਓਮਜੀ...

ਬੱਬੂ ਮਾਨ ਨੇ ਸ਼ਿਪਰਾ ਗੋਇਲ ਦੇ ਸਹਿਯੋਗ ਨਾਲ ਆਪਣੇ ਪਹਿਲੇ ਗਾਣੇ ਦਾ ਪੋਸਟਰ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਬਲੂ ਬੀਟਸ ਸਟੂਡੀਓਜ਼ ਨੇ ਸ਼ਿਪਰਾ ਗੋਇਲ ਅਤੇ ਬੱਬੂ ਮਾਨ ਨੂੰ ਟਰੈਕ 'ਇਤਨਾ ਪਿਆਰ ਕਰੂੰਗਾ' ਦੇ ਨਾਲ ਆਪਣੇ ਅਗਲੇ ਪ੍ਰੋਜੈਕਟ ਦਾ ਪੋਸਟਰ ਰਿਲੀਜ਼ ਕੀਤਾ ਹੈ। ਗੀਤ ਦੇ ਬੋਲ ਕੁਨਾਲ ਵਰਮਾ ਦੁਆਰਾ...

ਉਮਰ ਸਿਰਫ ਇੱਕ ਨੰਬਰ ਹੈ, ਨੀਰੂ ਬਾਜਵਾ ਤੇ ਗੁਰਨਾਮ ਭੁੱਲਰ ਸਾਬਿਤ ਕਰਨਗੇ ਫਿਲਮ ‘ਕੋਕਾ’ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਮਈ 17, 2022: ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਟੌਪਨੋਚ ਸਟੂਡੀਓਜ਼ ਯੂਕੇ, ਪੰਜਾਬੀ ਸਿਨੇਮਾ ਦੀ ਬਹੁਤ ਹੀ ਖੂਬਸੂਰਤ ਅਤੇ ਮਨਮੋਹਕ ਨੀਰੂ ਬਾਜਵਾ ਅਤੇ ਸਿਨੇਮਾ ਦਾ ਕਿਊਟ ਮੁੰਡਾ ਗੁਰਨਾਮ ਭੁੱਲਰ ਦੇ ਨਾਲ ਆਪਣੀ ਆਉਣ ਵਾਲੀ ਫਿਲਮ...

ਗਿੱਪੀ ਗਰੇਵਾਲ ਅਤੇ ਪ੍ਰਭ ਆਸਰਾ ਫਿਲਮ ‘ਮਾਂ’ ਦੀ ਸਪੈਸ਼ਲ ਸਕ੍ਰੀਨਿੰਗ ‘ਤੇ ਆਪਣੇ ਹੰਝੂ ਨਹੀਂ ਰੋਕ ਸਕੇ

ਯੈੱਸ ਪੰਜਾਬ ਚੰਡੀਗੜ੍ਹ, 12 ਮਈ, 2022: ਨਵੀਂ ਰਿਲੀਜ਼ ਹੋਈ ਫਿਲਮ 'ਮਾਂ' ਨੇ ਦਰਸ਼ਕਾਂ ਨੂੰ ਇੱਕ ਬਿਲਕੁਲ ਨਵੇਂ ਦ੍ਰਿਸ਼ਟੀਕੋਣ ਵੱਲ ਖਿੱਚਿਆ ਕਿ ਇੱਕ ਮਾਂ ਆਪਣੇ ਬੱਚਿਆਂ ਦੀ ਖ਼ਾਤਰ ਕਿਸ ਹੱਦ ਤੱਕ ਅੱਗੇ ਵਧ ਸਕਦੀ ਹੈ ਅਤੇ ਇਸ...
- Advertisement -spot_img

ਸੋਸ਼ਲ ਮੀਡੀਆ

20,370FansLike
51,928FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼