Wednesday, December 25, 2024
spot_img
spot_img
spot_img

ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਸੈਸ਼ਨ ਦਾ ਉਠਾਣ

ਯੈੱਸ ਪੰਜਾਬ
ਚੰਡੀਗੜ੍ਹ, 12 ਅਗਸਤ, 2024

ਪੰਜਾਬ ਦੇ ਰਾਜਪਾਲ ਦੇ ਹੁਕਮਾਂ ਅਨੁਸਾਰ ਮਿਤੀ 9 ਅਗਸਤ, 2024 ਨੂੰ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਇਜਲਾਸ ਦਾ ਉਠਾਣ ਕਰ ਦਿੱਤਾ ਗਿਆ ਹੈ, ਜਿਸ ਨੂੰ 12 ਮਾਰਚ, 2024 ਨੂੰ ਸਮਾਪਤ ਹੋਈ ਬੈਠਕ ਉਪਰੰਤ ਅਣਮਿੱਥੇ ਸਮੇਂ ਲਈ ਸਥਗਿਤ ਕਰ ਦਿੱਤਾ ਗਿਆ ਸੀ।

ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ ਭਾਰਤ ਦੇ ਅਨੁਛੇਦ 174 ਦੀ ਕਲਾਜ਼ (2) ਦੀ ਸਬ-ਕਲਾਜ਼ (ੳ) ਅਨੁਸਾਰ ਸੌਂਪੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਸੈਸ਼ਨ ਦਾ ਉਠਾਣ ਕੀਤਾ ਗਿਆ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ