- Advertisement -
ਯੈੱਸ ਪੰਜਾਬ
ਚੰਡੀਗੜ੍ਹ, 15 ਜੁਲਾਈ, 2020:
ਪੰਜਾਬ ਸਰਕਾਰ ਨੇ ਪੰਜਾਬ ਪਸ਼ੂ ਭਲਾਈ ਬੋਰਡ ਦੇ 10 ਗੈਰ ਸਰਕਾਰੀ ਮੈਂਬਰਾਂ ਦੀ ਨਿਯੁਕਤੀ ਕੀਤੀ ਹੈ।
21 ਅਪ੍ਰੈਲ ਨੂੰ ਗਠਿਤ ਕੀਤੇ ਗਏ ਪਸ਼ੂ ਭਲਾਈ ਬੋਰਡ ਦੇ ਗੈਰ ਸਰਕਾਰੀ ਮੈਂਬਰਾਂ ਦੀ ਨਿਯੁਕਤੀ ਸੰਬੰਧੀ ਨੋਟੀਫੀਕੇਸ਼ਨ 10 ਜੁਲਾਈ ਨੂੰ ਜਾਰੀ ਕੀਤਾ ਗਿਆ ਹੈ ਜੋ ਹੇਠਾਂ ਦਿੱਤਾ ਗਿਆ ਹੈ।
ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/
- Advertisement -