Monday, February 26, 2024

ਵਾਹਿਗੁਰੂ

spot_img
spot_img
spot_img
spot_img
spot_img
spot_img

ਪੰਜਾਬ ਭਾਜਪਾ ਓਬੀਸੀ ਮੋਰਚਾ ਆਉਣ ਵਾਲੀਆਂ ਸਥਾਨਿਕ ਤੇ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਏਗਾ: ਅਮਰਪਾਲ ਬੋਨੀ ਅਜਨਾਲਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, ਦਸੰਬਰ 2, 2023:
ਪੰਜਾਬ ਭਾਜਪਾ ਓਬੀਸੀ ਮੋਰਚਾ ਆਉਣ ਵਾਲੀਆਂ ਨਗਰ ਨਿਗਮ ਤੇ ਲੋਕ ਸਭਾ ਚੋਣਾਂ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਏਗਾ ਤੇ ਭਾਜਪਾ ਦੀ ਜਿੱਤ ਯਕੀਨੀ ਬਾਣੇਗਾ ।ਇਹਨਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਓਬੀਸੀ ਮੋਰਚਾ ਦੇ ਸੂਬਾ ਪ੍ਰਧਾਨ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਪੰਜਾਬ ਭਾਜਪਾ ਦੇ ਸੂਬਾ ਦਫਤਰ ਸੈਕਟਰ 37ਏ ਚੰਡੀਗੜ ਵਿਖੇ ਮੋਰਚੇ ਦੀ ਸੂਬਾ ਪੱਧਰੀ ਮੀਟਿੰਗ ਨੂੰ ਸੰਬੋਧਿਤ ਕਰਦੇ ਹੋਏ ਕਿਹਾ ।ਓਹਨਾ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪਛੜੀਆਂ ਸ਼੍ਰੇਣੀਆਂ ਨੂੰ ਆਪਣੀ ਵੋਟ ਬੈਂਕ ਦੇ ਤੌਰ ਤੇ ਵਰਤਿਆ ਤੇ ਉਹਨਾਂ ਦੀ ਭਲਾਈ ਲਈ ਕੁਝ ਵੀ ਨਹੀਂ ਕੀਤਾ ।

ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਓਬੀਸੀ ਲੋਕਾਂ ਦੀ ਭਲਾਈ ਵਾਲੀਆਂ ਯੋਜਨਾਵਾਂ ਤੇ ਭਗਵੰਤ ਮਾਨ ਸਰਕਾਰ ਰਾਜਨੀਤੀ ਕਰਕੇ ਸਹੀ ਲਾਗੂ ਨਹੀ ਕਰ ਹੈ ।

ਇਸ ਮੋਕੇ ਦੇ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਡਾਕਟਰ ਜਗਮੋਹਨ ਸਿੰਘ ਰਾਜੂ ਸਾਬਕਾ ਆਈਏਐਸ ਨੇ ਕਿਹਾ ਕਿ ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਤੋਂ ਦੁਖੀ ਹੋ ਚੁੱਕੇ ਹਨ ਤੇ ਇਸ ਸਰਕਾਰ ਨੂੰ ਸਬਕ ਸਿਖਾਉਣ ਲਈ ਉਤਾਵਲੇ ਹਨ ।

ਉਹਨਾਂ ਕਿਹਾ ਕਿ ਭਾਜਪਾ ਪੰਜਾਬ ਦੀਆਂ ਸਥਾਨਿਕ ਤੇ ਲੋਕ ਸਭਾ ਚੋਣਾਂ ਵਿੱਚ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ ।ਇਸ ਮੋਕੇ ਤੇ ਭਾਜਪਾ ਓਬੀਸੀ ਮੋਰਚੇ ਦੇ ਸਾਰਿਆਂ ਜਿਲਿਆਂ ਦੇ ਪ੍ਰਧਾਨ ਤੋਂ ਇਲਾਵਾ ਮੋਰਚੇ ਸੂਬਾ ਜਨਰਲ ਸਕੱਤਰ ਰਾਜਵਿੰਦਰ ਸਿੰਘ ਭੋਲੇਰੀਆ, ਕੰਵਰਵੀਰ ਸਿੰਘ ਮੰਜਿਲ, ਕਰਨ ਗੋਰ ਜੀ, ਦਫਤਰ ਸਕੱਤਰ ਡਾ: ਤਜਿੰਦਰ ਕੌਰ, ਮੀਤ ਪ੍ਰਧਾਨ ਰਵਿੰਦਰ ਵਸ਼ਿਸ਼ਟ, ਸੂਬਾ ਮੋਰਚਾ ਦੀ ਸਮੁੱਚੀ ਟੀਮ ਹਾਜ਼ਰ ਸੀ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

‘ਅਲਾਇੰਸ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼’ ਦਾ ਵਫ਼ਦ ਜਸਟਿਸ ਸਾਰੋਂ ਨੂੰ ਮਿਲਿਆ, ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਣਾਉਣ ਦਾ ਸਮਾਂ ਹੋਰ ਵਧਾਉਣ ਦੀ ਮੰਗ

ਯੈੱਸ ਪੰਜਾਬ 26 ਫ਼ਰਵਰੀ, 2024: ਸਿੱਖ ਜੱਥੇਬੰਦੀਆ ਦੇ ਆਗੂਆ ਦਾ ਇਕ ਵਫ਼ਦ ਅੱਜ ਗੁਰਦਵਾਰਾ ਇਲੈਕਸ਼ਨ ਕਮਿਸ਼ਨਰ ਜਸਟਿਸ ਐੱਸ ਐੱਸ ਸਾਰੋ ਨੂੰ ਉਨ੍ਹਾ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਮਿਲਿਆ। ਅਲਾਇੰਸ ਆਫ ਸਿੱਖ ਔਰਗਨਾਈਜੇਸ਼ਨ...

ਮੇਲਾ ਬਸੰਤ ਪੰਚਮੀ ਧਾਰਮਿਕ ਸਮਾਗਮ – ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਗੁਰੂਦੁਆਰਾ ਨਾਮਧਾਰੀ ਸੰਗਤ ਵਿਖੇ ਸ਼ਮੂਲੀਅਤ

ਯੈੱਸ ਪੰਜਾਬ ਮੋਹਾਲੀ, 25 ਫਰਵਰੀ, 2024 ਭਾਰਤ ਦੀ -ਯੰਗ ਏ- ਆਜ਼ਾਦੀ ਦੇ ਮੋਢੀ ਸਤਿਗੁਰੂ ਬਾਬਾ ਰਾਮ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ- ਮੇਲਾ ਬਸੰਤ ਪੰਚਮੀ -ਗੁਰੂਦੁਆਰਾ ਨਾਮਧਾਰੀ ਸੰਗਤ...

ਮਨੋਰੰਜਨ

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

‘ਜੀ ਵੇ ਸੋਹਣਿਆ ਜੀ’ – ਪਹਿਲੀ ਵਾਰ ਵਿਸ਼ਵ ਦੇ ਸਭ ਤੋਂ ਵੱਡੇ ਸਿਨੇਮਾ ਘਰ ਵਿੱਚ ਰਿਲੀਜ਼ ਹੋਵੇਗੀ ਇਹ ਪੰਜਾਬੀ ਫ਼ਿਲਮ

ਯੈੱਸ ਪੰਜਾਬ 9 ਫਰਵਰੀ, 2024 ਪੰਜਾਬੀ ਸਿਨੇਮਾ ਇੱਕ ਮਹੱਤਵਪੂਰਨ ਪਲ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਦੂਰਦਰਸ਼ੀ ਨਿਰਮਾਤਾ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ, ਅਤੇ ਡਾ ਪ੍ਰਭਜੋਤ ਸਿੱਧੂ ਮਾਣ ਨਾਲ ਦੁਨੀਆ ਦੇ ਸਭ ਤੋਂ ਵੱਡੇ ਸਿਨੇਮਾ...
spot_img
spot_img
spot_img
spot_img

ਸੋਸ਼ਲ ਮੀਡੀਆ

223,427FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...