Thursday, September 16, 2021
Farmers Debt Relief

77 shaheed soliders

516 sewa kendras

9300 cr Investment

helpline portal

jallianwala bagh

Markfed Sept to Nov

Innocent Admission

ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਬਿੰਦਰਾ ਵੱਲੋਂ ਮਨੁੱਖ਼ਤਾ ਦੀ ਨਿਸ਼ਕਾਮ ਸੇਵਾ ਕਰਨ ਵਾਲੇ 44 ਕੋਰੋਨਾ ਯੋਧਿਆਂ ਦਾ ਸਨਮਾਨ

ਯੈੱਸ ਪੰਜਾਬ
ਚੰਡੀਗੜ੍ਹ, 30 ਜੁਲਾਈ, 2021 –
ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਇੱਥੇ ਕੋਵਿਡ-19 ਦੌਰਾਨ ਮਨੁੱਖਤਾ ਦੀ ਨਿਸ਼ਕਾਮ ਅਤੇ ਅਣਥੱਕ ਸੇਵਾਵਾਂ ਕਰਨ ਵਾਲੇ ਵੱਖ ਵੱਖ ਖੇਤਰਾਂ ਨਾਲ ਸਬੰਧਤ ਕੋਰੋਨਾ ਯੋਧਿਆਂ ਨੂੰ ਪੰਜਾਬ ਸਰਕਾਰ ਦੀ ਤਰਫ਼ੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।

ਪੰਜਾਬ ਭਵਨ ਵਿਖੇ ਸੰਖੇਪ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਸ੍ਰੀ ਬਿੰਦਰਾ ਨੇ ਕਿਹਾ ਕਿ ਇਸ ਮਾਰੂ ਮਹਾਂਮਾਰੀ, ਜੋ ਪੂਰੀ ਦੁਨੀਆਂ ਵਿੱਚ ਫੈਲ ਚੁੱਕੀ ਹੈ, ਨੇ ਬਹੁਤ ਕੀਮਤੀ ਜਾਨਾਂ ਲੈ ਲਈਆਂ ਹਨ ਪਰ ਮੁਸ਼ਕਿਲ ਦੀ ਇਸ ਘੜੀ ਵਿੱਚ ਕੋਰੋਨਾ ਯੋਧਿਆਂ ਜਿਵੇਂ ਡਾਕਟਰ, ਸਿਹਤ ਸੰਭਾਲ ਕਰਮਚਾਰੀਆਂ, ਪੁਲਿਸ ਕਰਮਚਾਰੀਆਂ, ਗ਼ੈਰ ਸਰਕਾਰੀ ਸੰਸਥਾਵਾਂ ਅਤੇ ਪੰਜਾਬ ਦੇ ਨੌਜਵਾਨਾਂ ਨੇ ਮੋਹਰਲੀ ਕਤਾਰ ਵਿੱਚ ਰਹਿੰਦਿਆਂ ਆਪਣੀ ਜਾਨ ਖ਼ਤਰੇ ਵਿਚ ਪਾ ਕੇ ਮਨੁੱਖਤਾ ਦੀ ਸੇਵਾ ਕੀਤੀ।

ਉਨ੍ਹਾਂ ਕਿਹਾ “ਮੈਂ ਪੰਜਾਬ ਸਰਕਾਰ ਦੀ ਤਰਫ਼ੋਂ ਇਨ੍ਹਾਂ ਕੋਰੋਨਾ ਯੋਧਿਆਂ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨਾ ਸਿਰਫ਼ ਸਾਵਧਾਨੀ ਅਤੇ ਸੁਚੱਜੇ ਢੰਗ ਨਾਲ ਇਨ੍ਹਾਂ ਹਾਲਾਤ ਦਾ ਸਾਹਮਣਾ ਕੀਤਾ, ਸਗੋਂ ਜ਼ਿੰਦਗੀ ਵਿੱਚ ਉਮੀਦ ਦੀ ਇੱਕ ਕਿਰਨ ਵੀ ਜਗਾਈ।” ਇਸ ਮੌਕੇ ਕੋਵਿਡ ਸੰਕਟ ਦੌਰਾਨ ਨਿਸ਼ਕਾਮ ਸੇਵਾਵਾਂ ਦੇਣ ਵਾਲੇ 44 ਕੋਰੋਨਾ ਯੋਧਿਆਂ ਨੂੰ ਸਨਮਾਨਿਤ ਕੀਤਾ ਗਿਆ।

ਸ੍ਰੀ ਬਿੰਦਰਾ ਨੇ ਦੱਸਿਆ ਕਿ ਪੰਜਾਬ ਯੂਥ ਵਿਕਾਸ ਬੋਰਡ ਨੇ ਕੋਵਿਡ ਹੈਲਪਲਾਈਨ ਨੰਬਰ -95772-00003 ਜਾਰੀ ਕਰਨ ਦੇ ਨਾਲ ਨਾਲ 2500 ਤੋਂ ਵੱਧ ਪ੍ਰਮਾਣਿਤ ਪੀ.ਪੀ.ਈ. ਕਿੱਟਾਂ ਵੰਡੀਆਂ, ਕੋਰੋਨਾ ਯੋਧਿਆਂ ਲਈ ਬੀਮੇ ਵਜੋਂ 25 ਲੱਖ ਰੁਪਏ, ਸੀ.ਐਸ.ਆਰ. ਫੰਡਾਂ ਰਾਹੀਂ ਲਗਭਗ 25 ਲੱਖ ਰੁਪਏ ਦੀ ਲਾਗਤ ਨਾਲ ਸਾਹਨੇਵਾਲ ਵਿੱਚ ਗੈਸ ਵਾਲੇ ਤਿੰਨ ਸ਼ਮਸ਼ਾਨਘਾਟ, 300 ਮੁਫ਼ਤ ਟੀਕਾਕਰਨ ਕੈਂਪ ਲਗਾਉਣ ਤੋਂ ਇਲਾਵਾ ਮਹਾਂਮਾਰੀ ਦੇ ਸਮੇਂ ਦੌਰਾਨ 9000 ਤੋਂ ਵੱਧ ਵਿਦਿਆਰਥੀਆਂ ਦੀ ਫੀਸ ਮੁਆਫ਼ ਕਰਵਾਈ।

ਯੂਥ ਡਿਵੈਲਪਮੈਂਟ ਬੋਰਡ ਨੇ ਉਨ੍ਹਾਂ ਵਿਦਿਆਰਥੀਆਂ ਦੀ ਵੀ ਘਰ ਵਾਪਸ ਪਰਤਣ ਵਿਚ ਸਹਾਇਤਾ ਕੀਤੀ, ਜੋ ਲਾਕਡਾਊਨ ਕਰਕੇ ਦੂਜੇ ਰਾਜਾਂ ਵਿੱਚ ਰਹਿ ਗਏ ਸਨ।

ਇਸ ਦੌਰਾਨ ਸਿਵਲ ਸਰਜਨ ਮੁਹਾਲੀ ਦੇ ਦਫ਼ਤਰ ਤੋਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ, ਐਸ.ਐਮ.ਓ. ਡਾ. ਐਚ.ਐਸ. ਚੀਮਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ, ਐਮ.ਓ. ਡਾ. ਤਰਨਜੋਤ ਕੌਰ, ਸਹਾਇਕ ਹਸਪਤਾਲ ਮੈਨੇਜਰ ਡਾ. ਬਬਨਦੀਪ ਕੌਰ, ਮੈਡੀਕਲ ਸਪੈਸ਼ਲਿਸਟ ਐਸ.ਡੀ.ਐਚ. ਡੇਰਾਬੱਸੀ ਡਾ. ਸੰਦੀਪ ਕੁਮਾਰ, ਸਰਜਰੀ ਸਪੈਸ਼ਲਿਸਟ ਐਸ.ਡੀ.ਐਚ. ਖਰੜ ਡਾ. ਧਰਮਿੰਦਰ ਸਿੰਘ ,ਮੈਡੀਕਲ ਅਫ਼ਸਰ ਐਸ.ਡੀ.ਐਚ. ਖਰੜ ਡਾ. ਕਮਲਪ੍ਰੀਤ ਕੌਰ, ਐਮ.ਓ. ਮੋਹਾਲੀ ਡਾ. ਹਰਪ੍ਰੀਤ ਕੌਰ, ਐਮ.ਓ. ਮੋਹਾਲੀ ਡਾ. ਬਲਵਿੰਦਰ ਕੌਰ, ਐਮ.ਓ. ਮੋਹਾਲੀ ਡਾ. ਵਿਕਰਮ ਸਿੰਗਲਾ, ਐਮ.ਓ. ਮੋਹਾਲੀ ਡਾ. ਇਸ਼ਾ, ਐਮ.ਓ. ਪੀ.ਐਚ.ਸੀ. ਘੜੂੰਆਂ ਡਾ. ਨਵਨੀਤ, ਐਪੀਡੈਮੀਓਲੌਜਿਸਟ ਡਾ. ਹਰਮਨਦੀਪ ਕੌਰ, ਮਾਈਕ੍ਰੋਬਾਇਓਲੌਜਿਸਟ ਮਿਸ ਦੀਪਿਕਾ, ਹੈਲਥ ਇੰਸਪੈਕਟਰ ਸ਼੍ਰੀ ਭੁਪਿੰਦਰ ਸਿੰਘ, ਪੀ.ਏ. ਸ਼੍ਰੀ ਦਵਿੰਦਰ ਸਿੰਘ, ਮੀਡੀਆ ਇੰਚਾਰਜ ਸ਼੍ਰੀ ਬਲਜਿੰਦਰ ਸਿੰਘ, ਡੀਈਓ (ਆਈ.ਡੀ.ਐਸ.ਪੀ.) ਦਫਤਰ ਸ਼੍ਰੀ ਪਰਮਜੀਤ ਸਿੰਘ, ਡੀ.ਐਮ. (ਆਈਡੀਐਸਪੀ) ਦਫਤਰ ਸ਼੍ਰੀਮਤੀ ਮੀਨਾਕਸ਼ੀ ਸੋਨੀ, ਸਟਾਫ ਨਰਸ ਐਸਡੀਐਚ ਖਰੜ ਸ਼੍ਰੀਮਤੀ ਪ੍ਰਦੀਪ ਕੌਰ ਅਤੇ ਸ਼੍ਰੀਮਤੀ ਹਰਪ੍ਰੀਤ ਕੌਰ, ਸੀ.ਏ. (ਈ.ਪੀ.ਆਈ.) ਸ਼੍ਰੀਮਤੀ ਨੀਰਜ, ਵਾਰਡ ਅਟੈਂਡੈਂਟ ਸੁਲਤਾਨ, ਮਾਈਕ੍ਰੋਬਾਇਓਲੋਜਿਸਟ ਮਿਸ ਅਨੀਤਾ, ਸਟਾਫ ਨਰਸ ਸ਼੍ਰੀਮਤੀ ਪਰਮਜੀਤ ਕੌਰ ਅਤੇ ਸੰਦੀਪ ਕੌਰ, ਏ.ਐਨ.ਐਮ. ਐਸਡੀਐਚ ਡੇਰਾਬੱਸੀ ਸ਼੍ਰੀਮਤੀ ਰੇਸ਼ਮ ਕੌਰ, ਏ.ਐਨ.ਐਮ. ਜ਼ਿਲ੍ਹਾ ਮੋਹਾਲੀ ਸ਼੍ਰੀਮਤੀ ਮਨਪ੍ਰੀਤ ਕੌਰ, ਐਲ.ਟੀ. ਐਸਡੀਐਚ ਡੇਰਾਬੱਸੀ ਸ੍ਰੀਮਤੀ ਦੀਪਿਕਾ,ਐਲਐਚਵੀ ਐਸ.ਡੀ.ਐਚ. ਡੇਰਾਬੱਸੀ ਸ੍ਰੀਮਤੀ ਰਜਨੀ, ਐਲ.ਟੀ. ਜ਼ਿਲ੍ਹਾ ਮੋਹਾਲੀ ਸ੍ਰੀਮਤੀ ਸਰਬਜੋਤ ਕੌਰ ਅਤੇ ਸ੍ਰੀਮਤੀ ਪਰਮਿੰਦਰ ਕੌਰ, ਐਮਐਲਟੀ ਐਸ.ਡੀ.ਐਚ. ਖਰੜ ਸ੍ਰੀ ਹਰਵਿੰਦਰ ਸਿੰਘ, ਐਮ.ਪੀ.ਐਚ.ਵੀ. (ਮੇਲ) ਸ੍ਰੀ ਬਲਜੀਤ ਸਿੰਘ, ਡਰਾਇਵਰ ਸ੍ਰੀ ਜਗਦੇਵ ਸਿੰਘ, ਦਰਜਾ-4 ਕਰਮਚਾਰੀ ਸ੍ਰੀ ਮਨਜੀਤ ਸਿੰਘ, ਐਨਐਚਐਮ ਸ੍ਰੀ ਧਰਮਦਾਸ, ਸ੍ਰੀ ਸੰਦੀਪ ਕੁਮਾਰ ਅਤੇ ਸ੍ਰੀ ਵਿਵੇਕ ਕੁਮਾਰ, ਮੇਨ ਸਟੋਰ ਕੋਵਿਡ ਸ੍ਰੀ ਸ਼ਿਵ ਕੁਮਾਰ ਅਤੇ ਡਰਾਇਵਰ ਸ੍ਰੀ ਬਲਜੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਪਰਮਜੀਤ ਸਿੰਘ ਸਰਨਾ ਵੱਲੋਂ 9 ਸਾਲ ਪਹਿਲਾਂ ਸਿਰਸਾ ਖਿਲਾਫ ਦਰਜ ਕਰਵਾਏ ਝੂਠੇ ਕੇਸ ਨੂੰ ਅਦਾਲਤ ਨੇ ਕੀਤਾ ਖਾਰਜ, ਝਾੜ ਵੀ ਪਾਈ

ਯੈੱਸ ਪੰਜਾਬ ਨਵੀਂ ਦਿੱਲੀ, 14 ਸਤੰਬਰ, 2021 - ਦਿੱਲੀ ਦੀ ਇਕ ਅਦਾਲਤ ਨੇ 9 ਸਾਲ ਪਹਿਲਾਂ ਦਿੱਲੀ ਕਮੇਟੀ ਦੇ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖਿਲਾਫ ਦਾਇਰ ਕੀਤੇ ਝੁਠੇ ਕੇਸ ਨੂੰ ਖਾਰਜ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਰਬਾਰ ਸਾਹਿਬ ਨਤਮਸਤਕ ਹੋਣ ਆਈ ਲੜਕੀ ਨੂੰ ਵਰਗਲਾਉਣ ਦੀ ਕੋਸ਼ਿਸ਼, ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਦੋਸ਼ੀ ਪੁਲਿਸ ਹਵਾਲੇ ਕੀਤੇ

ਯੈੱਸ ਪੰਜਾਬ ਅੰਮ੍ਰਿਤਸਰ, 14 ਸਤੰਬਰ, 2021 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰ ਕਰਨ ਆਏ ਇਕ ਪਰਿਵਾਰ ਦੀ ਲੜਕੀ ਨੂੰ ਦੋ ਵਿਅਕਤੀਆਂ ਵੱਲੋਂ ਵਰਗਲਾਉਣ ਦੀ ਕੋਸ਼ਿਸ਼ ਕਰਨ ’ਤੇ ਸ੍ਰੀ ਦਰਬਾਰ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

9 ਅਕਤੂਬਰ ਤਕ ਹੋ ਸਕਦਾ ਹੈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਕਾਰਜਕਾਰਨ ਦਾ ਗਠਨ, ਬਦਲ ਸਕਦੇ ਹਨ ਸਮੀਕਰਣ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 14 ਸਤੰਬਰ, 2021: ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦਾ ਗਠਨ 9 ਅਕਤੂਬਰ 2021 ਤਕ ਹੋ ਸਕਦਾ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਤਖ਼ਤ ਕੇਸਗੜ੍ਹ ਸਾਹਿਬ ਵਿਖ਼ੇ ਵਾਪਰੀ ਘਟਨਾ ਦੇ ਦੋਸ਼ੀ ਦੀ ਮਨਸ਼ਾ ਦਾ ਪਤਾ ਲਾ ਕੇ ਇਸ ਪਿਛਲੀਆਂ ਸ਼ਕਤੀਆਂ ਨੂੰ ਸਾਹਮਣੇ ਲਿਆਂਦਾ ਜਾਵੇ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 13 ਸਤੰਬਰ, 2021 - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖ਼ਤ ਸ਼ਬਦਾਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਕਾਨਪੁਰ ਵਿਖੇ ਕੀਤਾ ਗਿਆ ਸਮਾਗਮ, ਜਨਵਰੀ ਵਿਚ ਹੋਣ ਵਾਲੇ 400 ਸਾਲਾ ਸਮਾਗਮ ਵਿੱਚ ਹਾਜਰੀ ਭਰਣ ਦੀ ਸਗਤ ਨੂੰ ਕੀਤੀ ਅਪੀਲ

ਯੈੱਸ ਪੰਜਾਬ ਨਵੀਂ ਦਿੱਲੀ, 13 ਸਤੰਬਰ, 2021 - ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਕਾਨਪੁਰ ਵਿਖੇ ਸੱਦਾ ਸਮਾਗਮ ਕਰਕੇ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਨੇ ਮਨਾਇਆ 77ਵਾਂ ਸਥਾਪਨਾ ਦਿਵਸ; ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ ਅਕਾਲ ਤਖ਼ਤ ’ਤੇ ਕੀਤੀ ਅਰਦਾਸ

ਯੈੱਸ ਪੰਜਾਬ ਅੰਮਿ੍ਤਸਰ 13 ਸਤੰਬਰ, 2021 - ਆਲ ਇੰਡੀਆ ਸਿੱਖ ਸਟੂਡੈਟਸ ਫੈਡਰੇਸ਼ਨ ਨੇ ਅੱਜ ਆਪਣਾ 77ਵਾਂ ਸਥਾਪਨਾ ਦਿਵਸ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹੋ ਕੇ ਬਹੁਤ ਜਾਹੋ-ਜਲਾਲ ਨਾਲ ਮਨਾਇਆ ਗਿਆ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਅਰਸ਼ੀ ਖ਼ਾਨ ਨੂੰ ਕਿਉਂ ਕੀਤਾ ਜਾ ਰਿਹੈ ਸੋਸ਼ਲ ਮੀਡੀਆ ’ਤੇ ਟਰੌਲ?

ਯੈੱਸ ਪੰਜਾਬ ਮੁੰਬਈ, 12 ਸਤੰਬਰ, 2021: ਅਦਾਕਾਰਾ ਅਤੇ ਬਿੱਗ ਬਾਸ ਦੀ ਕੰਟੈਸਟੈਂਟ ਅਰਸ਼ੀ ਖ਼ਾਨ ਨੂੰ ਸੋਸ਼ਲ ਮੀਡੀਆ ’ਤ ਟਰੌਲ ਕੀਤਾ ਜਾ ਰਿਹਾ ਹੈ। ਇਸ ਗੱਲ ਤੋਂ ਅਰਸ਼ੀ ਖ਼ਾਨ ਕਾਫ਼ੀ ਨਾਖੁਸ਼ ਅਤੇ ਨਾਰਾਜ਼ ਹੈ। ਅਰਸ਼ੀ ਖ਼ਾਨ ਨੂੰ ਉਸ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗੁਰਦਾਸ ਮਾਨ ਦੀ ਜ਼ਮਾਨਤ ’ਤੇ ਹੋਈ ਭਖ਼ਵੀਂ ਬਹਿਸ: ਬੁੱਧਵਾਰ ਨੂੰ ਆਵੇਗਾ ਫ਼ੈਸਲਾ

ਯੈੱਸ ਪੰਜਾਬ ਜਲੰਧਰ, 7 ਸਤੰਬਰ, 2021: ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਦੀ ਜ਼ਮਾਨਤ ਸੰਬੰਧੀ ਅਰਜ਼ੀ ’ਤੇ ਜਲੰਧਰ ਦੀ ਇਕ ਅਦਾਲਤ ਵਿੱਚ ਅੱਜ ਹੋਈ ਭਖ਼ਵੀਂ ਬਹਿਸ ਮਗਰੋਂ ਅਦਾਲਤ ਨੇ ਇਸ ਦੇ ਫ਼ੈਸਲੇ ਲਈ ਬੁੱਧਵਾਰ ਦਾ ਦਿਨ ਨਿਰਧਾਰਿਤ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਐਮੀ ਵਿਰਕ ਅਤੇ ਜਾਨੀ ਨੇ ਮੰਗੀ ਮਾਫੀ, ਗਾਣੇ ’ਚ ਰਸੂਲ ਸ਼ਬਦ ਕੀਤਾ ਸੀ ਇਸਤੇਮਾਲ

ਯੈੱਸ ਪੰਜਾਬ ਲੁਧਿਆਣਾ, 6 ਸਤੰਬਰ, 2021 (ਰਾਜਕੁਮਾਰ ਸ਼ਰਮਾ) ਸੁਫ਼ਨਾ ਫਿਲਮ ਦੇ ਗੀਤ ਕਬੂਲ ਹੈ ਦੇ ਵਿੱਚ ਰਸੂਲ ਸ਼ਬਦ ਦੀ ਵਰਤੋਂ ਕਰਨ ਤੋਂੋ ਬਾਅਦ ਫਿਲਮ ਦੇ ਹੀਰੋ ਐਮੀ ਵਿਰਕ ਅਤੇ ਲੇਖਕ ਜਾਨੀ ਓਦੋਂ ਵਿਵਾਦ ’ਚ ਘਿਰ ਗਏ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਐਲਬਮ ‘ਲਿਮਟਿਡ ਐਡੀਸ਼ਨ’ ਵਿੱਚੋਂ ਗ਼ੀਤ ‘ਸਿਰਾ ਹੋਇਆ ਪਿਆ’ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 27 ਅਗਸਤ, 2021: ਪੰਜਾਬੀ ਗਾਇਕ, ਅਭਿਨੇਤਾ ਅਤੇ ਨਿਰਮਾਤਾ, ਗਿੱਪੀ ਗਰੇਵਾਲ ਨੇ ਹਾਲ ਹੀ ਵਿੱਚ ਆਪਣੀ ਐਲਬਮ 'ਲਿਮਟਿਡ ਐਡੀਸ਼ਨ' ਤੋਂ ਆਪਣੇ ਗਾਣੇ ਲਾਂਚ ਕੀਤੇ, ਜੋ ਸਾਰੀਆਂ ਸ਼ੈਲੀਆਂ ਦੇ ਗੀਤਾਂ ਦਾ ਸੰਗ੍ਰਹਿ ਹੈ ਅਤੇ ਪੰਜਾਬੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੰਜਾਬੀ ਫ਼ਿਲਮ ‘ਉੱਚਾ ਪਿੰਡ’ ਨਾਲ ਅਦਾਕਾਰਾ ਪੂਨਮ ਸੂਦ ਮੁੜ ਚਰਚਾ ਵਿੱਚ

ਦਿਲਕਸ਼ ਅਦਾਵਾਂ ਨਾਲ ਮਨ ਮੋਹ ਲੈਣ ਵਾਲੀ ਹੁਸਨ ਤੇ ਕਲਾ ਦੀ ਮੂਰਤ ਪੂਨਮ ਸੂਦ ਸੰਗੀਤ ਅਤੇ ਫ਼ਿਲਮੀ ਖੇਤਰ ਦੀ ਇੱਕ ਨਾਮਵਰ ਸ਼ਖਸੀਅਤ ਹੈ। ਪੂਨਮ ਨੇ ਜਿੱਥੇ ਅਨੇਕਾਂ ਨਾਮੀਂ ਗਾਇਕਾਂ ਦੇ ਗੀਤਾਂ ਚ ਮਾਡਲੰਿਗ ਕੀਤੀ...
- Advertisement -spot_img

ਸੋਸ਼ਲ ਮੀਡੀਆ

20,370FansLike
50,835FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼