Monday, October 25, 2021
spot_img
yes punjab english redirection

Mera Ghar

Loan Waiver

Kisan Victims

Water Bills

Electricity Bills

Invest Punjab

Group D

Parali

PSSSB Chemical

Markfed Sept to Nov

Innocent

ਪੰਜਾਬ ਵਿੱਚ ਵੀਹ ਲੱਖ ਦੇ ਕਰੀਬ ਵਾਹਨ ਹਾਲੇ ਵੀ ਹਾਈ ਸਕਿਓਰਿਟੀ ਰਜਿਸ਼ਟਰੇਸ਼ਨ ਪਲੇਟਾਂ ਤੋਂ ਸੱਖਣੇ

ਲੁਧਿਆਣਾ, 15 ਸਤੰਬਰ , 2021 (ਰਾਜਕੁਮਾਰ ਸ਼ਰਮਾ)
ਐਨਜੀਓ ਰਾਹਤ ਤੇ ਦਾ ਸੇਫ਼ ਕਮਿਓਨਿਟੀ ਫ਼ਾਊਂਡੇਸ਼ਨ ਦੇ ਚੇਅਰਮੈਨ, ਗਲੋਬਲ ਸੁਸਾਇਟੀ ਆਫ਼ ਸੇਫ਼ਟੀ ਪ੍ਰੋਫ਼ੈਸ਼ਨਲਜ਼ ਦੇ ਪ੍ਰਧਾਨ ਅਤੇ ਭਾਰਤ ਸਰਕਾਰ ਦੇ ਸੜਕ ਟਰਾਂਸਪੋਰਟ ਤੇ ਰਾਜ ਮਾਰਗ ਮੰਤਰਾਲੇ ਦੀ ਅਧੀਨਗੀ ਵਾਲੀ ਕੌਮੀ ਸੜਕ ਸੁਰੱਖਿਆ ਪਰਿਸ਼ਦ ਦੇ ਮੈਂਬਰ ਡਾ ਕਮਲਜੀਤ ਸੋਈ ਨੇ ਇਸ ਗੱਲ ਉੱਤੇ ਗੰਭੀਰ ਚਿੰਤਾ ਜਤਾਈ ਹੈ ਕਿ ਪੰਜਾਬ ਵਿੱਚ ਹਾਲੇ ਵੀ ਵੀਹ ਲੱਖ ਤੋਂ ਵੱਧ ਵਾਹਨ ਹਾਈ ਸਕਿਓਰਿਟੀ ਰਜਿਸਟਰੇਸ਼ਨ ਪਲੇਟਾਂ ਤੋਂ ਸੱਖਣੇ ਹਨ।

ਡਾ ਸੋਈ ਸੜਕ ਸੁਰੱਖਿਆ ਨਿਯਮਾਂ ਦੀ ਬਿਹਤਰ ਢੰਗ ਨਾਲ ਪਾਲਣਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮਿਸ਼ਨ ਸੇਫ਼ ਲੁਧਿਆਣਾ-2020 ਤੋਂ ਬਾਦ ਕੋਵਿਡ ਦੀ ਢਿੱਲ ਮਗਰੋਂ ਮਿਸ਼ਨ ਸੇਫ਼ ਲੁਧਿਆਣਾ-2021 ਦੀ ਮੁਹਿੰਮ ਲਾਂਚ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਦਾ ਮਾਮਲਾ ਸਮਾਜਿਕ, ਮਾਨਸਿਕ ਅਤੇ ਆਰਥਿਕ ਤੌਰ ਤੇ ਬੇਹੱਦ ਗੰਭੀਰ ਹੈ ਤੇ ਹਰ ਕਿਸੇ ਨੂੰ ਇਸ ਦੀ ਅਹਿਮੀਅਤ ਵੱਲ ਧਿਆਨ ਦੇਣਾ ਚਾਹੀਦਾ ਹੈ।

ਡਾ ਸੋਈ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਰਾਜ ਵਿੱਚ ਵਾਹਨਾਂ ਉੱਤੇ ਹਾਈ ਸਕਿਓਰਿਟੀ ਰਜਿਸਟਰੇਸ਼ਨ ਪਲੇਟਾਂ (ਐੱਚ.ਐੱਸ.ਆਰ.ਪੀ.) ਲਾਉਣ ਦਾ ਕੰਮ 2012 ਵਿੱਚ ਆਰੰਭ ਕੀਤਾ ਸੀ। ਉਨ੍ਹਾਂ ਕਿਹਾ ਕਿ ਨੌਂ ਸਾਲ ਲੰਘ ਜਾਣ ਦੇ ਬਾਵਜੂਦ ਹਾਲੇ ਤੱਕ ਇਹ ਮੁਕੰਮਲ ਨਹੀਂ ਹੋ ਸਕਿਆ ਤੇ ਹਾਲੇ ਵੀ ਰਾਜ ਦੀਆਂ ਸੜਕਾਂ ਉੱਤੇ ਵੀਹ ਲੱਖ ਦੇ ਕਰੀਬ ਵਾਹਨਾਂ ਇਨ੍ਹਾਂ ਨੰਬਰ ਪਲੇਟਾਂ ਤੋਂ ਬਿਨ੍ਹਾਂ ਘੁੰਮ ਰਹੇ ਹਨ।

ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ 27 ਜੁਲਾਈ 2020 ਨੂੰ ਇੱਕ ਅਧਿਸੂਚਨਾ ਰਾਹੀਂ ਬਿਨ੍ਹਾਂ ਸੁਰੱਖਿਆ ਨੰਬਰ ਪਲੇਟਾਂ ਤੋਂ ਚੱਲਣ ਵਾਲੇ ਵਾਹਨਾਂ ਲਈ ਪਹਿਲੀ ਵੇਰ 2000 ਦੇ ਜੁਰਮਾਨੇ ਵਾਲਾ ਚਲਾਨ ਅਤੇ ਫ਼ਿਰ ਹਰ ਵੇਰ 3000 ਦੇ ਜੁਰਮਾਨੇ ਵਾਲਾ ਚਲਾਨ ਕੱਟੇ ਜਾਣ ਦਾ ਐਲਾਨ ਕੀਤਾ ਸੀ ਪਰ ਰਾਜ ਭਰ ਵਿੱਚ ਟਰੈਫ਼ਿਕ ਪੁਲੀਸ ਵੱਲੋਂ ਇਸ ਪੱਖ ਤੋਂ ਕੋਈ ਕਾਰਵਾਈ ਨਾ ਹੋਣ ਕਾਰਨ ਵਾਹਨਾਂ ਦੇ ਮਾਲਕ ਅਤੇ ਚਾਲਕ ਲਾਪਰਵਾਹੀ ਵਰਤ ਰਹੇ ਹਨ।

ਡਾ ਸੋਈ ਨੇ ਆਖਿਆ ਕਿ ਕੁੱਝ ਥਾਵਾਂ ਉੱਤੇ ਗੈਰ ਸਮਾਜੀ ਤੱਤ ਫਰਜ਼ੀ ਤਰੀਕਿਆਂ ਰਾਹੀਂ ਅਜਿਹੀਆਂ ਨੰਬਰ ਪਲੇਟਾਂ ਲਗਾ ਰਹੇ ਹਨ ਤੇ ਪੁਲੀਸ ਵੱਲੋਂ ਅਜਿਹੇ ਵਾਹਨਾਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਪਲੇਟਾਂ ਰਾਜ ਅਤੇ ਦੇਸ਼ ਦੀ ਸੁਰੱਖਿਆ ਲਈ ਵੀ ਜ਼ਰੂਰੀ ਹਨ, ਜਿਸ ਕਾਰਨ ਇਸ ਮਾਮਲੇ ਸਬੰਧੀ ਤਤਕਾਲੀ ਤੌਰ ਤੇ ਲੋੜੀਂਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਇਸ ਗੱਲ ਉੱਤੇ ਤਸੱਲੀ ਪ੍ਰਗਟਾਈ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ 12 ਅਗਸਤ 2021 ਨੂੰ ਟਰਾਂਸਪੋਰਟ ਵਿਭਾਗ ਵੱਲੋਂ ਇਨ੍ਹਾਂ ਪਲੇਟਾਂ ਸਬੰਧੀ ਮੁੜ੍ਹ ਅਧਿਸੂਚਨਾ ਜਾਰੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਸ ਤਹਿਤ 12 ਜੂਨ 1989 ਦੇ ਬਾਦ ਪੀ ਬੀ ਕੋਡ ਅਤੇ ਪੰਜੀਕਰਣ ਚਿੰਨ੍ਹ ਦੇ ਬਿਨ੍ਹਾਂ ਜਾਰੀ ਕੀਤੇ ਨੰਬਰ ਵੀ ਮੋਟਰ ਵਾਹਨ ਐਕਟ 1988 ਦੇ ਅਨੁਰੂਪ ਨਹੀਂ ਹਨ ਤੇ ਅਜਿਹੇ ਨੰਬਰਾਂ ਵਾਲੇ ਵਾਹਨ ਚਾਲਕਾਂ ਨੂੰ ਵੀ ਆਪਣੇ ਵਾਹਨਾਂ ਦੇ ਨੰਬਰ ਤੁਰੰਤ ਸਰਕਾਰ ਦੇ ਹਵਾਲੇ ਕਰਕੇ ਨਵੀਂ ਰਜਿਸਟਰੇਸ਼ਨ ਕਰਾਉਣੀ ਚਾਹੀਦੀ ਹੈ। ਉਨ੍ਹਾਂ ਲੁਧਿਆਣਾ ਵਿਖੇ ਸੜਕੀ ਆਵਾਜਾਈ ਨੂੰ ਸੁਰੱਖਿਅਤ ਰੱਖਣ ਲਈ ਅਨੇਕਾਂ ਤਰਾਂ ਦੀ ਸਾਵਧਾਨੀਆਂ ਅਤੇ ਕਾਰਜਾਂ ਦੀ ਲੋੜ ਤੇ ਜ਼ੋਰ ਦਿੱਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਕਰਮਚਾਰੀਆਂ ਦਾ ਜਥਾ ਸਿੰਘੂ ਬਾਰਡਰ ’ਤੇ ਕਿਸਾਨ ਧਰਨੇ ’ਚ ਸ਼ਾਮਲ ਹੋਣ ਲਈ ਰਵਾਨਾ

ਯੈੱਸ ਪੰਜਾਬ ਅੰਮ੍ਰਿਤਸਰ, 23 ਅਕਤੂਬਰ, 2021 - ਸ਼਼੍ਰੋਮਣੀ ਗੁ: ਪ੍ਰ: ਕਮੇਟੀ ਦੇ ਰਿਟਾਇਰਡ ਕਰਮਚਾਰੀਆਂ ਦਾ ਇੱਕ ਜਥਾ ਅੱਜ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ( ਰਜਿ) ਦੇ ਬੈਨਰ ਹੇਠ ਅੱਜ ਸ੍ਰੀ ਅੰਮ੍ਰਿਤਸਰ ਤੋਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ, ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ

ਯੈੱਸ ਪੰਜਾਬ ਅੰਮ੍ਰਿਤਸਰ, 22 ਅਕਤੂਬਰ, 2021: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 21 ਅਕਤੂਬਰ, 2021 - ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਿੱਖਾਂ ਨੇ ਅਮਰੀਕੀ ਸਟੇਟ ਡਿਪਾਰਟਮੈਂਟ ਨੂੰ ਵਾਤਾਵਰਨ ਸੰਭਾਲ ਲਈ ਅਪੀਲ ਵਿੱਚ ਭਾਗ ਲਿਆ

ਯੈੱਸ ਪੰਜਾਬ ਵਾਸ਼ਿੰਗਟਨ ਡੀ.ਸੀ, ਅਕਤੂਬਰ 20, 2021: ਈਕੋਸਿੱਖ ਨੇ ਅਮਰੀਕੀ ਸਟੇਟ ਡਿਪਾਰਟਮੈਂਟ ਦੇ ਬਾਹਰ ਇਸ ਮਹੀਨੇ ਸ਼ੁਰੂ ਹੋਣ ਜਾ ਰਹੀ ਵਿਸ਼ਵ ਵਾਤਾਵਰਨ ਕਾਨਫਰੰਸ ਮੌਕੇ ਵਾਤਾਵਰਨ ਸੰਭਾਲ ਲਈ ਵੱਖ-ਵੱਖ ਧਰਮਾਂ ਵਲੋਂ ਸਾਂਝੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਲਖੀਮਪੁਰ ਖੇੜੀ ਹਾਦਸੇ ’ਚ ਜ਼ਖ਼ਮੀ ਹੋਏ ਕਿਸਾਨ ਆਗੂ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕੀਤਾ ਗਿਆ ਸਨਮਾਨਿਤ

ਯੈੱਸ ਪੰਜਾਬ ਨਵੀਂ ਦਿੱਲੀ, 20 ਅਕਤੂਬਰ, 2021: ਬੀਤੇ ਦਿਨੀਂ ਲਖੀਮਪੁਰ ’ਚ ਹੋਏ ਦੁਖਦ ਘਟਨਾ ਦੌਰਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਕਿਸਾਨ ਆਗੂ ਤੇਜਿੰਦਰ ਸਿੰਘ ਵਿਰਕ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਉਹਨਾਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਲਈ ਤਿਆਰ ਕੀਤਾ ਜੋੜਾ ਤੇ ਗੱਠੜੀ ਘਰ ਸੰਗਤ ਅਰਪਣ, ਬੀਬੀ ਜਗੀਰ ਕੌਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ

ਯੈੱਸ ਪੰਜਾਬ ਅੰਮ੍ਰਿਤਸਰ, 19 ਅਕਤੂਬਰ, 2021 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਨ ਪੁੱਜਦੀ ਸੰਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕਰਵਾਇਆ ਗਿਆ ਨਵਾਂ ਜੋੜਾ ਘਰ ਤੇ ਗੱਠੜੀ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

‘ਪਾਣੀ ’ਚ ਮਧਾਣੀ’ ਨਾਲ 12 ਸਾਲਾਂ ਬਾਅਦ ਇਕੱਠੇ ਰਿਕਾਰਡ ਤੋੜਨ ਨੂੰ ਤਿਆਰ ਹਨ ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ

ਯੈੱਸ ਪੰਜਾਬ ਚੰਡੀਗੜ੍ਹ, 22 ਅਕਤੂਬਰ, 2021: ਸਾਲ 2010 ਵਿੱਚ, ਪੰਜਾਬੀ ਸੰਗੀਤ ਉਦਯੋਗ ਦੇ ਰੌਕਸਟਾਰ ਗਿੱਪੀ ਗਰੇਵਾਲ ਨੇ ਨੀਰੂ ਬਾਜਵਾ ਨਾਲ ਪਾਲੀਵੁੱਡ ਵਿੱਚ ਆਪਣੀ ਮੁੱਖ ਸ਼ੁਰੂਆਤ ਕੀਤੀ। ਜਿਸਨੇ ਪੰਜਾਬੀ ਫਿਲਮਾਂ ਵਿੱਚ ਨਵੇਂ ਰੰਗ ਬਿਖੇਰੇ ਸਨ ਅਤੇ ਜਿਸਨੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੁਰਾਤਨ ਸਭਿਆਚਾਰ, ਰੀਤੀ ਰਿਵਾਜਾਂ ਅਤੇ ਸੰਗੀਤ ਨਾਲ ਜੁੜੀ ਕਾਮੇਡੀ ਅਤੇ ਰੋਮਾਂਸ ਭਰਪੂਰ ਫ਼ਿਲਮ ਹੋਵੇਗੀ ‘ਪਾਣੀ ’ਚ ਮਧਾਣੀ’

ਹਰਜਿੰਦਰ ਸਿੰਘ ਜਵੰਦਾ ਪੰਜਾਬੀ ਸੰਗੀਤ ਹੱਦਾਂ ਪਾਰ ਕਰ ਰਿਹਾ ਹੈ, ਇਸਦਾ ਤੋੜ ਮਿਲਣਾ ਮੁਸ਼ਕਿਲ ਹੀ ਨਹੀਂ ਬਲਕਿ ਕਦੇ ਨਾ ਹੋਣ ਵਾਲੀ ਗੱਲ ਹੈ, ਸਾਨੂੰ ਇਹ ਗੱਲ ਸਾਬਿਤ ਕਰਨ ਦੀ ਲੋੜ ਨਹੀਂ ਕਿ ਇਹ ਨੌਜਵਾਨਾਂ ਦੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

‘ਬਿੱਗ ਡਰੀਮਜ਼’ ਗ਼ੀਤ ਬਣ ਰਿਹਾ ਹੈ ਨੌਜਵਾਨਾਂ ਦੇ ਦਿਲਾਂ ਦੀ ‘ਡਰੀਮ’

ਯੈੱਸ ਪੰਜਾਬ ਫਿਰੋਜ਼ਪੁਰ. ਅਕਤੂਬਰ 20, 2021: ਪੰਜਾਬ ਦੀ ਨੌਜਵਾਨ ਪੀੜ੍ਹੀ ਵੱਲੋਂ ਜਿੱਥੇ ਸੰਗੀਤ ਪ੍ਰਤੀ ਕਾਫੀ ਦਿਲਚਸਪੀ ਦਿਖਾਈ ਜਾ ਰਹੀ ਹੈ ਉੱਥੇ ਹੀ ਪੰਜਾਬ ਦੇ ਜ਼ਿਲ੍ਹੇ ਫਿਰੋਜ਼ਪੁਰ ਦੇ ਕੁਝ ਨੌਜਵਾਨ ਕਲਾਕਾਰਾਂ ਨੇ ਵੀ ਕਮਾਲ ਕਰ ਦਿਖਾਈ ਹੈ।...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸੰਗੀਤਕ ਫਿਲਮ ‘ਪਾਣੀ ‘ਚ ਮਧਾਣੀ’ 1980 ਦੇ ਦਹਾਕੇ ਦੀ ਪੁਰਾਣੀ ਪੰਜਾਬੀ ਸ਼ੈਲੀ ਨੂੰ ਮੁੜ ਵਾਪਸ ਲਿਆਈ

ਯੈੱਸ ਪੰਜਾਬ ਚੰਡੀਗੜ੍ਹ, ਅਕਤੂਬਰ 20, 2021: ਪੰਜਾਬੀ ਸੰਗੀਤ ਹਦਾਂ ਪਾਰ ਕਰ ਰਿਹਾ ਹੈ, ਇਸਦਾ ਤੋੜ ਲੱਬਣਾ ਮੁਸ਼ਕਿਲ ਹੀ ਨਹੀਂ ਬਲਕਿ ਕਦੇ ਨਾ ਹੋਣ ਵਾਲੀ ਗੱਲ ਹੈ, ਸਾਨੂੰ ਇਹ ਗੱਲ ਸਾਬਿਤ ਕਰਨ ਦੀ ਲੋੜ ਨਹੀਂ ਕਿ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਫ੍ਰਾਈਡੇ ਫਨ ਰਿਕਾਰਡਜ਼ ਵੱਲੋਂ ਪ੍ਰੀਤ ਹਰਪਾਲ ਦੀ ਇੱਕ ਨਵੇਂ ਰੰਗੀਲੇ ਗੀਤ “ਨਜ਼ਰਾਂ” ਨਾਲ ਵਾਪਸੀ

ਯੈੱਸ ਪੰਜਾਬ ਚੰਡੀਗੜ੍ਹ, ਅਕਤੂਬਰ 20, 2021: ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਪੰਜਾਬੀ ਗਾਇਕਾਂ ਨੂੰ ਅਜਿਹੇ ਮੌਕੇ ਤੇ ਨੱਚਣ ਗਾਉਣ ਵਾਲੇ ਗੀਤ ਬਣਾਉਣ ਦਾ ਮੌਕਾ ਮਿਲਿਆ ਹੈ । ਅੱਜ ਸਵੇਰੇ ਰਿਲੀਜ਼ ਹੋਇਆ ਇੱਕ ਹੋਰ...
- Advertisement -spot_img

ਸੋਸ਼ਲ ਮੀਡੀਆ

20,370FansLike
51,035FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼