Friday, October 4, 2024
spot_img
spot_img
spot_img
spot_img
spot_img

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਦਲੀਆਂ ਸਬੰਧੀ ਅਰਜ਼ੀ ਦੇਣ ਦੀ ਮਿਤੀ ਵਿੱਚ ਵਾਧਾ

ਯੈੱਸ ਪੰਜਾਬ
ਚੰਡੀਗੜ੍ਹ, 6 ਅਗਸਤ, 2024

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਰਜ਼ੀਆਂ ਦੇਣ ਦੀ ਮਿਤੀ ਵਿੱਚ 10 ਅਗਸਤ, 2024 ਤੱਕ ਵਾਧਾ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਪੋਰਟਲ 25 ਜੁਲਾਈ 2024 ਤੋਂ 5 ਅਗਸਤ 2024 ਤੱਕ ਖੋਲ੍ਹਿਆ ਗਿਆ ਸੀ ਪਰੰਤੂ ਵੈਬਸਾਈਟ ਡਾਊਨ ਹੋਣ ਕਾਰਨ ਅਧਿਆਪਕ ਆਪਣੀਆਂ ਅਰਜ਼ੀਆਂ ਦਾਇਰ ਨਹੀਂ ਕਰ ਸਕੇ।

ਜਿਸ ਨੂੰ ਧਿਆਨ ਵਿੱਚ ਰੱਖਦਿਆਂ ਬਦਲੀਆਂ ਸਬੰਧੀ ਆਨਲਾਈਨ ਅਰਜ਼ੀਆਂ ਦੇਣ ਦੀ ਮਿਤੀ ਵਿੱਚ 10 ਅਗਸਤ 2024 ਤੱਕ ਵਾਧਾ ਕੀਤਾ ਗਿਆ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ