Sunday, January 16, 2022

ਵਾਹਿਗੁਰੂ

spot_img




ਪੰਜਾਬ ਸਰਕਾਰ ਨੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੂੰ ਕੈਬਨਿਟ ਰੈਂਕ ਨਾਲ ਨਿਵਾਜਿਆ

ਯੈੱਸ ਪੰਜਾਬ
ਚੰਡੀਗੜ੍ਹ, 3 ਦਸੰਬਰ, 2021:
ਪੰਜਾਬ ਦੀ ਮੁੈੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਨੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ: ਜੋਗਿੰਦਰ ਸਿੰਘ ਮਾਨ ਨੂੰ ਕੈਬਨਿਟ ਰੈਂਕ ਨਾਲ ਨਿਵਾਜਿਆ ਹੈ।

ਤਿੰਨ ਵਾਰ ਫ਼ਗਵਾੜਾ ਤੋਂ ਵਿਧਾਇਕ ਰਹੇ ਸ: ਮਾਨ, ਤਿੰਨ ਮੁੱਖ ਮੰਤਰੀਆਂ – ਸ: ਬੇਅੰਤ ਸਿੰਘ, ਸ: ਹਰਚਰਨ ਸਿੰਘ ਬਰਾੜ ਅਤੇ ਕੈਪਟਨ ਅਮਰਿੰਦਰ ਸਿੰਘ – ਦੀ ਅਗਵਾਈ ਵਾਲੀਆਂ ਵਜ਼ਾਰਤਾਂ ਵਿੱਚ ਮੰਤਰੀ ਰਹੇ ਹਨ।

ਇਕ ਪੱਕੇ ਅਤੇ ਟਕਸਾਲੀ ਕਾਂਗਰਸੀ ਸ: ਮਾਨ ਜੋ ਕੈਪਟਨ ਅਮਰਿੰਦਰ ਸਿੰਘ ਨੂੰ ਗੱਦੀਉਂ ਲਾਂਭੇ ਕਰਨ ਦੇ ਯਤਨਾਂ ਦਾ ਹਿੱਸਾ ਰਹੇ, ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਦੇ ਨੇੜਲੇ ਸਾਥੀਆਂ ਵਿੱਚ ਮੰਨੇ ਜਾਂਦੇ ਹਨ। ਉਨ੍ਹਾਂ ਨੂੰ ਕੈਬਨਿਟ ਰੈਂਕ ਨਾਲ ਨਿਵਾਜੇ ਜਾਣ ਨੂੰ ਵੀ ਉਨ੍ਹਾਂ ਦੀ ਪਾਰਟੀ ਹਾਈਕਮਾਨ ਪ੍ਰਤੀ ਵਫ਼ਾਦਾਰੀ ਦੇ ਇਨਾਮ ਵਜੋਂ ਵੇਖ਼ਿਆ ਜਾ ਰਿਹਾ ਹੈ।

ਇਸੇ ਦੌਰਾਨ ਸ: ਮਾਨ ਨੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ, ਪ੍ਰਦੇਸ਼ ਕਾਂਗਰਸ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸ: ਸੁਖ਼ਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਸ: ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ੍ਰੀ ਸੁਨੀਲ ਜਾਖ਼ੜ ਦਾ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦੇਣ ਲਈ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਜ਼ਿੰਮੇਵਾਰੀ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਲਈ ਹੋਰ ਵੀ ਉਤਸ਼ਾਹਿਤ ਕਰੇਗੀ।Joginder Singh Mann cABINETRANK

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਪੰਜਾਬੀ ਤੇ ਉਰਦੂ ਟੀਚਰਾਂ ਦੀ ਭਰਤੀ ਪ੍ਰਕ੍ਰਿਆ ’ਤੇ ‘ਜਾਗੋ’ ਨੇ ਉਠਾਏ ਸਵਾਲ, ਜੀ.ਕੇ. ਨੇ ਕਿਹਾ ਦੁਬਾਰਾ ਬਣਾਈ ਜਾਵੇ ‘ਸਫ਼ਲ ਉਮੀਦਵਾਰਾਂ ਦੀ ਮੈਰਿਟ ਸੂਚੀ’

ਯੈੱਸ ਪੰਜਾਬ ਨਵੀਂ ਦਿੱਲੀ, 13 ਜਨਵਰੀ, 2021 - ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਤੇ ਉਰਦੂ ਭਾਸ਼ਾ ਟੀਚਰਾਂ ਦੀਆਂ ਅਸਾਮੀਆਂ ਭਰਨ ਦੇ ਗ਼ਲਤ ਤਰੀਕੇ ਨੂੰ ਸੁਧਾਰਨ ਦੀ ਮੰਗ ਨੂੰ ਲੈਕੇ ਜਾਗੋ...

ਗੁਜਰਾਤ ਦੇ ਇਕ ਸਕੂਲ ਵਿੱਚ ਬੱਚਿਆਂ ਪਾਸੋਂ ਸਾਹਿਬਜ਼ਾਦਿਆਂ ਦਾ ਰੋਲ ਕਰਵਾਉਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ, ਪ੍ਰਬੰਧਕਾਂ ਨੇ ਦਿੱਤਾ ਲਿਖ਼ਤੀ ਮੁਆਫ਼ੀਨਾਮਾ

ਯੈੱਸ ਪੰਜਾਬ ਅੰਮ੍ਰਿਤਸਰ, 13 ਜਨਵਰੀ, 2022 - ਅਹਿਮਦਾਬਾਦ ਗੁਜਰਾਤ ਦੇ ਇਕ ਸਕੂਲ ਵੱਲੋਂ ਕਰਵਾਏ ਗਏ ਪ੍ਰੋਗਰਾਮ ਦੌਰਾਨ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦਾ ਬੱਚਿਆਂ ਪਾਸੋਂ ਰੋਲ ਕਰਵਾਉਣ ਦਾ ਵੀਡੀਓ ਸੋਸ਼ਲ ਮੀਡੀਆ...

ਸੰਗਰੂਰ ਦੇ ਪਿੰਡ ਭੱਟੀਵਾਲ ਕਲਾਂ ’ਚ ਗੁਟਕਾ ਸਾਹਿਬ ਦੀ ਬੇਅਦਬੀ; ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਯੈੱਸ ਪੰਜਾਬ ਸੰਗਰੂਰ, 13 ਜਨਵਰੀ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਰੂਰ ਨੇੜਲੇ ਪਿੰਡ ਭੱਟੀਵਾਲ ਕਲਾਂ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ...

ਸਿੱਖ ਧਰਮ, ਇਤਹਾਸ ਅਤੇ ਸਭਿਆਚਾਰ ਦੇ ਫ਼ੈਲਾਅ ਲਈ ਫ਼ਾਰਸੀ ਭਾਸ਼ਾ ਸਮੇਂ ਦੀ ਲੋੜ; ਨਾਦ ਪ੍ਰਗਾਸ ਵੱਲੋਂ ਫ਼ਾਰਸੀ ਭਾਸ਼ਾ ਦੀਆਂ ਮੁਫ਼ਤ ਕਲਾਸਾਂ ਆਰੰਭ

ਯੈੱਸ ਪੰਜਾਬ ਮਿਸ਼ੀਗਨ, 11 ਜਨਵਰੀ, 2022 - ਨਾਦ ਪ੍ਰਗਾਸੁ (ਯੂ.ਐੱਸ.ਏ.) ਸ਼ਬਦ ਸਿਧਾਂਤ ਨੂੰ ਸਮਰਪਿਤ ਖੋਜ ਸੰਸਥਾ ਹੈ। ਸੰਸਥਾ ਵੱਲੋਂ ਗੁਰਦੁਆਰਾ ਮਾਤਾ ਤ੍ਰਿਪਤਾ ਜੀ (ਪਲਿਮਥ-ਮਿਸ਼ੀਗਨ) ਵਿਖੇ ਫ਼ਾਰਸੀ ਜ਼ੁਬਾਨ ਦੀ ਸਿਖਲਾਈ ਹਿਤ ਕਲਾਸਾਂ...

ਨਿਊਜਰਸੀ ਦੀ ਸੈਨੇਟ ਵੱਲੋਂ 1984 ਦੇ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਐਲਾਨਣਾ ਸਵਾਗਤਯੋਗ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 12 ਜਨਵਰੀ, 2022 - 1984 ਵਿਚ ਇੱਕ ਗਿਣੀ-ਮਿਥੀ ਸਾਜ਼ਿਸ਼ ਤਹਿਤ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ਵਿਚ ਸਿੱਖਾਂ ਖਿਲਾਫ਼ ਹੋਏ ਨਸਲੀ ਹਮਲਿਆਂ ਨੂੰ ਅਮਰੀਕਾ ਦੇ ਸੂਬੇ ਨਿਊਜਰਸੀ ਦੀ...

ਦਿੱਲੀ ਗੁਰਦੁਆਰਾ ਕਮੇਟੀ ’ਚ ਨਵਾਂ ਵਿਵਾਦ, ਡੇਰੇ ਦੇ ਪ੍ਰਧਾਨ ਦੀ ਸਿੰਘ ਸਭਾ ਪ੍ਰਧਾਨ ਵਜੋਂ ਨਾਮਜ਼ਦਗੀ ’ਤੇ ਉੱਠੇ ਸਵਾਲ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 12 ਜਨਵਰੀ, 2022 - ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ‘ਚ ਸਿੰਘ ਸਭਾ ਗੁਰਦੁਆਰੇ ਦੇ ਦੂਜੇ ਪ੍ਰਧਾਨ ਦੀ ਨਾਮਜਦਗੀ ਦਾ ਮਾਮਲਾ ਵੀ ਕਾਨੂੰਨੀ ਪੇਚਾਂ ‘ਚ ਉਲੱਝ ਗਿਆ ਹੈ।...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,474FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼