ਪੰਜਾਬ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350ਵੇਂ ਜਨਮ ਦਿਵਸ ਮੌਕੇ ਛੁੱਟੀ ਦਾ ਐਲਾਨ

ਯੈੱਸ ਪੰਜਾਬ
ਜਲੰਧਰ, 16 ਸਤੰਬਰ, 2020:
ਪੰਜਾਬ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350ਵੇਂ ਜਨਮ ਦਿਵਸ ਮੌਕੇ ਸ਼ੁੱਕਰਵਾਰ, 16 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਸੰਬੰਧ ਵਿੱਚ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਉਕਤ ਦਿਹਾੜੇ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰ ਵਿਦਿਅਕ ਅਦਾਰਿਆਂ ਵਿੱਚ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ।


ਇਸ ਨੂੰ ਵੀ ਪੜ੍ਹੋ:
ਖ਼ੇਤੀ ਆਰਡੀਨੈਂਸਾਂ ’ਤੇ ਅਕਾਲੀ ਦਲ ਦਾ ਮੋੜਾ: ਬਹੁਤ ਦੇਰ ਕੀ ਮੇਹਰਬਾਂ ਆਤੇ ਆਤੇ – ਐੱਚ.ਐੱਸ.ਬਾਵਾ



ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


ਅਹਿਮ ਖ਼ਬਰਾਂ